ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਸਪਾਟ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 1 ਪੈਸੇ ਦੀ ਕਮਜ਼ੋਰੀ ਦੇ ਨਾਲ 71.82 ਦੇ ਪੱਧਰ 'ਤੇ ਖੁੱਲ੍ਹਾ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 10 ਪੈਸੇ ਕਮਜ਼ੋਰ ਹੋ ਕੇ 71.81 ਦੇ ਪੱਧਰ 'ਤੇ ਬੰਦ ਹੋਇਆ ਸੀ।
ਬਾਜ਼ਾਰ ਸੁਸਤ: ਸੈਂਸੈਕਸ 'ਚ 35 ਅੰਕ ਦਾ ਉਛਾਲ, ਨਿਫਟੀ 12,010 'ਤੇ ਖੁੱਲ੍ਹਾ
NEXT STORY