ਮੁੰਬਈ— ਸ਼ੁੱਕਰਵਾਰ ਦੇ ਕਾਰੋਬਾਰੀ ਸੈਸ਼ਨ 'ਚ ਰੁਪਏ ਦੀ ਸ਼ੁਰੂਆਤ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 18 ਪੈਸੇ ਦੀ ਕਮਜ਼ੋਰੀ ਨਾਲ 64.26 ਦੇ ਪੱਧਰ 'ਤੇ ਖੁੱਲ੍ਹਿਆ ਹੈ।
ਵੀਰਵਾਰ ਨੂੰ ਰੁਪਏ 'ਚ ਗਿਰਾਵਟ ਦਾ ਸਿਲਸਿਲਾ ਜਾਰੀ ਰਿਹਾ। ਡਾਲਰ ਦੇ ਮੁਕਾਬਲੇ ਰੁਪਿਆ 25 ਪੈਸੇ ਦੀ ਕਮਜ਼ੋਰੀ ਨਾਲ 64.08 ਦੇ ਪੱਧਰ 'ਤੇ ਬੰਦ ਹੋਇਆ। ਉੱਥੇ ਹੀ, ਰੁਪਏ ਦੀ ਸ਼ੁਰੂਆਤ ਵੀ ਕਮਜ਼ੋਰੀ ਨਾਲ ਹੋਈ ਸੀ। ਡਾਲਰ ਦੇ ਮੁਕਾਬਲੇ ਰੁਪਿਆ 10 ਪੈਸੇ ਦੀ ਗਿਰਾਵਟ ਨਾਲ 63.93 ਦੇ ਪੱਧਰ 'ਤੇ ਖੁੱਲ੍ਹਿਆ ਸੀ। ਬੁੱਧਵਾਰ ਦੇ ਕਾਰੋਬਾਰੀ ਸੈਸ਼ਨ 'ਚ ਡਾਲਰ ਦੇ ਮੁਕਾਬਲੇ ਰੁਪਿਆ 20 ਪੈਸੇ ਯਾਨੀ 0.3 ਫੀਸਦੀ ਦੀ ਕਮਜ਼ੋਰੀ ਨਾਲ 63.83 ਦੇ ਪੱਧਰ 'ਤੇ ਬੰਦ ਹੋਇਆ ਸੀ।
ਅਮਰੀਕਾ ਦਾ ਨਵਾਂ ਇਮੀਗ੍ਰੇਸ਼ਨ ਐਕਟ, ਔਖਾ ਕਰੇਗਾ ਇਨ੍ਹਾਂ ਦੇ ਰਾਹ!
NEXT STORY