ਨਵੀਂ ਦਿੱਲੀ — ਇਸ ਹਫਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਸ਼ੁਰੂਆਤ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 5 ਪੈਸੇ ਕਮਜ਼ੋਰ ਹੋ ਕੇ 68.70 ਦੇ ਪੱਧਰ 'ਤੇ ਖੁੱਲ੍ਹਿਆ ਹੈ। ਪਿਛਲੇ ਕਾਰੋਬਾਰੀ ਦਿਨ ਯਾਨੀ ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 68.65 ਦੇ ਪੱਧਰ 'ਤੇ ਬੰਦ ਹੋਇਆ ਸੀ।
ਅਮਰੀਕੀ ਪਾਬੰਦੀਆਂ ਦਾ ਅਸਰ, 1 ਡਾਲਰ=1,12,000 ਰਿਆਲ
NEXT STORY