ਨਵੀਂ ਦਿੱਲੀ—ਡਾਲਰ ਦੇ ਮੁਕਾਬਲੇ ਰੁਪਏ ਦੀ ਸ਼ੁਰੂਆਤ ਅੱਜ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 6 ਪੈਸੇ ਦੀ ਮਜ਼ਬੂਤੀ ਨਾਲ 65.22 ਦੇ ਪੱਧਰ 'ਤੇ ਖੁੱਲ੍ਹਿਆ ਹੈ। ਡਾਲਰ ਦੇ ਮੁਕਾਬਲੇ ਰੁਪਏ 'ਚ ਕੱਲ੍ਹ ਵੀ ਹਲਕਾ ਵਾਧਾ ਦੇਖਣ ਨੂੰ ਮਿਲਿਆ ਸੀ। ਡਾਲਰ ਦੇ ਮੁਕਾਬਲੇ ਰੁਪਿਆ ਕੱਲ੍ਹ 7 ਪੈਸੇ ਦੇ ਵਾਧੇ ਨਾਲ 65.28 ਦੇ ਪੱਧਰ 'ਤੇ ਬੰਦ ਹੋਇਆ ਸੀ।
ਕੱਚੇ ਤੇਲ 'ਚ ਮਜ਼ਬੂਤੀ, ਸੋਨਾ 1290 ਡਾਲਰ ਦੇ ਕਰੀਬ
NEXT STORY