Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    7:55:32 PM

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • agtf team in punjab gangster arrest in film style

    ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਇਆ 5 ਪੈਸੇ ਵਾਧਾ ਲੈ ਕੇ ਖੁੱਲ੍ਹਿਆ

BUSINESS News Punjabi(ਵਪਾਰ)

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਇਆ 5 ਪੈਸੇ ਵਾਧਾ ਲੈ ਕੇ ਖੁੱਲ੍ਹਿਆ

  • Edited By Harinder Kaur,
  • Updated: 08 Jul, 2024 10:34 AM
Mumbai
rupee opened with an increase of 5 paise against usd
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ) - ਅਮਰੀਕੀ ਮੁਦਰਾ ਅਤੇ ਕੱਚੇ ਤੇਲ ਦੀਆਂ ਕੀਮਤਾਂ ਆਪਣੇ ਉੱਚ ਪੱਧਰਾਂ ਤੋਂ ਹੇਠਾਂ ਆਉਣ ਨਾਲ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਰੁਪਿਆ ਪੰਜ ਪੈਸੇ ਵਧ ਕੇ 83.44 ਪ੍ਰਤੀ ਡਾਲਰ 'ਤੇ ਪਹੁੰਚ ਗਿਆ। ਫਾਰੇਕਸ ਵਪਾਰੀਆਂ ਨੇ ਕਿਹਾ ਕਿ ਵਿਦੇਸ਼ੀ ਪੂੰਜੀ ਪ੍ਰਵਾਹ ਨੇ ਵੀ ਨਿਵੇਸ਼ਕਾਂ ਦੀ ਭਾਵਨਾ ਨੂੰ ਹੁਲਾਰਾ ਦਿੱਤਾ ਅਤੇ ਰੁਪਏ ਨੂੰ ਸਮਰਥਨ ਦਿੱਤਾ। ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ 'ਚ ਰੁਪਿਆ 83.45 ਪ੍ਰਤੀ ਡਾਲਰ 'ਤੇ ਖੁੱਲ੍ਹਿਆ।

ਸ਼ੁਰੂਆਤੀ ਸੌਦਿਆਂ ਤੋਂ ਬਾਅਦ, ਇਹ 83.44 ਪ੍ਰਤੀ ਡਾਲਰ 'ਤੇ ਪਹੁੰਚ ਗਿਆ, ਜੋ ਪਿਛਲੀ ਬੰਦ ਕੀਮਤ ਤੋਂ ਪੰਜ ਪੈਸੇ ਦਾ ਵਾਧਾ ਦਰਸਾਉਂਦਾ ਹੈ। ਸ਼ੁੱਕਰਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 83.49 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੌਰਾਨ ਛੇ ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਮਜ਼ਬੂਤੀ ਦਾ ਅੰਦਾਜ਼ਾ ਲਗਾਉਣ ਵਾਲਾ ਡਾਲਰ ਸੂਚਕ ਅੰਕ 0.01 ਫੀਸਦੀ ਡਿੱਗ ਕੇ 104.86 'ਤੇ ਰਿਹਾ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ ਫਿਊਚਰਜ਼ 0.03 ਫੀਸਦੀ ਘੱਟ ਕੇ 86.51 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ।

ਘਰੇਲੂ ਸ਼ੇਅਰ ਬਾਜ਼ਾਰ 'ਚ ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 174.57 ਅੰਕ ਜਾਂ 0.22 ਫੀਸਦੀ ਡਿੱਗ ਕੇ 79,822.03 'ਤੇ ਆ ਗਿਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 13.05 ਅੰਕ ਜਾਂ 0.05 ਫੀਸਦੀ ਡਿੱਗ ਕੇ 24,310.80 'ਤੇ ਆ ਗਿਆ। ਸਟਾਕ ਮਾਰਕੀਟ ਦੇ ਅੰਕੜਿਆਂ ਦੇ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐਫਆਈਆਈ) ਸ਼ੁੱਕਰਵਾਰ ਨੂੰ ਪੂੰਜੀ ਬਾਜ਼ਾਰ ਵਿੱਚ ਖਰੀਦਦਾਰ ਬਣੇ ਰਹੇ ਅਤੇ ਉਨ੍ਹਾਂ ਨੇ ਸ਼ੁੱਧ 1,241.33 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

  • US dollar
  • Indian rupee
  • rise
  • open
  • ਅਮਰੀਕੀ ਡਾਲਰ
  • ਭਾਰਤੀ ਰੁਪਇਆ
  • ਵਾਧਾ
  • ਖੁੱਲ੍ਹਿਆ

ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ ਲਗਭਗ 204 ਅੰਕ ਡਿੱਗਾ ਤੇ ਨਿਫਟੀ ਵੀ ਟੁੱਟ ਕੇ ਖੁੱਲ੍ਹਿਆ

NEXT STORY

Stories You May Like

  • rupee falls by six paise against usd
    ਅਮਰੀਕੀ ਡਾਲਰ ਮੁਕਾਬਲੇ ਛੇ ਪੈਸੇ ਡਿੱਗੀ ਭਾਰਤੀ ਕਰੰਸੀ
  • indian rupee fell by 8 paise against usd
    ਅਮਰੀਕੀ ਡਾਲਰ ਮੁਕਾਬਲੇ 8 ਪੈਸੇ ਡਿੱਗਿਆ ਭਾਰਤੀ ਰੁਪਿਆ
  • 5 people arrested with heroin and drug capsules
    ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 5 ਲੋਕ ਗ੍ਰਿਫ਼ਤਾਰ
  • news of relief for indian textile industry  threat of us tariffs
    ਅਮਰੀਕੀ ਟੈਰਿਫ ਦੇ ਖ਼ਤਰੇ ਵਿਚਾਲੇ ਭਾਰਤੀ ਕੱਪੜਾ ਉਦਯੋਗ ਲਈ ਰਾਹਤ ਦੀ ਖ਼ਬਰ
  • independence day in boston
    ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ
  • get married and get 5 lakhs
    ਵਿਆਹ ਕਰਵਾਓ ਤੇ 5 ਲੱਖ ਪਾਓ ! ਸਰਕਾਰ ਨੇ ਲਿਆਂਦੀ ਸ਼ਾਨਦਾਰ ਸਕੀਮ, ਬਸ ਕਰਨਾ ਪਵੇਗਾ ਇਹ ਕੰਮ
  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • 5 accused arrested with drugs worth crores and illegal weapons in punjab
    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ ਸਣੇ 5 ਮੁਲਜ਼ਮ ਗ੍ਰਿਫਤਾਰ, DGP ਨੇ ਕੀਤਾ ਵੱਡਾ ਖੁਲਾਸਾ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • aditya birla capital enters gold loan business open 1 000 branches
      ਆਦਿਤਿਆ ਬਿਰਲਾ ਕੈਪੀਟਲ ਗੋਲਡ ਲੋਨ ਕਾਰੋਬਾਰ ’ਚ ਉੱਤਰੀ, 3 ਸਾਲ ’ਚ 1,000...
    • pakistan  s total debt increased to rs 81 9 trillion without imf loan  fm
      IMF ਦੇ ਕਰਜ਼ੇ ਤੋਂ ਬਿਨਾਂ ਪਾਕਿਸਤਾਨ ਦਾ ਕੁੱਲ ਕਰਜ਼ਾ ਵਧ ਕੇ ਹੋਇਆ 81.9...
    • new gold scheme  country will save rs 38 lakh crore
      ਨਵੀਂ ਗੋਲਡ ਸਕੀਮ ਦੀ ਤਿਆਰੀ, ਦੇਸ਼ ਦੇ ਬਚਣਗੇ 38 ਲੱਖ ਕਰੋੜ ਰੁਪਏ
    • gold and silver prices rise ahead of festivals  silver prices see big jump
      ਤਿਉਹਾਰਾਂ ਤੋਂ ਪਹਿਲਾਂ ਮਹਿੰਗੇ ਹੋਏ Gold-Silver, ਚਾਂਦੀ ਦੀਆਂ ਕੀਮਤਾਂ ਆਇਆ...
    • domestic stock markets  nifty crosses 24 240
      ਘਰੇਲੂ ਸਟਾਕ ਬਾਜ਼ਾਰਾਂ 'ਚ ਉਤਰਾਅ-ਚੜ੍ਹਾਅ ਜਾਰੀ, ਨਿਫਟੀ 24,240 ਦੇ ਪਾਰ
    • indian currency rises by nine paise against us dollar
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਨੌਂ ਪੈਸੇ ਚੜ੍ਹੀ , ਜਾਣੋ ਕਿੰਨੀ ਹੋਈ ਕੀਮਤ
    • vegetable prices increase after rain
      ਮੀਂਹ ਤੋਂ ਬਾਅਦ ਸਬਜ਼ੀਆਂ ਦੇ ਭਾਅ ਵਧੇ, ਭਿੰਡੀ ਤੋਂ ਲੈ ਕੇ ਅਦਰਕ ਤੱਕ ਹੋਇਆ ਮਹਿੰਗਾ
    • ban on open sale of edible oil
      FDA ਦੀ ਵੱਡੀ ਕਾਰਵਾਈ: ਖਾਣ ਵਾਲਾ ਤੇਲ ਖੁੱਲ੍ਹਾ ਵੇਚਣ 'ਤੇ ਲੱਗੀ ਪਾਬੰਦੀ, ਹੋ...
    • suger prices decision
      ਵੱਡੀ ਖ਼ਬਰ: ਖੰਡ ਦੀਆਂ ਅਸਮਾਨ ਛੂੰਹਦੀਆਂ ਕੀਮਤਾਂ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ...
    • japan  s exports and imports hit record highs in july
      ਜਾਪਾਨ ਦੀ ਜੁਲਾਈ ’ਚ ਬਰਾਮਦ ਅਤੇ ਦਰਾਮਦ ਰਿਕਾਰਡ ਪੱਧਰ ’ਤੇ; ਵਪਾਰ ਘਾਟਾ ਵਧਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +