ਮੁੰਬਈ— ਬੁੱਧਵਾਰ ਦੇ ਕਾਰੋਬਾਰੀ ਸੈਸ਼ਨ 'ਚ ਰੁਪਏ ਦੀ ਸ਼ੁਰੂਆਤ ਮਜ਼ਬੂਤੀ ਨਾਲ ਹੋਈ ਹੈ। ਇਕ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 6 ਪੈਸੇ ਦੀ ਮਜ਼ਬੂਤੀ ਨਾਲ 64.04 ਦੇ ਪੱਧਰ 'ਤੇ ਖੁੱਲ੍ਹਿਆ ਹੈ।
ਮੰਗਲਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 3 ਪੈਸੇ ਵਧ ਕੇ 64.10 ਦੇ ਪੱਧਰ 'ਤੇ ਬੰਦ ਹੋਇਆ। ਡਾਲਰ ਦੇ ਮੁਕਾਬਲੇ ਰੁਪਏ ਦੀ ਸ਼ੁਰੂਆਤ ਵੀ ਹਲਕੇ ਵਾਧੇ ਨਾਲ ਹੋਈ ਸੀ। ਡਾਲਰ ਦੇ ਮੁਕਾਬਲੇ ਰੁਪਿਆ ਮੰਗਲਵਾਰ ਨੂੰ 4 ਪੈਸੇ ਦੀ ਤੇਜ਼ੀ ਨਾਲ 64.09 ਦੇ ਪੱਧਰ 'ਤੇ ਖੁੱਲ੍ਹਿਆ ਸੀ। ਉੱਥੇ ਹੀ, ਡਾਲਰ ਦੇ ਮੁਕਾਬਲੇ ਰੁਪਿਆ ਸੋਮਵਾਰ ਨੂੰ 1 ਪੈਸੇ ਵਧ ਕੇ 64.13 ਦੇ ਪੱਧਰ 'ਤੇ ਸੁਸਤ ਬੰਦ ਹੋਇਆ ਸੀ।
ਸੋਨੇ 'ਤੇ ਦਬਾਅ, ਕੱਚੇ ਤੇਲ 'ਚ ਤੇਜ਼ੀ
NEXT STORY