ਨਵੀਂ ਦਿੱਲੀ—ਡਾਲਰ ਦੇ ਮੁਕਾਬਲੇ ਰੁਪਏ ਦੀ ਸ਼ੁਰੂਆਤ ਅੱਜ ਹਲਕੇ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 2 ਪੈਸੇ ਦੇ ਵਾਧੇ ਨਾਲ 64.05 ਦੇ ਪੱਧਰ 'ਤੇ ਖੁੱਲ੍ਹਿਆ ਹੈ। ਰੁਪਏ 'ਚ ਪਿਛਲੇ ਕਾਰੋਬਾਰੀ ਦਿਨ ਭਾਵ ਸ਼ੁੱਕਰਵਾਰ ਨੂੰ ਵੀ ਹਲਕਾ ਵਾਧਾ ਦੇਖਣ ਨੂੰ ਮਿਲਿਆ ਸੀ। ਡਾਲਰ ਦੇ ਮੁਕਾਬਲੇ ਰੁਪਿਆ ਸ਼ੁੱਕਰਵਾਰ ਨੂੰ 5 ਪੈਸੇ ਦੇ ਵਾਧੇ ਨਾਲ 64.07 ਦੇ ਪੱਧਰ 'ਤੇ ਬੰਦ ਹੋਇਆ ਸੀ।
ਦੇਸ਼ 'ਚ 30 ਫੀਸਦੀ ਸੀਮੈਂਟ ਬੇਕਾਰ ਪਿਆ ਹੈ : ਜੇ.ਕੇ ਸੀਮੈਂਟ
NEXT STORY