ਨਵੀਂ ਦਿੱਲੀ—ਡਾਲਰ ਦੇ ਮੁਕਾਬਲੇ ਰੁਪਏ ਨੇ ਆਪਣਾ ਵਾਧਾ ਬਣਾਏ ਰੱਖਿਆ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 3 ਪੈਸੇ ਦੇ ਹਲਕੇ ਵਾਧੇ ਨਾਲ 68.42 ਦੇ ਪੱਧਰ 'ਤੇ ਖੁੱਲ੍ਹਿਆ ਹੈ। ਡਾਲਰ ਦੇ ਮੁਕਾਬਲੇ ਰੁਪਏ 'ਚ ਕੱਲ ਵੀ ਵਾਧਾ ਦੇਖਣ ਨੂੰ ਮਿਲਿਆ ਸੀ। ਡਾਲਰ ਦੇ ਮੁਕਾਬਲੇ ਰੁਪਿਆ ਕੱਲ 12 ਪੈਸੇ ਵਧ ਕੇ 68.45 ਦੇ ਪੱਧਰ 'ਤੇ ਬੰਦ ਹੋਇਆ ਸੀ।
ਉਦਯੋਗ ਜਗਤ ਨੇ ਪਹਿਲੀ ਛਿਮਾਹੀ 'ਚ 19 IPO ਤੋਂ ਜੁਟਾਏ 26,000 ਕਰੋੜ
NEXT STORY