ਮੁੰਬਈ — ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਅੱਜ ਯਾਨੀ ਕਿ ਸੋਮਵਾਰ ਨੂੰ ਰਿਪਆ ਡਾਲਰ ਦੇ ਮੁਕਾਬਲੇ 5 ਪੈਸੇ ਦੇ ਵਾਧੇ ਨਾਲ 69.60 'ਤੇ ਖੁੱਲ੍ਹਾ ਹੈ। ਪਿਛਲੇ ਹਫਤੇ ਦੇ ਆਖਰੀ ਕਾਰੋਬਾਰੀ ਦਿਨ ਯਾਨੀ ਕਿ ਸ਼ੁੱਕਰਵਾਰ ਨੂੰ ਰੁਪਏ ਦੀ ਸ਼ੁਰੂਆਤ ਕਮਜ਼ੋਰੀ ਨਾਲ ਹੋਈ ਸੀ। ਡਾਲਰ ਦੇ ਮੁਕਾਬਲੇ ਰੁਪਿਆ ਸ਼ੁੱਕਰਵਾਰ ਨੂੰ 29 ਪੈਸੇ ਦੀ ਕਮਜ਼ੋਰੀ ਦੇ ਨਾਲ 69.75 ਦੇ ਪੱਧਰ 'ਤੇ ਖੁੱਲ੍ਹਾ ਸੀ ਜਦੋਂਕਿ 11 ਪੈਸੇ ਦੀ ਕਮਜ਼ੋਰੀ ਦੇ ਨਾਲ 69.55 ਦੇ ਪੱਧਰ 'ਤੇ ਬੰਦ ਹੋਇਆ ਸੀ।
ਰਿਜ਼ਰਵ ਬੈਂਕ ਦੇ ਡਿਪਟੀ ਗਵਰਨਰ ਵਿਰਲ ਅਚਾਰਿਆ ਨੇ ਦਿੱਤਾ ਅਸਤੀਫਾ
NEXT STORY