Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    1:18:57 PM

  • high court rejects sanjeev arora s bail plea

    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ...

  • shots fired at immigration center owner  s home

    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ...

  • india vs wi

    ਰੱਦ ਹੋ ਜਾਵੇਗਾ IND vs WI ਸੀਰੀਜ਼ ਦਾ 5ਵਾਂ...

  • airindia flights cancelled for these routes till october 20

    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਚਾਂਦੀ ਨਾਲੋਂ 5 ਗੁਣਾ ਮਹਿੰਗਾ ਹੋਇਆ ਕੇਸਰ, ਜਾਣੋ ਦੋਵੇਂ ਕੀਮਤੀ ਵਸਤੂਆਂ ਦੇ ਭਾਅ

BUSINESS News Punjabi(ਵਪਾਰ)

ਚਾਂਦੀ ਨਾਲੋਂ 5 ਗੁਣਾ ਮਹਿੰਗਾ ਹੋਇਆ ਕੇਸਰ, ਜਾਣੋ ਦੋਵੇਂ ਕੀਮਤੀ ਵਸਤੂਆਂ ਦੇ ਭਾਅ

  • Edited By Harinder Kaur,
  • Updated: 30 Jul, 2023 11:07 AM
New Delhi
saffron has become 5 times more expensive than silver
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ.) – ਗੋਲਡ-ਸਿਲਵਰ ਵਰਕ ਵਾਲੀਆਂ ਮਿਠਾਈਆਂ ਤੁਸੀਂ ਖਰੀਦੀਆਂ ਅਤੇ ਖਾਧੀਆਂ ਵੀ ਹੋਣਗੀਆਂ। ਕੇਸਰ ਵਾਲੀ ਬਰਫੀ ਦਾ ਆਨੰਦ ਵੀ ਜ਼ਰੂਰ ਮਾਣਿਆ ਹੋਵੇਗਾ। ਗੋਲਡ-ਸਿਲਵਰ ਵਰਕ ਜਿੱਥੇ ਮਿਠਾਈਆਂ ਨੂੰ ਲਗਜ਼ਰੀ ਲੁੱਕ ਦਿੰਦੇ ਹਨ, ਉੱਥੇ ਹੀ ਕੇਸਰ ਸਵਾਦ ਨੂੰ ਵੀ ਵਧਾ ਦਿੰਦਾ ਹੈ। ਲੁੱਕ ਦੇ ਮਾਮਲੇ ’ਚ ਭਾਵੇਂ ਸਿਲਵਰ ਵਰਕ ਵਾਲੀਆਂ ਮਿਠਾਈਆਂ ਜਿੱਤ ਜਾਣ ਪਰ ਜਦੋਂ ਗੱਲ ਕੀਮਤ ਦੀ ਆਉਂਦੀ ਹੈ ਤਾਂ ਇਹ ਕੇਸਰ ਦੇ ਸਾਹਮਣੇ ਨਹੀਂ ਟਿਕਦੀਆਂ। ਅਕਸਰ ਲੋਕਾਂ ਦੇ ਦਿਮਾਗ ’ਚ ਇਹੀ ਅਕਸ ਬਣਿਆ ਹੁੰਦਾ ਹੈ ਕਿ ਸੋਨੇ-ਚਾਂਦੀ ਦੀ ਕੀਮਤ ਵੱਧ ਹੈ ਪਰ ਜਦੋਂ ਤੁਸੀਂ ਕਸ਼ਮੀਰੀ ਕੇਸਰ ਦੀ ਕੀਮਤ ਸੁਣੋਗੇ ਤਾਂ ਖਰੀਦਣ ਤੋਂ ਪਹਿਲਾਂ ਦਸ ਵਾਰ ਸੋਚੋਗੇ। ਕੇਸਰ ਦੇ ਰੰਗ ਦੇ ਸਾਹਮਣੇ ਚਾਂਦੀ ਦੀ ਚਮਕ ਫਿੱਕੀ ਪੈ ਜਾਏਗੀ। ਕੇਸਰ ਨੇ ਸਿਲਵਰ ਵਰਕ ਨੂੰ ਪਛਾੜ ਕੇ ਆਪਣੀ ਮੰਗ ਵਧਾ ਲਈ ਹੈ।

ਇਹ ਵੀ ਪੜ੍ਹੋ : ਮਾਈਕ੍ਰੋਨ ਅਤੇ ਫਾਕਸਕਾਨ ਨੇ ਰੱਖਿਆ ਮੈਗਾ ਪਲਾਨ, ਇੰਡੀਅਨ ਇਕਾਨਮੀ ’ਚ ਪਾਉਣਗੇ ਜਾਨ

ਕੇਸਰ ਚਾਂਦੀ ਨਾਲੋਂ 5 ਗੁਣਾ ਮਹਿੰਗਾ

ਸੂਤਰਾਂ ਮੁਤਾਬਕ ਕਸ਼ਮੀਰੀ ਕੇਸਰ ਚਾਂਦੀ ਵਰਕ ਨੂੰ ਸਖਤ ਚੁਣੌਤੀ ਦੇ ਰਿਹਾ ਹੈ। 10 ਗ੍ਰਾਮ ਸਿਲਵਰ ਵਰਕ ਦੀ ਕੀਮਤ ਜਿੱਥੇ 800 ਰੁਪਏ ਹੈ, ਉੱਤੇ ਹੀ ਸ਼ੁੱਧ ਕੇਸਰ ਦੀ ਕੀਮਤ 4950 ਰੁਪਏ ਪ੍ਰਤੀ 10 ਗ੍ਰਾਮ ਹੈ। ਉੱਥੇ ਹੀ 10 ਗ੍ਰਾਮ ਚਾਂਦੀ ਦੀ ਕੀਮਤ 730 ਰੁਪਏ ਹੈ। ਸਵਾਦ ਅਤੇ ਉਸ ਦੀ ਖੂਬਸੂਰਤੀ ਵਧਾਉਣ ਵਿਚ ਇਸਤੇਮਾਲ ਹੋਣ ਵਾਲੇ ਕੇਸਰ ਅਤੇ ਚਾਂਦੀ ਦੀ ਕੀਮਤ ਵਿਚ 5 ਗੁਣਾ ਤੋਂ ਵੱਧ ਦਾ ਫਰਕ ਹੈ। ਸੋਨੇ ਦੇ ਵਰਕ ਦੀ ਕੀਮਤ 59,000 ਰੁਪਏ ਪ੍ਰਤੀ 10 ਗ੍ਰਾਮ ਹੈ। 150 ਗੋਲਡ ਵਰਕ ਸ਼ੀਟ ਦੇ ਬਾਕਸ ਲਈ 52500 ਰੁਪਏ ਖਰਚ ਕਰਨੇ ਪੈ ਰਹੇ ਹਨ। ਹਾਲਾਂਕਿ ਸੋਨੇ ਦੇ ਮੁਕਾਬਲੇ ਚਾਂਦੀ ਅਤੇ ਕੇਸਰ ਦਾ ਇਸਤੇਮਾਲ ਜ਼ਿਆਦਾ ਹੁੰਦਾ ਹੈ। ਚਾਂਦੀ ਦੇ ਵਰਕ ਤੋਂ ਬਾਅਦ ਅਸੀਂ ਚਾਂਦੀ ਦੀ ਗੱਲ ਕਰਦੇ ਹਾਂ ਜਿੱਥੇ ਚਾਂਦੀ 70 ਤੋਂ 75 ਹਜ਼ਾਰ ਰੁਪਏ ਕਿਲੋ ਵਿਕ ਰਹੀ ਹੈ, ਉੱਥੇ ਹੀ ਕਸ਼ਮੀਰੀ ਕੇਸਰ 4 ਲੱਖ 95 ਹਜ਼ਾਰ ਰੁਪਏ ਪ੍ਰਤੀ ਕਿਲੋ ਤੱਕ ਵਿਕ ਰਿਹਾ ਹੈ।

ਇਹ ਵੀ ਪੜ੍ਹੋ : ਗੈਰ-ਬਾਸਮਤੀ ਚੌਲਾਂ ਤੋਂ ਬਾਅਦ ਸਰਕਾਰ ਨੇ ਹੁਣ Rice Bran Meal ਦੇ ਨਿਰਯਾਤ 'ਤੇ ਲਗਾਈ ਪਾਬੰਦੀ

ਵਿਦੇਸ਼ਾਂ ’ਚ ਭਾਰੀ ਮੰਗ

ਅਮਰੀਕਾ, ਕੈਨੇਡਾ, ਬ੍ਰਿਟੇਨ ਵਿਚ ਇਸ ਕੇਸਰ ਦੀ ਭਾਰੀ ਮੰਗ ਹੈ। ਬੀਤੇ ਇਕ ਸਾਲ ਵਿਚ ਕੇਸਰ ਦੇ ਰੇਟ 40 ਫੀਸਦੀ ਤੋਂ ਵੱਧ ਉਛਲ ਚੁੱਕੇ ਹਨ। ਮੰਗ ਵਿਚ ਬੜ੍ਹਤ ਦਾ ਅਸਰ ਇਸ ਦੀ ਕੀਮਤ ’ਤੇ ਦੇਖਣ ਨੂੰ ਮਿਲ ਰਿਹਾ ਹੈ। ਕਸ਼ਮੀਰੀ ਕੇਸਰ ਨੂੰ ਜੀ. ਆਈ. ਟੈਗ ਮਿਲਿਆ ਹੋਇਆ ਹੈ। ਇਹ ਦੁਨੀਆ ਦਾ ਇਕਲੌਤਾ ਕੇਸਰ ਹੈ, ਜਿਸ ਨੂੰ ਜੀ. ਆਈ. ਟੈਗ ਹਾਸਲ ਹੈ। ਦੁਨੀਆ ਭਰ ਦੇ ਦੇਸ਼ਾਂ ਵਿਚ ਕਸ਼ਮੀਰੀ ਕੇਸਰ ਦੀ ਭਾਰੀ ਮੰਗ ਹੈ। ਜੀ. ਆਈ. ਟੈਗ ਮਿਲਣ ਨਾਲ ਕਸ਼ਮੀਰੀ ਕੇਸਰ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੱਡਾ ਮੁਨਾਫਾ ਹੋਇਆ ਹੈ। ਜੀ. ਆਈ. ਟੈਗ ਮਿਲਣ ਤੋਂ ਬਾਅਦ ਕੇਸਰ ਦੀ ਕੀਮਤ ਵਿਚ ਹੋਰ ਤੇਜ਼ੀ ਆਈ ਹੈ। ਕਸ਼ਮੀਰ ਦਾ ਖਾਸ ਕੇਸਰ 2.8 ਲੱਖ ਰੁਪਏ ਪ੍ਰਤੀ ਕਿਲੋ ਤੋਂ ਮਹਿੰਗਾ ਹੋ ਕੇ 4.95 ਲੱਖ ਰੁਪਏ ਪ੍ਰਤੀ ਕਿਲੋ ਤੱਕ ਵਿਕ ਰਿਹਾ ਹੈ। ਬੀਤੇ ਇਕ ਸਾਲ ਵਿਚ ਇਸ ਦੀਆਂ ਕੀਮਤਾਂ ਲਗਭਗ 40 ਫੀਸਦੀ ਵਧ ਚੁੱਕੀਆਂ ਹਨ।

ਇਹ ਵੀ ਪੜ੍ਹੋ : ਸਟਾਰ ਨਿਸ਼ਾਨ ਵਾਲੇ ਨੋਟਾਂ ਨੂੰ ਲੈ ਕੇ RBI ਦਾ ਸਪੱਸ਼ਟੀਕਰਣ, ਜਾਣੋ ਕਿਉਂ ਛਾਪੇ ਜਾਂਦੇ ਹਨ ਇਹ ਨੋਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 

 

  • Silver
  • Kashmiri Saffron
  • GI Tag
  • Demand
  • Price
  • ਚਾਂਦੀ
  • ਕਸ਼ਮੀਰੀ ਕੇਸਰ
  • GI ਟੈਗ
  • ਮੰਗ
  • ਕੀਮਤ

ਆਉਣ ਵਾਲੇ ਦਿਨਾਂ 'ਚ ਹੋਰ ਮਹਿੰਗੇ ਹੋਣਗੇ ਮਸਾਲੇ, ਜਾਣੋ ਹਲਦੀ ਤੇ ਇਲਾਇਚੀ ਦਾ ਭਾਅ

NEXT STORY

Stories You May Like

  • gold and silver prices fell   prices of 24 22 18 carats
    ਨਰਾਤਿਆਂ 'ਚ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ 24-22-18 ਕੈਰੇਟ ਦੇ ਭਾਅ
  • gold becomes expensive before navratri and silver prices also rise
    ਨਰਾਤਿਆਂ ਤੋਂ ਪਹਿਲਾਂ ਸੋਨਾ ਹੋ ਗਿਆ ਮਹਿੰਗਾ ਤੇ ਚਾਂਦੀ ਦੇ ਵੀ ਚੜ੍ਹੇ ਭਾਅ, ਜਾਣੋ ਕਿੰਨੇ ਹੋਏ ਰੇਟ
  • gold and silver prices fall know how much
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਤਿਉਹਾਰਾਂ ਦਰਮਿਆਨ ਕਿੰਨੇ ਡਿੱਗੇ ਕੀਮਤੀ ਧਾਤਾਂ ਦੇ ਰੇਟ
  • gold prices fall  silver prices rise  price of 24 22 18k gold
    ਸੋਨੇ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ ਤੇ ਚਾਂਦੀ ਦੇ ਚੜ੍ਹੇ ਭਾਅ, ਜਾਣੋ 24-22-18K gold ਦੇ ਭਾਅ
  • gold prices fall  silver stable  know how
    ਸੋਨੇ ਦੀਆਂ ਕੀਮਤਾਂ 'ਚ ਗਿਰਾਵਟ, ਚਾਂਦੀ ਸਥਿਰ, ਜਾਣੋ ਕਿੰਨੇ ਹੋਏ ਭਾਅ
  • gold prices fall for third consecutive day  silver rates also fall
    ਲਗਾਤਾਰ ਤੀਜੇ ਦਿਨ ਟੁੱਟੇ ਸੋਨੇ ਦੇ ਭਾਅ, ਚਾਂਦੀ ਦੇ ਰੇਟ ਵੀ ਡਿੱਗੇ, ਜਾਣੋ ਤਾਜ਼ਾ ਕੀਮਤਾਂ
  • gold and silver become cheaper before festivals
    ਤਿਉਹਾਰਾਂ ਤੋਂ ਪਹਿਲਾਂ ਸਸਤੇ ਹੋ ਗਏ ਸੋਨਾ-ਚਾਂਦੀ, ਜਾਣੋ ਕਿੰਨੇ ਡਿੱਗੇ ਭਾਅ
  • gold  silver  expensive  latest rates  business
    ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ ਵੱਟੀ ਸ਼ੂਟ ! ਜਾਣੋ ਕੀ ਹੈ ਤਾਜ਼ਾ Rate
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
Trending
Ek Nazar
trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • india to overtake japan and become the world  s fourth largest economy
      2027 ਤੱਕ ਜਾਪਾਨ ਨੂੰ ਪਛਾੜ ਕੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ...
    • race to buy reliance shares as soon as jio ipo dates come  price jumps 3 percent
      ਜੀਓ IPO ਦੀਆਂ ਤਰੀਕਾਂ ਆਉਂਦੇ ਹੀ ਰਿਲਾਇੰਸ ਸ਼ੇਅਰਾਂ ਨੂੰ ਖਰੀਦਣ ਦੀ ਦੌੜ, ਕੀਮਤ...
    • dhirubhai ambani made common indians a participant in the stock market
      ਧੀਰੂਭਾਈ ਅੰਬਾਨੀ ਨੇ ਆਮ ਭਾਰਤੀ ਨੂੰ ਬਣਾਇਆ ਸ਼ੇਅਰ ਬਾਜ਼ਾਰ ਦਾ ਹਿੱਸੇਦਾਰ, ਬਦਲੀ...
    • ipo  jio opens next roadmap  focuses on three growth engines
      ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ...
    • india is working towards strengthening relations with china again
      ਚੀਨ ਨਾਲ ਸਬੰਧ ਮੁੜ ਮਜ਼ਬੂਤ ਕਰਨ ਦੀ ਦਿਸ਼ਾ 'ਚ ਕੰਮ ਕਰ ਰਿਹਾ ਹੈ ਭਾਰਤ: ਪੀਯੂਸ਼...
    • sbi gives a shock to customers loans become expensive
      SBI ਨੇ ਗਾਹਕਾਂ ਨੂੰ ਦਿੱਤਾ ਝਟਕਾ, ਮਹਿੰਗਾ ਹੋ ਗਿਆ ਕਰਜ਼ਾ, ਵਧ ਸਕਦੈ EMI ਦਾ ਬੋਝ
    • netflix preparing for large scale layoffs  1 000 employees may lose their jobs
      Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ...
    • japan to america stock markets are in turmoil a miracle happened in india
      ਜਾਪਾਨ ਤੋਂ ਲੈ ਕੇ ਅਮਰੀਕਾ ਤੱਕ ਦੇ ਸ਼ੇਅਰ ਬਾਜਾਰਾਂ ਚ ਹਾਹਾਕਾਰ, ਭਾਰਤ 'ਚ ਹੋ ਗਿਆ...
    • banks will be closed for several days from october 15 to 30 list
      15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ Bank; ਵੇਖੋ ਛੁੱਟੀਆਂ ਦੀ ਸੂਚੀ
    • google pay s big gift in this festive season get special offers
      ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ, ਇਨ੍ਹਾਂ ਯੂਜ਼ਰਜ਼ ਨੂੰ ਮਿਲੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +