Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    7:35:24 PM

  • ed raid in ludhiana

    ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ...

  • punjab weather major rainfall forecast

    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

  • man dies suspicious circumstances

    ਅਮਰੀਕਾ ਤੋਂ ਪਰਤੇ ਪਿੰਡ ਹਮੀਰਾ ਦੇ ਵਿਅਕਤੀ ਦੀ ਸ਼ੱਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਮੁਲਾਜ਼ਮਾਂ ਦੀ ਬੱਲੇ-ਬੱਲੇ : 8ਵੇਂ ਤਨਖਾਹ ਕਮਿਸ਼ਨ ਤਹਿਤ ਵਧ ਕੇ 96,000 ਰੁਪਏ ਹੋ ਸਕਦੀ ਹੈ ਤਨਖਾਹ, ਜਾਣੋ ਪੂਰਾ ਵੇਰਵਾ

BUSINESS News Punjabi(ਵਪਾਰ)

ਮੁਲਾਜ਼ਮਾਂ ਦੀ ਬੱਲੇ-ਬੱਲੇ : 8ਵੇਂ ਤਨਖਾਹ ਕਮਿਸ਼ਨ ਤਹਿਤ ਵਧ ਕੇ 96,000 ਰੁਪਏ ਹੋ ਸਕਦੀ ਹੈ ਤਨਖਾਹ, ਜਾਣੋ ਪੂਰਾ ਵੇਰਵਾ

  • Edited By Harinder Kaur,
  • Updated: 04 Jun, 2025 03:32 PM
Business
salary may increase to rs 96 000 under 8th pay commission know full details
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਕੇਂਦਰੀ ਕਰਮਚਾਰੀ ਅਤੇ ਪੈਨਸ਼ਨਰ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ। 8ਵੇਂ ਤਨਖਾਹ ਕਮਿਸ਼ਨ ਤੋਂ ਨਾ ਸਿਰਫ਼ ਉਨ੍ਹਾਂ ਨੂੰ ਮੂਲ ਤਨਖਾਹ ਵਿੱਚ ਵਾਧਾ ਹੋਣ ਦੀ ਉਮੀਦ ਹੈ, ਸਗੋਂ ਐਚਆਰਏ, ਯਾਤਰਾ ਭੱਤਾ ਅਤੇ ਬੱਚਿਆਂ ਦੇ ਸਿੱਖਿਆ ਭੱਤੇ ਵਰਗੇ ਕਈ ਵੱਡੇ ਲਾਭਾਂ ਵਿੱਚ ਵੀ ਵੱਡੇ ਬਦਲਾਅ ਦੀ ਆਸ ਲਗਾ ਰਹੇ ਹਨ। ਖਾਸ ਗੱਲ ਇਹ ਹੈ ਕਿ ਇਨ੍ਹਾਂ ਸਾਰੇ ਸੋਧਾਂ ਦੀ ਕੁੰਜੀ ਦਾ ਇੱਕ ਹੀ ਕਾਰਕ - 'ਫਿਟਮੈਂਟ ਫੈਕਟਰ' ਹੈ। ਇਹ ਫੈਸਲਾ ਕਰੇਗਾ ਕਿ ਤਨਖਾਹ ਢਾਂਚਾ ਕਿੰਨਾ ਵਧੇਗਾ ਅਤੇ ਕਰਮਚਾਰੀ ਵਰਗ ਨੂੰ ਇਸਦਾ ਅਸਲ ਲਾਭ ਕਿਸ ਰੂਪ ਵਿਚ ਮਿਲੇਗਾ।

ਇਹ ਵੀ ਪੜ੍ਹੋ :     ਸਰਕਾਰੀ ਬੈਂਕ 'ਚੋਂ 52 ਕਰੋੜ ਦਾ ਸੋਨਾ ਗਾਇਬ, ਚੋਰੀ ਵਾਲੀ ਥਾਂ 'ਤੇ ਮਿਲੀ ਕਾਲੀ...

8ਵੇਂ ਤਨਖਾਹ ਕਮਿਸ਼ਨ ਤਹਿਤ ਤਨਖਾਹ ਨਿਰਧਾਰਨ ਵਿੱਚ ਫਿਟਨੈੱਸ ਫੈਕਟਰ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਏਗਾ। ਰਿਪੋਰਟਾਂ ਅਨੁਸਾਰ, ਇਸ ਵਾਰ 2.08 ਦਾ ਫਿਟਨੈੱਸ ਫੈਕਟਰ ਲਾਗੂ ਕੀਤਾ ਜਾ ਸਕਦਾ ਹੈ, ਜਦੋਂ ਕਿ ਪਿਛਲੀ ਵਾਰ ਇਹ ਸੱਤਵੇਂ ਤਨਖਾਹ ਕਮਿਸ਼ਨ ਵਿੱਚ 2.57 ਅਤੇ ਛੇਵੇਂ ਤਨਖਾਹ ਕਮਿਸ਼ਨ ਵਿੱਚ 1.86 ਸੀ। ਜੇਕਰ 2.08 ਦਾ ਫੈਕਟਰ ਲਾਗੂ ਕੀਤਾ ਜਾਂਦਾ ਹੈ, ਤਾਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੀ ਮੂਲ ਤਨਖਾਹ ਦੇ ਨਾਲ-ਨਾਲ ਭੱਤਿਆਂ ਵਿੱਚ ਵੀ ਚੰਗਾ ਵਾਧਾ ਹੋਵੇਗਾ।

ਇਹ ਵੀ ਪੜ੍ਹੋ :     12,000 ਰੁਪਏ ਸਸਤਾ ਹੋਣ ਜਾ ਰਿਹੈ Gold, ਵੱਡੀ ਗਿਰਾਵਟ ਦੀ ਚਿਤਾਵਨੀ! ਮਾਹਿਰਾਂ ਨੇ ਦੱਸਿਆ ਕਾਰਨ

ਤਨਖਾਹ ਵਿੱਚ ਕਿੰਨਾ ਵਾਧਾ?

ਫਿਟਮੈਂਟ ਫੈਕਟਰ 2.08 ਲਾਗੂ ਕਰਨ ਦੇ ਮਾਮਲੇ ਵਿੱਚ, ਵੱਖ-ਵੱਖ ਗ੍ਰੇਡਾਂ ਦੇ ਕਰਮਚਾਰੀਆਂ ਦੀ ਤਨਖਾਹ ਹੇਠ ਲਿਖੇ ਤਰੀਕੇ ਨਾਲ ਵਧ ਸਕਦੀ ਹੈ:

ਲੈਵਲ-2 (ਗ੍ਰੇਡ ਪੇ 1900): ਤਨਖਾਹ ਲਗਭਗ 52,555 ਰੁਪਏ ਤੱਕ ਵਧ ਸਕਦੀ ਹੈ।

ਲੈਵਲ-4 (ਗ੍ਰੇਡ ਪੇ 2400): ਤਨਖਾਹ ਲਗਭਗ 75,762 ਰੁਪਏ ਤੱਕ ਵਧ ਸਕਦੀ ਹੈ।

ਲੈਵਲ-5 (ਗ੍ਰੇਡ ਪੇ 2800): ਤਨਖਾਹ ਲਗਭਗ 96,301 ਰੁਪਏ ਤੱਕ ਵਧ ਸਕਦੀ ਹੈ।

ਲੈਵਲ-6 (ਗ੍ਰੇਡ ਪੇ 4200): ਤਨਖਾਹ ਲਗਭਗ 94,883 ਰੁਪਏ ਤੱਕ ਪਹੁੰਚ ਸਕਦੀ ਹੈ।

ਲੈਵਲ-8 (ਗ੍ਰੇਡ ਪੇ 4800): ਤਨਖਾਹ 1,13,190 ਰੁਪਏ ਤੱਕ ਵਧ ਸਕਦੀ ਹੈ।

ਲੈਵਲ-9 (ਗ੍ਰੇਡ ਪੇ 5400): ਤਨਖਾਹ 1,46,583 ਰੁਪਏ ਤੱਕ ਜਾ ਸਕਦੀ ਹੈ।

ਇਹ ਵੀ ਪੜ੍ਹੋ :     ਬਿਨਾਂ ਸੋਚੇ ਘਰਵਾਲੀ ਨੂੰ ਦਿੱਤੀ ਵੱਡੀ ਰਕਮ ...ਤਾਂ ਆ ਸਕਦਾ ਹੈ IT ਵਿਭਾਗ ਦਾ ਨੋਟਿਸ

ਪੇ ਕਮਿਸ਼ਨ ਕਿਵੇਂ ਕੰਮ ਕਰਦਾ ਹੈ?

ਪੇ ਕਮਿਸ਼ਨ ਵਿੱਚ ਤਜਰਬੇਕਾਰ ਮਾਹਰ, ਸੀਨੀਅਰ ਅਰਥਸ਼ਾਸਤਰੀ, ਸੇਵਾਮੁਕਤ ਜੱਜ ਅਤੇ ਟਰੇਡ ਯੂਨੀਅਨ ਦੇ ਪ੍ਰਤੀਨਿਧੀ ਸ਼ਾਮਲ ਹੁੰਦੇ ਹਨ। ਉਹ ਸਾਰੀਆਂ ਧਿਰਾਂ ਨਾਲ ਗੱਲ ਕਰਨ ਤੋਂ ਬਾਅਦ ਇੱਕ ਰਿਪੋਰਟ ਤਿਆਰ ਕੀਤੀ ਜਾਂਦੀ ਹੈ। ਸਾਰੇ ਫੈਕਟਰ ਉੱਤੇ ਵਿਚਾਰ-ਮਸ਼ਵਰਾਂ ਕਰਨ ਤੋਂ ਬਾਅਦ ਇਹ ਰਿਪੋਰਟ ਸਰਕਾਰ ਨੂੰ ਪੇਸ਼ ਕੀਤੀ ਜਾਂਦੀ ਹੈ। ਅੰਤਿਮ ਫੈਸਲਾ ਸਰਕਾਰ ਕੋਲ ਹੁੰਦਾ ਹੈ, ਜੋ ਕਿ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਲਾਗੂ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ :     IRCTC ਦੇ ਤਤਕਾਲ ਸਿਸਟਮ 'ਚ ਵੱਡਾ Fraud! ਸਰਵੇਖਣ 'ਚ ਹੋਇਆ ਖੁਲਾਸਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • 8th Pay Commission
  • Employees
  • Salary
  • Increase
  • 8ਵੇਂ ਤਨਖਾਹ ਕਮਿਸ਼ਨ
  • ਮੁਲਾਜ਼ਮ
  • ਤਨਖਾਹ
  • ਵਾਧਾ

100-200 ਦੇ ਨੋਟਾਂ 'ਤੇ RBI ਨੇ ਲਿਆ ਵੱਡਾ ਫੈਸਲਾ, 30 ਸਤੰਬਰ ਤੱਕ ਤੈਅ ਕੀਤੀ ਡੈੱਡਲਾਈਨ

NEXT STORY

Stories You May Like

  • important meetings of 8th pay commission begin  salary and pension
    8ਵੇਂ ਤਨਖਾਹ ਕਮਿਸ਼ਨ ਦੀਆਂ ਅਹਿਮ ਮੀਟਿੰਗਾਂ ਸ਼ੁਰੂ, ਜਾਣੋ ਤਨਖਾਹ ਤੇ ਪੈਨਸ਼ਨ ਨੂੰ ਲੈ ਕੇ ਕੀ ਹੋਵੇਗਾ ਬਦਲਾਅ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • punjab government dearness allowance
    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ ਤਨਖਾਹ ਨਾਲ ਵਧੇਗਾ ਭੱਤਾ
  •   e g registry   a huge success in punjab
    ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ ਦਸਤਾਵੇਜ਼ ਹੋਏ ਰਜਿਸਟਰਡ
  • great news for government employees 8th pay commission
    ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
  • habit of prolonged sitting can harm your kidneys
    ਲਗਾਤਾਰ ਬੈਠੇ ਰਹਿਣ ਦੀ ਆਦਤ ਨਾਲ ਖਰਾਬ ਹੋ ਸਕਦੀ ਹੈ ਕਿਡਨੀ, ਜਾਣੋ ਕਿਵੇਂ ਵਧਦਾ ਹੈ ਖਤਰਾ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ ਸੁਲਝੇ, 1116 ਕਰੋੜ ਤੋਂ ਵੱਧ ਦੇ ਐਵਾਰਡ...
  • world  s highest paid leader to get 27 crore salary hike
    ਦੁਨੀਆ ਦੇ ਸਭ ਤੋਂ ਵੱਧ ਕਮਾਈ ਕਰਨ ਵਾਲੇ ਨੇਤਾ ਦੀ ਵਧੀ ਤਨਖਾਹ, ਹਰ ਸਾਲ ਮਿਲਣਗੇ 27 ਕਰੋੜ ਰੁਪਏ
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • fitch raises india  s gdp growth forecast to 6 9
      Fitch ਨੇ ਭਾਰਤ ਦੇ GDP ਵਿਕਾਸ ਅਨੁਮਾਨ ਨੂੰ ਵਧਾ ਕੇ ਕੀਤਾ 6.9%
    • the adb has lowered its economic growth forecast for bangladesh
      ADB ਨੇ ਵਿੱਤੀ ਵਰ੍ਹੇ 2026-27 ਲਈ ਬੰਗਲਾਦੇਸ਼ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ...
    • medicine worth rs 2 700 being sold for rs 27 000 supreme court strict
      27,000 ਰੁਪਏ 'ਚ ਵਿਕ ਰਹੀ 2,700 ਰੁਪਏ ਦੀ ਦਵਾਈ ? ਕੀਮਤਾਂ 'ਚ 10 ਗੁਣਾ ਵਾਧੇ...
    • fcnr b deposit scheme  reserve bank of india
      FCNR-B ਡਿਪਾਜ਼ਿਟ ਸਕੀਮ ਵਿੱਚ ਕੁੱਲ 132.98 ਅਰਬ ਡਾਲਰ ਆਏ: ਰਿਜ਼ਰਵ ਬੈਂਕ
    • india nickel mines
      ਚੀਨ 'ਤੇ ਨਿਰਭਰਤਾ ਘਟਾਉਣ ਦੀ ਤਿਆਰੀ ! ਇੰਡੋਨੇਸ਼ੀਆ ਤੇ ਫਿਲੀਪੀਨਜ਼ 'ਚ ਨਿਕਲ...
    • will air travel be expensive or cheap during the festive season
      ਤਿਉਹਾਰਾਂ ਦੇ ਸੀਜ਼ਨ 'ਚ ਹਵਾਈ ਯਾਤਰਾ ਮਹਿੰਗੀ ਹੋਵੇਗੀ ਜਾਂ ਸਸਤੀ? ਕਿਰਾਏ 'ਤੇ...
    • fluctuations in gold and silver prices continue
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ, ਜਾਣੋ 24-22-18K Gold ਦੇ...
    • gold price reached rs 1 57 lakh in one year
      ਇਕ ਸਾਲ 'ਚ 1.57 ਲੱਖ ਤਕ ਪਹੁੰਚਿਆ ਸੋਨੇ ਦਾ ਭਾਅ, ਵਿਕਰੀ 'ਚ ਆਈ ਵੱਡੀ ਗਿਰਾਵਟ
    • stock market surges amid easing crude oil prices
      ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਵਿਚਕਾਰ ਸਟਾਕ ਮਾਰਕੀਟ 'ਚ ਤੇਜ਼ੀ
    • gas cylinder price reduced by 600
      600 ਰੁਪਏ ਘੱਟ ਹੋਈ ਗੈਸ ਸਿਲੰਡਰ ਦੀ ਕੀਮਤ, ਜਾਣੋ ਕਿਓ ਮਿਲ ਰਿਹਾ ਭਾਰੀ ਡਿਸਕਾਊਂਟ ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +