Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    8:32:42 AM

  • amarinder singh raja warring statement

    ਰੰਧਾਵਾ ਦੇ 'ਕੰਪ੍ਰੋਮਾਈਜ਼ਡ ਲੀਡਰ' ਵਾਲੇ ਬਿਆਨ...

  • ind vs eng 5th t20i england set india a target of 258 runs

    Ind vs Eng 5th T20I : ਇੰਗਲੈਂਡ ਨੇ ਭਾਰਤ ਨੂੰ...

  • ind vs eng 5th t20i

    IND vs ENG 5th T20I: ਭਾਰਤ ਨੇ ਟਾਸ ਜਿੱਤ ਕੇ...

  • punjab congress meeting

    'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਦੋਗੁਣੀ ਹੋ ਜਾਵੇਗੀ ਸਰਕਾਰੀ ਮੁਲਾਜ਼ਮਾਂ ਦੀ ਤਨਖ਼ਾਹ, ਜਾਣੋ ਕਦੋਂ ਤੋਂ ਮਿਲੇਗਾ ਲਾਭ

BUSINESS News Punjabi(ਵਪਾਰ)

ਦੋਗੁਣੀ ਹੋ ਜਾਵੇਗੀ ਸਰਕਾਰੀ ਮੁਲਾਜ਼ਮਾਂ ਦੀ ਤਨਖ਼ਾਹ, ਜਾਣੋ ਕਦੋਂ ਤੋਂ ਮਿਲੇਗਾ ਲਾਭ

  • Edited By Harinder Kaur,
  • Updated: 16 Jan, 2025 06:35 PM
New Delhi
salary of government employees will be doubled
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਕੇਂਦਰੀ ਕਰਮਚਾਰੀਆਂ ਲਈ ਸਾਲ ਸ਼ੁਰੂ ਹੁੰਦੇ ਹੀ ਕੇਂਦਰ ਸਰਕਾਰ ਤੋਂ ਵੱਡੀ ਖੁਸ਼ਖਬਰੀ ਆਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8ਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। 7ਵੇਂ ਤਨਖਾਹ ਕਮਿਸ਼ਨ ਦਾ ਕਾਰਜਕਾਲ 2026 ਤੱਕ ਹੋਵੇਗਾ। ਇਸ ਤੋਂ ਬਾਅਦ 8ਵਾਂ ਤਨਖਾਹ ਕਮਿਸ਼ਨ ਬਣੇਗਾ। ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੀ ਇਹ ਮੰਗ ਅਜਿਹੇ ਸਮੇਂ ਪੂਰੀ ਹੋਈ ਹੈ ਜਦੋਂ ਵਾਰ-ਵਾਰ 8ਵਾਂ ਤਨਖਾਹ ਕਮਿਸ਼ਨ ਨਾ ਆਉਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ :     ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਗ੍ਰੈਚੁਟੀ ਰਾਸ਼ੀ 'ਚ ਹੋਇਆ 25 ਫ਼ੀਸਦੀ ਦਾ ਵਾਧਾ

ਇਸ ਫੈਸਲੇ ਨਾਲ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਬੰਪਰ ਵਾਧਾ ਹੋਵੇਗਾ। ਮੁਲਾਜ਼ਮ ਪਿਛਲੇ 10 ਸਾਲਾਂ ਤੋਂ 8ਵੇਂ ਤਨਖਾਹ ਕਮਿਸ਼ਨ ਦੀ ਉਡੀਕ ਕਰ ਰਹੇ ਸਨ, ਕਿਉਂਕਿ ਪਹਿਲਾਂ ਹੀ ਮੰਨਿਆ ਜਾ ਰਿਹਾ ਸੀ ਕਿ 7ਵੇਂ ਤਨਖਾਹ ਕਮਿਸ਼ਨ ਦੀ ਮਿਆਦ ਖਤਮ ਹੋਣ ਤੋਂ ਬਾਅਦ ਹੀ 8ਵੇਂ ਤਨਖਾਹ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਪਰ ਵੀਰਵਾਰ ਨੂੰ ਮੰਤਰੀ ਮੰਡਲ ਦੀ ਬੈਠਕ 'ਚ ਇਸ ਮੁੱਦੇ 'ਤੇ ਮਨਜ਼ੂਰੀ ਮਿਲਣ ਨਾਲ ਅਫਵਾਹਾਂ ਅਤੇ ਅਟਕਲਾਂ ਦਾ ਬਾਜ਼ਾਰ ਵੀ ਰੁਕ ਗਿਆ ਹੈ। ਹਾਲਾਂਕਿ, ਇਸ ਨੂੰ ਕਦੋਂ ਲਾਗੂ ਕੀਤਾ ਜਾਵੇਗਾ ਇਸਦੀ ਕੋਈ ਸਮਾਂ ਸੀਮਾ ਨਹੀਂ ਹੈ।

ਇਹ ਵੀ ਪੜ੍ਹੋ :     ਮਜਦੂਰਾਂ ਨੂੰ ਕੇਂਦਰ ਸਰਕਾਰ ਨੇ ਜਾਰੀ ਕੀਤੇ 1000-1000 ਰੁਪਏ, ਸੂਚੀ 'ਚ ਇੰਝ ਚੈੱਕ ਕਰੋ ਆਪਣਾ ਨਾਂ

ਕਦੋਂ ਵਧੇਗੀ ਤਨਖ਼ਾਹ

ਇਸ ਫੈਸਲੇ ਤੋਂ ਬਾਅਦ ਹੁਣ ਇੱਕ ਹੀ ਸਵਾਲ ਉੱਠ ਰਿਹਾ ਹੋਵੇਗਾ ਕਿ ਹੁਣ ਮੁਲਾਜ਼ਮਾਂ ਦੀ ਤਨਖਾਹ ਵਿੱਚ ਕਿੰਨਾ ਵਾਧਾ ਹੋ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਨੇ 28 ਫਰਵਰੀ 2014 ਨੂੰ ਸੱਤਵੇਂ ਤਨਖਾਹ ਕਮਿਸ਼ਨ ਦਾ ਗਠਨ ਕੀਤਾ ਸੀ। ਰਾਜਾਂ ਅਤੇ ਸਰਕਾਰੀ ਕੰਪਨੀਆਂ ਨਾਲ ਗੱਲਬਾਤ ਅਤੇ ਸਲਾਹ-ਮਸ਼ਵਰੇ ਤੋਂ ਬਾਅਦ, ਕਮਿਸ਼ਨ ਨੇ 19 ਨਵੰਬਰ, 2015 ਨੂੰ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੀ, ਜਿਸ ਤੋਂ ਬਾਅਦ 1 ਜਨਵਰੀ, 2016 ਤੋਂ 7ਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਗਿਆ।

8ਵਾਂ ਤਨਖਾਹ ਕਮਿਸ਼ਨ ਕਦੋਂ ਲਾਗੂ ਹੋਵੇਗਾ?

7ਵੇਂ ਤਨਖਾਹ ਕਮਿਸ਼ਨ ਦਾ ਸਮਾਂ ਸਾਲ 2026 ਵਿੱਚ ਖਤਮ ਹੋ ਜਾਵੇਗਾ। 8ਵਾਂ ਤਨਖਾਹ ਕਮਿਸ਼ਨ ਆਪਣੀ ਰਿਪੋਰਟ ਦੇਣ ਤੋਂ ਪਹਿਲਾਂ ਸੂਬਾ ਸਰਕਾਰਾਂ, ਸਰਕਾਰੀ ਕੰਪਨੀਆਂ ਆਦਿ ਨਾਲ ਗੱਲ ਕਰੇਗਾ। ਸਰਕਾਰ ਜਲਦੀ ਹੀ ਅੱਠਵੇਂ ਤਨਖਾਹ ਕਮਿਸ਼ਨ ਦੇ ਚੇਅਰਮੈਨ ਅਤੇ ਦੋ ਮੈਂਬਰਾਂ ਦੇ ਨਾਵਾਂ ਦਾ ਐਲਾਨ ਕਰੇਗੀ। ਮੰਨਿਆ ਜਾ ਰਿਹਾ ਹੈ ਕਿ 8ਵਾਂ ਤਨਖਾਹ ਕਮਿਸ਼ਨ ਜਨਵਰੀ 2026 ਤੋਂ ਲਾਗੂ ਹੋ ਸਕਦਾ ਹੈ, ਕਿਉਂਕਿ 7ਵੇਂ ਤਨਖਾਹ ਕਮਿਸ਼ਨ ਦੀ ਸਮਾਂ ਸੀਮਾ ਜਨਵਰੀ 'ਚ ਹੀ ਖਤਮ ਹੋ ਜਾਵੇਗੀ। ਇਸ ਤੋਂ ਪਹਿਲਾਂ ਸਾਰੇ ਹਿੱਸੇਦਾਰਾਂ ਅਤੇ ਸਰਕਾਰਾਂ ਨਾਲ ਸਲਾਹ ਕੀਤੀ ਜਾਵੇਗੀ।

ਇਹ ਵੀ ਪੜ੍ਹੋ :      Fact Check : ਮਹਾਕੁੰਭ ਦੇ ਮੌਕੇ 'ਤੇ 749 ਦਾ ਰੀਚਾਰਜ ਬਿਲਕੁਲ ਮੁਫ਼ਤ... ਪੜ੍ਹੋ ਪੂਰਾ ਸੱਚ

8ਵੇਂ ਤਨਖਾਹ ਕਮਿਸ਼ਨ ਤਹਿਤ ਕੀ-ਕੀ ਕੰਮ ਹੋਣਗੇ

ਸੱਤਵੇਂ ਤਨਖ਼ਾਹ ਕਮਿਸ਼ਨ ਨੇ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਤਨਖ਼ਾਹ ਢਾਂਚੇ, ਭੱਤਿਆਂ ਅਤੇ ਪੈਨਸ਼ਨਾਂ ਵਿੱਚ ਅਹਿਮ ਬਦਲਾਅ ਕੀਤੇ ਸਨ। ਇਸ ਵਾਰ ਵੀ ਇਨ੍ਹਾਂ ਸਾਰਿਆਂ ਵਿੱਚ ਬਦਲਾਅ ਕੀਤੇ ਜਾਣ ਦੀ ਸੰਭਾਵਨਾ ਹੈ। ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨਾਲ ਮੁਲਾਜ਼ਮਾਂ ਅਤੇ ਸੇਵਾਮੁਕਤ ਪੈਨਸ਼ਨਰਾਂ ਦੋਵਾਂ ਨੂੰ ਲਾਭ ਹੋਵੇਗਾ। ਕੇਂਦਰ ਸਰਕਾਰ ਹਰ 10 ਸਾਲਾਂ ਬਾਅਦ ਇੱਕ ਤਨਖਾਹ ਕਮਿਸ਼ਨ ਦਾ ਗਠਨ ਕਰਦੀ ਹੈ। ਇਸ ਵਿੱਚ ਮਹਿੰਗਾਈ ਅਤੇ ਆਰਥਿਕ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਮੁਲਾਜ਼ਮਾਂ ਦੀਆਂ ਤਨਖਾਹਾਂ, ਭੱਤਿਆਂ ਅਤੇ ਲਾਭਾਂ ਦੀ ਸਮੀਖਿਆ ਕੀਤੀ ਜਾਂਦੀ ਹੈ। ਇਸ ਤੋਂ ਬਾਅਦ ਮਹਿੰਗਾਈ ਭੱਤਾ (ਡੀ.ਏ.) ਅਤੇ ਪੈਨਸ਼ਨਰਜ਼ ਲਈ ਮਹਿੰਗਾਈ ਰਾਹਤ(ਡੀ.ਆਰ) ਦੋਵਾਂ ਵਿਚ ਬਦਲਾਅ ਹੁੰਦਾ ਹੈ।

ਇਹ ਵੀ ਪੜ੍ਹੋ :     HDFC, ICICI, SBI ਨੇ ਦੁਨੀਆ ਦੇ ਸਭ ਤੋਂ ਵੱਡੇ ਬੈਂਕਾਂ ਦੀ ਸੂਚੀ 'ਚ ਬਣਾਈ ਥਾਂ, ਜਾਣੋ ਕਿਹੜਾ ਬੈਂਕ ਹੈ ਨੰਬਰ 1

ਤਨਖਾਹ ਅਤੇ ਪੈਨਸ਼ਨ 'ਚ ਕਿੰਨਾ ਹੋ ਸਕਦੈ ਵਾਧਾ 

8ਵੇਂ ਤਨਖਾਹ ਕਮਿਸ਼ਨ ਦੇ ਲਾਗੂ ਹੋਣ ਤੋਂ ਬਾਅਦ ਤਨਖਾਹਾਂ ਵਿੱਚ ਭਾਰੀ ਵਾਧਾ ਹੋਵੇਗਾ। ਰਿਪੋਰਟਾਂ ਮੁਤਾਬਕ 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਕੇਂਦਰੀ ਕਰਮਚਾਰੀਆਂ ਦੀ ਮੂਲ ਤਨਖਾਹ 18 ਹਜ਼ਾਰ ਰੁਪਏ ਤੋਂ ਵਧ ਕੇ 34,560 ਰੁਪਏ ਹੋ ਜਾਵੇਗੀ। ਭਾਵ ਘੱਟੋ-ਘੱਟ ਤਨਖ਼ਾਹ ਦੁੱਗਣੀ ਹੋ ਸਕਦੀ ਹੈ। ਦੂਜੇ ਪਾਸੇ ਪੈਨਸ਼ਨ ਵਿੱਚ ਵੀ ਭਾਰੀ ਵਾਧੇ ਦੀ ਸੰਭਾਵਨਾ ਹੈ। 8ਵੇਂ ਤਨਖਾਹ ਕਮਿਸ਼ਨ ਤੋਂ ਬਾਅਦ ਘੱਟੋ-ਘੱਟ ਪੈਨਸ਼ਨ ਮੌਜੂਦਾ 9,000 ਰੁਪਏ ਤੋਂ ਵਧ ਕੇ ਲਗਭਗ ਦੁੱਗਣੀ ਹੋ ਸਕਦੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Double
  • government employees
  • salary
  • benefits
  • ਦੋਗੁਣੀ
  • ਸਰਕਾਰੀ ਮੁਲਾਜ਼ਮ
  • ਤਨਖ਼ਾਹ
  • ਲਾਭ

ਡਿਜੀਟਲ ਪਰਿਵਰਤਨ ਭਾਰਤ ਦੇ ਆਰਥਿਕ ਵਿਕਾਸ ਅਤੇ ਸਮਾਵੇਸ਼ ਨੂੰ ਦੇ ਰਿਹੈ ਹੁਲਾਰਾ

NEXT STORY

Stories You May Like

  • when will punjab employees get da
    ਪੰਜਾਬ ਦੇ ਮੁਲਾਜ਼ਮਾਂ ਨੂੰ ਡੀ. ਏ. ਅਤੇ ਏਰੀਅਰ ਕਦੋਂ ਮਿਲੇਗਾ? ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤੀ ਨਵੀਂ ਤਾਰੀਖ਼
  • if you get second marriage you will have to lose your government job
    ਦੂਜਾ ਵਿਆਹ ਕੀਤਾ ਤਾਂ ਸਰਕਾਰੀ ਨੌਕਰੀ ਤੋਂ ਧੋਣਾ ਪਵੇਗਾ ਹੱਥ, ਕਿਸੇ ਯੋਜਨਾ ਦਾ ਵੀ ਨਹੀਂ ਮਿਲੇਗਾ ਲਾਭ
  • government employees holidays rules changes
    ਸਰਕਾਰੀ ਮੁਲਾਜ਼ਮਾਂ ਲਈ ਬਦਲ ਗਏ ਛੁੱਟੀਆਂ ਦੇ ਨਿਯਮ ! ਬਿਹਾਰ ਪ੍ਰਸ਼ਾਸਨ ਨੇ ਲਿਆ ਵੱਡਾ ਫ਼ੈਸਲਾ
  • 8th pay commission employees a new debate has erupted over salary and pension
    8th Pay Commission ਦੇ ਗਠਨ ਦਰਮਿਆਨ ਮੁਲਾਜ਼ਮਾਂ ਨੂੰ ਝਟਕਾ, ਤਨਖ਼ਾਹ ਤੇ ਪੈਨਸ਼ਨ ਨੂੰ ਲੈ ਕੇ ਛਿੜੀ ਨਵੀਂ ਬਹਿਸ
  • drink this green juice on an empty stomach in the morning
    ਸਵੇਰੇ ਖਾਲੀ ਪੇਟ ਪੀਓ ਇਹ 'ਗ੍ਰੀਨ ਜੂਸ' ! ਪੇਟ ਦੀ ਗੰਦਗੀ ਹੋ ਜਾਵੇਗੀ ਸਾਫ, ਜਾਣੋ ਫਾਇਦੇ
  • a big decision on the da of punjab government employees will be made today
    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA 'ਤੇ ਅੱਜ ਆਵੇਗਾ ਵੱਡਾ ਫ਼ੈਸਲਾ! ਹਾਈਕੋਰਟ ਦੀ ਸੁਣਵਾਈ 'ਤੇ...
  • major action taken against 84 teachers of jalandhar salary stopped
    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
  • negligence in some government hospitals
    ‘ਕੁਝ ਸਰਕਾਰੀ ਹਸਪਤਾਲਾਂ ’ਚ’ ਹੋ ਰਹੀ ਲਾਪਰਵਾਹੀ!
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • investigation launched for embezzlement of 242 quintals of government rice
      ਸਰਕਾਰ ਨੂੰ ਛੇ ਗੁਣਾ ਵਧ ਕੀਮਤ 'ਤੇ ਵੇਚ'ਤਾ ਸਰਕਾਰੀ ਚੌਲ, 242 ਕੁਇੰਟਲ ਦੀ...
    • country  s foreign exchange reserves increase
      ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 7.26 ਅਰਬ ਡਾਲਰ ਵਧਿਆ
    • china  s population is rapidly becoming unemployed  automation and robots
      ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ...
    • ongc plans 13 million barrel oil reserve
      ਮੰਗਲੁਰੂ 'ਚ 17.5 ਲੱਖ ਟਨ ਪੈਟਰੋਲੀਅਮ ਰਣਨੀਤਕ ਭੰਡਾਰ ਵਿਕਸਤ ਕਰੇਗੀ ONGC
    • petrol becomes expensive by rs 13 18 and diesel by rs 13 80 pakistan
      ਪੈਟਰੋਲ 13.18 ਰੁਪਏ ਤੇ ਡੀਜ਼ਲ 13.80 ਰੁਪਏ ਹੋਇਆ ਮਹਿੰਗਾ, ਪਾਕਿ ਜਨਤਾ 'ਤੇ ਵਧਿਆ...
    • sbi sells 1 42 percent stake in sbi funds management before ipo
      IPO ਤੋਂ ਪਹਿਲਾਂ SBI ਨੇ SBI Funds ਮੈਨੇਜਮੈਂਟ ’ਚ 1.42 ਫੀਸਦੀ ਹਿੱਸੇਦਾਰੀ ਵੇਚੀ
    • trai truecaller will not be able to block ban specific series as spam
      TRAI ਦਾ ਫੈਸਲਾ : Truecaller ਬਲਾਕ ਨਹੀਂ ਕਰ ਸਕੇਗਾ ਇਹ ਫੋਨ, ਖ਼ਾਸ ਸੀਰੀਜ਼ ਨੂੰ...
    • gold has become expensive silver prices have taken a long jump
      ਸਰਾਫ਼ਾ ਬਾਜ਼ਾਰ 'ਚ ਪਰਤੀ ਰੌਣਕ : ਸੋਨਾ ਹੋ ਗਿਆ ਮਹਿੰਗਾ, ਚਾਂਦੀ ਦੀਆਂ ਕੀਮਤਾਂ ਨੇ...
    • inflation  signs of things from tomatoes to pulses and rice becoming expensive
      ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
    • hsbc report on gold rate increases stir  lowers price estimate
      ਸੋਨੇ ਦੇ ਰੇਟ ਨੂੰ ਲੈ ਕੇ HSBC ਦੀ ਰਿਪੋਰਟ ਨੇ ਵਧਾਈ ਹਲਚਲ, ਘਟਾਇਆ ਕੀਮਤ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +