Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 24, 2025

    9:23:10 PM

  • america had deployed 5 secret weapons during the attack on iran

    ਈਰਾਨ 'ਤੇ ਹਮਲੇ ਦੌਰਾਨ ਅਮਰੀਕਾ ਨੇ ਤਾਇਨਾਤ ਕੀਤੇ...

  • world largest digital camera

    ਇਹ ਹੈ ਦੁਨੀਆ ਦਾ ਸਭ ਤੋਂ ਵੱਡਾ ਡਿਜੀਟਲ ਕੈਮਰਾ, ਜਿਸ...

  • tesla robotaxi violated traffic rules

    ਜਾਂਚ ਦੇ ਘੇਰੇ 'ਚ ਫਸੀ ਐਲੋਨ ਮਸਕ ਦੀ Robotaxi!...

  • know which country will be the safest if there is a third world war

    ਜੇ ਤੀਜਾ ਵਿਸ਼ਵ ਯੁੱਧ ਹੁੰਦੈ ਤਾਂ ਜਾਣੋ ਕਿਹੜਾ ਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਪੰਜਾਬ ਦੇ ਲੋਕਾਂ ਲਈ ਬੁਰੀ ਖਬਰ, ਸਾਊਦੀ ਦੇ ਇਸ ਕਦਮ ਨਾਲ ਤੁਹਾਡੀ ਜੇਬ ਹੋਵੇਗੀ ਢਿੱਲੀ

BUSINESS News Punjabi(ਵਪਾਰ)

ਪੰਜਾਬ ਦੇ ਲੋਕਾਂ ਲਈ ਬੁਰੀ ਖਬਰ, ਸਾਊਦੀ ਦੇ ਇਸ ਕਦਮ ਨਾਲ ਤੁਹਾਡੀ ਜੇਬ ਹੋਵੇਗੀ ਢਿੱਲੀ

  • Updated: 12 Nov, 2018 03:47 PM
New Delhi
saudi arabia to ship less oil in december
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਜਲੰਧਰ— ਦਸੰਬਰ 'ਚ ਸਾਊਦੀ ਅਰਬ ਇਕ ਅਜਿਹਾ ਕਦਮ ਚੁੱਕਣ ਜਾ ਰਿਹਾ ਹੈ ਜੋ ਤੁਹਾਡੀ ਜੇਬ ਢਿੱਲੀ ਕਰੇਗਾ। ਹੁਣ ਤਕ ਲਗਾਤਾਰ ਪੈਟਰੋਲ-ਡੀਜ਼ਲ ਸਸਤਾ ਹੋਣ ਨਾਲ ਰਾਹਤ ਮਿਲ ਰਹੀ ਹੈ ਪਰ ਜਲਦ ਕੀਮਤਾਂ 'ਚ ਤੇਜ਼ੀ ਦਾ ਦੌਰ ਫਿਰ ਸ਼ੁਰੂ ਹੋ ਸਕਦਾ ਹੈ। ਸਾਊਦੀ ਅਰਬ ਨੇ ਫੈਸਲਾ ਕੀਤਾ ਹੈ ਕਿ ਦਸੰਬਰ ਤੋਂ ਉਹ 5 ਲੱਖ ਬੈਰਲ ਤੇਲ ਦੀ ਰੋਜ਼ਾਨਾ ਕਟੌਤੀ ਕਰੇਗਾ। ਸਾਊਦੀ ਅਰਬ ਦੇ ਊਰਜਾ ਮੰਤਰੀ ਖਾਲਿਦ ਅਲ-ਫਲੀਹ ਨੇ ਆਬੂਧਾਬੀ 'ਚ ਰਿਪੋਰਟਰਾਂ ਨਾਲ ਗੱਲਬਾਤ ਕਰਦੇ ਹੋਏ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਸਾਊਦੀ ਨੇ ਨਵੰਬਰ 'ਚ ਸਪਲਾਈ ਵਧਾਈ ਸੀ ਪਰ ਦਸੰਬਰ ਤੋਂ ਇਸ 'ਚ ਕਟੌਤੀ ਕੀਤੀ ਜਾਵੇਗੀ।

ਸਾਊਦੀ ਅਰਬ ਨੇ ਰੋਜ਼ਾਨਾ ਤਕਰੀਬਨ 10 ਲੱਖ ਬੈਰਲ ਤੇਲ ਦੀ ਸਪਲਾਈ ਵਧਾਈ ਸੀ ਪਰ ਹਾਲ ਹੀ 'ਚ ਅਮਰੀਕਾ ਵੱਲੋਂ ਈਰਾਨ ਦੇ ਗਾਹਕਾਂ ਨੂੰ ਦਿੱਤੀ ਗਈ ਛੋਟ ਨਾਲ ਬਾਜ਼ਾਰ 'ਚ ਵਾਧੂ ਸਪਲਾਈ ਹੋ ਗਈ, ਜਿਸ ਕਾਰਨ ਬੀਤੇ ਸ਼ੁੱਕਰਵਾਰ ਤੇਲ 70 ਡਾਲਰ ਪ੍ਰਤੀ ਬੈਰਲ ਤੋਂ ਵੀ ਹੇਠਾਂ ਚਲਾ ਗਿਆ, ਜੋ ਕਿ ਅਕਤੂਬਰ 'ਚ 85 ਡਾਲਰ ਪ੍ਰਤੀ ਬੈਰਲ ਤਕ ਰਿਹਾ ਸੀ।

ਮਾਹਰਾਂ ਦਾ ਕਹਿਣਾ ਹੈ ਕਿ ਸਾਊਦੀ ਦੇ ਨਾਲ ਜੇਕਰ ਬਾਕੀ ਓਪੇਕ ਦੇਸ਼ ਵੀ ਸਪਲਾਈ 'ਚ ਕਟੌਤੀ ਕਰਦੇ ਹਨ ਤਾਂ ਕੱਚਾ ਤੇਲ ਮਹਿੰਗਾ ਹੋ ਜਾਵੇਗਾ। ਲਿਹਾਜਾ ਭਾਰਤ 'ਚ ਵੀ ਪੈਟਰੋਲ-ਡੀਜ਼ਲ ਮਹਿੰਗਾ ਹੋਵੇਗਾ ਪਰ ਪੰਜਾਬ ਦੇ ਲੋਕਾਂ ਲਈ ਇਹ ਜ਼ਿਆਦਾ ਬੁਰਾ ਹੋਵੇਗਾ ਕਿਉਂਕਿ ਪੰਜਾਬ ਦੇ ਲੋਕ ਇਕ ਲਿਟਰ ਤੇਲ ਪਿੱਛੇ ਜ਼ਿਆਦਾ ਟੈਕਸ ਚੁਕਾ ਰਹੇ ਹਨ। ਪੰਜਾਬ 'ਚ ਮੌਜੂਦਾ ਸਮੇਂ ਪੈਟਰੋਲ 'ਤੇ 35.08 ਫੀਸਦੀ ਅਤੇ ਡੀਜ਼ਲ 'ਤੇ 16.65 ਫੀਸਦੀ ਵੈਟ ਹੈ, ਜਦੋਂ ਕਿ ਚੰਡੀਗੜ੍ਹ 'ਚ ਇਹ ਪੈਟਰੋਲ 'ਤੇ 17.42 ਫੀਸਦੀ ਤੇ ਡੀਜ਼ਲ 'ਤੇ 9.04 ਫੀਸਦੀ ਹੈ। ਹਰਿਆਣਾ 'ਚ ਪੈਟਰੋਲ 'ਤੇ 23.37 ਫੀਸਦੀ ਅਤੇ ਡੀਜ਼ਲ 'ਤੇ 13.90 ਫੀਸਦੀ ਵੈਟ ਹੈ। ਇਸੇ ਤਰ੍ਹਾਂ ਹਿਮਾਚਲ 'ਚ ਪੈਟਰੋਲ 'ਤੇ 21.17 ਫੀਸਦੀ ਅਤੇ ਡੀਜ਼ਲ 'ਤੇ 11.14 ਫੀਸਦੀ ਵੈਟ ਹੈ। ਪਿਛਲੀ 4 ਅਕਤੂਬਰ ਨੂੰ ਜਦੋਂ ਪੈਟਰੋਲ-ਡੀਜ਼ਲ ਕੀਮਤਾਂ ਰਿਕਾਰਡ ਉਚਾਈ 'ਤੇ ਚਲੀਆਂ ਗਈਆਂ ਸਨ, ਤਾਂ ਭਾਜਪਾ ਸ਼ਾਸਤ ਸੂਬਿਆਂ ਨੇ ਵੈਟ 'ਚ ਕਟੌਤੀ ਕੀਤੀ ਸੀ ਪਰ ਪੰਜਾਬ ਸਰਕਾਰ ਨੇ ਮਾਲੀ ਹਾਲਤ ਦਾ ਹਵਾਲਾ ਦਿੰਦੇ ਹੋਏ ਸਥਾਨਕ ਟੈਕਸ 'ਚ ਕਟੌਤੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

  • Saudi Arabia
  • oil
  • ਸਾਊਦੀ
  • ਪੈਟਰੋਲ
  • ਡੀਜ਼ਲ

IRCTC ਦੀ ਵੱਡੀ ਲਾਪਰਵਾਹੀ, 2 ਸਾਲ ਹੈਕਰਾਂ ਦੇ ਰਹਿਮੋਕਰਮ 'ਤੇ ਰਹੇ ਰੇਲ ਯਾਤਰੀ

NEXT STORY

Stories You May Like

  • bad news for home builders in punjab
    ਪੰਜਾਬ 'ਚ ਘਰ ਬਣਾਉਣ ਵਾਲਿਆਂ ਲਈ ਬੁਰੀ ਖ਼ਬਰ, ਪੂਰੇ ਸੂਬੇ 'ਚ ਬੰਦ ਹੋਏ ਇੱਟਾਂ ਦੇ ਭੱਠੇ!
  • bad news for 28 lakh ration card holders of punjab
    ਪੰਜਾਬ ਦੇ 28 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਇਸ ਰਿਪੋਰਟ ਨੂੰ ਪੜ੍ਹਨ ਤੋਂ ਬਾਅਦ ਲੱਗੇਗਾ ਝਟਕਾ
  • gold crosses rs 1 lakh mark  know what is the latest rate
    ਲੱਖ ਤੋਂ ਪਾਰ ਹੋਇਆ ਸੋਨਾ, ਜਾਣੋ ਹੁਣ 10 ਗ੍ਰਾਮ Gold ਖਰੀਦਣ ਲਈ ਕਿੰਨੀ ਜੇਬ ਕਰਨੀ ਪਵੇਗੀ ਢਿੱਲੀ
  • big danger to the people of this district in punjab
    ਪੰਜਾਬ 'ਚ ਇਸ ਜ਼ਿਲ੍ਹੇ ਦੇ ਲੋਕਾਂ ਨੂੰ ਵੱਡਾ ਖ਼ਤਰਾ! ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
  • flood  punjab  farmers  crops
    ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ, ਲੋਕਾਂ ’ਚ ਹਾਹਾਕਾਰ
  • for the first time in punjab  brick kilns closed for 7 months
    ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ ਹੋਏ ਇੱਟਾਂ ਦੇ ਭੱਠੇ
  • missile part found in corn field in jamalpur
    ਪੰਜਾਬ ਦੇ ਇਸ ਇਲਾਕੇ 'ਚ ਖੇਤਾਂ 'ਚੋਂ ਮਿਲਿਆ ਮਿਜ਼ਾਇਲ ਦਾ ਟੁਕੜਾ, ਪੈ ਗਈਆਂ ਭਾਜੜਾਂ
  • arvind kejriwal statement
    ਪੰਜਾਬ ’ਚ ਲਾਲ-ਫੀਤਾਸ਼ਾਹੀ ਖਤਮ ਕਰਨ ਲਈ 75 ਸਾਲਾਂ ’ਚ ਸਭ ਤੋਂ ਸਾਹਸੀ ਕਦਮ ਚੁੱਕੇ: ਕੇਜਰੀਵਾਲ
  • heavy rains expected in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
  • hazur baba jasdeep singh gill  s message to the devotees
    ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...
  • good news for these families in punjab
    ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਕੀਤਾ ਵੱਡਾ ਐਲਾਨ
  • big announcement made across punjab
    ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ...
  • bishnoi  goldy brar  gangs
    ਬਿਸ਼ਨੋਈ ਤੇ ਗੋਲਡੀ ਬਰਾੜ ਵਿਚਕਾਰ ਦੋਸਤੀ ਖ਼ਤਮ, ਦੁਸ਼ਮਣੀ ਦੀਆਂ ਨਵੀਆਂ ਲਕੀਰਾਂ...
  • punjab weather update
    ਪੰਜਾਬ 'ਚ 25 ਤੋਂ 29 ਜੂਨ ਲਈ ਵੱਡੀ ਭਵਿੱਖਬਾਣੀ! ਜਾਰੀ ਹੋਈ ਚੇਤਾਵਨੀ
  • punjab cabinet reshuffle
    ਪੰਜਾਬ ਕੈਬਨਿਟ 'ਚ ਫੇਰਬਦਲ ਦੀ ਤਿਆਰੀ! ਸੰਜੀਵ ਅਰੋੜਾ ਤੋਂ ਇਲਾਵਾ ਹੋਰ ਵਿਧਾਇਕ ਵੀ...
  • commissionerate jalandhar police conducted a focused kso operation
    ਕਮਿਸ਼ਨਰੇਟ ਜਲੰਧਰ ਪੁਲਸ ਨੇ ਸ਼ਹਿਰ ਦੀਆਂ ਮੁੱਖ ਥਾਵਾਂ 'ਤੇ ਕੇਂਦਰਿਤ ਕੇਸੋ...
Trending
Ek Nazar
heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

big announcement made across punjab

ਪੰਜਾਬੀਓ ਖਿੱਚ ਲਓ ਤਿਆਰੀ, 25, 26, 27,28, ਤੇ 29 ਤਰੀਕਾਂ ਨੂੰ ਲੈ ਕੇ ਹੋਇਆ...

punjabis be careful the kala kacha gang has arrived

ਪੰਜਾਬੀਓ ਹੋ ਜਾਓ ਸਾਵਧਾਨ! ਆ ਗਿਆ ਕਾਲਾ ਕੱਛਾ ਗਿਰੋਹ, ਹੋ ਗਈ ਵੱਡੀ ਵਾਰਦਾਤ

noorpurbedi market will be closed for 3 days on june 29 30 and july 1

ਗਰਮੀਆਂ ਦੀਆਂ ਛੁੱਟੀਆਂ! ਪੰਜਾਬ 'ਚ 29, 30 ਜੂਨ ਤੇ 1 ਜੁਲਾਈ ਲਈ ਹੋਇਆ ਵੱਡਾ ਐਲਾਨ

hazur jasdeep singh gill reached this satsang house in jalandhar

ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ: ਜਲੰਧਰ ਦੇ ਇਸ ਸਤਿਸੰਗ ਘਰ ਪਹੁੰਚੇ ਹਜ਼ੂਰ...

jalandhar s kulhad pizza couple in news again

ਫਿਰ ਚਰਚਾ 'ਚ 'ਕੁੱਲ੍ਹੜ ਪਿੱਜ਼ਾ ਕੱਪਲ', Uk 'ਚ ਛਿੜਿਆ ਨਵਾਂ ਵਿਵਾਦ

entry of vehicles on railway road closed

Punjab: ਲੋਕਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ, ਇਸ ਰੋਡ ’ਤੇ ਵਾਹਨਾਂ ਦੀ ਐਂਟਰੀ...

mata vaishno devi landslide

ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਰਸਤੇ 'ਚ ਹੋ ਗਈ Landslide, ਮਿੰਟਾਂ 'ਚ ਪੈ ਗਈਆਂ...

russian attacks on ukraine

ਯੂਕ੍ਰੇਨ 'ਤੇ ਰੂਸੀ ਹਮਲੇ ਜਾਰੀ ; 10 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

putin meets iranian foreign minister

ਪੁਤਿਨ ਨੇ ਈਰਾਨੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ, ਜਤਾਇਆ ਸਮਰਥਨ

former mp of sheikh hasina  s party arrested

ਬੰਗਲਾਦੇਸ਼: ਸ਼ੇਖ ਹਸੀਨਾ ਦੀ ਪਾਰਟੀ ਦਾ ਸਾਬਕਾ ਸੰਸਦ ਮੈਂਬਰ ਗ੍ਰਿਫ਼ਤਾਰ

ready to help iran

ਈਰਾਨ ਨੂੰ ਦੇਵਾਂਗੇ ਹਰ ਤਰ੍ਹਾਂ ਦੀ ਮਦਦ

netanyahu statement

ਈਰਾਨ 'ਚ ਅਸੀਂ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੇ ਬਹੁਤ ਨੇੜੇ : ਨੇਤਨਯਾਹੂ

heatwave orange alert

ਗਰਮੀ ਕਾਰਨ ਛੁਟੇ ਲੋਕਾਂ ਦੇ ਪਸੀਨੇ, ਔਰੇਂਜ ਅਲਰਟ ਜਾਰੀ

president breaks 64 year old tradition

ਇਸ ਦੇਸ਼ ਦੇ ਰਾਸ਼ਟਰਪਤੀ ਨੇ ਤੋੜ 'ਤੀ 64 ਸਾਲ ਪੁਰਾਣੀ ਪਰੰਪਰਾ, ਕੀਤਾ ਇਹ ਕੰਮ

antonio guterres warning

ਅਮਰੀਕੀ ਹਮਲਿਆਂ ਦਾ ਬਦਲਾ ਲੈ ਸਕਦੈ ਈਰਾਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • america issued advisory
      ਅਮਰੀਕਾ ਨੇ ਭਾਰਤ ਦੀ ਯਾਤਰਾ ਸਬੰਧੀ ਨਾਗਰਿਕਾਂ ਲਈ ਨਵੀਂ ਐਡਵਾਈਜ਼ਰੀ ਕੀਤੀ ਜਾਰੀ
    • block samiti patwari arrested by vigilance bureau for taking bribe of rs 20 000
      20,000 ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ...
    • sir bad touch government teacher 24 female students
      'ਸਰ ਕਰਦੇ Bad Touch...', ਸਰਕਾਰੀ ਟੀਚਰ ਨੇ ਕੀਤਾ 24 ਵਿਦਿਆਰਥਣਾਂ ਨਾਲ ਜਿਨਸੀ...
    • amritpal singh brought back safely to punjab
      ਅੰਮ੍ਰਿਤਪਾਲ ਸਿੰਘ ਸਹੀ ਸਲਾਮਤ ਲਿਆਂਦਾ ਪੰਜਾਬ, ਕਿਡਨੈਪਰਾਂ ਨੇ ਬਣਾਇਆ ਸੀ ਬੰਧਕ
    • man who snatched girl  s purse and ran away arrested by police
      ਲੜਕੀ ਤੋਂ ਪਰਸ ਖੋਹ ਕੇ ਭੱਜਣ ਵਾਲਾ ਚੜ੍ਹਿਆ ਪੁਲਸ ਅੜੀਕੇ
    • iran will attack within 48 hours us bases on target in middle east
      48 ਘੰਟਿਆਂ ਦੇ ਅੰਦਰ ਹਮਲਾ ਕਰੇਗਾ ਈਰਾਨ! ਮਿਡਲ ਈਸਟ 'ਚ ਟਾਰਗੇਟ 'ਤੇ US ਦੇ ਬੇਸ
    • syria damascus major suicide attack in a church people killed
      ਸੀਰੀਆ: ਦਮਿਸ਼ਕ ਚਰਚ 'ਚ ਵੱਡੇ ਆਤਮਘਾਤੀ ਹਮਲੇ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ...
    • taxi driver murdered on by election day
      ਜ਼ਿਮਨੀ ਚੋਣਾਂ ਵਾਲੇ ਦਿਨ ਵੱਡੀ ਵਾਰਦਾਤ! ਲੁੱਟ ਦੀ ਨੀਅਤ ਨਾਲ ਟੈਕਸੀ ਡਰਾਈਵਰ ਦਾ...
    • youth dies after being hit by unknown vehicle
      ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ ਕਾਰਨ ਨੌਜਵਾਨ ਦੀ ਹੋਈ ਮੌਤ
    • lpg cylinder blast video man woman escape unhurt
      ਗੈਸ ਸਿਲੰਡਰ ਲੀਕ ਹੋਣ ਤੋਂ ਬਾਅਦ ਹੋਇਆ ਧਮਾਕਾ, ਹਾਦਸੇ 'ਚ ਵਾਲ-ਵਾਲ ਬਚੇ ਮਹਿਲਾ...
    • video of passenger assault in vande bharat express goes viral
      ਬੁਰੇ ਫਸੇ BJP ਵਿਧਾਇਕ, ਵੰਦੇ ਭਾਰਤ ਟਰੇਨ 'ਚ ਯਾਤਰੀ ਨਾਲ ਕੁੱਟਮਾਰ ਮਾਮਲੇ 'ਚ ਕੇਸ...
    • ਵਪਾਰ ਦੀਆਂ ਖਬਰਾਂ
    • stock market loses gains  sensex rises 158 and nifty closes at 25 044
      ਸ਼ੇਅਰ ਬਾਜ਼ਾਰ ਨੇ ਵਾਧਾ ਗੁਆਇਆ: ਸੈਂਸੈਕਸ 158 ਚੜ੍ਹਿਆ ਤੇ ਨਿਫਟੀ 25,044 ਦੇ ਪੱਧਰ...
    • indian railways fare train
      ਮਹਿੰਗੇ ਹੋਣਗੇ ਟਰੇਨ ਦੇ ਝੂਟੇ ! ਰੇਲਵੇ ਨੇ ਕਿਰਾਇਆ ਵਧਾਉਣ ਦਾ ਕੀਤਾ ਐਲਾਨ
    • indian business tops the list of new companies joining dubai chamber
      Dubai Chamber 'ਚ ਸ਼ਾਮਲ ਹੋਣ ਵਾਲੀਆਂ ਨਵੀਆਂ ਕੰਪਨੀਆਂ ਦੀ ਸੂਚੀ "ਚ ਭਾਰਤੀ...
    • huge increase in agricultural exports  turnover of 4 2 billion dollars
      ਖੇਤੀਬਾੜੀ ਉਤਪਾਦਾਂ ਦੇ ਨਿਰਯਾਤ 'ਚ ਭਾਰੀ ਵਾਧਾ, ਦੋ ਮਹੀਨਿਆਂ 'ਚ 4.2 ਅਰਬ ਡਾਲਰ...
    • private sector business activity rises to 14 month high in june
      ਪ੍ਰਾਈਵੇਟ ਸੈਟਕਰ 'ਚ ਉਤਪਾਦਨ ਨੇ ਮਾਰੀ ਛਾਲ, ਜੂਨ ਮਹੀਨੇ 'ਚ ਬਣਿਆ ਰਿਕਾਰਡ
    • stock market jumped heavily on news of ceasefire  sensex rose 1000 points
      ਜੰਗਬੰਦੀ ਦੀ ਖ਼ਬਰ ਨਾਲ ਸਟਾਕ ਮਾਰਕੀਟ 'ਚ ਭਾਰੀ ਉਛਾਲ , ਸੈਂਸੈਕਸ 1000 ਅੰਕ...
    • rupee took a big jump  became so strong against the usd
      ਰੁਪਏ ਨੇ ਮਾਰੀ ਵੱਡੀ ਛਾਲ, ਅਮਰੀਕੀ ਡਾਲਰ ਮੁਕਾਬਲੇ ਹੋਇਆ ਇੰਨਾ ਮਜ਼ਬੂਤ
    • cheap  rupee is strong    market is booming  investors benefit from ceasefire
      ਤੇਲ ਸਸਤਾ, ਰੁਪਇਆ ਮਜ਼ਬੂਤ... ਬਾਜ਼ਾਰ ਹੋਇਆ ਗੁਲਜ਼ਾਰ, ਨਿਵੇਸ਼ਕਾਂ ਨੂੰ ਜੰਗਬੰਦੀ...
    • gold prices fell sharply silver also fell know prices
      ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ, ਚਾਂਦੀ ਵੀ ਟੁੱਟੀ, ਜਾਣੋ ਅੱਜ ਦੀਆਂ ਤਾਜ਼ਾਂ...
    • israel iran war put on hold  stock market rebounds  sensex jumps 900 points
      ਇਜ਼ਰਾਈਲ-ਈਰਾਨ ਜੰਗ 'ਤੇ ਲੱਗੀ ਬ੍ਰੇਕ, ਸਟਾਕ ਮਾਰਕੀਟ 'ਚ ਬਹਾਰ, ਸੈਂਸੈਕਸ 900...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +