Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    7:17:56 PM

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

  • major administrative reshuffle in punjab

    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

  • gurdwara manji sahib  arrested  accused

    ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਵਿੱਤੀ ਘਾਟਾ ਪੂਰਾ ਕਰਨ 'ਚ ਮਦਦ ਕਰਨਗੀਆਂ ਬਚਤ ਯੋਜਨਾਵਾਂ, ਬਜ਼ੁਰਗਾਂ ਤੋਂ ਵੀ ਆਇਆ ਮੋਟਾ ਨਿਵੇਸ਼

BUSINESS News Punjabi(ਵਪਾਰ)

ਵਿੱਤੀ ਘਾਟਾ ਪੂਰਾ ਕਰਨ 'ਚ ਮਦਦ ਕਰਨਗੀਆਂ ਬਚਤ ਯੋਜਨਾਵਾਂ, ਬਜ਼ੁਰਗਾਂ ਤੋਂ ਵੀ ਆਇਆ ਮੋਟਾ ਨਿਵੇਸ਼

  • Edited By Harinder Kaur,
  • Updated: 19 May, 2023 11:06 AM
New Delhi
savings schemes will help in meeting the financial deficit
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਵਿੱਤੀ ਸਾਲ 2023-24 ਦੇ ਪਹਿਲੇ ਮਹੀਨੇ ਅਪ੍ਰੈਲ 'ਚ ਸੀਨੀਅਰ ਸਿਟੀਜ਼ਨ ਸੇਵਿੰਗ ਸਕੀਮ ਯੋਜਨਾ ਦੇ ਤਹਿਤ 10,000 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਕਮ ਆਈ ਹੈ। ਇਸ ਸਕੀਮ ਅਧੀਨ ਜਮ੍ਹਾ ਕੀਤੀ ਗਈ ਰਕਮ ਪਿਛਲੇ ਵਿੱਤੀ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ 3 ਗੁਣਾ ਤੋਂ ਵੱਧ ਹੈ।  ਅਪ੍ਰੈਲ 'ਚ ਇਸ 'ਚ ਜਮ੍ਹਾ ਰਾਸ਼ੀ 10,000 ਕਰੋੜ ਰੁਪਏ ਤੋਂ ਜ਼ਿਆਦਾ ਹੈ। ਆਮ ਤੌਰ 'ਤੇ ਇਸ ਤੋਂ ਪਹਿਲਾਂ ਅਪ੍ਰੈਲ 'ਚ ਲਗਭਗ 3,000 ਕਰੋੜ ਰੁਪਏ ਜਮ੍ਹਾ ਹੁੰਦੇ ਸਨ।

ਇਹ ਵੀ ਪੜ੍ਹੋ : ਦੁਨੀਆ ’ਚ ਸਭ ਤੋਂ ਤੇਜ਼ੀ ਨਾਲ ਵਧੇਗੀ ਭਾਰਤੀ ਅਰਥਵਿਵਸਥਾ, ਮਹਿੰਗਾਈ ਦੀ ਮਾਰ ਹੇਠ ਆਉਣਗੇ ਇਹ ਦੇਸ਼

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 1 ਫਰਵਰੀ ਨੂੰ ਆਪਣੇ ਬਜਟ ਭਾਸ਼ਣ ਵਿੱਚ ਸੀਨੀਅਰ ਸਿਟੀਜ਼ਨ ਡਿਪਾਜ਼ਿਟ ਯੋਜਨਾ ਵਿੱਚ ਵੱਧ ਤੋਂ ਵੱਧ ਜਮ੍ਹਾ ਸੀਮਾ ਨੂੰ 15 ਲੱਖ ਰੁਪਏ ਤੋਂ ਵਧਾ ਕੇ 30 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਸੀ। ਨਾਲ ਹੀ, ਮਹੀਨਾਵਾਰ ਆਮਦਨ ਖਾਤਾ ਯੋਜਨਾ ਵਿੱਚ ਇੱਕ ਖਾਤੇ ਦੀ ਰਕਮ 4.5 ਲੱਖ ਰੁਪਏ ਹੈ।

ਹੋਰ ਬਚਤ ਯੋਜਨਾਵਾਂ ਦਾ ਵੀ ਕੀਤਾ ਐਲਾਨ

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਇੱਕ ਵਾਰ ਦੀ ਨਵੀਂ ਛੋਟੀ ਬੱਚਤ ਸਕੀਮ, ਮਹਿਲਾ ਸਨਮਾਨ ਬੱਚਤ ਸਰਟੀਫਿਕੇਟ, 2 ਸਾਲਾਂ ਲਈ ਯਾਨੀ ਮਾਰਚ 2025 ਤੱਕ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਸੀ, ''ਇਸ ਯੋਜਨਾ 'ਚ ਔਰਤ ਜਾਂ ਲੜਕੀ ਦੇ ਨਾਂ 'ਤੇ 2 ਸਾਲ ਤੱਕ 2 ਲੱਖ ਰੁਪਏ ਤੱਕ ਜਮ੍ਹਾ ਕਰਵਾਏ ਜਾ ਸਕਦੇ ਹਨ, ਜਿਸ 'ਤੇ 7.5 ਫੀਸਦੀ ਦੀ ਦਰ ਨਾਲ ਵਿਆਜ ਦਿੱਤਾ ਜਾਵੇਗਾ ਅਤੇ ਅੰਸ਼ਿਕ ਕਢਵਾਉਣ ਦੀ ਸੁਵਿਧਾ ਵੀ ਉਪਲੱਬਧ ਹੋਵੇਗੀ।"

ਇਹ ਵੀ ਪੜ੍ਹੋ : ਇਲੈਕਟ੍ਰਿਕ ਦੋਪਹੀਆ ਵਾਹਨਾਂ ਦੇ ਖ਼ਰੀਦਦਾਰਾਂ ਲਈ ਝਟਕਾ, ਸਰਕਾਰ ਨੇ ਘਟਾਈ ਸਬਸਿਡੀ

ਵਿਆਜ ਦਰਾਂ ਵਿਚ ਕੀਤਾ ਵਾਧਾ

ਇਸ ਦੇ ਨਾਲ ਹੀ ਕੇਂਦਰ ਨੇ ਅਪ੍ਰੈਲ-ਜੂਨ ਤਿਮਾਹੀ ਲਈ ਕਈ ਛੋਟੀਆਂ ਬਚਤ ਯੋਜਨਾਵਾਂ 'ਤੇ ਵਿਆਜ ਦਰਾਂ 'ਚ ਵਾਧਾ ਕੀਤਾ ਸੀ। ਸੀਨੀਅਰ ਸਿਟੀਜ਼ਨ ਸਕੀਮ 'ਤੇ ਵਿਆਜ 8 ਫੀਸਦੀ ਤੋਂ ਵਧਾ ਕੇ 8.2 ਫੀਸਦੀ ਅਤੇ ਮਹੀਨਾਵਾਰ ਆਮਦਨ ਯੋਜਨਾ 'ਤੇ 7.1 ਫੀਸਦੀ ਤੋਂ ਵਧਾ ਕੇ 7.4 ਫੀਸਦੀ ਕਰ ਦਿੱਤਾ ਗਿਆ ਹੈ।

ਉਪਰੋਕਤ ਅਧਿਕਾਰੀ ਨੇ ਕਿਹਾ ਕਿ ਮਹੀਨਾਵਾਰ ਆਮਦਨ ਖਾਤਾ ਯੋਜਨਾ ਦੇ ਪ੍ਰਦਰਸ਼ਨ ਦੇ ਅੰਕੜਿਆਂ ਦੀ ਉਡੀਕ ਹੈ, ਪਰ ਨਾਗਰਿਕਾਂ ਦਾ ਸਮੁੱਚਾ ਹੁੰਗਾਰਾ ਚੰਗਾ ਹੈ। ਉਨ੍ਹਾਂ ਕਿਹਾ, 'ਅਸੀਂ ਬੈਂਕਾਂ ਨੂੰ ਮਹਿਲਾ ਸਨਮਾਨ ਯੋਜਨਾ ਜਲਦੀ ਤੋਂ ਜਲਦੀ ਸ਼ੁਰੂ ਕਰਨ ਲਈ ਕਹਿ ਰਹੇ ਹਾਂ। ਡਾਕਘਰਾਂ ਨੇ ਇਹ ਸਕੀਮ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਮਹਿਲਾ ਸਨਮਾਨ ਸਰਟੀਫਿਕੇਟ ’ਤੇ ਕੱਟੇ ਜਾਣ ਵਾਲੇ TDS ਨੂੰ ਲੈ ਕੇ ਕੇਂਦਰ ਸਰਕਾਰ ਨੇ ਜਾਰੀ ਕੀਤਾ ਅਪਡੇਟ

ਅਧਿਕਾਰੀ ਨੇ ਕਿਹਾ ਕਿ ਅਪ੍ਰੈਲ ਵਿੱਤੀ ਸਾਲ ਦਾ ਪਹਿਲਾ ਮਹੀਨਾ ਹੋਣ ਕਾਰਨ ਇਸ ਮਹੀਨੇ 'ਚ ਛੋਟੀਆਂ ਬੱਚਤ ਯੋਜਨਾਵਾਂ 'ਚ ਨਾਗਰਿਕਾਂ ਤੋਂ ਹਮੇਸ਼ਾ ਜ਼ਿਆਦਾ ਨਿਵੇਸ਼ ਹੁੰਦਾ ਹੈ। ਇਹ ਦਲੀਲ ਦਿੱਤੀ ਜਾ ਸਕਦੀ ਹੈ ਕਿ 10,000 ਕਰੋੜ ਰੁਪਏ ਆਉਣ ਵਾਲੇ ਮਹੀਨਿਆਂ ਵਿੱਚ ਨਹੀਂ ਆਉਣਗੇ। ਅਫਸਰ ਨੇ ਕਿਹਾ, 'ਪਰ ਸਾਨੂੰ ਜੋ ਵੀ ਮਿਲੇਗਾ, ਉਹ ਚੰਗੀ ਰਕਮ ਹੋਵੇਗੀ।'

ਨੈਸ਼ਨਲ ਸਮਾਲ ਸੇਵਿੰਗਜ਼ ਫੰਡ (ਐਨਐਸਐਸਐਫ) ਵਿੱਚ ਚੰਗਾ ਪ੍ਰਵਾਹ ਕੇਂਦਰ ਲਈ ਚੰਗੀ ਗੱਲ ਹੈ ਕਿਉਂਕਿ ਇਹ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਇੱਕ ਹੋਰ ਪ੍ਰਮੁੱਖ ਸਰੋਤ ਹੈ। ਘਾਟਾ ਘਟਾਉਣ ਦਾ ਪਹਿਲਾ ਵੱਡਾ ਸਰੋਤ ਕੇਂਦਰ ਦਾ ਕਰਜ਼ਾ ਬਾਜ਼ਾਰ ਤੋਂ ਉਧਾਰ ਲੈਣਾ ਹੈ। ਵਿੱਤੀ ਸਾਲ 24 ਵਿੱਚ ਸ਼ੁੱਧ ਬਾਜ਼ਾਰ ਉਧਾਰ 11.88 ਲੱਖ ਕਰੋੜ ਰੁਪਏ ਹੈ। NSSF ਤੋਂ ਕੁੱਲ ਪ੍ਰਾਪਤੀਆਂ 4.71 ਲੱਖ ਕਰੋੜ ਰੁਪਏ ਹੋਣ ਦੀ ਉਮੀਦ ਹੈ, ਜੋ ਘਾਟੇ ਨੂੰ ਪੂਰਾ ਕਰੇਗੀ।

ਇਹ ਵੀ ਪੜ੍ਹੋ : ਦੇਸ਼ ’ਚ ਬੇਹੱਦ ਅਮੀਰ ਲੋਕਾਂ ਦੀ ਗਿਣਤੀ 7.5 ਫੀਸਦੀ ਘਟੀ, ਰਿਪੋਰਟ 'ਚ ਘਾਟੇ ਦੀ ਦੱਸੀ ਇਹ ਵਜ੍ਹਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • ਵਿੱਤੀ ਘਾਟਾ ਪੂਰਾ ਕਰਨ ਚ ਮਦਦ ਕਰਨਗੀਆਂ ਬਚਤ ਯੋਜਨਾਵਾਂ
  • ਬਜ਼ੁਰਗਾਂ ਤੋਂ ਵੀ ਆਇਆ ਮੋਟਾ ਨਿਵੇਸ਼

ਬਰਗਰ ਕਿੰਗ ਦੀ ਫਰੈਂਚਾਇਜ਼ੀ ਦੌੜ 'ਚ ਜੁਬੀਲੈਂਟ ਅਤੇ ਐਡਵੈਂਟ, ਕੰਪਨੀ ਵੇਚੇਗੀ 41% ਹਿੱਸੇਦਾਰੀ

NEXT STORY

Stories You May Like

  • government committed to reducing fiscal deficit
    ਕੇਂਦਰ ਸਰਕਾਰ ਵਿੱਤੀ ਘਾਟਾ ਘੱਟ ਕਰਨ ਲਈ ਵਚਨਬੱਧ : ਸੀਤਾਰਾਮਨ
  • singapore  company  uttar pradesh  investment  yogi adityanath
    ਸਿੰਗਾਪੁਰ ਦੀਆਂ ਕੰਪਨੀਆਂ UP 'ਚ ਕਰਨਗੀਆਂ ਨਿਵੇਸ਼, ਜੇਵਰ ਨੇੜੇ ਸਿੰਗਾਪੁਰ ਸਿਟੀ ਵਸਾਉਣ ਦਾ ਪ੍ਰਸਤਾਵ
  • children  elderly  heatwave  india  report
    ਬੱਚਿਆਂ, ਬਜ਼ੁਰਗਾਂ ਦੇ ਲੂ ਦੀ ਲਪੇਟ ਆਉਣ ਦੇ ਮਾਮਲਿਆਂ 'ਚ ਭਾਰਤ ਸਭ ਤੋਂ ਅੱਗੇ, ਰਿਪੋਰਟ 'ਚ ਵੱਡਾ ਖੁਲਾਸਾ
  • europe protests
    ਪ੍ਰਦਰਸ਼ਨਾਂ ਦੀ ਚਪੇਟ 'ਚ ਆਇਆ ਪੂਰਾ ਯੂਰਪ ! ਫਰਾਂਸ ਮਗਰੋਂ ਇਟਲੀ, ਸਪੇਨ ਸਣੇ ਇਨ੍ਹਾਂ ਦੇਸ਼ਾਂ 'ਚ ਵੀ ਭਖ਼ਿਆ ਮਾਹੌਲ
  • manu bhaker and neeru dhanda will lead
    ਓਲੰਪਿਕ ਕੋਟਾ ਹਾਸਲ ਕਰਨ ਦੀ ਭਾਰਤ ਦੀਆਂ ਕੋਸ਼ਿਸ਼ਾਂ ਦੀ ਅਗਵਾਈ ਕਰਨਗੀਆਂ ਮਨੂ ਭਾਕਰ ਤੇ ਨੀਰੂ ਢਾਂਡਾ
  • foreign investment may increase with reduction in ltcg tax on shares   jefferies
    ਵਿਦੇਸ਼ੀ ਨਿਵੇਸ਼ ਵਧਾਉਣ ਅਤੇ ਰੁਪਏ ਦੀ ਮਜ਼ਬੂਤੀ ਲਈ ਟੈਕਸ 'ਚ ਕਟੌਤੀ ਨਿਭਾਅ ਸਕਦੀ ਹੈ ਅਹਿਮ ਭੂਮਿਕਾ : ਜੈਫਰੀਜ਼
  • imran khan gets relief from bombay hc  had to leave the country by october 28
    Imran Khan ਨੂੰ Bombay High Court ਤੋਂ ਮਿਲੀ ਰਾਹਤ, 28 ਅਕਤੂਬਰ ਤੱਕ ਛੱਡਣਾ ਸੀ ਦੇਸ਼, ਜਾਣੋ ਪੂਰਾ ਮਾਮਲਾ
  • mecca pact
    ਪਹਿਲੇ ਹੀ ਟੈਸਟ 'ਚ ਨਾਕਾਮ ਹੋ ਗਿਆ ਮੱਕਾ ਪੈਕਟ ! ਪਾਕਿਮਗਰੋਂ ਤੁਰਕੀ ਨੇ ਵੀ ਸਾਊਦੀ ਦੀ ਮਦਦ ਤੋਂ ਕੀਤਾ ਇਨਕਾਰ
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • account holders and farmers   organizations staged a meeting outside pnb
      ਖਾਤਾਧਾਰਕਾਂ ਅਤੇ ਕਿਸਾਨ ਸੰਗਠਨਾਂ ਵਲੋਂ PNB ਦੇ ਬਾਹਰ ਮਹਾਂਪੰਚਾਇਤ, ਮੰਗਾਂ ਨੂੰ...
    • people are staying away from sweet cold drinks
      ਮਿੱਠੀ Cold Drinks ਤੋਂ ਦੂਰੀ ਬਣਾ ਰਹੇ ਲੋਕ, ਇਨ੍ਹਾਂ ਉਤਪਾਦਾਂ ਦੀ ਮੰਗ ਹੋਈ...
    • why is the word only written after the amount on a cheque
      ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ
    • 14 000 crore loss delhi traders cti letter
      14000 ਕਰੋੜ ਦਾ ਨੁਕਸਾਨ! ਸਾਂਭ ਲਓ ਚਾਬੀਆਂ, ਦਿੱਲੀ ਦੇ ਵਪਾਰੀਆਂ ਦੀ ਪੁਲਸ ਕਮਿਸ਼ਨਰ...
    • diwali everything from tv refrigerator to sweets dry fruits is expensive
      ਦੀਵਾਲੀ 'ਤੇ ਮਹਿੰਗਾਈ ਦਾ ਡਬਲ ਅਟੈਕ, TV-ਫਰਿੱਜ ਤੋਂ ਲੈ ਕੇ ਮਠਿਆਈਆਂ-Dry fruit...
    • 10 20 and 50 rupee notes will disappear know what is the government statement
      10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ...
    • know the life story of mahadev app s king saurabh chandrakar
      15,000 'ਚ ਜੂਸ ਵੇਚਣ ਦੀ ਨੌਕਰੀ ਤੋਂ ਲੈ ਕੇ 94,400 ਕਰੋੜ ਦੇ ਸਾਮਰਾਜ ਤੱਕ, ਇੰਝ...
    • gold prices plunge silver crashes
      ਧਨਤੇਰਸ ਤੋਂ ਪਹਿਲਾਂ ਮੂਧੇ ਮੂੰਹ ਡਿੱਗੇ ਸੋਨੇ ਦੇ ਭਾਅ, ਚਾਂਦੀ ਹੋਈ Crash
    • stock markets rise  sensex rises 818 points  nifty crosses 23 600
      ਸ਼ੇਅਰ ਬਾਜ਼ਾਰਾਂ 'ਚ ਵਾਧਾ, ਸੈਂਸੈਕਸ 818 ਅੰਕ ਚੜ੍ਹਿਆ ਤੇ ਨਿਫਟੀ 23,600 ਦੇ ਪਾਰ
    • mukesh ambani  s wealth increases  with a sharp rise in reliance shares
      ਰਿਲਾਇੰਸ ਦੇ ਸ਼ੇਅਰ ’ਚ ਜ਼ੋਰਦਾਰ ਉਛਾਲ ਨਾਲ ਮੁਕੇਸ਼ ਅੰਬਾਨੀ ਦੀ ਜਾਇਦਾਦ 6 ਅਰਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +