Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    1:17:34 PM

  • he was mine

    ਇਹ ਮੇਰਾ ਆਸ਼ਿਕ...! ਮੁੰਡੇ ਦੇ ਸਸਕਾਰ 'ਤੇ ਲੜ ਪਈਆਂ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • new appointments by shiromani akali dal

    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ!...

  • trump statement on ceasefire

    ਮੁੜ ਜੰਗ ਛੇੜਨ ਦੀ ਤਿਆਰੀ 'ਚ ਟਰੰਪ ! ਈਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • SBI ਖਾਤਾਧਾਰਕਾਂ ਲਈ ਖੁਸ਼ਖਬਰੀ! ਬੈਂਕ ਦੀ ਨਵੀਂ ਵਟਸਐਪ ਸੇਵਾ 'ਤੇ ਮਿਲਣਗੀਆਂ ਇਹ ਸ਼ਾਨਦਾਰ ਸਹੂਲਤਾਂ

BUSINESS News Punjabi(ਵਪਾਰ)

SBI ਖਾਤਾਧਾਰਕਾਂ ਲਈ ਖੁਸ਼ਖਬਰੀ! ਬੈਂਕ ਦੀ ਨਵੀਂ ਵਟਸਐਪ ਸੇਵਾ 'ਤੇ ਮਿਲਣਗੀਆਂ ਇਹ ਸ਼ਾਨਦਾਰ ਸਹੂਲਤਾਂ

  • Edited By Harinder Kaur,
  • Updated: 15 Apr, 2026 11:46 AM
Business
sbi account holders  features will be available on whatsapp
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਸਟੇਟ ਬੈਂਕ ਆਫ਼ ਇੰਡੀਆ (SBI) ਨੇ ਆਪਣੇ ਕਰੋੜਾਂ ਗਾਹਕਾਂ ਨੂੰ ਵੱਡੀ ਰਾਹਤ ਦਿੰਦਿਆਂ ਆਪਣੀ ਵਟਸਐਪ ਬੈਂਕਿੰਗ ਸੇਵਾ (WhatsApp Banking Service) ਨੂੰ ਹੋਰ ਵੀ ਬਿਹਤਰ ਅਤੇ ਸੁਖਾਲਾ ਬਣਾ ਦਿੱਤਾ ਹੈ।  ਹੁਣ ਗਾਹਕਾਂ ਨੂੰ ਬੈਲੇਂਸ ਚੈੱਕ ਕਰਨ ਜਾਂ ਸਟੇਟਮੈਂਟ ਲੈਣ ਵਰਗੇ ਛੋਟੇ-ਮੋਟੇ ਕੰਮਾਂ ਲਈ ਬੈਂਕ ਦੀਆਂ ਲੰਬੀਆਂ ਲਾਈਨਾਂ ਵਿੱਚ ਲੱਗਣ ਜਾਂ ATM ਜਾਣ ਦੀ ਜ਼ਰੂਰਤ ਨਹੀਂ ਪਵੇਗੀ।  ਇਹ ਸਾਰਾ ਕੰਮ ਹੁਣ ਘਰ ਬੈਠੇ ਸਿਰਫ਼ ਇੱਕ ਮੈਸੇਜ ਰਾਹੀਂ ਹੋ ਜਾਵੇਗਾ।

ਇਹ ਵੀ ਪੜ੍ਹੋ :    ਕਰਮਚਾਰੀਆਂ ਨੂੰ ਲੱਗੇਗਾ ਝਟਕਾ! ਅਪ੍ਰੈਲ ਮਹੀਨੇ ਤੋਂ ਘਟ ਕੇ ਆਵੇਗੀ ਤੁਹਾਡੀ ਸੈਲਰੀ, ਜਾਣੋ ਕਾਰਨ

ਸਾਲ 2022 ਵਿੱਚ ਹੋਈ ਸੀ ਸ਼ੁਰੂਆਤ

ਦੱਸ ਦੇਈਏ ਕਿ SBI ਨੇ ਇਸ ਸੇਵਾ ਦੀ ਸ਼ੁਰੂਆਤ ਸਾਲ 2022 ਵਿੱਚ ਕੀਤੀ ਸੀ। ਸ਼ੁਰੂਆਤ ਵਿੱਚ ਇਸ ਵਿੱਚ ਸਿਰਫ਼ ਬੈਲੇਂਸ ਚੈੱਕ ਅਤੇ ਮਿੰਨੀ ਸਟੇਟਮੈਂਟ ਵਰਗੀਆਂ ਮੁੱਢਲੀਆਂ ਸਹੂਲਤਾਂ ਸਨ, ਪਰ ਹੁਣ ਬੈਂਕ ਨੇ ਇਸ ਵਿੱਚ ਕਈ ਨਵੇਂ ਫੀਚਰਜ਼ ਸ਼ਾਮਲ ਕਰ ਦਿੱਤੇ ਹਨ।

ਇਹ ਵੀ ਪੜ੍ਹੋ :   Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ

ਵਟਸਐਪ 'ਤੇ ਮਿਲਣਗੀਆਂ ਇਹ ਅਹਿਮ ਸੇਵਾਵਾਂ:

ਬੈਲੇਂਸ ਚੈੱਕ ਕਰਨਾ: ਤੁਸੀਂ ਕਿਸੇ ਵੀ ਸਮੇਂ ਆਪਣੇ ਖਾਤੇ ਦੀ ਬਕਾਇਆ ਰਕਮ ਦੇਖ ਸਕਦੇ ਹੋ।
ਸਟੇਟਮੈਂਟ: ਪਿਛਲੇ 10 ਲੈਣ-ਦੇਣ ਦੀ ਮਿੰਨੀ ਸਟੇਟਮੈਂਟ ਤੋਂ ਇਲਾਵਾ ਹੁਣ 250 ਟ੍ਰਾਂਜੈਕਸ਼ਨਾਂ ਤੱਕ ਦੀ ਪੂਰੀ ਸਟੇਟਮੈਂਟ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ।
ਲੋਨ ਸਰਟੀਫਿਕੇਟ: ਹੋਮ ਲੋਨ ਅਤੇ ਐਜੂਕੇਸ਼ਨ ਲੋਨ ਦੇ ਵਿਆਜ ਸਰਟੀਫਿਕੇਟ (Interest Certificates) ਡਾਊਨਲੋਡ ਕੀਤੇ ਜਾ ਸਕਦੇ ਹਨ।
ਪੈਨਸ਼ਨ ਸੇਵਾਵਾਂ: ਪੈਨਸ਼ਨ ਸਲਿੱਪ ਅਤੇ ਡਿਪਾਜ਼ਿਟ ਉਤਪਾਦਾਂ ਬਾਰੇ ਜਾਣਕਾਰੀ ਮਿਲ ਸਕਦੀ ਹੈ।
ਕਾਰਡ ਸੁਰੱਖਿਆ: ਡੈਬਿਟ ਕਾਰਡ ਗੁਆਚਣ ਜਾਂ ਚੋਰੀ ਹੋਣ ਦੀ ਰਿਪੋਰਟ ਵਟਸਐਪ ਰਾਹੀਂ ਹੀ ਕੀਤੀ ਜਾ ਸਕਦੀ ਹੈ।
ਹੋਰ ਜਾਣਕਾਰੀ: ਨਜ਼ਦੀਕੀ ATM ਜਾਂ ਬੈਂਕ ਸ਼ਾਖਾ ਦੀ ਲੋਕੇਸ਼ਨ ਵੀ ਪਤਾ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ :  ਬੱਚਿਆਂ ਨੂੰ ਨਕਦ ਦੇਣ ਤੋਂ ਮਿਲੇਗਾ ਛੁਟਕਾਰਾ, ਜੇਬਖ਼ਰਚ 'ਤੇ ਵੀ ਰਹੇਗੀ ਨਜ਼ਰ, ਲਾਂਚ ਹੋਇਆ ਨਵਾਂ ਫ਼ੀਚਰ

ਰਜਿਸਟ੍ਰੇਸ਼ਨ ਕਰਨਾ ਹੈ ਬੇਹੱਦ ਆਸਾਨ:

ਇਸ ਸੇਵਾ ਦਾ ਲਾਭ ਲੈਣ ਲਈ ਤੁਹਾਡਾ ਮੋਬਾਈਲ ਨੰਬਰ ਬੈਂਕ ਵਿੱਚ ਰਜਿਸਟਰਡ ਹੋਣਾ ਲਾਜ਼ਮੀ ਹੈ। ਰਜਿਸਟ੍ਰੇਸ਼ਨ ਲਈ ਇਹ ਤਰੀਕਾ ਅਪਣਾਓ:
ਆਪਣੇ ਰਜਿਸਟਰਡ ਨੰਬਰ ਤੋਂ ਇੱਕ SMS ਭੇਜੋ: WAREG <ਖਾਤਾ ਨੰਬਰ> ਅਤੇ ਇਸਨੂੰ +917208933148 'ਤੇ ਭੇਜ ਦਿਓ।
ਰਜਿਸਟ੍ਰੇਸ਼ਨ ਸਫਲ ਹੋਣ ਤੋਂ ਬਾਅਦ, ਆਪਣੇ ਵਟਸਐਪ ਤੋਂ +919022690226 ਨੰਬਰ 'ਤੇ 'Hi' ਲਿਖ ਕੇ ਭੇਜੋ।
ਇਸ ਤੋਂ ਬਾਅਦ ਤੁਹਾਨੂੰ SBI ਵੱਲੋਂ ਵੈਲਕਮ ਮੈਸੇਜ ਮਿਲੇਗਾ ਅਤੇ ਵੱਖ-ਵੱਖ ਸੇਵਾਵਾਂ ਦੇ ਵਿਕਲਪ ਮਿਲਣਗੇ।

ਇਹ ਵੀ ਪੜ੍ਹੋ :  ਵਿਦੇਸ਼ਾਂ ਤੋਂ ਪੈਸਾ ਮੰਗਵਾਉਣ ਵਾਲਿਆਂ ਲਈ ਵੱਡੀ ਖੁਸ਼ਖਬਰੀ, RBI ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ

24x7 ਸਹੂਲਤ ਪਰ ਸਾਵਧਾਨੀ ਵੀ ਜ਼ਰੂਰੀ:

 SBI ਦੀ ਇਹ ਵਟਸਐਪ ਬੈਂਕਿੰਗ ਸੇਵਾ 24 ਘੰਟੇ ਅਤੇ ਹਫ਼ਤੇ ਦੇ 7 ਦਿਨ ਉਪਲਬਧ ਹੈ, ਭਾਵੇਂ ਬੈਂਕ ਦੀ ਛੁੱਟੀ ਹੀ ਕਿਉਂ ਨਾ ਹੋਵੇ।
 ਹਾਲਾਂਕਿ, ਬੈਂਕ ਨੇ ਗਾਹਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਵੀ ਦਿੱਤੀ ਹੈ। ਹਮੇਸ਼ਾ ਆਪਣੇ ਰਜਿਸਟਰਡ ਮੋਬਾਈਲ ਨੰਬਰ ਦੀ ਹੀ ਵਰਤੋਂ ਕਰੋ ਅਤੇ ਕਿਸੇ ਵੀ ਸ਼ੱਕੀ ਲਿੰਕ 'ਤੇ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰੋ।

ਇਹ ਵੀ ਪੜ੍ਹੋ :  ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ
ਇਹ ਵੀ ਪੜ੍ਹੋ :    100-200-500 ਦੇ ਨੋਟਾਂ ਨੂੰ ਲੈ ਕੇ ਵੱਡਾ ਅਪਡੇਟ, RBI ਨੇ ਤਿਆਰ ਕੀਤਾ ਮਾਸਟਰ ਪਲਾਨ
ਇਹ ਵੀ ਪੜ੍ਹੋ :  ਪੈਟਰੋਲ-ਡੀਜ਼ਲ ਤੋਂ ਲੈ ਕੇ LPG ਤੱਕ ਲਏ ਗਏ ਕਈ ਵੱਡੇ ਫੈਸਲੇ; ਜਾਣੋ ਹੁਣ ਕਿਵੇਂ ਮਿਲੇਗਾ ਸਸਤਾ ਤੇ ਸੌਖਾ ਗੈਸ ਸਿਲੰਡਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&amp;hl=en 
For IOS:-  https://itunes.apple.com/in/app/id538323711?mt

  • SBI
  • Account Holders
  • WhatsApp
  • Facility
  • Will Be Available
  • ਸਟੇਟ ਬੈਂਕ
  • ਖਾਤਾਧਾਰਕ
  • ਵਟਸਐਪ
  • ਸਹੂਲਤ
  • ਮਿਲੇਗੀ

Gold-Silver ਦੀਆਂ ਕੀਮਤਾਂ 'ਚ ਭਾਰੀ ਫੇਰਬਦਲ: ਚਾਂਦੀ 15,000 ਹੋਈ ਮਹਿੰਗੀ, ਜਾਣੋ 24-22-18K Gold ਦੇ ਭਾਅ

NEXT STORY

Stories You May Like

  • lottery for those who invest in sbi  s 5 year fd
    SBI ਦੀ 5 ਸਾਲਾ FD 'ਚ ਨਿਵੇਸ਼ ਕਰਨ ਵਾਲਿਆਂ ਦੀ ਲਾਟਰੀ! 4 ਲੱਖ ਰੁਪਏ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫਾ
  • bank verification will be done without otp  new technology
    ਹੁਣ ਬਿਨਾਂ OTP ਤੋਂ ਹੋਵੇਗੀ ਬੈਂਕ ਵੈਰੀਫਿਕੇਸ਼ਨ, ਬੈਂਕ ਲੈ ਕੇ ਆ ਰਹੇ ਹਨ ਨਵੀਂ ਤਕਨਾਲੋਜੀ
  • the government  s   door to door service   scheme has been a hit
    ਸਰਕਾਰ ਦੀ 'ਘਰ-ਘਰ ਸੇਵਾ' ਸਕੀਮ ਦੀ ਨਿਕਲੀ ਫੂਕ, ਸੇਵਾ ਕੇਂਦਰਾਂ 'ਚ ਲੱਗੀਆਂ ਲੰਬੀਆਂ ਲਾਈਨਾਂ
  • nclat adjourns hearing on vedanta  s plea against adani  s bid for jal
    NCLAT ਨੇ JAL ਲਈ ਅਡਾਣੀ ਦੀ ਬੋਲੀ ਚੋਣ ਖਿਲਾਫ ਵੇਦਾਂਤਾ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਮੁਲਤਵੀ
  • remitting money from abroad rbi makes change in rules
    ਵਿਦੇਸ਼ਾਂ ਤੋਂ ਪੈਸਾ ਮੰਗਵਾਉਣ ਵਾਲਿਆਂ ਲਈ ਵੱਡੀ ਖੁਸ਼ਖਬਰੀ, RBI ਨੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ
  • world famous pindari glacier trek to open from april 15
    ਪਹਾੜਾਂ ਦੀ ਸੈਰ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 15 ਅਪ੍ਰੈਲ ਤੋਂ ਖੁੱਲ੍ਹੇਗਾ ਵਿਸ਼ਵ ਪ੍ਰਸਿੱਧ ਪਿੰਡਾਰੀ ਗਲੇਸ਼ੀਅਰ ਟ੍ਰੈਕ
  • india s economy imf raises gdp growth forecast
    ਭਾਰਤ ਦੀ ਆਰਥਿਕਤਾ ਲਈ ਖੁਸ਼ਖਬਰੀ: IMF ਨੇ ਵਧਾਇਆ ਜੀਡੀਪੀ ਗਰੋਥ ਦਾ ਅਨੁਮਾਨ
  • special trains will run between mata vaishno devi katra
    ਸ਼ਰਧਾਲੂਆਂ ਲਈ ਖੁਸ਼ਖਬਰੀ: ਮਾਤਾ ਵੈਸ਼ਨੋ ਦੇਵੀ ਕਟੜਾ ਲਈ ਚੱਲਣਗੀਆਂ ਸਪੈਸ਼ਲ ਟ੍ਰੇਨਾਂ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
  • punjab weather update
    ਪੰਜਾਬ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਇਨ੍ਹਾਂ ਤਾਰੀਖ਼ਾਂ ਲਈ ਹੋਈ ਵੱਡੀ...
  • ed raid on mp mittal
    ਵੱਡੀ ਖ਼ਬਰ ; 'ਆਪ' ਦੇ ਰਾਜ ਸਭਾ ਮੈਂਬਰ ਮਿੱਤਲ ਦੇ 9 ਟਿਕਾਣਿਆਂ 'ਤੇ ED ਦੀ ਰੇਡ
  • 13 year old boy makes punjab proud in australia
    ਛੋਟੀ ਉਮਰ 'ਚ ਵੱਡਾ ਮੁਕਾਮ ਕੀਤਾ ਹਾਸਲ, ਜਵਾਕ ਨੇ ਅਸਟ੍ਰੇਲੀਆ ’ਚ ਵਧਾਇਆ ਪੰਜਾਬ...
  • amarnath yatra 2026  registration  bank  lines  amarnath yatra  jammu
    ਅੱਜ ਤੋਂ ਸ਼ੁਰੂ ਹੋਈ ਅਮਰਨਾਥ ਯਾਤਰਾ ਲਈ ਰਜਿਸਟਰੇਸ਼ਨ, ਬੈਂਕਾਂ ਦੇ ਬਾਹਰ ਲੱਗੀਆਂ...
  • husband refuses to adopt after returning from canada
    ਕੈਨੇਡਾ ਤੋਂ ਪਰਤਣ ਮਗਰੋਂ ਪਤੀ ਨੇ ਅਪਣਾਉਣ ਤੋਂ ਕੀਤੀ ਨਾਂਹ, ਔਰਤ ਦੀ ਸ਼ਿਕਾਇਤ ’ਤੇ...
Trending
Ek Nazar
akshay kumar shared a story about the miracle of vaishno devi

ਜਦੋਂ ਵਾਲ-ਵਾਲ ਬਚੀ ਸੀ ਅਕਸ਼ੈ ਕੁਮਾਰ ਦੀ ਜਾਨ, ਅਦਾਕਾਰ ਨੇ ਸੁਣਾਇਆ ਵੈਸ਼ਨੋ ਦੇਵੀ...

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

recharge for 72 day

72 ਦਿਨਾਂ ਤੱਕ ਰੀਚਾਰਜ ਦੀ No Tension, ਆ ਗਿਆ ਅਨਲਿਮਟਿਡ 5G ਵਾਲਾ ਕਿਫਾਇਤੀ...

rs 2000 for women

ਔਰਤਾਂ ਨੂੰ ਹਰ ਮਹੀਨੇ 2000 ਰੁਪਏ ਤੇ ਮੁਫ਼ਤ ਸਿਲੰਡਰ! ਤਾਮਿਲਨਾਡੂ ’ਚ ਭਾਜਪਾ ਨੇ...

xi jinping middle east

US-ਈਰਾਨ ਜੰਗ ਵਿਚਾਲੇ ਚੀਨ ਦੀ ਐਂਟਰੀ! ਸ਼ੀ ਜਿਨਪਿੰਗ ਨੇ ਪੇਸ਼ ਕੀਤਾ ਇਹ ਪ੍ਰਸਤਾਵ

punjab groom found online

ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ...

amritsar dc orders officials to prevent flood threat

ਬਰਸਾਤੀ ਸੀਜ਼ਨ ਤੋਂ ਪਹਿਲਾਂ DC ਅੰਮ੍ਰਿਤਸਰ ਵੱਲੋਂ ਸਖ਼ਤ ਨਿਰਦੇਸ਼ ਜਾਰੀ

plastic bottles  delhi  pollution  manjinder sirsa  money

ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ...

channel issued notice

ਆਸ਼ਾ ਭੋਂਸਲੇ ਦੀ ਮੌਤ ਦੇ ਪ੍ਰਸਾਰਣ ਦੌਰਾਨ "ਭਾਰਤੀ ਸਮੱਗਰੀ" ਦੀ ਵਰਤੋਂ ਕਰਨ ਲਈ...

women over 50 able to become mothers again through ivf

ਹਾਈ ਕੋਰਟ ਦਾ ਅਹਿਮ ਫੈਸਲਾ! 50 ਸਾਲ ਤੋਂ ਵੱਧ ਉਮਰ ਦੀ ਮਹਿਲਾ ਹੁਣ IVF ਰਾਹੀਂ...

actress says  films weren  t the plan    recalls how  aashiqui   happened to her

ਕਦੇ ਮਾਡਲਿੰਗ ਲਈ ਪੈਰਿਸ ਜਾਣ ਦੀ ਸੀ ਤਿਆਰੀ, ਫਿਰ ਇੱਕ ਫਿਲਮ ਨੇ ਰਾਤੋ-ਰਾਤ ਬਣਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • gold silver collapses amid global crisis  prices fall
      ਗਲੋਬਲ ਸੰਕਟ ਦਰਮਿਆਨ ਟੁੱਟੇ Gold-Silver, ਢਾਈ ਮਹੀਨਿਆਂ 'ਚ ਇੰਨੇ ਡਿੱਗੇ ਭਾਅ
    • gold crosses 1 52 900 on mcx  silver prices
      MCX 'ਤੇ ਸੋਨਾ 1,52,900 ਦੇ ਪਾਰ, ਚਾਂਦੀ ਨੇ ਵੀ ਮਾਰੀ ਛਾਲ, ਜਾਣੋ ਕੀਮਤਾਂ
    • gold etf sees huge growth  rs 31 561 crore invested
      ਗੋਲਡ ETF 'ਚ ਜ਼ਬਰਦਸਤ ਵਾਧਾ, ਤਿੰਨ ਮਹੀਨਿਆਂ 'ਚ 31,561 ਕਰੋੜ ਦਾ ਨਿਵੇਸ਼
    • indigo starts 4 day sale  up to 10 percent discount on tickets
      Indigo ਨੇ ਸ਼ੁਰੂ ਕੀਤੀ 4 ਦਿਨਾਂ ਦੀ ਸੇਲ, ਟਿਕਟਾਂ 'ਤੇ ਮਿਲ ਰਹੀ 10 ਪ੍ਰਤੀਸ਼ਤ...
    • indian automobile industry creates history  vehicle sales break all records
      ਭਾਰਤੀ ਵਾਹਨ ਉਦਯੋਗ ਨੇ ਰਚਿਆ ਇਤਿਹਾਸ: ਸਾਲ 2025-26 'ਚ ਵਾਹਨਾਂ ਦੀ ਵਿਕਰੀ ਨੇ...
    • india us defense deal
      ਭਾਰਤ ਰਚੇਗਾ ਨਵਾਂ ਇਤਿਹਾਸ ! ਅਮਰੀਕਾ ਨੇ ਪਹਿਲੀ ਵਾਰ ਕਿਸੇ Non-NATO ਦੇਸ਼ ਨਾਲ...
    • petrol price hike
      ਪੈਟਰੋਲ 18 ਰੁਪਏ ਤੇ ਡੀਜ਼ਲ 35 ਰੁਪਏ ਤਕ ਹੋਵੇਗਾ ਮਹਿੰਗਾ, ਚੋਣਾਂ ਤੋਂ ਬਾਅਦ ਵੱਧ...
    • 300 billion mega scam chinese company founder pleads guilty in court
      300 ਅਰਬ ਡਾਲਰ ਦਾ ਮਹਾ-ਘਪਲਾ: ਚੀਨੀ ਕੰਪਨੀ ਦੇ ਸੰਸਥਾਪਕ ਨੇ ਅਦਾਲਤ 'ਚ ਕਬੂਲਿਆ...
    • 127 year old godrej group new generation to take charge nadir to retire
      127 ਸਾਲ ਪੁਰਾਣੇ ਗੋਦਰੇਜ ਗਰੁੱਪ 'ਚ ਵੱਡਾ ਫੇਰਬਦਲ: ਨਵੀਂ ਪੀੜ੍ਹੀ ਸੰਭਾਲੇਗੀ...
    • delhi dehradun expressway pm modi
      PM ਮੋਦੀ ਵਲੋਂ ਦੇਸ਼ ਨੂੰ ਸਮਰਪਿਤ 'ਦਿੱਲੀ-ਦੇਹਰਾਦੂਨ ਐਕਸਪ੍ਰੈਸ-ਵੇਅ', ਜਾਣੋ ਇਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +