ਬਿਜ਼ਨੈੱਸ ਡੈਸਕ -- ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਐੱਸ. ਬੀ. ਆਈ. ਮਿਊਚੁਅਲ ਫੰਡ ਦੇ ਬੰਧਨ ਬੈਂਕ ’ਚ 9.99 ਫੀਸਦੀ ਤੱਕ ਹਿੱਸੇਦਾਰੀ ਖਰੀਦਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਬੰਧਨ ਬੈਂਕ ਨੇ ਸ਼ੇਅਰ ਬਾਜ਼ਾਰਾਂ ਨੂੰ ਦਿੱਤੀ।
ਇਹ ਵੀ ਪੜ੍ਹੋ : 1 ਅਪ੍ਰੈਲ ਤੋਂ ਬਦਲ ਜਾਣਗੇ PAN, Tax ਤੇ ITR ਨਿਯਮ, ਆਮ ਆਦਮੀ 'ਤੇ ਪਵੇਗਾ ਸਿੱਧਾ ਅਸਰ
ਇਹ ਵੀ ਪੜ੍ਹੋ : ਵਿੱਤ ਮੰਤਰੀ ਦੀ ਬੈਂਕਾਂ ਨੂੰ ਵੱਡੀ ਚਿਤਾਵਨੀ; 1 ਜੁਲਾਈ ਤੋਂ ਲਾਗੂ ਹੋਣਗੇ ਸਖ਼ਤ ਨਿਯਮ
ਆਰ. ਬੀ. ਆਈ. ਨੇ ਸਪੱਸ਼ਟ ਕੀਤਾ ਕਿ ਜੇਕਰ ਬਿਨੈਕਾਰ ਪੱਤਰ ਦੀ ਤਰੀਕ ਤੋਂ ਇਕ ਸਾਲ ਦੇ ਅੰਦਰ ਪ੍ਰਸਤਾਵਿਤ ਪ੍ਰਮੁੱਖ ਹਿੱਸੇਦਾਰੀ ਹਾਸਲ ਨਹੀਂ ਕਰਦਾ, ਤਾਂ ਮਨਜ਼ੂਰੀ ਆਟੋਮੈਟਿਕ ਰੱਦ ਮੰਨੀ ਜਾਵੇਗੀ। ਨਾਲ ਹੀ ਐੱਸ. ਬੀ. ਆਈ. ਮਿਊਚੁਅਲ ਫੰਡ ਦੀ ਕੁੱਲ ਹਿੱਸੇਦਾਰੀ ਕਿਸੇ ਵੀ ਸਮੇਂ ਬੈਂਕ ਦੀ ਪੇਡਅੱਪ ਸ਼ੇਅਰ ਕੈਪੀਟਲ ਜਾਂ ਵੋਟਿੰਗ ਅਧਿਕਾਰਾਂ ਦੇ 9.99 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਇਹ ਵੀ ਪੜ੍ਹੋ : ਹੋਰ ਡਿੱਗਣਗੀਆਂ ਸੋਨੇ ਦੀਆਂ ਕੀਮਤਾਂ, 1 ਲੱਖ ਤੋਂ ਹੇਠਾਂ ਜਾਏਗਾ ਭਾਅ, ਮਾਹਰਾਂ ਦੀ ਵੱਡੀ ਭਵਿੱਖਬਾਣੀ
ਇਹ ਵੀ ਪੜ੍ਹੋ : 'ਲਾਲਚ ਨਹੀਂ, ਸਮਝਦਾਰੀ ਦਿਖਾਓ, Gold ’ਚ ਨਿਵੇਸ਼ ਲਈ ਜਾਗਰੂਕਤਾ ਅਤੇ ਜਾਣਕਾਰੀ ਦੋਵੇਂ ਜ਼ਰੂਰੀ'
ਇਸ ਤੋਂ ਇਲਾਵਾ ਜੇਕਰ ਐੱਸ. ਬੀ. ਆਈ. ਮਿਊਚੁਅਲ ਫੰਡ ਦੀ ਕੁੱਲ ਹਿੱਸੇਦਾਰੀ ਕਿਸੇ ਸਮੇਂ 5 ਫੀਸਦੀ ਤੋਂ ਘੱਟ ਹੋ ਜਾਂਦੀ ਹੈ, ਤਾਂ ਉਸ ਨੂੰ ਮੁੜ 5 ਫੀਸਦੀ ਜਾਂ ਉਸ ਤੋਂ ਵੱਧ ਕਰਨ ਲਈ ਆਰ. ਬੀ. ਆਈ. ਦੀ ਪਹਿਲਾਂ ਇਜਾਜ਼ਤ ਲੈਣੀ ਪਵੇਗੀ।
ਇਹ ਵੀ ਪੜ੍ਹੋ : ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦਾ ਖ਼ਦਸ਼ਾ, 80 ਹਜ਼ਾਰ ਰੁਪਏ ਤੱਕ ਟੁੱਟੇਗਾ ਭਾਅ!
ਇਹ ਵੀ ਪੜ੍ਹੋ : ਅੱਜ ਤੋਂ ਸੋਨੇ-ਚਾਂਦੀ 'ਤੇ ਹਟਾ ਦਿੱਤੀ ਗਈ ਹੈ ਇਹ ਪਾਬੰਦੀ; ਜਾਣੋ ਕਿਸਨੂੰ ਹੋਵੇਗਾ ਫ਼ਾਇਦਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਸੇਡੇਮੈਕ ਮੈਕਾਟ੍ਰਾਨਿਕਸ ਦਾ IPO 4 ਮਾਰਚ ਨੂੰ ਖੁੱਲ੍ਹੇਗਾ, ਜਾਣੋ ਪ੍ਰਤੀ ਸ਼ੇਅਰ ਦੀ ਕੀਮਤ ਅਤੇ ਹੋਰ ਵੇਰਵੇ
NEXT STORY