Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    6:00:26 PM

  • roop kaur sandhu dgp office

    ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ...

  • amit shah  punjab bjp  mega rally

    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80...

  • bhai ranjit singh dhadrianwale convoy

    ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ...

  • dhirendra shastri baba bageshwar

    ਲੁਧਿਆਣਾ 'ਚ ਪੰਡਤ ਧਿਰੇਂਦਰ ਸ਼ਾਸਤਰੀ ਦੀ ਕਥਾ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਲੋਨ ਗਾਹਕਾਂ ਲਈ ਵੱਡੀ ਗੁੱਡ ਨਿਊਜ਼, SBI ਨੇ ਦਿੱਤੀ ਇਹ ਸੌਗਾਤ

BUSINESS News Punjabi(ਵਪਾਰ)

ਲੋਨ ਗਾਹਕਾਂ ਲਈ ਵੱਡੀ ਗੁੱਡ ਨਿਊਜ਼, SBI ਨੇ ਦਿੱਤੀ ਇਹ ਸੌਗਾਤ

  • Updated: 11 Mar, 2020 12:02 PM
New Delhi
sbi reduces mclr rates
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— SBI 'ਚ ਲੋਨ ਚੱਲ ਰਿਹਾ ਹੈ ਜਾਂ ਲੈਣਾ ਹੈ ਤੁਹਾਡੇ ਲਈ ਖੁਸ਼ਖਬਰੀ ਹੈ। ਭਾਰਤੀ ਸਟੇਟ ਬੈਂਕ (ਐੱਸ. ਬੀ. ਆਈ.) ਨੇ FD ਦਰਾਂ ਘਟਾਉਣ ਦੇ ਨਾਲ ਹੀ ਲੋਨ ਵੀ ਸਸਤਾ ਕਰ ਦਿੱਤਾ ਹੈ। ਬੈਂਕ ਨੇ ਲੋਨ ਦਰਾਂ 'ਚ 0.15 ਫੀਸਦੀ ਤੱਕ ਦੀ ਕਟੌਤੀ ਕਰ ਦਿੱਤੀ ਹੈ, ਜਿਸ ਨਾਲ ਤੁਹਾਡੀ EMI ਘੱਟ ਹੋ ਜਾਵੇਗੀ। ਲੋਨ ਦਰਾਂ 'ਚ ਕਟੌਤੀ ਪ੍ਰਭਾਵੀ ਹੋ ਗਈ ਹੈ। ਬੈਂਕ ਵੱਲੋਂ ਇਕ ਸਾਲਾ MCLR ਲਿੰਕਡ ਲੋਨ ਦਰ 7.85 ਫੀਸਦੀ ਤੋਂ ਘਟਾ ਕੇ 7.75 ਫੀਸਦੀ ਕਰ ਦਿੱਤੀ ਗਈ ਹੈ। ਤਿੰਨ ਮਹੀਨੇ ਵਾਲੀ MCLR ਦਰ 7.50 ਫੀਸਦੀ ਹੋ ਗਈ ਹੈ, ਜੋ ਪਹਿਲਾਂ 7.65 ਫੀਸਦੀ ਸੀ।

ਇਸ ਵਿੱਤੀ ਸਾਲ 'ਚ ਬੈਂਕ ਵੱਲੋਂ MCLR 'ਚ ਇਹ 10ਵੀਂ ਕਟੌਤੀ ਹੈ। ਪਿਛਲੀ ਵਾਰ 10 ਫਰਵਰੀ ਨੂੰ ਬੈਂਕ ਨੇ MCLR ਦਰਾਂ 'ਚ 0.05 ਫੀਸਦੀ ਤੱਕ ਦੀ ਕਮੀ ਕੀਤੀ ਸੀ।

ਭਾਰਤੀ ਸਟੇਟ ਬੈਂਕ ਦੀ 6 ਮਹੀਨੇ ਵਾਲੀ MCLR ਦਰ 7.85 ਫੀਸਦੀ ਤੋਂ ਘੱਟ ਕੇ 7.75 ਫੀਸਦੀ ਹੋ ਗਈ ਹੈ। ਉੱਥੇ ਹੀ, 2 ਸਾਲਾ MCLR ਨਾਲ ਲਿੰਕਡ ਲੋਨ ਦਰ 8.05 ਫੀਸਦੀ ਤੋਂ ਘਟਾ ਕੇ 7.95 ਫੀਸਦੀ ਕਰ ਦਿੱਤੀ ਗਈ ਹੈ। ਇਸੇ ਤਰ੍ਹਾਂ ਤਿੰਨ ਸਾਲ ਵਾਲੀ ਦਰ 8.05 ਫੀਸਦੀ ਹੋ ਗਈ ਹੈ, ਜੋ ਪਹਿਲਾਂ 8.15 ਫੀਸਦੀ ਸੀ।

ਹਾਲਾਂਕਿ, ਤੁਹਾਡੀ ਈ. ਐੱਮ. ਆਈ. 'ਚ ਕਟੌਤੀ ਉਦੋਂ ਹੀ ਪ੍ਰਭਾਵੀ ਹੋਵੇਗੀ, ਜਦੋਂ ਤੁਹਾਡੇ ਲੋਨ ਦੀ ਰੀਸੈਟ ਤਰੀਕ ਆ ਜਾਵੇਗੀ, ਯਾਨੀ ਜਿਹੜੀ ਤਰੀਕ ਨੂੰ ਤੁਸੀਂ ਜਿਸ MCLR ਨਾਲ ਲਿੰਕਡ ਕਰਜ਼ ਲਿਆ ਸੀ ਉਹ ਤਰੀਕ ਆਉਣ 'ਤੇ ਤੁਹਾਡੀ ਕਿਸ਼ਤ 'ਚ ਕਮੀ ਹੋਵੇਗੀ। ਜ਼ਿਕਰਯੋਗ ਹੈ ਕਿ ਭਾਰਤੀ ਸਟੇਟ ਬੈਂਕ ਵੱਲੋਂ ਕੀਤੀ ਗਈ ਕਟੌਤੀ ਨੂੰ ਦੇਖਦੇ ਹੋਏ ਹੋਰ ਬੈਂਕ ਵੀ ਕਰਜ਼ ਦਰਾਂ ਤੇ ਐੱਫ. ਡੀ. ਦਰਾਂ 'ਚ ਕਟੌਤੀ ਕਰ ਸਕਦੇ ਹਨ। ਐੱਸ. ਬੀ. ਆਈ. ਦੇਸ਼ ਦਾ ਸਭ ਤੋਂ ਵੱਡਾ ਤੇ ਬਾਜ਼ਾਰ ਲੀਡਰ ਬੈਂਕ ਹੈ, ਜਿਸ ਦੀ ਰਣਨੀਤੀ 'ਤੇ ਬਾਕੀ ਬੈਂਕ ਵੀ ਚੱਲਦੇ ਹਨ।

ਇਹ ਵੀ ਪੜ੍ਹੋ ►ਪੈਟਰੋਲ-ਡੀਜ਼ਲ ਕੀਮਤਾਂ 'ਚ ਵੱਡੀ ਕਟੌਤੀ, ਪੰਜਾਬ 'ਚ ਹੁਣ ਇੰਨਾ ਸਸਤਾ ►ਇਟਲੀ 'ਚ ਪਸਰੀ ਸੁੰਨਸਾਨ, 6 ਕਰੋੜ ਤੋਂ ਵੱਧ ਲੋਕ ਲਾਕਡਾਊਨ ► SBI ਨੇ ਦਿੱਤਾ ਜ਼ੋਰ ਦਾ ਝਟਕਾ, FD ਦਰਾਂ 'ਚ ਕਰ ਦਿੱਤੀ ਇੰਨੀ ਕਟੌਤੀ

  • SBI
  • MCLR rates
  • ਐੱਸਬੀਆਈ
  • ਐੱਮਸੀਐੱਲਆਰ
  • ਲੋਨ ਦਰਾਂ

ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਚਾਰ ਹਵਾਈ ਅੱਡੇ ਵਿਸ਼ਵ ਦੇ ਸਰਬੋਤਮ ਹਵਾਈ ਅੱਡਿਆਂ 'ਚ ਸ਼ਾਮਲ

NEXT STORY

Stories You May Like

  • big relief for sbi customers no charges for atm withdrawals on these 3 days
    ਬੈਂਕਾਂ ਦੀ ਹੜਤਾਲ ਦੌਰਾਨ SBI ਦਾ ਵੱਡਾ ਐਲਾਨ ! ਲੱਖਾਂ ਗਾਹਕਾਂ ਨੂੰ ਦਿੱਤੀ Good News
  • sbi  s digital expansion  emphasis on protecting customer interests
    SBI ਦਾ ਡਿਜੀਟਲ ਵਿਸਥਾਰ, ਗਾਹਕ ਹਿੱਤਾਂ ਦੀ ਸੁਰੱਖਿਆ ’ਤੇ ਜ਼ੋਰ
  • phones suddenly started ringing sbi sent alert messages
    ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼, ਐਤਵਾਰ ਨੂੰ...
  • sbi changes atm rules  charges will be levied on cash withdrawals
    SBI ਨੇ ATM ਨਿਯਮਾਂ ਵਿੱਚ ਬਦਲਾਅ ਕੀਤਾ, ਨਕਦੀ ਕਢਵਾਉਣ 'ਤੇ ਲੱਗੇਗਾ ਚਾਰਜ ਲੱਗੇ, ਮੁਫ਼ਤ ਲੈਣ-ਦੇਣ ਦੀ ਸੀਮਾ ਘਟਾਈ
  • n chandrasekaran to remain tata sons chairman for next 5 years  board approves
    ਐਨ ਚੰਦਰਸ਼ੇਖਰਨ ਅਗਲੇ 5 ਸਾਲਾਂ ਲਈ ਬਣੇ ਰਹਿਣਗੇ ਟਾਟਾ ਸੰਨਜ਼ ਦੇ ਚੇਅਰਮੈਨ , ਬੋਰਡ ਨੇ ਦਿੱਤੀ ਮਨਜ਼ੂਰੀ
  • bank employees announce strike again  sbi issues advisory
    Bank ਮੁਲਾਜ਼ਮਾਂ ਨੇ ਫਿਰ ਕਰ'ਤਾ ਹੜਤਾਲ ਦਾ ਐਲਾਨ, SBI ਨੇ ਜਾਰੀ ਕੀਤੀ ਐਡਵਾਇਜ਼ਰੀ
  • sbi preparing to recruit 12 000 employees  250 new branches will be opened
    SBI 'ਚ 12,000 ਮੁਲਾਜ਼ਮਾਂ ਦੀ ਭਰਤੀ ਕਰਨ ਦੀ ਤਿਆਰੀ, ਖੁੱਲਣਗੀਆਂ 250 ਨਵੀਆਂ ਸ਼ਾਖਾਵਾਂ, ਜਾਣੋ ਵੇਰਵੇ
  • important news for lpg customers
    LPG ਗਾਹਕਾਂ ਲਈ ਜ਼ਰੂਰੀ ਖ਼ਬਰ: 1 ਅਕਤੂਬਰ ਤੋਂ ਬਦਲ ਜਾਵੇਗਾ ਗੈਸ ਸਿਲੰਡਰ ਦਾ ਇਹ ਨਿਯਮ
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu student revelation
    LPU ਮਾਮਲੇ 'ਚ ਇਕ ਹੋਰ ਵੱਡਾ ਖ਼ੁਲਾਸਾ! ਵਿਦਿਆਰਥਣ ਨੇ ਵੀਡੀਓ ਸਾਂਝੀ ਕਰ ਸੋਸ਼ਲ...
  • pargat singh pc
    ਪੰਜਾਬ 'ਚ ਨਸ਼ਿਆਂ ਦੀ ਮੁੱਦੇ 'ਤੇ ਬੋਲੇ ਪਰਗਟ ਸਿੰਘ, ਚੁੱਕੇ ਵੱਡੇ ਸਵਾਲ
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • more than 50 liters of diesel will not be available at petrol pumps
      ਪੈਟਰੋਲ ਪੰਪ 'ਤੇ ਨਹੀਂ ਮਿਲੇਗਾ 50 ਲੀਟਰ ਤੋਂ ਵੱਧ ਡੀਜ਼ਲ, ਦੋ ਵੱਡੀਆਂ ਕੰਪਨੀਆਂ...
    • fall in indian currency  how much it has fallen against dollar
      ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਜਾਣੋ ਅਮਰੀਕੀ ਡਾਲਰ ਮੁਕਾਬਲੇ ਕਿੰਨੇ ਹੋਏ ਭਾਅ
    • donald trump  bullion market  gold and silver  prices
      ਟਰੰਪ ਦੇ ਇਕ ਫ਼ੈਸਲੇ ਨੇ ਸਰਾਫ਼ਾ ਬਾਜ਼ਾਰ 'ਚ ਲਿਆਂਦਾ ਭੂਚਾਲ ! ਮੂਧੇ ਮੂੰਹ ਡਿੱਗਾ...
    • share market
      ਅੱਜ ਫ਼ੇਰ ਗੋਤਾ ਲਾ ਗਿਆ ਸ਼ੇਅਰ ਬਾਜ਼ਾਰ ! 600 ਅੰਕ ਡਿੱਗਾ ਸੈਂਸੈਕਸ, ਨਿਫਟੀ 'ਚ...
    • housing sales in seven cities across the country
      ਦੇਸ਼ ਦੇ ਸੱਤ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਕਾਨਾਂ ਦੀ ਵਿਕਰੀ 3 ਫੀਸਦੀ ਵਧੀ
    • gold  silver  prices  latest rates
      ਮੂਧੇ-ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਹਜ਼ਾਰਾਂ 'ਚ ਹੋਏ ਸਸਤੇ, ਜਾਣੋ...
    • boeing  737 max aircraft  software  company
      ਬੋਇੰਗ ਦੇ ਜਹਾਜ਼ਾਂਂ 'ਚ ਪੈ ਗਿਆ ਨੁਕਸ ! ਨੈਵੀਗੇਸ਼ਨ ਸਿਸਟਮ ਹੋ ਸਕਦੀ ਹੈ ਬੰਦ
    • no tariffs
      'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ
    • shivraj singh chouhan rabi crop maharashtra karnataka drought
      ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ...
    • semiconductor sector growing driven by electronics demand and policy support
      ਇਲੈਕਟ੍ਰਾਨਿਕਸ ਮੰਗ ਅਤੇ ਨੀਤੀਗਤ ਸਮਰਥਨ ਨਾਲ ਵਧ ਰਿਹਾ ਸੈਮੀਕੰਡਕਟਰ ਖੇਤਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +