Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    11:16:17 AM

  • big action in punjab    hi tech knock off racket   running from bhiwani busted

    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ...

  • central government  s big step for punjab

    ਕੇਂਦਰ ਸਰਕਾਰ ਦਾ ਪੰਜਾਬ ਲਈ ਵੱਡਾ ਕਦਮ, ਰਾਜ ਸਭਾ...

  • assistant superintendent of this central jail in punjab arrested

    ਪੰਜਾਬ ਦੀ ਇਸ ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰੀਡੈਂਟ...

  • cm omar abdullah wife divorce 32 years marriage

    '32 ਸਾਲ ਪਹਿਲਾਂ ਵਿਆਹ, ਹੁਣ...', ਉਮਰ ਅਬਦੁੱਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • SC ਦੀ ਵਿਜੇ ਮਾਲਿਆ ਨੂੰ ਫਟਕਾਰ, ਪੁੱਛਿਆ-ਹੁਣ ਤੱਕ ਬੈਂਕਾਂ ਦਾ ਪੈਸਾ ਕਿਉਂ ਨਹੀਂ ਕੀਤਾ ਵਾਪਸ

BUSINESS News Punjabi(ਵਪਾਰ)

SC ਦੀ ਵਿਜੇ ਮਾਲਿਆ ਨੂੰ ਫਟਕਾਰ, ਪੁੱਛਿਆ-ਹੁਣ ਤੱਕ ਬੈਂਕਾਂ ਦਾ ਪੈਸਾ ਕਿਉਂ ਨਹੀਂ ਕੀਤਾ ਵਾਪਸ

  • Updated: 20 Jan, 2020 12:51 PM
Business
sc s vijay mallya reprimanded
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ — ਬੈਂਕਾਂ ਤੋਂ ਲੋਨ ਲੈ ਕੇ ਡਿਫਾਲਟਰ ਹੋਏ ਕਿੰਗਫਿਸ਼ਰ ਏਅਰਲਾਈਂਸ ਦੇ ਸਾਬਕਾ ਮਾਲਕ ਵਿਜੇ ਮਾਲਿਆ ਨੂੰ ਸੁਪਰੀਮ ਕੋਰਟ ਨੇ ਫਟਕਾਰ ਲਗਾਈ ਹੈ। ਕੋਰਟ ਨੇ ਮਾਲਿਆ ਦੀ ਜਾਇਦਾਦ ਜ਼ਬਤ ਕੀਤੇ ਜਾਣ ਦੇ ਮਾਮਲੇ ਵਿਚ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਕਿਹਾ ਕਿ ਤੁਸੀਂ ਅਜੇ ਤੱਕ ਬੈਂਕਾਂ ਦਾ ਪੈਸਾ ਵਾਪਸ ਕਿਉਂ ਨਹੀਂ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਜਸਟਿਸ ਆਰ.ਐਫ. ਨਰੀਮਨ ਨੇ ਖੁਦ ਨੂੰ ਸੁਣਵਾਈ ਤੋਂ ਵੱਖ ਕਰ ਲਿਆ ਹੈ। ਮੰਨਿਆ ਜਾ ਰਿਹਾ ਹੈ ਕਿ ਜਸਟਿਸ ਨਰੀਮਨ ਦੇ ਪਿਤਾ ਸੀਨੀਅਰ ਐਡਵੋਕੇਟ ਫਲੀ ਨਰੀਮਨ ਦੋਸ਼ੀ ਵਿਜੇ ਮਾਲਿਆ ਲਈ ਦੂਜੇ ਕੇਸ ਦੀ ਪੈਰਵੀ ਕਰ ਚੁੱਕੇ ਹਨ ਜਿਸ ਨੂੰ ਲੈ ਕੇ ਉਨ੍ਹਾਂ ਨੇ ਇਸ ਸੁਣਵਾਈ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ। ਦਰਅਸਲ 12 ਬੈਂਕਾਂ ਨੇ ਕਰਨਾਟਕ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਇਨਫੋਰਸਮੈਂਟ ਡਾਇਰੈਕਟੋਰੇਟ(ਈ.ਡੀ.) ਵਲੋਂ ਜ਼ਬਤ ਕੀਤੀ ਗਈ ਵਿਜੇ ਮਾਲਿਆ ਦੀ ਜਾਇਦਾਦ ਬੈਂਕਾਂ ਨੂੰ ਦੇਣ ਦੀ ਅਪੀਲ ਕੀਤੀ ਹੈ। ਵਿਜੇ ਮਾਲਿਆ ਨੇ ਇਸ ਦੇ ਵਿਰੋਧ ਵਿਚ ਸੁਪਰੀਮ ਕੋਰਟ ਵਿਚ ਅਰਜ਼ੀ ਲਗਾਈ ਹੈ।

ਵਿਜੇ ਮਾਲੀਆ ਨੇ ਸਪਰੀਮ ਕੋਰਟ 'ਚ ਲਗਾਈ ਅਰਜ਼ੀ

ਦਰਅਸਲ 12 ਬੈਂਕਾਂ ਨੇ ਕਰਨਾਟਕ ਹਾਈ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਇਨਫੋਰਸਮੈਂਟ ਡਾਇਰੈਕਟੋਰੇਟ(ਈ.ਡੀ.) ਵਲੋਂ ਜ਼ਬਤ ਕੀਤੀ ਗਈ ਵਿਜੇ ਮਾਲਿਆ ਦੀ ਜਾਇਦਾਦ ਬੈਂਕਾਂ ਨੂੰ ਦੇਣ ਦੀ ਅਪੀਲ ਕੀਤੀ ਹੈ। ਵਿਜੇ ਮਾਲਿਆ ਨੇ ਇਸ ਦੇ ਵਿਰੋਧ ਵਿਚ ਸੁਪਰੀਮ ਕੋਰਟ ਵਿਚ ਅਰਜ਼ੀ ਲਗਾਈ ਹੈ।

ਜ਼ਿਕਰਯੋਗ ਹੈ ਕਿ ਮਾਲਿਆ 9,000 ਕਰੋੜ ਰੁਪਏ ਦਾ ਕਰਜ਼ਾ ਚੁਕਾਏ ਬਿਨÎਾਂ ਭਾਰਤ 'ਚੋਂ ਭੱਜ ਗਿਆ ਸੀ ਅਤੇ ਵਰਤਮਾਨ ਸਮੇਂ 'ਚ ਇੰਗਲੈਂਡ 'ਚ ਸੁਪਰਦਗੀ ਸੰਬੰਧੀ ਪ੍ਰਕਿਰਿਆ ਵਿਚੋਂ ਲੰਘ ਰਿਹਾ ਹੈ। ਪਿਛਲੇ ਸਾਲ ਜਨਵਰੀ 'ਚ ਵਿਸ਼ੇਸ਼ ਅਦਾਲਤ ਨੇ ਮਾਲਿਆ ਨੂੰ ਭਗੌੜਾ ਆਰਥਿਕ ਅਪਰਾਧੀ ਘੋਸ਼ਿਤ ਕਰ ਦਿੱਤਾ ਸੀ ਅਤੇ ਮਨੀਲਾਂਡਰਿੰਗ ਰੋਕਥਾਮ ਕਾਨੂੰਨ(PMLA) ਨਾਲ ਸੰਬੰਧਿਤ ਮਾਮਲਿਆਂ 'ਚ ਉਸਦੀ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

  • Kingfisher Airlines
  • Vijay Mallya
  • ਕਿੰਗਫਿਸ਼ਰ ਏਅਰਲਾਈਂਸ
  • ਵਿਜੇ ਮਾਲਿਆ

ਦਾਵੋਸ 'ਚ ਭਾਰਤ-ਮਲੇਸ਼ੀਆ ਵਿਚਕਾਰ ਨਹੀਂ ਹੋਵੇਗੀ ਵਾਰਤਾ! ਪਿਊਸ਼ ਗੋਇਲ ਨੇ ਦਿੱਤੇ ਸੰਕੇਤ

NEXT STORY

Stories You May Like

  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • now single customer id for banks  insurance and mutual funds  new
    ਹੁਣ ਬੈਂਕਾਂ, ਬੀਮਾ ਤੇ ਮਿਊਚੁਅਲ ਫੰਡਾਂ ਲਈ ਸਿੰਗਲ ਕਸਟਮਰ ਆਈਡੀ; ਨਵੀਂ ਪ੍ਰਣਾਲੀ ਜਲਦ ਹੋਵੇਗੀ ਲਾਗੂ
  • big relief for sc students
    ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...
  • congress mp met sc commission
    ਕਾਂਗਰਸੀ MPs ਨੇ ਨੈਸ਼ਨਲ SC ਕਮਿਸ਼ਨ ਕੋਲ ਚੁੱਕਿਆ ਬਰਨਾਲਾ ਲਾਠੀਚਾਰਜ ਦਾ ਮਾਮਲਾ
  • 16 649 crores stuck in lic and epf  unclaimed
    LIC ਅਤੇ EPF 'ਚ ਫਸੇ 16,649 ਕਰੋੜ, ਤੁਰੰਤ ਜਾਂਚ ਕਰੋ ਕਿਤੇ ਇਹ ਤੁਹਾਡਾ ਪੈਸਾ ਤਾਂ ਨਹੀਂ
  • maintaining debit cards has become expensive
    Debit Cards ਰੱਖਣਾ ਹੋਇਆ ਮਹਿੰਗਾ, ਚਾਰਜ ਦੇ ਨਾਂ 'ਤੇ ਬੈਂਕਾਂ ਇਕੱਠਾ ਕੀਤਾ ਮੋਟਾ ਫੰਡ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • mp sabnam sandhu raised the issue for sc st category
    MP ਸਭਨਾਮ ਸੰਧੂ ਨੇ ਸੰਸਦ 'ਚ ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ 'ਚ SC/ST ਵਰਗ ਲਈ ਕਰਜ਼ਿਆਂ ਦਾ ਮੁੱਦਾ ਚੁੱਕਿਆ
  • big action in punjab    hi tech knock off racket   running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ...
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ...
  • massive fire broke out at a chemical factory
    ਜਲੰਧਰ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਇਲਾਕੇ...
  • jalandhar bar association takes big action
    ਜਲੰਧਰ ਬਾਰ ਐਸੋਸੀਏਸ਼ਨ ਦਾ ਵੱਡਾ ਐਕਸ਼ਨ, 8 ਵਕੀਲ ਮੈਂਬਰਸ਼ਿਪ ਤੋਂ ਮੁਅੱਤਲ
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
Trending
Ek Nazar
petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • rbi tightens grip on fake notes  issues instructions
      ਨਕਲੀ ਨੋਟਾਂ ਨੂੰ ਲੈ ਕੇ RBI ਦੀ ਸਖ਼ਤੀ, ਬੈਂਕਾਂ ਨੂੰ ਜਾਰੀ ਕੀਤੇ ਅਹਿਮ ਨਿਰਦੇਸ਼
    • case registered against meta india chief for posts about pm
      PM ਮੋਦੀ ਬਾਰੇ ਪੋਸਟਾਂ ਨੂੰ ਲੈ ਕੇ Meta India ਦੇ ਮੁਖੀ ਅਤੇ ਹੋਰਾਂ ਵਿਰੁੱਧ ਕੇਸ...
    • from credit cards to tatkal tickets many rules will change from tomorrow
      Credit Card ਤੋਂ ਲੈ ਕੇ ਤਤਕਾਲ ਟਿਕਟਾਂ ਤੱਕ...ਕੱਲ੍ਹ ਤੋਂ ਬਦਲ ਜਾਣਗੇ ਕਈ ਨਿਯਮ,...
    • stock market gains   sensex rises 166 points  nifty closes above 24 380
      ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ...
    • maintaining debit cards has become expensive
      Debit Cards ਰੱਖਣਾ ਹੋਇਆ ਮਹਿੰਗਾ, ਚਾਰਜ ਦੇ ਨਾਂ 'ਤੇ ਬੈਂਕਾਂ ਇਕੱਠਾ ਕੀਤਾ...
    • gold buying slows down  gold demand drops 6 percent  spoils the game
      ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ...
    • gold and silver prices have become cheaper know how much
      ਸਸਤਾ ਹੋ ਗਿਆ Gold ਤੇ Silver ਦੀਆਂ ਕੀਮਤਾਂ ਵੀ ਡਿੱਗੀਆਂ, ਜਾਣੋ ਕਿੰਨੇ ਹੋਏ...
    • spot trading in the stock market sensex is trading at 77 970
      ਸ਼ੇਅਰ ਬਾਜ਼ਾਰ 'ਚ ਸਪਾਟ ਕਾਰੋਬਾਰ : ਸੈਂਸੈਕਸ 77,970 ਤੇ ਨਿਫਟੀ 24,343 ਦੇ ਪੱਧਰ...
    • cyber   attack on digital payments
      ਡਿਜੀਟਲ ਭੁਗਤਾਨ ’ਤੇ ਸਾਈਬਰ ਹਮਲਾ, 4 ਸਾਲਾਂ ’ਚ 3,500 ਕਰੋੜ ਤੋਂ ਵੱਧ ਦੀ ਠੱਗੀ
    • minister suresh gopi said     e 20 petrol   is completely safe
      ਮੰਤਰੀ ਸੁਰੇਸ਼ ਗੋਪੀ ਬੋਲੇ-‘ਈ-20 ਪੈਟਰੋਲ’ ਪੂਰੀ ਤਰ੍ਹਾਂ ਸੁਰੱਖਿਅਤ, ਇੰਜਣ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +