Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    6:23:42 PM

  • ex president court verdict

    ਸਾਬਕਾ ਰਾਸ਼ਟਰਪਤੀ ਨੂੰ 'ਸਜ਼ਾ-ਏ-ਮੌਤ' ! ਸੀਰੀਅਨ...

  • heavy rains to occur in punjab on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ!...

  • punjab police action

    ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ...

  • businessman manav sardana  bought a super luxury penthouse worth 271 crores

    ਜਾਣੋ ਕੌਣ ਹਨ ਕਾਰੋਬਾਰੀ ਮਾਨਵ ਸਰਦਾਨਾ, ਜਿਨ੍ਹਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸੁਪਰੀਮ ਕੋਰਟ 11 ਅਕਤੂਬਰ ਨੂੰ ਐਮਾਜ਼ੋਨ ਦੀ ਪਟੀਸ਼ਨ 'ਤੇ ਕਰੇਗਾ ਸੁਣਵਾਈ

BUSINESS News Punjabi(ਵਪਾਰ)

ਸੁਪਰੀਮ ਕੋਰਟ 11 ਅਕਤੂਬਰ ਨੂੰ ਐਮਾਜ਼ੋਨ ਦੀ ਪਟੀਸ਼ਨ 'ਤੇ ਕਰੇਗਾ ਸੁਣਵਾਈ

  • Edited By Harinder Kaur,
  • Updated: 20 Sep, 2022 01:01 PM
New Delhi
sc will hear amazon  s petition on october 11
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਸੁਪਰੀਮ ਕੋਰਟ ਨੇ ਸੋਮਵਾਰ ਨੂੰ Amazon.com NV ਇਨਵੈਸਟਮੈਂਟ ਹੋਲਡਿੰਗ LLC (Amazon) ਦੀ ਪਟੀਸ਼ਨ 'ਤੇ ਸੁਣਵਾਈ ਲਈ 11 ਅਕਤੂਬਰ ਦੀ ਤਰੀਕ ਤੈਅ ਕੀਤੀ ਹੈ। ਪਟੀਸ਼ਨ ਨੇ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ (ਐਨਸੀਐਲਏਟੀ) ਦੇ 13 ਜੂਨ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਭਾਰਤੀ ਮੁਕਾਬਲੇਬਾਜ਼ੀ ਕਮਿਸ਼ਨ (ਸੀਸੀਆਈ) ਦੇ ਉਸ ਹੁਕਮ ਨੂੰ ਬਰਕਰਾਰ ਰੱਖਿਆ ਗਿਆ ਹੈ ਜਿਸ ਵਿੱਚ ਐਮਾਜ਼ੋਨ ਅਤੇ ਫਿਊਚਰ ਕੂਪਨ ਪ੍ਰਾਈਵੇਟ ਲਿਮਟਿਡ (ਐਫਸੀਪੀਐਲ) (ਐਸਐਸਏ) ਵਿਚਕਾਰ ਸ਼ੇਅਰ ਸਬਸਕ੍ਰਿਪਸ਼ਨ ਸਮਝੌਤਾ ਮੁਲਤਵੀ ਕੀਤਾ ਗਿਆ ਹੈ।
ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਬੇਲਾ ਐਮ ਤ੍ਰਿਵੇਦੀ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਦੇ ਦੋ ਮੈਂਬਰੀ ਬੈਂਚ ਨੇ ਆਪਣਾ ਹੁਕਮ ਸੁਣਾਉਂਦੇ ਹੋਏ ਕਿਹਾ, ''ਸਮੇਂ ਦੀ ਘਾਟ ਕਾਰਨ ਅਸੀਂ ਇਸ ਦਲੀਲ ਨੂੰ ਵਿਸਥਾਰ ਨਾਲ ਨਹੀਂ ਸੁਣ ਸਕੇ। ਅਸੀਂ ਇਸ ਦੀ ਸੁਣਵਾਈ 11 ਅਕਤੂਬਰ ਨੂੰ ਕਰਾਂਗੇ।

ਇਸ ਤੋਂ ਪਹਿਲਾਂ, ਸੁਪਰੀਮ ਕੋਰਟ ਨੇ 5 ਸਤੰਬਰ ਨੂੰ ਐਮਾਜ਼ੋਨ ਦੀ ਪਟੀਸ਼ਨ 'ਤੇ ਸੀਸੀਈ, ਪਾਊਚਰ ਕੂਪਨ ਅਤੇ ਕਨਫੈਡਰੇਸ਼ਨ ਆਫ ਆਲ ਇੰਡੀਆ ਟਰੇਡਰਜ਼ (ਕੈਟ) ਦੇ ਖਿਲਾਫ ਨੋਟਿਸ ਜਾਰੀ ਕੀਤਾ ਸੀ। ਸੀਸੀਆਈ ਨੇ ਅੱਜ ਬੰਦ ਲਿਫ਼ਾਫ਼ੇ ਵਿੱਚ ਆਪਣਾ ਜਵਾਬ ਦਿੱਤਾ ਹੈ। ਐਮਾਜ਼ੋਨ ਗਰੁੱਪ ਦੇ ਵਕੀਲਾਂ ਨੇ ਅਦਾਲਤ ਨੂੰ ਕਿਹਾ ਕਿ ਮਾਮਲਾ ਗੰਭੀਰ ਹੈ ਅਤੇ ਇਸ ਦੀ ਸੁਣਵਾਈ ਹੋਣੀ ਚਾਹੀਦੀ ਹੈ। ਜਿਸ 'ਤੇ ਅਦਾਲਤ ਨੇ ਅਗਲੇ ਮਹੀਨੇ ਦੀ ਤਰੀਕ ਦੇ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 

  • Supreme Court
  • October 11
  • Amazon
  • petition
  • hearing
  • ਸੁਪਰੀਮ ਕੋਰਟ
  • 11 ਅਕਤੂਬਰ
  • ਐਮਾਜ਼ੋਨ
  • ਪਟੀਸ਼ਨ
  • ਸੁਣਵਾਈ

ਅੱਧੀ ਰਹਿ ਗਈ Mark Zuckerberg ਦੀ ਜਾਇਦਾਦ, ਅਰਬਪਤੀਆਂ ਦੀ ਸੂਚੀ 'ਚ 20ਵੇਂ ਸਥਾਨ 'ਤੇ ਪਹੁੰਚੇ

NEXT STORY

Stories You May Like

  • police action  petitions  supreme court  hearing
    ਪੇਪਰ ਲੀਕ ਵਿਰੋਧ ਪ੍ਰਦਰਸ਼ਨ : ਸੋਮਵਾਰ ਨੂੰ ਹੋਵੇਗੀ ਪੁਲਸ ਕਾਰਵਾਈ ਸੰਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ
  • supreme court  hearing  shiv sena
    ਸੁਪਰੀਮ ਕੋਰਟ ਦੀ ਸੁਣਵਾਈ ਦੌਰਾਨ ਸ਼ਿਵ ਸੈਨਾ ਦੇ ਦੋਵਾਂ ਧੜਿਆਂ ’ਚ ‘ਜ਼ੁਬਾਨੀ ਜੰਗ’ ਤੇਜ਼
  • supreme court  yashwant verma  petition  hearing
    ਸਾਬਕਾ ਜੱਜ ਯਸ਼ਵੰਤ ਵਰਮਾ ਖ਼ਿਲਾਫ਼ FIR ਅਤੇ ਜਾਂਚ ਸੰਬੰਧੀ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
  • journalist case  dera sacha sauda    ram rahim
    ਪੱਤਰਕਾਰ ਕਤਲ ਮਾਮਲਾ : ਡੇਰਾ ਸੱਚਾ ਸੌਦਾ ਮੁਖੀ ਨੂੰ ਬਰੀ ਕਰਨ ਵਿਰੁੱਧ ਅਪੀਲ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
  • sanjeev arora gets a big setback from the supreme court
    ਸੰਜੀਵ ਅਰੋੜਾ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ! ਮੈਡੀਕਲ ਜ਼ਮਾਨਤ ਪਟੀਸ਼ਨ ਕੀਤੀ ਖਾਰਜ
  • sc  s big decision on biometric attendance in schools
    ਸਕੂਲਾਂ 'ਚ ਬਾਇਓਮੈਟ੍ਰਿਕ ਹਾਜ਼ਰੀ 'ਤੇ SC ਦਾ ਵੱਡਾ ਫ਼ੈਸਲਾ: ਜਨਹਿੱਤ ਪਟੀਸ਼ਨ ਖਾਰਿਜ, ਹਾਈ ਕੋਰਟ ਜਾਣ ਦੀ ਸਲਾਹ
  • supreme court  digital arrest  crime  government agency
    ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ
  • supreme court  abhishek banerjee  foreign affairs  treatment
    ਸੁਪਰੀਮ ਕੋਰਟ ਨੇ ਅਭਿਸ਼ੇਕ ਬੈਨਰਜੀ ਨੂੰ 3 ਹਫ਼ਤਿਆਂ ਲਈ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • penthouse sold for rs 271 crore in gurugram
      ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ...
    • tcs receives cyber threat warning
      TCS ਨੂੰ ਮਿਲੀ ਕਰਮਚਾਰੀ ਡਾਟਾ ਲੀਕ ਸਬੰਧੀ ਸਾਈਬਰ ਖਤਰੇ ਦੀ ਚਿਤਾਵਨੀ
    • india  s russian crude oil imports hit record levels
      ਭਾਰਤ ਦੀ ਰੂਸੀ ਕੱਚੇ ਤੇਲ ਦੀ ਦਰਾਮਦ ਜੁਲਾਈ ’ਚ ਲਗਾਤਾਰ ਦੂਜੇ ਮਹੀਨੇ ਰਿਕਾਰਡ ਪੱਧਰ...
    • two big predictions regarding gold price gold may fall or go beyond
      Gold Price ਸੰਬੰਧੀ ਦੋ ਵੱਡੀਆਂ ਭਵਿੱਖਬਾਣੀਆਂ, 1.30 ਲੱਖ ਤੱਕ ਡਿੱਗ ਸਕਦਾ ਹੈ...
    • blinkit store s food license suspended reliance retail under investigation
      ਵੱਡੀ ਖ਼ਬਰ! Blinkit ਸਟੋਰ ਦਾ ਫੂਡ ਲਾਇਸੈਂਸ ਸਸਪੈਂਡ, ਜਾਂਚ ਦੇ ਘੇਰੇ 'ਚ...
    • us has implemented 10  tariff on indian goods  this is the reason for decision
      ਨਿਰਯਾਤਕਾਂ ਨੂੰ ਵੱਡਾ ਝਟਕਾ ! US ਨੇ ਭਾਰਤੀ ਵਸਤੂਆਂ 'ਤੇ ਲਾਗੂ ਕੀਤਾ 10%...
    • gold and silver have become expensive again today
      ਅੱਜ ਫਿਰ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
    • gautam adani gets clean chit from us court
      ਗੌਤਮ ਅਡਾਨੀ ਨੂੰ ਅਮਰੀਕੀ ਕੋਰਟ ਤੋਂ 'ਕਲੀਨ ਚਿੱਟ', ਧੋਖਾਧੜੀ ਤੇ ਰਿਸ਼ਵਤਖੋਰੀ...
    • us revokes more than 1 75 lakh visas during trump tenure
      ਟਰੰਪ ਦੇ ਕਾਰਜਕਾਲ ਦੌਰਾਨ ਅਮਰੀਕਾ ਨੇ 1.75 ਲੱਖ ਤੋਂ ਵੱਧ ਵੀਜ਼ੇ ਕੀਤੇ ਰੱਦ
    • 11 new e visa entry points announced
      ਵਿਦੇਸ਼ੀ ਮੁਸਾਫ਼ਰਾਂ ਲਈ ਭਾਰਤ ਆਉਣਾ ਹੋਇਆ ਹੋਰ ਆਸਾਨ, 11 ਨਵੇਂ ਈ-ਵੀਜ਼ਾ ਐਂਟਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +