Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    9:51:59 AM

  • stabbing in  high school

    ਅਮਰੀਕਾ ਦੇ ਸਕੂਲ 'ਚ ਵੱਡੀ ਵਾਰਦਾਤ, ਚਾਕੂ ਨਾਲ...

  • punjab drivers should be careful

    ਪੰਜਾਬ ਦੇ ਵਾਹਨ ਚਾਲਕ ਹੋ ਜਾਣ ਸਾਵਧਾਨ! ਹੁਣ ਨਹੀਂ...

  • famous khanna dhaba

    ਖੰਨਾ 'ਚ ਵੱਡੀ ਵਾਰਦਾਤ : ਮਸ਼ਹੂਰ ਢਾਬੇ 'ਤੇ...

  • bargi dam cruise ship drowned

    ਜਬਲਪੁਰ ਦੇ ਬਰਗੀ ਡੈਮ 'ਤੇ ਵੱਡਾ ਹਾਦਸਾ: ਡੁੱਬ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Automobile News
  • ਸਕੂਟਰ ਦੀ ਹੌਲੀ ਰਫਤਾਰ, ਵਿਕਰੀ ’ਚ ਆਈ ਭਾਰੀ ਗਿਰਾਵਟ

AUTOMOBILE News Punjabi(ਆਟੋਮੋਬਾਇਲ)

ਸਕੂਟਰ ਦੀ ਹੌਲੀ ਰਫਤਾਰ, ਵਿਕਰੀ ’ਚ ਆਈ ਭਾਰੀ ਗਿਰਾਵਟ

  • Updated: 25 Sep, 2018 01:53 PM
Automobile
scooter sales growth drops down
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ– ਕੀ ਤੁਸੀਂ ਜਾਣਦੇ ਹੋ ਕਿ ਕਿਹੜਾ ਵਾਹਨ ਸੈਗਮੈਂਟ ਇਸ ਸਾਲ ਸਭ ਤੋਂ ਕਮਜ਼ੋਰ ਵਾਧਾ ਦਰਜ ਕਰ ਰਿਹਾ ਹੈ? ਇਹ ਮੋਟਰਸਾਈਕਲ, ਤਿੰਨ ਪਹੀਆ ਜਾਂ ਹਲਕੇ ਵਪਾਰਕ ਵਾਹਨ (ਐੱਲ.ਸੀ.ਵੀ.) ਸੈਗਮੈਂਟ ਨਹੀਂ ਹੈ। ਇਹ ਸਕੂਟਰ ਹੈ ਜਿਸ ਨੇ 2017-18 (ਵਿੱਤੀ ਸਾਲ 2018) ਤਕ ਮਜਬੂਤ ਦੋ ਅੰਕ ਦੇ ਵਾਧੇ ਨਾਲ 7 ਸਾਲਾਂ ਬਾਅਦ ਕਮਜ਼ੋਰੀ ਦਰਜ ਕੀਤੀ ਹੈ।

ਸਾਲ 2018-19 ਦੇ ਪਹਿਲੇ 5 ਮਹੀਨਿਆਂ ’ਚ ਸਕੂਟਰ ਵਿਕਰੀ (ਨਿਰਮਾਤਾਵਾਂ ਦੁਆਰਾ ਡੀਲਰਸ਼ਿੱਪ ਲਈ) ’ਚ ਵਾਧਾ ਵਿੱਤੀ ਸਾਲ 2018 ’ਚ 18 ਫੀਸਦੀ ਦੇ ਕੁਲ ਵਾਧੇ ਦੇ ਮੁਕਾਬਲੇ 7 ਫੀਸਦੀ ਤੋਂ ਘੱਟ ਹੈ। ਵਿੱਤੀ ਸਾਲ 2018 ਦੇ ਪਹਿਲੇ ਪੰਜ ਮਹੀਨਿਆਂ ’ਚ ਸਿਰਫ 8 ਫੀਸਦੀ ਦਾ ਵਾਧਾ ਦਰਜ ਕਰਨ ਵਾਲਾ ਮੋਟਰਸਾਈਕਲ ਸੈਗਮੈਂਟ ਵੀ ਇਸ ਸਾਲ ਵਧ ਕੇ ਲਗਭਗ 15 ਫੀਸਦੀ ਤਕ ਪਹੁੰਚ ਗਿਆ। ਉਦਯੋਗ ਦੇ ਕੁਝ ਜਾਣਕਾਰਾਂ ਦਾ ਮੰਨਣਾ ਹੈ ਕਿ ਸਕੂਟਰ ਦੀ ਲੋਕਪ੍ਰਿਅਤਾ ਦਾ ਪੱਧਰ ਕਾਫੀ ਵਧ ਗਿਆਅਤੇ ਉੱਚੀ ਵਾਧਾ ਦਰ ਦਾ ਸਿਲਸਿਲਾ ਲੰਬੇ ਸਮੇਂ ਤਕ ਟਿਕਾਊ ਨਹੀਂ ਹੈ।

ਵਾਹਨ ਉਦਯੋਗ ਦੀ ਸੰਸਥਾ ਸਾਯਮ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਘਰੇਲੂ ਯਾਤਰੀ ਵਾਹਨ ਸੈਗਮੈਂਟ ਅਪ੍ਰੈਲ-ਅਗਸਤ ’ਚ ਲਗਭਗ 10 ਫੀਸਦੀ ਦੀ ਦਰ ਨਾਲ ਵਧਿਆ। ਦਰਮਿਆਨੇ ਅਤੇ ਭਾਰੀ ਵਪਾਰਕ ਵਾਹਨ ਅਤੇ ਹਲਕੇ ਵਪਾਰਕ ਵਾਹਨ ਸੈਗਮੈਂਟ ’ਚ 55 ਅਤੇ 34 ਫੀਸਦੀ ਦੀ ਤੇਜ਼ੀ ਦਰਜ ਕੀਤੀ ਗਈ। ਤਿੰਨ ਪਹੀਆ ਵਾਹਨ ’ਚ 44 ਫੀਸਦੀ ਦੀਾ ਸ਼ਾਨਦਾਰ ਵਾਧਾ ਦਰਜ ਕੀਤਾ ਗਿਆ। ਦੋ ਪਹੀਆ ਵਾਹਨ ਨੇ 11.50 ਫੀਸਦੀ ਦੀ ਦੋ ਅੰਕ ਦਾ ਵਾਧਾ ਦਰ ਦਰਜ ਕੀਤੀ। ਹਾਲਾਂਕਿ ਦੋਪਹੀਆ ’ਚ ਇਹ ਵਾਧਾ ਮੋਟਰਸਾਈਕਲ ਕੇਂਦਰਿਤ (ਪਿਛਲੇ ਕੁਝ ਸਾਲਾਂ ਦੇ ਉਲਟ) ਰਹੀ। ਮੋਟਰਸਾਈਕਲ ਸੈਗਮੈਂਟ 14.67 ਫੀਸਦੀ ਦੀ ਦਰ ਨਾਲ ਵਧਿਆ। ਉਥੇ ਹੀ 6.77 ਫੀਸਦੀ ਦੇ ਨਾਲ ਸਕੂਟਰ ਵਾਹਨ ਉਦਯੋਗ ਦਾ ਇਕ ਅੰਕ ਦੇ ਵਾਧੇ ਵਾਲਾ ਇਕਮਾਤਰ ਵੱਡਾ ਸੈਗਮੈਂਟ ਹੈ।

ਦੋਪਹੀਆ ਨਿਰਮਾਤਾ ਯਾਮਾਹਾ ਮੋਟਰ ਇੰਡੀਆ ਦੇ ਸੀਨੀਅਰ ਉਪ ਪ੍ਰਧਾਨ (ਵਿਕਰੀ ਅਤੇ ਮਾਰਕੀਟਿੰਗ) ਰੌਏ ਕੂਰੀਅਨ ਇਸ ਨੂੰ ਲੈ ਕੇ ਹੈਰਾਨ ਹਨ। ਕੂਰੀਅਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਵਾਧਾ ਦਰ ’ਚ ਗਿਰਾਵਟ ਸਾਡੇ ਲਈ ਹੈਰਾਨੀਜਨਕ ਹੈ। ਅਸੀਂ ਪਿਛਲੇ ਸਾਲ ਦੀਆਂ ਉੱਚ ਵਿਕਾਸ ਦਰ ਨੂੰ ਬਰਕਰਾਰ ਰੱਖਣਾ ਚਾਹੁੰਦੇ ਸੀ। ਮੇਰੀ ਨਜ਼ਰ ’ਚ ਸਕੂਟਰਾਂ ਦੀ ਵਰਤੋਂ ਦੀ ਧਾਰਨਾ ਸੰਪੂਰਨ ਸੰਤੁਸ਼ਟੀ ਦਾ ਸਰੋਤ ਬਣ ਗਈ ਹੈ।

  • Scooter Sales
  • Growth
  • Down
  • ਸਕੂਟਰ
  • ਸਕੂਟਰ ਵਿਕਰੀ
  • ਗਿਰਾਵਟ

ਟੈਸਲਾ ਮਾਡਲ 3 ਦੇ ਕਰੈਸ਼ 'ਚ ਮਿਲੀ 5 ਸਟਾਰ ਰੇਟਿੰਗ

NEXT STORY

Stories You May Like

  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • there has been a huge fall in the stock market  know the reason
    ਸ਼ੇਅਰ ਬਾਜ਼ਾਰ ਵਿੱਚ ਆਈ ਭਾਰੀ ਗਿਰਾਵਟ, ਜਾਣੋ ਕਾਰਨ
  • lenskart faces religious controversy  shares fall sharply  company apologizes
    ਲੈਂਸਕਾਰਟ ਨੂੰ ਧਾਰਮਿਕ ਵਿਵਾਦ ਸਹੇੜਨਾ ਪਿਆ ਮਹਿੰਗਾ, ਸ਼ੇਅਰਾਂ ਵਿੱਚ ਆਈ ਭਾਰੀ ਗਿਰਾਵਟ, ਕੰਪਨੀ ਨੇ ਮੰਗੀ ਮਾਫ਼ੀ
  • uk retail sales suffer biggest in 40 years due to iran war
    ਈਰਾਨ ਜੰਗ ਦੇ ਅਸਰ ਨਾਲ ਬ੍ਰਿਟੇਨ ’ਚ ਪ੍ਰਚੂਨ ਵਿਕਰੀ ’ਚ 40 ਸਾਲ ਦੀ ਸਭ ਤੋਂ ਵੱਡੀ ਗਿਰਾਵਟ
  • petrol and diesel will be cheaper
    ਪੈਟਰੋਲ-ਡੀਜ਼ਲ ਹੋਵੇਗਾ ਸਸਤਾ! ਹੋਰਮੁਜ਼ ਖੁੱਲ੍ਹਦੇ ਹੀ ਕੱਚੇ ਤੇਲ 'ਚ ਆਈ ਭਾਰੀ ਗਿਰਾਵਟ
  • there has been a sharp fall in the prices of silver and gold
    ਚਾਂਦੀ ਅਤੇ ਸੋਨੇ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ, ਜਾਣੋ ਅੱਜ ਦੇ ਭਾਅ
  • rupee falls against dollar  loses 31 paise
    ਡਾਲਰ ਦੇ ਮੁਕਾਬਲੇ ਰੁਪਏ 'ਚ ਭਾਰੀ ਗਿਰਾਵਟ, 31 ਪੈਸੇ ਟੁੱਟੀ ਭਾਰਤੀ ਕਰੰਸੀ
  • big fall in rupee against dollar  indian currency falls by 22 paise
    ਡਾਲਰ ਦੇ ਮੁਕਾਬਲੇ ਰੁਪਏ 'ਚ ਵੱਡੀ ਗਿਰਾਵਟ: 22 ਪੈਸੇ ਟੁੱਟੀ ਭਾਰਤੀ ਕਰੰਸੀ, ਜਾਣੋ ਗਿਰਾਵਟ ਦੇ ਕਾਰਨ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਆਟੋਮੋਬਾਇਲ ਦੀਆਂ ਖਬਰਾਂ
    • jlr and chery present the magnificent freelander 8
      ਆਟੋ ਮਾਰਕੀਟ 'ਚ ਵੱਡਾ ਧਮਾਕਾ: JLR ਤੇ ਚੈਰੀ ਨੇ ਪੇਸ਼ ਕੀਤੀ ਸ਼ਾਨਦਾਰ...
    • ampere magnus neo
      ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ
    • hyundai launches new powerful electric suv
      ਸਿੰਗਲ ਚਾਰਜ 'ਤੇ ਚੱਲੇਗੀ 690KM ! ਹੁੰਡਈ ਨੇ ਲਾਂਚ ਕੀਤੀ ਨਵੀਂ ਧਾਕੜ ਇਲੈਕਟ੍ਰਿਕ...
    • oben electric motorcycle
      ਨਵੇਂ ਅਵਤਾਰ 'ਚ ਆ ਰਹੀ ਓਬੇਨ ਦੀ ਇਲੈਕਟ੍ਰਿਕ ਬਾਈਕ, ਕੰਪਨੀ ਨੇ ਜਾਰੀ ਕੀਤਾ ਟੀਜ਼ਰ
    • honda city  s new facelift avatar to be launched on this day
      ਹੌਂਡਾ ਸਿਟੀ ਦਾ ਨਵਾਂ ਫੇਸਲਿਫਟ ਅਵਤਾਰ ਇਸ ਦਿਨ ਹੋਵੇਗਾ ਲਾਂਚ, ਜਾਣੋ ਡਿਜ਼ਾਈਨ ਤੇ...
    • the car will remain cool even in the scorching heat
      ਭਿਆਨਕ ਗਰਮੀ 'ਚ ਵੀ ਕਾਰ ਰਹੇਗੀ ਠੰਡੀ! ਬੱਸ ਅਪਣਾਓ ਇਹ 5 ਆਸਾਨ ਟਿਪਸ
    • royal enfield scram 450
      Royal Enfield ਦਾ ਨਵਾਂ ਧਮਾਕਾ: ਐਡਵੇਂਚਰ ਦੇ ਸ਼ੌਕੀਨਾਂ ਲਈ ਆ ਰਹੀ Scram 450
    • honda to exit car sales
      ਇਸ ਦੇਸ਼ 'ਚ ਹੁਣ ਨਹੀਂ ਵਿਕਣਗੀਆਂ ਹੋਂਡਾ ਦੀਆਂ ਕਾਰਾਂ! 23 ਸਾਲਾਂ ਬਾਅਦ ਕੰਪਨੀ ਨੇ...
    • people fell off a company  s electric scooters after they broke down
      ਇਕ ਕੰਪਨੀ ਦੇ ਇਲੈਕਟ੍ਰਿਕ ਸਕੂਟਰਾਂ ਨੂੰ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀਂ ਵਿਕ...
    • yezdi and bsa launch two stunning new scrambler motorcycles
      ਓਰਿਜਨਲਜ਼ ਦੀ ਵਾਪਸੀ : ਯੇਜ਼ਦੀ ਤੇ BSA ਨੇ ਲਾਂਚ ਕੀਤੇ 2 ਸ਼ਾਨਦਾਰ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +