ਬਿਜ਼ਨੈੱਸ ਡੈਸਕ - ਬਾਜ਼ਾਰ ਰੈਗੂਲੇਟਰੀ ਭਾਰਤੀ ਸਕਿਓਰਿਟੀ ਅਤੇ ਐਕਸਚੇਂਜ ਬੋਰਡ (ਸੇਬੀ) ਨੇ ਲਾਜ਼ਮੀ ਨਵੀਨੀਕਰਨ (ਰੀਨਿਊਅਲ) ਫੀਸ ਦਾ ਭੁਗਤਾਨ ਨਾ ਕਰਨ ਵਾਲੇ 15 ਨਿਵੇਸ਼ ਸਲਾਹਕਾਰਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਰੱਦ ਕਰ ਦਿੱਤੇ।
ਇਹ ਵੀ ਪੜ੍ਹੋ : ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ ਕਰੋੜਾਂ ਦੀ ਜਾਇਦਾਦ, ਹੁਣ ਚਲਾਉਂਦਾ ਹੈ 80 ਲੱਖ ਦੀ ਮਰਸਿਡੀਜ਼
ਸੇਬੀ (ਨਿਵੇਸ਼ ਸਲਾਹਕਾਰ) ਨਿਯਮ, 2013 ਤਹਿਤ ਰਜਿਸਟਰਡ ਨਿਵੇਸ਼ ਸਲਾਹਕਾਰਾਂ ਨੂੰ ਆਪਣੀ ਰਜਿਸਟ੍ਰੇਸ਼ਨ ਵੈਲਿਡ ਬਣਾਈ ਰੱਖਣ ਲਈ ਹਰ 5 ਸਾਲਾਂ ’ਚ ਰੀਨਿਊਅਲ ਫੀਸ ਦਾ ਭੁਗਤਾਨ ਕਰਨਾ ਹੁੰਦਾ ਹੈ। ਰੈਗੂਲੇਟਰੀ ਨੇ ਪਾਇਆ ਕਿ ਇਨ੍ਹਾਂ 15 ਸਲਾਹਕਾਰਾਂ ਨੇ ਨਿਰਧਾਰਿਤ ਸਮੇਂ ਅੰਦਰ ਰੀਨਿਊਅਲ ਫੀਸ ਦਾ ਭੁਗਤਾਨ ਨਹੀਂ ਕੀਤਾ। ਸੇਬੀ ਨੇ ਜੂਨ ’ਚ ਇਨ੍ਹਾਂ ਸੰਸਥਾਵਾਂ ਨੂੰ ਨੋਟਿਸ ਜਾਰੀ ਕਰ ਕੇ ਪੁੱਛਿਆ ਸੀ ਕਿ ਉਨ੍ਹਾਂ ਦੀ ਰਜਿਸਟ੍ਰੇਸ਼ਨ ਨੂੰ ਮੁਅੱਤਲ ਜਾਂ ਰੱਦ ਕਿਉਂ ਨਹੀਂ ਕੀਤਾ ਜਾਣਾ ਚਾਹੀਦਾ। ਹਾਲਾਂਕਿ ਨਿਰਧਾਰਿਤ ਸਮੇਂ ਅੰਦਰ ਸੰਸਥਾਵਾਂ ਵੱਲੋਂ ਕੋਈ ਜਵਾਬ ਨਹੀਂ ਮਿਲਿਆ।
ਇਹ ਵੀ ਪੜ੍ਹੋ : ਖੁਦ ਦੀ ਜਵਾਨੀ ਕਿਹੋ-ਜਿਹੀ ਸੀ? ਕੰਗਣਾ ਰਣੌਤ 'ਤੇ ਭੜਕੇ ਬਾਬਾ ਰਾਮਦੇਵ, ਕਿਹਾ-ਵਿਗੜੇ ਦਿਮਾਗ ਦੀ ਨਿਸ਼ਾਨੀ
ਇਹ ਵੀ ਪੜ੍ਹੋ : ਘਰ 'ਚ ਰੱਖਿਆ ਹੈ ਵਾਧੂ ਸਿਲੰਡਰ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਹੈ...
ਰੈਗੂਲੇਟਰੀ ਨੇ ਕਿਹਾ ਕਿ ਰੀਨਿਊਅਲ ਫੀਸ ਦਾ ਭੁਗਤਾਨ ਨਾ ਕੀਤੇ ਜਾਣ ਕਾਰਨ ਇਨ੍ਹਾਂ ਦੀ ਰਜਿਸਟ੍ਰੇਸ਼ਨ ਪ੍ਰਭਾਵੀ ਨਹੀਂ ਰਹੀ ਅਤੇ ਇਸ ਲਈ ਇਨ੍ਹਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤੇ ਗਏ। ਜਿਨ੍ਹਾਂ 15 ਨਿਵੇਸ਼ ਸਲਾਹਕਾਰਾਂ ਦੀ ਰਜਿਸਟ੍ਰੇਸ਼ਨ ਰੱਦ ਕੀਤੀ ਗਈ ਹੈ, ਉਨ੍ਹਾਂ ’ਚ ਕੈਪਵਿਜ਼ਨ ਇਨਵੈਸਟਮੈਂਟ ਅੈਡਵਾਈਜ਼ਰ, ਵਾਈਜ਼ ਫਿਨਸਰਵ, ਹਾਰਦਿਕ ਮਹਿੰਦਰ ਕੁਮਾਰ ਸ਼ੁਕਲਾ, ਸ਼ਰਨਜੀਤ ਸਿੰਘ, ਮਨੀ ਇੰਡੀਆ ਰਿਸਰਚ, ਐਕਸਫਿਨਿਟੀ ਵੈਂਚਰ ਪਾਰਟਨਰਜ਼ ਐੱਲ. ਐੱਲ. ਪੀ., ਤਾਨਿਆ ਗੁਪਤਾ ਆਦਿ ਸ਼ਾਮਲ ਹਨ।
ਇਹ ਵੀ ਪੜ੍ਹੋ : 83 ਸਾਲ ਦੇ ਅਮਿਤਾਭ ਬੱਚਨ ਨੇ ਪੱਕੀ ਕੀਤੀ ਡੀਲ, ਬਿਨਾਂ ਕੰਮ ਕੀਤੇ ਕਮਾਉਣਗੇ 33 ਲੱਖ ਪ੍ਰਤੀ ਮਹੀਨਾ
ਇਹ ਵੀ ਪੜ੍ਹੋ : 'ਆਉਣ ਵਾਲੀ ਹੈ ਅਸਲੀ ਤਬਾਹੀ, ਇਸ ਗਲੋਬਲ ਸੰਕਟ ਤੋਂ ਨਹੀਂ ਬਚ ਸਕੇਗਾ ਭਾਰਤ'
ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਬਾਲੀਵੁੱਡ ਗਾਇਕ ਦਾ ਡਾਕੂ ਦੇ ਨਾਂ 'ਤੇ ਰੱਖਿਆ ਸੀ ਨਾਮ, ਵਜ੍ਹਾ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
ਇਹ ਵੀ ਪੜ੍ਹੋ : ਮਸ਼ਹੂਰ ਸੋਸ਼ਲ ਮੀਡੀਆ Influencer ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ 10.74 ਕਰੋੜ ਦੀ ਧੋਖਾਧੜੀ ਦਾ ਦੋਸ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਸੂਬੇ 'ਚ ਖੰਡ ਦਾ ਭੰਡਾਰ ਬਹੁਤ ਜ਼ਿਆਦਾ, ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ: CM ਯੋਗੀ
NEXT STORY