Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    11:23:20 AM

  • us airstrikes on iran

    ਅਮਰੀਕਾ ਅਤੇ ਈਰਾਨ ਵਿਚਾਲੇ ਜੰਗ ਤੇਜ਼! ਅਮਰੀਕੀ ਹਵਾਈ...

  • bjp in election mode  pm narendra modi  s second visit to punjab this year

    ਚੋਣ ਮੋਡ 'ਚ ਆਈ ਭਾਜਪਾ! ਪ੍ਰਧਾਨ ਮੰਤਰੀ ਮੋਦੀ ਦਾ...

  • punjab  painful death of two innocents

    ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ...

  • punjab congress rift

    ਪੰਜਾਬ 'ਚ ਬਦਲ ਰਹੇ ਸਿਆਸੀ ਸਮੀਕਰਨ! ਦਿੱਲੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸੂਚੀਬੱਧਤਾ ਦੇ ਨਿਯਮਾਂ 'ਚ ਬਦਲਾਅ ਕਰੇਗਾ ਸੇਬੀ

BUSINESS News Punjabi(ਵਪਾਰ)

ਸੂਚੀਬੱਧਤਾ ਦੇ ਨਿਯਮਾਂ 'ਚ ਬਦਲਾਅ ਕਰੇਗਾ ਸੇਬੀ

  • Edited By Aarti Dhillon,
  • Updated: 09 Dec, 2018 04:27 PM
New Delhi
sebi changes
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਸਟਾਰਟਅਪ ਕੰਪਨੀਆਂ ਦੇ ਸ਼ੇਅਰ ਬਾਜ਼ਾਰ 'ਚ ਸੂਚੀਬੱਧ ਕਰਵਾਉਣ 'ਚ ਤੇਜ਼ੀ ਲਿਆਉਣ ਲਈ ਬਾਜ਼ਾਰ ਰੈਗੂਲੇਟਰ ਸੇਬੀ ਨੇ ਸੂਚੀਬੱਧਤਾ ਦੇ ਨਿਯਮਾਂ 'ਚ ਬਦਲਾਅ ਕਰਨ ਦਾ ਫੈਸਲਾ ਕੀਤਾ ਹੈ। ਸੇਬੀ ਦੀ ਈ-ਕਾਮਰਸ, ਡਾਟਾ ਐਨਾਲਿਟਿਕਸ ਅਤੇ ਜੈਵ ਤਕਨਾਲੋਜੀ ਵਰਗੇ ਖੇਤਰਾਂ 'ਚ ਕੰਮ ਕਰਨ ਵਾਲੇ ਨਵੇਂ-ਨਵੇਂ ਵਿਚਾਰਾਂ 'ਤੇ ਆਧਾਰਿਤ ਕੰਪਨੀਆਂ ਨੂੰ ਪੂੰਜੀ ਜੁਟਾਉਣ ਅਤੇ ਸ਼ੇਅਰ ਬਾਜ਼ਾਰ 'ਤੇ ਸੂਚੀਬੱਧ ਕਰਨ ਲਈ ਕੁਝ ਰਿਆਇਤ ਦੇਣ ਦੀ ਯੋਜਨਾ ਹੈ। ਸੇਬੀ ਦੀ ਅਗਲੇ ਹਫਤੇ ਹੋਣ ਵਾਲੀ ਮੀਟਿੰਗ 'ਚ ਪ੍ਰਸਤਾਵਿਤ ਬਦਲਾਆਂ 'ਤੇ ਚਰਚਾ ਹੋਵੇਗੀ। ਇਸ ਤੋਂ ਇਲਾਵਾ 'ਇੰਸਟੀਚਿਊਸ਼ਨ ਟ੍ਰੇਡਿੰਗ ਪਲੇਟਫਾਰਮ' ਦਾ ਨਾਂ ਬਦਲ ਕੇ 'ਇੰਵੈਸਟਰਸ ਗਰੋਥ ਪਲੇਟਫਾਰਮ' ਕਰਨਾ ਵੀ ਸ਼ਾਮਲ ਹੈ। ਨਿਯਮਾਂ 'ਚ ਦਿੱਤੀ ਗਈ ਢਿੱਲ ਨਾਲ ਮੌਜੂਦਾ ਪਲੇਟਫਾਰਮ ਨੂੰ ਲੈ ਕੇ ਬਾਜ਼ਾਰ ਦੀ ਬੇਰੁੱਖੀ ਨੂੰ ਦੂਰ ਕਰਨ 'ਚ ਮਦਦ ਮਿਲੇਗੀ।  
ਵੱਖ-ਵੱਖ ਹਿੱਤਧਾਰਕਾਂ ਦੀ ਮੰਗ ਦੇ ਆਧਾਰ 'ਤੇ ਨਿਯਮਾਂ ਨੂੰ ਸਰਲ ਬਣਾਇਆ ਗਿਆ ਹੈ ਤਾਂ ਜੋ ਭਾਰਤੀ ਸਟਾਰਟਅਪ ਖੇਤਰ 'ਚ ਗਤੀਵਿਧੀਆਂ ਦੇ ਵਿਸਤਾਰ ਨੂੰ ਦੇਖਦੇ ਹੋਏ ਮੰਚ ਜ਼ਿਆਦਾ ਸੁਲਭ ਬਣਾਇਆ ਜਾ ਸਕੇ। ਭਾਰਤੀ ਪ੍ਰਤੀਭੂਤੀ ਅਤੇ ਰੈਗੂਲੇਟਰੀ ਬੋਰਡ (ਸੇਬੀ) ਨੇ ਸਟਾਰਟਅਪ ਪਲੇਟਫਾਰਮ ਦੀ ਸਮੀਖਿਆ ਲਈ ਇਸ ਸਾਲ ਜੂਨ 'ਚ ਇਕ ਵਿਸ਼ੇਸ਼ਕ ਗਰੁੱਪ ਦਾ ਗਠਨ ਕੀਤਾ ਸੀ। ਗਰੁੱਪ ਨੇ ਨਿਵੇਸ਼ਕਾਂ, ਬੈਂਕਰਾਂ ਅਤੇ ਸੰਪਤੀ ਪ੍ਰਬੰਧਨ ਕੰਪਨੀਆਂ ਸਮੇਤ ਵੱਖ-ਵੱਖ ਹਿੱਤਧਾਰਕਾਂ ਤੋਂ ਸਲਾਹ-ਮਸ਼ਵਰੇ ਦੇ ਬਾਅਦ ਸੇਬੀ ਨੂੰ ਆਪਣੀ ਰਿਪੋਰਟ ਸੌਂਪੀ ਸੀ। ਪ੍ਰਸਤਾਵਿਤ ਬਦਲਾਵਾਂ ਨੂੰ ਜਨਤਕ ਟਿੱਪਣੀ ਲਈ ਪੇਸ਼ ਕੀਤਾ ਗਿਆ ਸੀ।
ਪ੍ਰਸਤਾਵ ਬਦਲਾਅ 'ਚ ਪਾਤਰ ਸੰਸਥਾਗਤ ਨਿਵੇਸ਼ਕਾਂ ਵਲੋਂ ਨਿਰਗਮ ਤੋਂ ਪਹਿਲਾਂ ਘੱਟੋਂ ਘੱਟ 50 ਫੀਸਦੀ ਪੂੰਜੀ ਦੀ ਲੋੜ ਨੂੰ ਖਤਮ ਕਰਨਾ ਸ਼ਾਮਲ ਹੈ। ਸੇਬੀ ਨੇ ਪਲੇਟਫਾਰਮ 'ਤੇ ਨਵੇਂ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਸ਼ੇਅਰ ਪੇਸ਼ਕਸ਼ ਦੇ ਲਈ ਘੱਟੋ ਘੱਟ ਐਪਲੀਕੇਸ਼ਨ ਰਾਸ਼ੀ 10 ਲੱਖ ਰੁਪਏ ਤੋਂ ਘਟਾ ਕੇ 2 ਲੱਖ ਰੁਪਏ ਕਰਨ ਦਾ ਪ੍ਰਸਤਾਵ ਕੀਤਾ ਹੈ ਇਸ ਤੋਂ ਇਲਾਵਾ ਸੰਸਥਾਗਤ ਨਿਵੇਸ਼ਕਾਂ ਨੂੰ ਪੇਸ਼ਕਸ਼ ਦਾ 75 ਫੀਸਦੀ ਵੰਡ ਕਰਨ ਅਤੇ ਬਾਕੀ 25 ਫੀਸਦੀ ਦਾ ਗੈਰ-ਸੰਸਥਾਗਤ ਨਿਵੇਸ਼ਕਾਂ ਨੂੰ ਵੰਡ ਕੀਤੀ ਜਾ ਸਕਦੀ ਹੈ। ਸੇਬੀ ਨੇ ਕਿਸੇ ਵੀ ਨਿਵੇਸ਼ਕ ਸ਼੍ਰੇਣੀ ਲਈ ਕੋਈ ਰਿਜ਼ਰਵੇਸ਼ਨ ਸੀਮਾ ਖਤਮ ਕਰਨ ਦਾ ਸੁਝਾਅ ਦਿੱਤਾ ਹੈ।  

  • SEBI
  • changes
  • ਸੂਚੀਬੱਧਤਾ
  • ਸੇਬੀ

ਚੁਣਾਵੀਂ ਨਤੀਜਿਆਂ, ਸੰਸਾਰਿਕ ਸੰਕੇਤਾਂ ਨਾਲ ਤੈਅ ਹੋਵੇਗੀ ਬਾਜ਼ਾਰ ਦੀ ਦਿਸ਼ਾ

NEXT STORY

Stories You May Like

  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • us makes major change in visa rules
    US ਨੇ ਵੀਜ਼ਾ ਨਿਯਮਾਂ 'ਚ ਕੀਤਾ ਵੱਡਾ ਬਦਲਾਅ, F-1 ਵੀਜ਼ੇ 'ਤੇ ਹੁਣ 4 ਸਾਲ ਹੀ ਰਹਿ ਸਕਣਗੇ ਵਿਦੇਸ਼ੀ ਵਿਦਿਆਰਥੀ
  • green card rules
    ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ 'ਚ ਹੋਣ ਜਾ ਰਿਹੈ ਵੱਡਾ ਬਦਲਾਅ ! ਪ੍ਰਵਾਸੀਆਂ ਦੀ ਭਰਤੀ 'ਤੇ ਵਧੇਗੀ ਸਖ਼ਤੀ
  • sebi changes rules for foreign investors
    SEBI ਨੇ ਵਿਦੇਸ਼ੀ ਨਿਵੇਸ਼ਕਾਂ ਲਈ ਬਦਲੇ ਨਿਯਮ, ਫਾਰਮ ਅਤੇ ਰਜਿਸਟ੍ਰੇਸ਼ਨ 'ਚ ਹੋ ਗਏ ਵੱਡੇ ਬਦਲਾਅ
  • sebi bans 221 entities in securities fraud case
    ਸਕਿਓਰਿਟੀਜ਼ ਧੋਖਾਦੇਹੀ ਮਾਮਲੇ ’ਚ ਸੇਬੀ ਨੇ 221 ਇਕਾਈਆਂ ’ਤੇ ਲਾਈ ਪਾਬੰਦੀ
  • big change is going to happen in lpg market traders will get relief
    LPG ਬਾਜ਼ਾਰ 'ਚ ਹੋਣ ਵਾਲਾ ਹੈ ਵੱਡਾ ਬਦਲਾਅ! ਕਾਰੋਬਾਰੀਆਂ ਨੂੰ ਮਿਲੇਗੀ ਰਾਹਤ, ਬਦਲੇਗਾ ਸਿਲੰਡਰ ਦਾ ਆਕਾਰ
  • sebi cancels the registration of 12 research analysts
    ਸੇਬੀ ਨੇ 12 ਖੋਜ ਵਿਸ਼ਲੇਸ਼ਕਾਂ ਦੀ ਰਜਿਸਟ੍ਰੇਸ਼ਨ ਕੀਤੀ ਰੱਦ, ਇਸ ਕਾਰਨ ਕੀਤੀ ਕਾਰਵਾਈ
  • bjp cm
    ਭਾਜਪਾ ਦੇ ਮੁੱਖ ਮੰਤਰੀਆਂ ’ਚ ਵੀ ਹੋ ਸਕਦਾ ਹੈ ਬਦਲਾਅ
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
Trending
Ek Nazar
aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • epfo deposits 8 25  interest   check your pf balance like this
      EPFO ਨੇ 34 ਕਰੋੜ ਖਾਤਿਆਂ 'ਚ ਜਮ੍ਹਾਂ ਕੀਤਾ 8.25% ਵਿਆਜ ; ਇੰਝ ਚੈੱਕ ਕਰੋ ਆਪਣਾ...
    • hp laptop repeatedly damaged consumer court orders company to pay rs 59 000
      ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ...
    • gold will not be more expensive now  major reason
      ਹੁਣ ਜ਼ਿਆਦਾ ਮਹਿੰਗਾ ਨਹੀਂ ਹੋਵੇਗਾ ਸੋਨਾ, ਰਿਪੋਰਟ 'ਚ ਸਾਹਮਣੇ ਆਈ ਵੱਡੀ ਵਜ੍ਹਾ
    • china s ev boom is out of control
      ਚੀਨ ਦਾ EV ਬੂਮ ਹੋਇਆ ਕਾਬੂ ਤੋਂ ਬਾਹਰ, ਦੁਨੀਆ ਭਰ ਦੀਆਂ ਕੰਪਨੀਆਂ ਦੀ ਵਧੀ ਚਿੰਤਾ
    • there will be no need for hormuz  uae
      ਨਹੀਂ ਪਵੇਗੀ ਹੋਰਮੁਜ਼ ਦੀ ਲੋੜ, UAE ਕਰ ਰਿਹਾ ਨਵੇਂ ਬਦਲ ਦੀ ਤਿਆਰੀ
    • pakistan playing double game
      ਅਮਰੀਕਾ ਨਾਲ Double Game ਖੇਡ ਰਿਹੈ ਪਾਕਿਸਤਾਨ ! 'ਵਿਚੋਲਾ' ਬਣ ਦੁਸ਼ਮਣ ਦੀ ਕਰ...
    • factories closed buyers missing china lags behind in gdp
      ਫੈਕਟਰੀਆਂ ਬੰਦ, ਖਰੀਦਦਾਰ ਗਾਇਬ, 3 ਸਾਲਾਂ ਦੇ ਸਭ ਤੋਂ ਬੁਰੇ ਦੌਰ ’ਚ ਪਹੁੰਚਿਆ...
    • india uk free trade agreement comes into force
      ਭਾਰਤ-ਬ੍ਰਿਟੇਨ ਮੁਕਤ ਵਪਾਰ ਸਮਝੌਤਾ ਲਾਗੂ, ਵਪਾਰ ਨੂੰ ਮਿਲੇਗੀ ਨਵੀਂ ਰਫਤਾਰ
    • first round of india maldives free trade agreement talks concludes
      ਭਾਰਤ ਅਤੇ ਮਾਲਦੀਵ ਦਰਮਿਆਨ FTA ਵਾਰਤਾ ਦਾ ਪਹਿਲਾ ਪੜਾਅ ਮੁਕੰਮਲ
    • banking services will remain closed for pnb account holders  scheduled
      PNB ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, ਬੰਦ ਰਹਿਣਗੀਆਂ ਬੈਕਿੰਗ ਸੇਵਾਵਾਂ, ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +