Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    8:29:24 PM

  • pm modi enjoys jhalmuri

    "ਮੈਨੂੰ ਝਾਲਮੁੜੀ ਖਵਾਓ"..., ਦੇਸੀ ਅੰਦਾਜ਼ 'ਚ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • ipl 2026  kkr beat rajasthan by 4 wickets

    IPL 2026: ਰਿੰਕੂ ਸਿੰਘ ਦਾ ਅਰਧ ਸੈਂਕੜਾ, KKR ਨੇ...

  • punjab weather changes heat wave and warm night yellow alert issue

    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • SEBI ਨਿਲਾਮ ਕਰੇਗੀ ਗੋਲਡਨ ਲਾਈਫ ਐਗਰੋ ਇੰਡੀਆ ਲਿਮਟਿਡ ਦੀ ਸੰਪਤੀ

BUSINESS News Punjabi(ਵਪਾਰ)

SEBI ਨਿਲਾਮ ਕਰੇਗੀ ਗੋਲਡਨ ਲਾਈਫ ਐਗਰੋ ਇੰਡੀਆ ਲਿਮਟਿਡ ਦੀ ਸੰਪਤੀ

  • Edited By Harinder Kaur,
  • Updated: 12 Aug, 2022 05:58 PM
New Delhi
sebi to auction assets of golden life agro india ltd
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਬਾਜ਼ਾਰ ਰੈਗੂਲੇਟਰੀ ਸੇਬੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਨਿਵੇਸ਼ਕਾਂ ਦੇ ਪੈਸੇ  ਵਸੂਲਣ ਲਈ ਗੋਲਡਨ ਲਾਈਫ ਐਗਰੋ ਇੰਡੀਆ ਲਿਮਟਿਡ ਦੀਆਂ ਦੋ ਜਾਇਦਾਦਾਂ ਦੀ 8 ਸਤੰਬਰ ਨੂੰ  ਆਨ ਲਾਈਨ ਨਿਲਾਮੀ ਕਰੇਗੀ। ਸੇਬੀ ਦਾ ਕਹਿਣਾ ਹੈ ਕਿ ਗੋਲਡਨ ਲਾਈਫ ਐਗਰੋ ਇੰਡੀਆ ਲਿਮਟਿਡ ਕੰਪਨੀ ਨਿਵੇਸ਼ਕਾਂ ਤੋਂ ਫੰਡ ਜੁਟਾਉਣ ਦਾ ਦੋਸ਼   ਲਈ  ਨਿਰਧਾਰਤ ਨਿਯਮਾਂ ਦੀ ਪਾਲਣਾ  ਨਹੀਂ ਕੀਤੀ ਹੈ। ਜੂਨ 2015 ਵਿੱਚ, ਸੇਬੀ ਨੇ ਕੰਪਨੀ ਅਤੇ ਇਸਦੇ ਨਿਰਦੇਸ਼ਕਾਂ ਨੂੰ ਨਿਵੇਸ਼ਕਾਂ ਤੋਂ ਇੱਕਠਾ ਕੀਤਾ ਪੈਸਾ ਵਿਆਜ ਸਮੇਤ ਵਾਪਸ ਕਰਨ ਦੇ ਨਿਰਦੇਸ਼ ਦਿੱਤੇ ਸਨ ਪਰ ਕੰਪਨੀ ਵੱਲੋਂ ਅਜਿਹਾ ਨਹੀਂ ਕੀਤਾ ਗਿਆ ਜਿਸ ਕਰਕੇ ਉਨ੍ਹਾਂ ਨੂੰ ਇਹ ਫੈਸਲਾ ਲੈਣਾ ਪਿਆ।

ਭਾਰਤੀ ਪ੍ਰਤੀਭੂਤੀ ਅਤੇ ਵਟਾਂਦਰਾ ਬੋਰਡ ਇੱਕ ਨੋਟਿਸ ਵਿਚ ਕਿਹਾ ਸੀ ਕਿ ਨਿਲਾਮੀ ਲਈ ਨਿਰਧਾਰਿਤ ਕੀਤੀਆਂ ਗਈਆਂ ਦੋਵੇਂ ਜਾਇਦਾਦਾਂ ਪੱਛਮੀ ਬੰਗਾਲ ਵਿਚ  ਸਥਿਤ ਹਨ। ਇਨ੍ਹਾਂ ਵਿੱਚੋਂ ਇੱਕ ਜ਼ਮੀਨ ਦਾ ਪਲਾਟ ਹੈ ਜਦੋਂ ਕਿ ਦੂਜੀ ਜਾਇਦਾਦ ਦੋ ਮੰਜ਼ਿਲਾ ਇਮਾਰਤ ਹੈ। ਇਨ੍ਹਾਂ ਜਾਇਦਾਦਾਂ ਦੀ ਕੀਮਤ 8 ਕਰੋੜ ਰੁਪਏ ਰੱਖੀ ਗਈ ਹੈ।
ਸੇਬੀ ਨੇ ਦੱਸਿਆ ਕਿ ਪਹਿਲਾਂ ਵੀ ਗੋਲਡਨ ਲਾਈਫ ਐਗਰੋ  ਕੰਪਨੀ ਨੇ ਪ੍ਰਾਈਵੇਟ ਅਲਾਟਮੈਂਟ ਰਾਹੀਂ ਗੈਰ-ਪਰਿਵਰਤਨਸ਼ੀਲ ਡਿਬੈਂਚਰ ਜਾਰੀ ਕਰਕੇ 24,915 ਨਿਵੇਸ਼ਕਾਂ ਤੋਂ ਲਗਭਗ 11.3 ਕਰੋੜ ਰੁਪਏ ਇਕੱਠੇ ਕੀਤੇ ਸਨ ਜਿਸ ਕਰਕੇ ਉਸ ਸਮੇਂ  ਵੀ ਪੈਸਾ ਵਸੂਲਣ ਲਈ ਉਨ੍ਹਾਂ ਨੇ ਕੰਪਨੀ ਦੀਆਂ ਜਾਇਦਾਦਾਂ ਦੀ ਨਿਲਾਮੀ ਕਰਵਾਈ ਸੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • SEBI
  • Auction
  • Golden Life Agro India Ltd.
  • Asset
  • ਸੇਬੀ
  • ਨਿਲਾਮ
  • ਗੋਲਡਨ ਲਾਈਫ ਐਗਰੋ ਇੰਡੀਆ ਲਿਮਟਿਡ
  • ਸੰਪਤੀ

ਬਿਲ ਗੇਟਸ ਨੂੰ ਭਾਂਡੇ ਮਾਂਜਣਾ ਅਤੇ ਜੈੱਫ ਬੇਜੋਸ ਨੂੰ ਪਸੰਦ ਹੈ ਬੱਚਿਆਂ ਨਾਲ ਸਮਾਂ ਬਿਤਾਉਣਾ : ਰਿਪੋਰਟ

NEXT STORY

Stories You May Like

  • sebi extends registration validity for npos on social stock exchange
    SEBI ਨੇ ਸੋਸ਼ਲ ਸਟਾਕ ਐਕਸਚੇਂਜ ’ਤੇ NPO ਲਈ ਰਜਿਸਟ੍ਰੇਸ਼ਨ ਵੈਲੀਡਿਟੀ ਵਧਾਈ, ਨਿਯਮਾਂ ’ਚ ਦਿੱਤੀ ਰਾਹਤ
  • young women  golden work lehenga choli  craze
    ਮੁਟਿਆਰਾਂ ’ਚ ਵਧਿਆ ਗੋਲਡਨ ਵਰਕ ਵਾਲੇ ਲਹਿੰਗਾ-ਚੋਲੀ ਦਾ ਕ੍ਰੇਜ਼
  • ipo market continues to grow  38 companies filed documents with sebi in march
    IPO ਬਾਜ਼ਾਰ ’ਚ ਤੇਜ਼ੀ ਬਰਕਰਾਰ, ਮਾਰਚ ’ਚ 38 ਕੰਪਨੀਆਂ ਨੇ ਸੇਬੀ ਕੋਲ ਦਸਤਾਵੇਜ਼ ਕੀਤੇ ਦਾਖਲ
  • today is the golden day of these zodiac signs
    ਅੱਜ ਇਨ੍ਹਾਂ ਰਾਸ਼ੀਆਂ ਦਾ ਹੈ 'ਗੋਲਡਨ ਡੇਅ' ! ਖੁੱਲ੍ਹਣਗੇ ਕਿਸਮਤ ਦਾ ਤਾਲੇ
  • big robbery tour and travel shop in jalandhar
    ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ! ਹੈਰਾਨ ਕਰੇਗੀ ਜਲੰਧਰ 'ਚ ਲੁੱਟ ਦੀ ਵੀਡੀਓ
  • bank of india branch  fire
    ਮੈਨਪੁਰੀ: ਬੈਂਕ ਆਫ਼ ਇੰਡੀਆ ਦੀ ਸ਼ਾਖਾ 'ਚ ਲੱਗੀ ਭਿਆਨਕ ਅੱਗ, ਸਰਵਰ ਰੂਮ ਤੇ ਦਸਤਾਵੇਜ਼ ਸੜ ਕੇ ਸੁਆਹ
  • vaibhav suryavanshi  s name shortlisted
    15 ਸਾਲ ਦੇ ਵੈਭਵ ਸੂਰਿਆਵੰਸ਼ੀ ਦਾ ਨਾਂਅ ਸ਼ਾਰਟਲਿਸਟ! ਟੀਮ ਇੰਡੀਆ ਲਈ ਕਰ ਸਕਦੇ ਹਨ ਡੈਬਿਊ
  • snakes  crocodiles use bsf
    ਘੁਸਪੈਠ ਅਤੇ ਅਪਰਾਧਾਂ ਨੂੰ ਰੋਕਣ ਲਈ ਸੱਪ-ਮਗਰਮੱਛਾਂ ਦੀ ਵਰਤੋਂ ਕਰੇਗੀ BSF!
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • good health song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ'...
  • son dies after being hit by truck
    ਜਲੰਧਰ 'ਚ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ! ਟਰੱਕ ਦੀ ਲਪੇਟ 'ਚ ਆਉਣ ਨਾਲ...
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2...
  • man creates ruckus after drinking expired beer outside contract
    'ਜੇ ਮੈਨੂੰ ਕੁਝ ਹੋ ਜਾਂਦਾ ਤਾਂ...?' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ...
Trending
Ek Nazar
firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • suv prices increased
      ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV
    • meta to layoff 16000 employees
      ਮੈਟਾ ਤੋਂ ਕੱਢੇ ਜਾਣਗੇ 16,000 ਮੁਲਾਜ਼ਮ, ਇਸ ਕਾਰਨ ਜਾ ਰਹੀਆਂ ਨੌਕਰੀਆਂ!
    • government increases circle rates
      ਰਾਤੋਂ ਰਾਤ ਮਹਿੰਗੀ ਹੋਈ ਪ੍ਰਾਪਰਟੀ! ਸਰਕਾਰ ਨੇ ਵਧਾਏ ਸਰਕਲ ਰੇਟ
    • hdfc  icici and yes bank reported profits  announced dividends
      HDFC, ICICI ਅਤੇ YES ਬੈਂਕ ਨੂੰ ਹੋਇਆ ਜ਼ਬਰਦਸਤ ਮੁਨਾਫ਼ਾ, ਨਿਵੇਸ਼ਕਾਂ ਲਈ...
    • centre approves procurement of potatoes
      ਕੇਂਦਰ ਨੇ 6,500.90 ਰੁਪਏ ਪ੍ਰਤੀ ਟਨ ’ਤੇ ਆਲੂ ਦੀ ਖਰੀਦ ਨੂੰ ਦਿੱਤੀ ਮਨਜ਼ੂਰੀ
    • sec and adani jointly seek extension of time in us case
      ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
    • big discount on electric scooter on akshay tritiya
      ਅਕਸ਼ੈ ਤ੍ਰਿਤੀਆ ਮੌਕੇ Electric ਸਕੂਟਰ 'ਤੇ ਮਿਲ ਰਹੀ ਵੱਡੀ ਛੋਟ, ਜਾਣੋ ਹੋਰ...
    • are you planning to buy gold know the truth of scheme
      ਸੋਨਾ ਖਰੀਦਣ ਦੀ ਹੈ ਤਿਆਰੀ? ਪਹਿਲਾਂ ਜਾਣ ਲਓ ਇਹ 'ਕੜਵਾ ਸੱਚ', ਨਹੀਂ ਤਾਂ ਹੋ ਸਕਦੈ...
    • irctc website crashed passengers no ticket received
      IRCTC ਦੀ ਵੈੱਬਸਾਈਟ ਹੋਈ ਕ੍ਰੈਸ਼, ਯਾਤਰੀਆਂ ਦੇ ਕੱਟੇ ਗਏ ਪੈਸੇ ਪਰ ਨਹੀਂ ਮਿਲੀ...
    • social media  500 1000 notes  demonetized currency  rbi
      ਕੀ 500-1000 ਦੇ ਨੋਟ ਮੁੜ ਬਦਲੇ ਜਾ ਸਕਦੇ ਨੇ ?  ਜਾਣੋ ਪੂਰੀ ਸੱਚਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +