Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    8:10:48 PM

  • bharat taxi in chandigarh

    ਚੰਡੀਗੜ੍ਹ 'ਚ ਕੱਲ੍ਹ ਤੋਂ ਸ਼ੁਰੂ ਹੋਵੇਗੀ 'ਭਾਰਤ...

  • ind vs afg

    IND vs AFG: ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ...

  • sunil jakhar breaks silence amidst speculation about joining the congress

    ਕਾਂਗਰਸ 'ਚ ਜਾਣ ਦੀ ਚਰਚਾ ਵਿਚਾਲੇ ਸੁਨੀਲ ਜਾਖੜ ਨੇ...

  • balwant singh rajoana wrote a letter to pm modi from patiala jail

    ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖੀ ਚਿੱਠੀ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਸੈਮੀਕੰਡਕਟਰ ਖੇਤਰ ’ਚ ਨਵਾਂ ਉਛਾਲ, 200 ਚਿੱਪ ਡਿਜ਼ਾਈਨ ਸਟਾਰਟਅੱਪ ਨੂੰ ਉਤਸ਼ਾਹ ਦੇਵੇਗੀ ਸਰਕਾਰ

BUSINESS News Punjabi(ਵਪਾਰ)

ਸੈਮੀਕੰਡਕਟਰ ਖੇਤਰ ’ਚ ਨਵਾਂ ਉਛਾਲ, 200 ਚਿੱਪ ਡਿਜ਼ਾਈਨ ਸਟਾਰਟਅੱਪ ਨੂੰ ਉਤਸ਼ਾਹ ਦੇਵੇਗੀ ਸਰਕਾਰ

  • Edited By Harinder Kaur,
  • Updated: 17 Sep, 2026 06:40 PM
Business
semiconductor sector  encourage 200 chip design startups
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਕੇਂਦਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਿਨੀ ਵੈਸ਼ਣਵ ਨੇ ਕਿਹਾ ਕਿ ਸਰਕਾਰ ਸੈਮੀਕੰਡਕਟਰ ਮਿਸ਼ਨ ਦੇ ਅਗਲੇ ਪੜਾਅ ‘ਸੈਮੀਕਾਨ 2.0’ ਤਹਿਤ ਭਾਰਤ ’ਚ ਚਿੱਪ ਡਿਜ਼ਾਈਨ ਕਰਨ ਵਾਲੇ ਘੱਟੋ-ਘੱਟ 200 ਸਟਾਰਟਅੱਪ ਅਤੇ ਕੰਪਨੀਆਂ ਨੂੰ ਉਤਸ਼ਾਹ ਦੇਵੇਗੀ।

ਇਹ ਵੀ ਪੜ੍ਹੋ : 12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰ ਨੇ ਤਨਖ਼ਾਹ ਹੱਦ 'ਚ ਕੀਤਾ ਵਾਧਾ

‘ਸੈਮੀਕਾਨ ਇੰਡੀਆ 2026’ ਦੇ ਉਦਘਾਟਨੀ ਸੈਸ਼ਨ ’ਚ ਵੈਸ਼ਣਵ ਨੇ ਕਿਹਾ ਕਿ ਚਿੱਪ ਡਿਜ਼ਾਈਨ ਸੈਮੀਕਾਨ 2.0 ਦੇ 6 ਮੁੱਖ ਥੰਮ੍ਹਾਂ ’ਚ ਪਹਿਲਾ ਹੋਵੇਗਾ। ਪਿਛਲੇ ਪੜਾਅ ’ਚ 105 ਤੋਂ ਵੱਧ ਸਟਾਰਟਅੱਪ ਨੇ ਚਿੱਪ ਡਿਜ਼ਾਈਨ ਦੇ ਖੇਤਰ ’ਚ ਕੰਮ ਸ਼ੁਰੂ ਕੀਤਾ, ਜਿਨ੍ਹਾਂ ’ਚੋਂ ਕਰੀਬ 20 ਨੂੰ ਲੱਗਭਗ 800 ਕਰੋੜ ਰੁਪਏ ਦੀ ਉੱਦਮ ਪੂੰਜੀ (ਵੈਂਚਰ ਕੈਪੀਟਲ) ਮਿਲੀ।

ਇਹ ਵੀ ਪੜ੍ਹੋ : ਹਸਪਤਾਲਾਂ 'ਚ 325 ਰੁਪਏ 'ਚ ਵਿਕ ਰਹੀ 11 ਰੁਪਏ ਵਾਲੀ IV ! 'ਲੁੱਟ' ਖ਼ਿਲਾਫ਼ ਸ਼ਿਕੰਜਾ ਕੱਸਣ ਦੀ ਤਿਆਰੀ 'ਚ ਤੁਕਾਰਾਮ ਮੁੰਡੇ

ਪੂਰੇ ਈਕੋਸਿਸਟਮ ’ਤੇ ਜ਼ੋਰ

ਵੈਸ਼ਣਵ ਨੇ ਕਿਹਾ ਕਿ ਸੈਮੀਕਾਨ 1.0 ਜ਼ਰੀਏ ਦੇਸ਼ ’ਚ ਸੈਮੀਕੰਡਕਟਰ ਉਦਯੋਗ ਦੀ ਬੁਨਿਆਦ ਤਿਆਰ ਕੀਤੀ ਗਈ ਹੈ। ਹੁਣ ਸਰਕਾਰ ਚਿੱਪ ਡਿਜ਼ਾਈਨ, ਮਸ਼ੀਨ ਅਤੇ ਸਮੱਗਰੀ, ਨਿਰਮਾਣ ਪਲਾਂਟ, ਉੱਨਤ ਪੈਕੇਜਿੰਗ, ਖੋਜ ਅਤੇ ਵਿਕਾਸ ਅਤੇ ਪ੍ਰਤਿਭਾ ਦੇ ਵਿਕਾਸ ’ਤੇ ਇਕੱਠੇ ਕੰਮ ਕਰੇਗੀ।

ਸੈਮੀਕਾਨ 2.0 ਤਹਿਤ ਸੈਮੀਕੰਡਕਟਰ ਕਾਰਖਾਨਿਆਂ ’ਚ ਸਿੱਧੇ ਰੋਜ਼ਗਾਰ ਲਈ 1 ਲੱਖ ਕੁਸ਼ਲ ਤਕਨੀਸ਼ੀਅਨ, ਕਲੀਨ ਰੂਮ ਕਰਮਚਾਰੀਆਂ ਅਤੇ ਉਤਪਾਦਨ ਖੇਤਰ ਦੇ ਕਰਮਚਾਰੀਆਂ ਨੂੰ ਤਿਆਰ ਕਰਨ ਦਾ ਟੀਚਾ ਵੀ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : Gold ਦੀ Hallmark ਫ਼ੀਸ 'ਚ ਹੋ ਗਿਆ ਭਾਰੀ ਵਾਧਾ, ਜਾਣੋ ਗਾਹਕਾਂ 'ਤੇ ਕਿੰਨਾ ਪਵੇਗਾ ਬੋਝ

ਵੱਡਾ ਨਿਵੇਸ਼, ਵੱਡਾ ਟੀਚਾ

ਸਰਕਾਰ ਨੇ ਦਸੰਬਰ 2021 ’ਚ 76,000 ਕਰੋੜ ਰੁਪਏ ਦੇ ਖਰਚ ਨਾਲ ਸੈਮੀਕਾਨ 1.0 ਨੂੰ ਮਨਜ਼ੂਰੀ ਦਿੱਤੀ ਸੀ। ਇਸ ਤਹਿਤ 12 ਨਿਰਮਾਣ ਇਕਾਈਆਂ ਨੂੰ ਮਨਜ਼ੂਰੀ ਮਿਲੀ। ਉੱਥੇ ਹੀ ਜੁਲਾਈ 2026 ’ਚ 1,27,500 ਕਰੋੜ ਰੁਪਏ ਦੇ ਕੁਲ ਬਜਟ ਨਾਲ ਸੈਮੀਕਾਨ 2.0 ਨੂੰ ਮਨਜ਼ੂਰੀ ਦਿੱਤੀ ਗਈ। ਵੈਸ਼ਣਵ ਨੇ ਕਿਹਾ ਕਿ ਇਹ ਪਹਿਲਕਦਮੀ 2047 ਤਕ ਵਿਕਸਤ ਭਾਰਤ ਦੇ ਟੀਚੇ ਦੀ ਦਿਸ਼ਾ ’ਚ ਮਹੱਤਵਪੂਰਨ ਆਧਾਰ ਤਿਆਰ ਕਰੇਗੀ।

ਇਹ ਵੀ ਪੜ੍ਹੋ : ਭਾਰਤ 'ਚ ‘Steel Slag’ ਨਾਲ ਬਣੀ Special ਸੜਕ, ਗਿੰਨੀਜ਼ ਵਰਲਡ ਰਿਕਾਰਡ ’ਚ ਬਣਾਈ ਥਾਂ
ਇਹ ਵੀ ਪੜ੍ਹੋ : ਹੁਣ ਮੋਬਾਇਲ SIM ਦੀ ਤਰ੍ਹਾਂ ਪੋਰਟ ਕਰਵਾ ਸਕੋਗੇ FASTAG, ਨਹੀਂ ਉਤਾਰਨਾ ਪਵੇਗਾ ਸਟਿੱਕਰ
ਇਹ ਵੀ ਪੜ੍ਹੋ :  1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ 775 ANPR ਕੈਮਰੇ, ਜਾਣੋ ਵਜ੍ਹਾ
ਇਹ ਵੀ ਪੜ੍ਹੋ :  'ਤੁਹਾਡੀ ਅੱਜ ਤੋਂ ਛੁੱਟੀ..!', Office ਜਾਣ ਲਈ ਤਿਆਰ ਹੋਣ ਤੋਂ ਐਨ ਪਹਿਲਾਂ ਹਜ਼ਾਰਾਂ ਮੁਲਾਜ਼ਮਾਂ ਨੂੰ ਆ ਗਈ Mail


ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

 

  • Semiconductor sector
  • 200 chip design startups
  • government
  • ਸੈਮੀਕੰਡਕਟਰ ਖੇਤਰ
  • 200 ਚਿੱਪ ਡਿਜ਼ਾਈਨ ਸਟਾਰਟਅੱਪ
  • ਸਰਕਾਰ

‘ਭਾਰਤ ਨੂੰ ਯੂਰਪੀਅਨ ਯੂਨੀਅਨ ਤੋਂ 28 ਲੱਖ ਟਨ ਇਸਪਾਤ ਬਰਾਮਦ ਦਾ ਕੋਟਾ ਮਿਲਿਆ’

NEXT STORY

Stories You May Like

  • 200 per kg peas  ginger  tomatoes  onions  double price
    200 ਰੁਪਏ ਕਿੱਲੋ ਹੋਏ ਮਟਰ-ਅਦਰਕ! ਟਮਾਟਰ-ਪਿਆਜ਼ ਨੇ ਵੀ ਵਿਗਾੜਿਆ ਰਸੋਈ ਦਾ ਬਜਟ, ਹਰਿਆਣਾ ਦੇ ਲੋਕ ਪਰੇਸ਼ਾਨ
  • belgium detains chinese man on suspicion of semiconductor espionage
    ਬੈਲਜੀਅਮ ਨੇ ਸੈਮੀਕੰਡਕਟਰ ਜਾਸੂਸੀ ਦੇ ਸ਼ੱਕ ਵਿੱਚ ਚੀਨੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ
  • global supply chain to grow from space to semiconductors
    ਸਪੇਸ ਤੋਂ ਸੈਮੀਕੰਡਕਟਰ ਤੱਕ ਗਲੋਬਲ ਸਪਲਾਈ ਸ਼੍ਰੇਣੀ ’ਚ ਵਧੇਗੀ ਭਾਰਤ ਦੀ ਭੂਮਿਕਾ
  • mirzapur  the movie   grosses over  200 crore at the box office
    ਬਾਕਸ ਆਫਿਸ 'ਤੇ ਛਾਈ "ਮਿਰਜ਼ਾਪੁਰ: ਦਿ ਮੂਵੀ", 200 ਕਰੋੜ ਰੁਪਏ ਦਾ ਅੰਕੜਾ ਕੀਤਾ ਪਾਰ
  • cardamom prices surge prices will increase further
    ਇਲਾਇਚੀ ਦੀਆਂ ਕੀਮਤਾਂ 'ਚ ਭਾਰੀ ਉਛਾਲ; ਇਸ ਕਾਰਨ ਰੇਟ ਹੋਰ ਵਧਣ ਦੇ ਮਿਲ ਰਹੇ ਸੰਕੇਤ
  • more than 50 000 tickets sold for ind vs nz series
    IND vs NZ ਸੀਰੀਜ਼ ਲਈ ਫੈਨਜ਼ 'ਚ ਭਾਰੀ ਉਤਸ਼ਾਹ, ਵਿਕ ਚੁੱਕੀਆਂ ਨੇ 50000 ਤੋਂ ਵੱਧ ਟਿਕਟਾਂ
  • elderly people who climbed a 200 foot tower are in poor health
    200 ਫੁੱਟ ਉੱਚੇ ਟਾਵਰ ’ਤੇ ਚੜ੍ਹੇ ਬਜ਼ੁਰਗਾਂ ਦੀ ਵਿਗੜੀ ਸਿਹਤ, 10 ਦਿਨਾਂ ਤੋਂ ਕਰ ਰਹੇ ਰੋਸ ਪ੍ਰਦਰਸ਼ਨ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • rain warning for punjab
    ਪੰਜਾਬ 'ਚ ਮੀਂਹ ਦੀ ਚਿਤਾਵਨੀ, ਹੋ ਗਈ ਵੱਡੀ ਭਵਿੱਖਬਾਣੀ
  • child kidnapped in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ...
  • dry fruits  desi ghee  and cash stolen from the shop
    ਜਲੰਧਰ ਵਿਖੇ ਚੋਰ ਦੁਕਾਨ 'ਚੋਂ Dry Fruits, ਦੇਸੀ ਘਿਓ ਤੇ ਨਕਦੀ ਲੈ ਕੇ ਹੋਏ ਫਰਾਰ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
Trending
Ek Nazar
isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • german company adidas  lays off a large number of indian employees
      ਜਰਮਨ ਕੰਪਨੀ ਨੇ ਵੱਡੀ ਗਿਣਤੀ 'ਚ ਕੀਤੀ ਭਾਰਤੀ ਮੁਲਾਜ਼ਮਾਂ ਦੀ ਛਾਂਟੀ, ਕਿਹਾ-15...
    • canada trump eu
      ''ਜੇ ਕੈਨਡਾ EU 'ਚ ਸ਼ਾਮਲ ਹੋਇਆ ਤਾਂ ਪੂਰਾ ਯੂਰਪ ਭੁਗਤੇਗਾ ਖ਼ਾਮਿਆਜ਼ਾ..!'',...
    • banks will remain closed on september 18
      18 ਸਤੰਬਰ ਨੂੰ ਬੈਂਕ ਰਹਿਣਗੇ ਬੰਦ, ਜਾਣੋ RBI ਨੇ ਕਿਉਂ ਐਲਾਨੀ ਛੁੱਟੀ
    • chinese products pose major threat to national security of western countries
      ਚੀਨੀ ਉਤਪਾਦ ਤੋਂ ਪੱਛਮੀ ਦੇਸ਼ਾਂ ਦੀ ਰਾਸ਼ਟਰੀ ਸੁਰੱਖਿਆ ਨੂੰ ਵੱਡਾ ਖ਼ਤਰਾ,...
    • china africa trade
      ਚੀਨ ਵੱਲੋਂ ਫ੍ਰੀ ਟ੍ਰੇਡ ਐਗਰੀਮੈਂਟ ਦਾ ਐਲਾਨ ! ਫ਼ਿਰ ਵੀ ਨਹੀਂ ਘਟ ਰਹੀਆਂ ਅਫ਼ਰੀਕਾ...
    • rupee falls to 2 month low against dollar  know why
      ਰੁਪਿਆ ਡਿੱਗਿਆ, ਡਾਲਰ ਮੁਕਾਬਲੇ 2 ਮਹੀਨਿਆਂ ਦੇ ਹੇਠਲੇ ਪੱਧਰ 'ਤੇ, ਜਾਣੋ ਕਿਉਂ...
    • jewelers angry over 67  hike in hallmarking fee for gold  demand review
      Gold ਦੀ ਹਾਲਮਾਰਕਿੰਗ ਫੀਸ 'ਚ 67% ਵਾਧੇ ਤੋਂ ਗਹਿਣੇ ਵਿਕਰੇਤਾ ਨਾਰਾਜ਼, ਸਮੀਖਿਆ...
    • sc s big decision on loan recovery banks cannot misbehave for default
      Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ...
    • india on trump tariff
      ਟਰੰਪ ਦੀ 100 ਫ਼ੀਸਦੀ ਟੈਰਿਫ਼ ਦੀ ਧਮਕੀ 'ਤੇ ਭਾਰਤ ਦਾ ਮੂੰਹਤੋੜ ਜਵਾਬ, ਜਾਰੀ...
    • mdr on upi payments is a positive step   bipin preet singh
      UPI ਭੁਗਤਾਨ ’ਤੇ MDR ਟਿਕਾਊ ਭੁਗਤਾਨ ਵਿਵਸਥਾ ਦੀ ਦਿਸ਼ਾ ’ਚ ਹਾਂ-ਪੱਖੀ ਕਦਮ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +