Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    12:36:22 PM

  • fill this form for tds exemption on pf withdrawal

    PF ਨਿਕਾਸੀ ’ਤੇ TDS ਛੋਟ ਲਈ ਹੁਣ ਭਰਨਾ ਪਵੇਗਾ ਇਹ...

  • parvinder jhota  mansa police  action

    ਪਰਵਿੰਦਰ ਝੋਟੇ ਦੇ ਕਾਤਲ 'ਤੇ ਵੱਡੇ ਐਕਸ਼ਨ ਦੀ...

  • huge jump in crude oil prices  oil supply raises concerns

    ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ!  ਤੇਲ ਦੀ...

  • mad sandhu case accused jobanpreet punjab dgp

    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸੈਂਸੈਕਸ 'ਚ 37 ਅੰਕ ਦਾ ਹਲਕਾ ਉਛਾਲ, ਨਿਫਟੀ 11,596 'ਤੇ ਖੁੱਲ੍ਹਾ

BUSINESS News Punjabi(ਵਪਾਰ)

ਸੈਂਸੈਕਸ 'ਚ 37 ਅੰਕ ਦਾ ਹਲਕਾ ਉਛਾਲ, ਨਿਫਟੀ 11,596 'ਤੇ ਖੁੱਲ੍ਹਾ

  • Updated: 16 Jul, 2019 09:17 AM
Mumbai
sensex
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਮੰਗਲਵਾਰ ਨੂੰ ਭਾਰਤੀ ਬਾਜ਼ਾਰ ਹਲਕੀ ਬੜ੍ਹਤ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਕਾਰੋਬਾਰ ਦੇ ਸ਼ੁਰੂ 'ਚ 37.14 ਅੰਕ ਦੀ ਮਜਬੂਤੀ ਨਾਲ 38,933.85 'ਤੇ ਖੁੱਲ੍ਹਾ ਹੈ।

ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦੇ 50 ਸਟਾਕਸ ਵਾਲੇ ਪ੍ਰਮੁੱਖ ਸੂਚਕ ਅੰਕ ਨਿਫਟੀ ਦੀ 8.30 ਅੰਕ ਦੀ ਤੇਜ਼ੀ ਨਾਲ 11,596.65 'ਤੇ ਸ਼ੁਰੂਆਤ ਹੋਈ ਹੈ। ਬੀ. ਐੱਸ. ਈ. ਮਿਡ ਕੈਪ 'ਚ ਕਾਰੋਬਾਰ ਦੇ ਸ਼ੁਰੂ 'ਚ ਹਲਕੀ ਗਿਰਾਵਟ ਅਤੇ ਬੈਂਕ ਨਿਫਟੀ 'ਚ 35 ਅੰਕ ਦੀ ਮਜਬੂਤੀ ਦੇਖਣ ਨੂੰ ਮਿਲੀ।ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 68.56 ਦੇ ਪੱਧਰ 'ਤੇ ਖੁੱਲ੍ਹਾ, ਜਦੋਂ ਕਿ ਪਿਛਲੇ ਕਾਰੋਬਾਰੀ ਦਿਨ ਇਹ ਡਾਲਰ ਦੇ ਮੁਕਾਬਲੇ 68.58 ਦੇ ਪੱਧਰ 'ਤੇ ਬੰਦ ਹੋਇਆ ਸੀ।

 

ਵਿਦੇਸ਼ੀ ਬਾਜ਼ਾਰਾਂ 'ਚ ਕਾਰੋਬਾਰ
ਗਲੋਬਲ ਬਾਜ਼ਾਰਾਂ 'ਚ ਮਿਲੇ-ਜੁਲੇ ਕਾਰੋਬਾਰ ਹਨ। ਚੀਨ ਦੇ ਬਾਜ਼ਾਰ ਸ਼ੰਘਾਈ ਕੰਪੋਜ਼ਿਟ 'ਚ ਗਿਰਾਵਟ ਘੱਟ ਕੇ 2 ਅੰਕ ਯਾਨੀ 0.04 ਫੀਸਦੀ ਦੀ ਰਹਿ ਗਈ ਹੈ ਅਤੇ ਇਹ ਫਿਲਹਾਲ 2,940 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ ਹੈ।

ਉੱਥੇ ਹੀ, ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ ਵੀ 2 ਅੰਕ ਦੀ ਹਲਕੀ ਕਮਜ਼ੋਰੀ 'ਚ 11,586 ਦੇ ਪੱਧਰ 'ਤੇ ਕਾਰੋਬਾਰ ਕਰਦਾ ਨਜ਼ਰ ਆਇਆ। ਹਾਂਗਕਾਂਗ ਦਾ ਹੈਂਗ ਸੈਂਗ 31 ਅੰਕ ਵਧ ਕੇ 28,586 'ਤੇ ਕਾਰੋਬਾਰ ਕਰ ਰਿਹਾ ਸੀ। ਜਪਾਨ ਦਾ ਨਿੱਕੇਈ 160 ਅੰਕ ਦੀ ਗਿਰਾਵਟ 'ਚ 21,526 'ਤੇ ਹੈ। ਦੱਖਣੀ ਕੋਰੀਆ ਦਾ ਬਾਜ਼ਾਰ ਕੋਸਪੀ 0.13 ਫੀਸਦੀ ਦੀ ਤੇਜ਼ੀ 'ਚ 2,086 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਵਿਚਕਾਰ ਸਿੰਗਾਪੁਰ ਦਾ ਸਟ੍ਰੇਟਸ ਟਾਈਮਜ਼ 0.3 ਫੀਸਦੀ ਦੀ ਮਜਬੂਤੀ 'ਚ 3,358 'ਤੇ ਕਾਰੋਬਾਰ ਕਰਦਾ ਦਿਸਿਆ।

  • sensex
  • ਸੈਂਸੈਕਸ

ਸ਼ੰਘਾਈ ਤੇ ਕੋਸਪੀ ਗਿਰਾਵਟ 'ਚ, SGX ਨਿਫਟੀ 11,580 'ਤੇ ਪੁੱਜਾ

NEXT STORY

Stories You May Like

  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • stock markets fall  sensex falls 49 points and nifty closes at 22 620
    ਸ਼ੇਅਰ ਬਾਜ਼ਾਰਾਂ 'ਚ ਗਿਰਾਵਟ ਜਾਰੀ, ਸੈਂਸੈਕਸ 49 ਅੰਕ ਡਿੱਗਿਆ ਤੇ ਨਿਫਟੀ 22,620 'ਤੇ ਹੋਇਆ ਬੰਦ
  • stock market   sensex rises 491 points  nifty 22 500
    ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 491 ਅੰਕ ਚੜ੍ਹਿਆ ਤੇ ਨਿਫਟੀ 22,500 ਦੇ ਪਾਰ
  • markets rise due to rise in shares of tcs and other it companies
    TCS ਤੇ ਹੋਰ IT ਕੰਪਨੀਆਂ ਦੇ ਸ਼ੇਅਰਾਂ 'ਚ ਵਾਧੇ ਕਾਰਨ ਬਾਜ਼ਾਰ ਚੜ੍ਹਿਆ; ਸੈਂਸੈਕਸ 775 ਅੰਕ ਉਛਲਿਆ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • stock market gains momentum  sensex closes at 22 555
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ ਵਧ ਕੇ 22,555 'ਤੇ ਹੋਇਆ ਬੰਦ
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
Trending
Ek Nazar
rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • ai to keep an eye on substandard steel imports proposed based
      ਨਵੀਂ ਇਸਪਾਤ ਨੀਤੀ ਵਿੱਚ ਘਟੀਆ ਇਸਪਾਤ ਦੇ ਆਯਾਤ 'ਤੇ ਨਜ਼ਰ ਰੱਖਣ ਲਈ AI ਆਧਾਰਿਤ...
    • kroger plans major layoffs  will reduce 3 000 corporate positions
      ਕ੍ਰੋਗਰ 'ਚ ਵੱਡੀ ਛਾਂਟੀ ਦੀ ਯੋਜਨਾ, ਤਿੰਨ ਸਾਲਾਂ ਵਿੱਚ 3,000 ਕਾਰਪੋਰੇਟ ਅਹੁਦੇ...
    • jail sentence not mandatory for conviction under gst law council approved
      GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ...
    • rbi will continue efforts to control excessive fluctuations in rupee
      'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI...
    • imf increased prediction regarding india s gdp
      IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ...
    • statements of the fm growth in the stock market sensex jumped 1100
      ਵਿੱਤ ਮੰਤਰੀ ਦੇ ਬਿਆਨਾਂ ਕਾਰਨ ਸ਼ੇਅਰ ਬਾਜ਼ਾਰ 'ਚ ਤੂਫ਼ਾਨੀ ਵਾਧਾ, ਸੈਂਸੈਕਸ ਨੇ...
    • retail inflation increased to 5 54 percent
      ਖੁਰਾਕੀ ਵਸਤਾਂ ਦੇ ਮਹਿੰਗੀਆਂ ਹੋਣ ਨਾਲ ਪ੍ਰਚੂਨ ਮਹਿੰਗਾਈ ਵਧ ਕੇ 5.54 ਫੀਸਦੀ ’ਤੇ...
    • south korean stock market  kospi fell by more than 7
      ਦੱਖਣੀ ਕੋਰੀਆਈ ਸਟਾਕ ਮਾਰਕੀਟ 'ਚ ਹਾਹਾਕਰ, ਕੋਸਪੀ 7% ਤੋਂ ਵੱਧ ਡਿੱਗਿਆ, ਰੁਕੀ...
    • obc reservation  madhya pradesh high court
      27% ਨਹੀਂ ਸਿਰਫ਼ 14% ਮਿਲੇਗਾ OBC ਰਾਖਵਾਂਕਰਨ, ਮੱਧ ਪ੍ਰਦੇਸ਼ ਹਾਈ ਕੋਰਟ ਦਾ ਵੱਡਾ...
    • big jump in value of rupee  compared to dollar today
      ਰੁਪਏ ਦੀ ਕੀਮਤ 'ਚ ਵੱਡਾ ਉਛਾਲ, ਡਾਲਰ ਮੁਕਾਬਲੇ ਅੱਜ ਇੰਨਾ ਹੋਇਆ ਮਜ਼ਬੂਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +