Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    11:56:24 AM

  • punjab people shaken by the sound of a loud explosion

    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ!...

  • manpreet badal met pm modi with his daughter s wedding invitation

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ...

  • parvinder jhota  mansa  medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

  • gold silver prices increased  price of 10 grams of gold

    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸੈਂਸੈਕਸ 'ਚ 184 ਅੰਕ ਦੀ ਗਿਰਾਵਟ, ਨਿਫਟੀ 11,400 ਤੋਂ ਥੱਲ੍ਹੇ ਡਿੱਗਾ

BUSINESS News Punjabi(ਵਪਾਰ)

ਸੈਂਸੈਕਸ 'ਚ 184 ਅੰਕ ਦੀ ਗਿਰਾਵਟ, ਨਿਫਟੀ 11,400 ਤੋਂ ਥੱਲ੍ਹੇ ਡਿੱਗਾ

  • Updated: 22 Jul, 2019 09:19 AM
Mumbai
sensex
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ ਖਰਾਬ ਸੰਕੇਤਾਂ ਵਿਚਕਾਰ ਸੈਂਸੈਕਸ ਤੇ ਨਿਫਟੀ ਗਿਰਾਵਟ 'ਚ ਖੁੱਲ੍ਹੇ ਹਨ।ਸੋਮਵਾਰ ਨੂੰ ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦੇ 30 ਸਟਾਕਸ ਵਾਲੇ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੀ ਸ਼ੁਰੂਆਤ 183.72 ਅੰਕ ਦੀ ਕਮਜ਼ੋਰੀ ਨਾਲ 38,153.29 'ਤੇ ਹੋਈ ਹੈ।ਪਿਛਲੇ ਹਫਤੇ ਸ਼ੁੱਕਰਵਾਰ ਸੈਂਸੈਕਸ 560.45 ਅੰਕ ਡਿੱਗ ਕੇ 38,337 'ਤੇ ਬੰਦ ਹੋਇਆ ਸੀ।

 

ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 48.90 ਅੰਕ ਯਾਨੀ 0.43 ਫੀਸਦੀ ਦੀ ਗਿਰਾਵਟ 'ਚ 11,370.35 'ਤੇ ਖੁੱਲ੍ਹਾ ਹੈ।
ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 80 ਅੰਕ ਦੀ ਕਮਜ਼ੋਰੀ ਅਤੇ ਬੈਂਕ ਨਿਫਟੀ 'ਚ 270 ਅੰਕ ਦੀ ਗਿਰਾਵਟ ਦੇਖਣ ਨੂੰ ਮਿਲੀ।ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 69.90 ਦੇ ਪੱਧਰ 'ਤੇ ਖੁੱਲ੍ਹਾ ਹੈ, ਜਦੋਂ ਕਿ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 69.80 ਦੇ ਪੱਧਰ 'ਤੇ ਬੰਦ ਹੋਇਆ ਸੀ।

 

ਗਲੋਬਲ ਬਾਜ਼ਾਰਾਂ 'ਚ ਕਾਰੋਬਾਰ
ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 1.02 ਫੀਸਦੀ ਦੀ ਗਿਰਾਵਟ 'ਚ 2,894 'ਤੇ ਕਾਰੋਬਾਰ ਕਰ ਰਿਹਾ ਹੈ। ਹਾਂਗਕਾਂਗ ਦਾ ਬਾਜ਼ਾਰ ਹੈਂਗ ਸੈਂਗ 224 ਅੰਕ ਦੀ ਗਿਰਾਵਟ 'ਚ 28,540 'ਤੇ ਕਾਰੋਬਾਰ ਕਰ ਰਿਹਾ ਹੈ। ਜਪਾਨ ਦਾ ਬਾਜ਼ਾਰ ਨਿੱਕੇਈ 60 ਅੰਕ ਡਿੱਗਾ ਹੈ ਤੇ 21,407 'ਤੇ ਕਾਰੋਬਾਰ ਕਰ ਰਿਹਾ ਹੈ।
ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 34 ਅੰਕ ਦੀ ਗਿਰਾਵਟ 'ਚ 11,395 ਦੇ ਪੱਧਰ 'ਤੇ ਹੈ।ਇਸ ਦੇ ਇਲਾਵਾ ਦੱਖਣੀ ਕੋਰੀਆ ਦਾ ਕੋਸਪੀ 0.10 ਫੀਸਦੀ ਡਿੱਗਾ ਹੈ ਤੇ 2,091 'ਤੇ ਕਾਰੋਬਾਰ ਕਰਦਾ ਨਜ਼ਰ ਆਇਆ ਹੈ। ਸਿੰਗਾਪੁਰ ਦਾ ਬਾਜ਼ਾਰ ਸਟ੍ਰੇਟਸ ਟਾਈਮਜ਼ 0.7 ਫੀਸਦੀ ਦੀ ਗਿਰਾਵਟ 'ਚ 3,355 'ਤੇ ਕਾਰੋਬਾਰ ਕਰ ਰਿਹਾ ਹੈ। ਉੱਥੇ ਹੀ, ਸ਼ੁੱਕਰਵਾਰ ਅਮਰੀਕੀ ਬਾਜ਼ਾਰ ਵੀ ਗਿਰਾਵਟ 'ਚ ਬੰਦ ਹੋਏ ਸਨ। ਨੈਸਡੈਕ ਕੰਪੋਜ਼ਿਟ ਤੇ ਐੱਸ. ਐਂਡ ਪੀ.-500 ਦੋਹਾਂ ਨੇ ਬੀਤੇ ਹਫਤੇ 1 ਫੀਸਦੀ ਤੋਂ ਵਧ ਦੀ ਗਿਰਾਵਟ ਦਰਜ ਕੀਤੀ। ਡਾਓ ਜੋਂਸ ਨੇ ਹਫਤੇ 'ਚ ਕੁੱਲ ਮਿਲਾ ਕੇ 0.6 ਫੀਸਦੀ ਦਾ ਨੁਕਸਾਨ ਦਰਜ ਕੀਤਾ।

  • sensex
  • ਸੈਂਸੈਕਸ

25 ਜੁਲਾਈ ਨੂੰ GST ਦੀ ਬੈਠਕ, ਇਲੈਕਟ੍ਰਿਕ ਗੱਡੀ ਹੋ ਸਕਦੀ ਹੈ 7% ਸਸਤੀ

NEXT STORY

Stories You May Like

  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • share market  sensex fell by more than 500 points
    ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ : 500 ਤੋਂ ਵਧ ਅੰਕ ਡਿੱਗਾ ਸੈਂਸੈਕਸ, ਦਬਾਅ 'ਚ ਦਿਖੇ ਇਨ੍ਹਾਂ ਕੰਪਨੀਆਂ ਦੇ ਸ਼ੇਅਰ
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • stock markets fall  sensex falls 49 points and nifty closes at 22 620
    ਸ਼ੇਅਰ ਬਾਜ਼ਾਰਾਂ 'ਚ ਗਿਰਾਵਟ ਜਾਰੀ, ਸੈਂਸੈਕਸ 49 ਅੰਕ ਡਿੱਗਿਆ ਤੇ ਨਿਫਟੀ 22,620 'ਤੇ ਹੋਇਆ ਬੰਦ
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • share market
    ਅੱਜ ਫ਼ੇਰ ਗੋਤਾ ਲਾ ਗਿਆ ਸ਼ੇਅਰ ਬਾਜ਼ਾਰ ! 600 ਅੰਕ ਡਿੱਗਾ ਸੈਂਸੈਕਸ, ਨਿਫਟੀ 'ਚ ਵੀ ਆਈ ਵੱਡੀ ਗਿਰਾਵਟ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe  maharashtra fda  no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • steel companies reduce carbon emissions and increase specialized production
      ਸਟੀਲ ਕੰਪਨੀਆਂ ਕਾਰਬਨ ਉਤਸਰਜਨ ਘਟਾਉਣ ਅਤੇ ਵਿਸ਼ੇਸ਼ ਉਤਪਾਦਨ ਵਧਾਉਣ : ਨਿਰਮਲਾ...
    • european car companies to prioritize manufacturing in india
      ਯੂਰਪ ਦੀਆਂ ਕਾਰ ਕੰਪਨੀਆਂ ਭਾਰਤ ’ਚ ਨਿਰਮਾਣ ਨੂੰ ਦੇਣਗੀਆਂ ਤਰਜੀਹ, ਦੇਸ਼ ਬਣੇਗਾ...
    • drought in maharashtra
      ਮਹਾਰਾਸ਼ਟਰ ’ਚ ਸੋਕਾ: ਅੰਗੂਰਾਂ ਦੀ 40 ਫ਼ੀਸਦੀ ਫ਼ਸਲ ’ਤੇ ਵੱਡਾ ਸੰਕਟ, ਪਾਣੀ ਦੀ...
    • sunil mittal receives france s highest civilian honour
      ਸੁਨੀਲ ਮਿੱਤਲ ਨੂੰ ਫਰਾਂਸ ਦਾ ਸਰਵਉੱਚ ਨਾਗਰਿਕ ਸਨਮਾਨ, ਮੈਕ੍ਰੋਨ ਨੇ 'Legion of...
    • 40 spicejet pilots refuse to fly over salary issues
      ਪਹਿਲਾਂ ਸੈਲਰੀ ਦਿਓ ਫਿਰ ਉੱਡੇਗੀ ਫਲਾਈਟ! ਤਨਖ਼ਾਹਾਂ ਨੂੰ ਲੈ ਕੇ SpiceJet ਦੇ 40...
    • gold prices rise   silver prices also fell
      ਰੁਪਏ ਦੀ ਮਜ਼ਬੂਤੀ ਕਾਰਨ ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਚਾਂਦੀ ਦੇ ਭਾਅ...
    • basmati will become 74 percent cheaper export of rice  businessmen
      74 ਫ਼ੀਸਦੀ ਸਸਤਾ ਹੋ ਜਾਵੇਗਾ ਬਾਸਮਤੀ ਚੌਲਾਂ ਦਾ ਨਿਰਯਾਤ, ਕਾਰੋਬਾਰੀਆਂ ਨੂੰ...
    • silver fell 50 percent  from record level
      ਰਿਕਾਰਡ ਪੱਧਰ ਤੋਂ 50 ਫ਼ੀਸਦੀ ਡਿੱਗੀ ਚਾਂਦੀ, ਨਿਵੇਸ਼ਕਾਂ ਦੀ ਅੱਧੀ ਰਕਮ ਹੋਈ ਸੁਆਹ
    • british delegation reached india  benefits of fta
      ਭਾਰਤ ਪਹੁੰਚਿਆ ਬ੍ਰਿਟਿਸ਼ ਵਫ਼ਦ, FTA ਦੇ ਲਾਭਾਂ ਨੂੰ ਵੱਧ ਤੋਂ ਵੱਧ ਕਰਨ 'ਤੇ ਜ਼ੋਰ
    • america gets nobel prize in economics  know how much prize money
      ਅਮਰੀਕਾ ਦੇ ਹਿੱਸੇ ਆਇਆ ਅਰਥਸ਼ਾਸਤਰ ਦਾ ਨੋਬਲ ਪੁਰਸਕਾਰ, ਜਾਣੋ ਕਿੰਨੀ ਮਿਲੇਗੀ ਇਨਾਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +