Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    2:46:12 PM

  • pharmaceutical factory in ukraine

    ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ...

  • supreme court chief election commissioner gyanesh kumar

    ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼...

  • imd  rain  weather update  storm

    ਲਗਾਤਾਰ 3 ਦਿਨ ਪਵੇਗਾ ਮੀਂਹ ! ਇਨ੍ਹਾਂ ਸੂਬਿਆਂ ਲਈ...

  • bikram majithia did not appear before the sit

    SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸੈਂਸੈਕਸ 'ਚ 200 ਤੋਂ ਵੱਧ ਅੰਕ ਦਾ ਉਛਾਲ, ਨਿਫਟੀ 11,100 ਤੋਂ ਪਾਰ

BUSINESS News Punjabi(ਵਪਾਰ)

ਸੈਂਸੈਕਸ 'ਚ 200 ਤੋਂ ਵੱਧ ਅੰਕ ਦਾ ਉਛਾਲ, ਨਿਫਟੀ 11,100 ਤੋਂ ਪਾਰ

  • Updated: 19 Aug, 2019 09:22 AM
Mumbai
sensex
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ ਮਜਬੂਤ ਸੰਕੇਤਾਂ ਵਿਚਕਾਰ ਸੈਂਸੈਕਸ ਤੇ ਨਿਫਟੀ ਤੇਜ਼ੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦੇ 30 ਸਟਾਕਸ ਵਾਲੇ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੀ ਸ਼ੁਰੂਆਤ 222.95 ਅੰਕ ਦੀ ਤੇਜ਼ੀ ਨਾਲ 37,573.28 'ਤੇ ਹੋਈ ਹੈ।


ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 66.20 ਅੰਕ ਯਾਨੀ 0.60 ਫੀਸਦੀ ਦੀ ਮਜਬੂਤੀ 'ਚ 11,114 'ਤੇ ਖੁੱਲ੍ਹਾ।ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 64 ਅੰਕ ਦੀ ਮਜਬੂਤੀ ਅਤੇ ਬੈਂਕ ਨਿਫਟੀ 'ਚ 150 ਅੰਕ ਦੀ ਤੇਜ਼ੀ ਦੇਖਣ ਨੂੰ ਮਿਲੀ।ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 71.17 ਦੇ ਪੱਧਰ 'ਤੇ ਖੁੱਲ੍ਹਾ ਹੈ, ਜਦੋਂ ਕਿ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 71.15 ਦੇ ਪੱਧਰ 'ਤੇ ਬੰਦ ਹੋਇਆ ਸੀ।

 

ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਸ਼ੰਘਾਈ ਕੰਪੋਜ਼ਿਟ 14.83 ਅੰਕ ਯਾਨੀ 0.5 ਫੀਸਦੀ ਦੀ ਤੇਜ਼ੀ 'ਚ 2,838 'ਤੇ ਕਾਰੋਬਾਰ ਕਰ ਰਿਹਾ ਸੀ। ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 22 ਅੰਕ ਯਾਨੀ 0.2 ਫੀਸਦੀ ਵੱਧ ਕੇ 11,075 ਦੇ ਪੱਧਰ 'ਤੇ ਸੀ। 
ਜਪਾਨ ਦਾ ਬਾਜ਼ਾਰ ਨਿੱਕੇਈ 90 ਅੰਕ ਯਾਨੀ 0.4 ਫੀਸਦੀ ਦੀ ਮਜਬੂਤੀ 'ਚ 20,508 'ਤੇ ਕਾਰੋਬਾਰ ਕਰ ਰਿਹਾ ਸੀ। ਹਾਂਗਕਾਂਗ ਦਾ ਬਾਜ਼ਾਰ ਹੈਂਗ ਸੈਂਗ 424 ਅੰਕ ਯਾਨੀ 1.6 ਫੀਸਦੀ ਚੜ੍ਹ ਕੇ 26,160 'ਤੇ ਕਾਰੋਬਾਰ ਕਰ ਰਿਹਾ ਸੀ। ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ 8 ਅੰਕ ਯਾਨੀ 0.4 ਫੀਸਦੀ ਦੀ ਤੇਜ਼ੀ 'ਚ 1,934 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਦੌਰਾਨ ਸਿੰਗਾਪੁਰ ਦਾ ਬਾਜ਼ਾਰ ਸਟ੍ਰੇਟਸ ਟਾਈਮਜ਼ 0.3 ਫੀਸਦੀ ਮਜਬੂਤ ਹੋ ਕੇ 3,125 'ਤੇ ਕਾਰੋਬਾਰ ਕਰਦਾ ਦਿਸਿਆ।

  • sensex
  • ਸੈਂਸੈਕਸ

SGX ਨਿਫਟੀ 11,000 ਤੋਂ ਪਾਰ, ਸ਼ੰਘਾਈ ਤੇ ਕੋਸਪੀ ਵੀ ਗ੍ਰੀਨ

NEXT STORY

Stories You May Like

  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • stock market crashes  sensex falls 700 points  nifty 23 220
    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ ਡਿੱਗਿਆ, ਨਿਫਟੀ 23,220 ਤੋਂ ਪਾਰ
  • share market  sensex  nifty closes above 23 100
    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,100 ਦੇ ਪਾਰ ਬੰਦ
  • heat  aqi crosses 200  imd report
    ਦਿੱਲੀ ਦੇ ਲੋਕਾਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਕਈ ਇਲਾਕਿਆਂ 'ਚ AQI 200 ਤੋਂ ਪਾਰ, ਜਾਣੋ IMD ਦੀ ਰਿਪੋਰਟ
  • stock markets fall  sensex falls 49 points and nifty closes at 22 620
    ਸ਼ੇਅਰ ਬਾਜ਼ਾਰਾਂ 'ਚ ਗਿਰਾਵਟ ਜਾਰੀ, ਸੈਂਸੈਕਸ 49 ਅੰਕ ਡਿੱਗਿਆ ਤੇ ਨਿਫਟੀ 22,620 'ਤੇ ਹੋਇਆ ਬੰਦ
  • over 200 illegal mining sites in pathankot gurdaspur
    ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ 200 ਤੋਂ ਵੱਧ ਠਿਕਾਣੇ, ਹਾਈ ਕੋਰਟ ਦੇ ਸਖ਼ਤ ਆਦੇਸ਼
  • stock market recovers after eight weeks of decline  sensex rises 472 points
    ਅੱਠ ਹਫ਼ਤਿਆਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਰਿਕਵਰੀ, ਸੈਂਸੈਕਸ 472 ਅੰਕ ਚੜ੍ਹਿਆ
  • stock market  sensex rises 426 points and nifty crosses 23 350
    ਸ਼ੇਅਰ ਬਾਜ਼ਾਰ ਨੇ ਭਰੀ ਉਡਾਣ : ਸੈਂਸਕੈਸ 426 ਅੰਕ ਚੜ੍ਹਿਆ ਤੇ ਨਿਫਟੀ 23,350 ਦੇ ਪਾਰ
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
Trending
Ek Nazar
pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • india should let the exchange rate act as a shock absorber  imf
      ਐਕਸਚੇਂਜ ਰੇਟ ਨੂੰ ਬਚਾਅ ਤੰਤਰ ਵਜੋਂ ਕੰਮ ਕਰਨ ਦੇਵੇ ਭਾਰਤ : ਆਈ. ਐੱਮ. ਐੱਫ.
    • foreign liquor price 15 cheaper
      ਪਿਆਕੜਾਂ ਲਈ ਵੱਡੀ ਖ਼ੁਸ਼ਖ਼ਬਰੀ; 15% ਸਸਤੇ ਹੋਣਗੇ ਦਿੱਲੀ 'ਚ ਵਿਦੇਸ਼ੀ ਪੈੱਗ
    • sample of cumin powder of this company failed
      ਇਸ ਕੰਪਨੀ ਦੇ ਜੀਰਾ ਪਾਊਡਰ ਦਾ ਸੈਂਪਲ ਫੇਲ੍ਹ ! FSSAI ਵੱਲੋਂ Recall ਦੇ ਹੁਕਮ,...
    • bumper bonus announcement
      ਕਰਮਚਾਰੀਆਂ ਦੀ ਬੱਲੇ-ਬੱਲੇ ! ਇਸ ਦਿਨ ਹਰੇਕ ਨੂੰ ਮਿਲੇਗਾ 1,10,250 ਰੁਪਏ...
    • massive boom in the hotel business
      ਹੋਟਲ ਕਾਰੋਬਾਰ 'ਚ ਜ਼ਬਰਦਸਤ ਉਛਾਲ! ਅਗਲੇ ਸਾਲ ਲਈ ਵੀ ਬੁਕਿੰਗਾਂ ਫੁੱਲ, ਪੜ੍ਹੋ...
    • gold and silver prices take a nosedive
      ਮੂਧੇ ਮੂੰਹ ਡਿੱਗੇ Gold-Silver ਦੇ ਭਾਅ ! ਆਲ-ਟਾਈਮ ਹਾਈ ਤੋਂ 1.94 ਲੱਖ ਰੁਪਏ...
    • buying a home in delhi ncr has become more expensive
      ਦਿੱਲੀ-NCR 'ਚ ਘਰ ਖਰੀਦਣਾ ਹੋਇਆ ਹੋਰ ਮਹਿੰਗਾ! 3 ਮਹੀਨਿਆਂ 'ਚ 12% ਦਾ ਵੱਡਾ...
    • car fault
      43 ਲੱਖ ਦੀ ਗੱਡੀ ; ਬ੍ਰੇਕ ਲਾਉਣ 'ਤੇ ਵਧ ਜਾਂਦੀ ਸੀ ਸਪੀਡ, ਗਾਹਕ ਨੇ ਕੰਜ਼ਿਊਮਰ...
    • burden on the pocket will increase again
      ਮੁੜ ਵਧੇਗਾ ਜੇਬ 'ਤੇ ਬੋਝ! RBI ਦੇ ਇਸ ਫੈਸਲੇ ਨਾਲ ਕਿਵੇਂ ਮਹਿੰਗੇ ਹੋਣਗੇ ਲੋਨ
    • cng prices hiked
      CNG ਦੀਆਂ ਕੀਮਤਾਂ 'ਚ ਵਾਧਾ, UP ਦੇ ਕਈ ਸ਼ਹਿਰਾਂ 'ਚ ਮਹਿੰਗੀ ਹੋਈ ਗੈਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +