Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:20:43 PM

  • who did the accused speak to on the phone before opening fire

    'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ...

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

  • punjab bandh  farmers   union  parvinder jhota

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ...

  • 15 billion lawsuit filed against bob borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸੈਂਸੈਕਸ 'ਚ 100 ਤੋਂ ਵੱਧ ਅੰਕ ਦਾ ਉਛਾਲ, ਨਿਫਟੀ 11,000 ਤੋਂ ਪਾਰ ਖੁੱਲ੍ਹਾ

BUSINESS News Punjabi(ਵਪਾਰ)

ਸੈਂਸੈਕਸ 'ਚ 100 ਤੋਂ ਵੱਧ ਅੰਕ ਦਾ ਉਛਾਲ, ਨਿਫਟੀ 11,000 ਤੋਂ ਪਾਰ ਖੁੱਲ੍ਹਾ

  • Updated: 11 Sep, 2019 09:17 AM
Mumbai
sensex
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਗਲੋਬਲ ਬਾਜ਼ਾਰਾਂ 'ਚ ਤੇਜ਼ੀ ਵਿਚਕਾਰ ਬੁੱਧਵਾਰ ਨੂੰ ਸੈਂਸੈਕਸ ਤੇ ਨਿਫਟੀ ਮਜਬੂਤੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦੇ 30 ਸਟਾਕਸ ਵਾਲੇ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੀ ਸ਼ੁਰੂਆਤ 102 ਅੰਕ ਦੀ ਤੇਜ਼ੀ ਨਾਲ 37,248 'ਤੇ ਹੋਈ ਹੈ।

ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ ਵੀ 25 ਅੰਕ ਯਾਨੀ 0.23 ਫੀਸਦੀ ਦੀ ਤੇਜ਼ੀ 'ਚ 11,028 'ਤੇ ਖੁੱਲ੍ਹਾ ਹੈ।ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 40 ਅੰਕ ਦੀ ਮਜਬੂਤੀ ਅਤੇ ਬੈਂਕ ਨਿਫਟੀ 'ਚ 80 ਅੰਕ ਦੀ ਬੜ੍ਹਤ ਦੇਖਣ ਨੂੰ ਮਿਲੀ।ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 71.84 ਦੇ ਪੱਧਰ 'ਤੇ ਖੁੱਲ੍ਹਾ ਹੈ। ਪਿਛਲੇ ਦਿਨ ਇਹ 71.70 ਦੇ ਪੱਧਰ 'ਤੇ ਬੰਦ ਹੋਇਆ ਸੀ।


ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਯੂ. ਐੱਸ. ਬਾਜ਼ਾਰ ਮਿਲੇ-ਜੁਲੇ ਬੰਦ ਹੋਏ ਹਨ। ਡਾਓ ਜੋਂਸ ਨੇ ਮਜਬੂਤੀ ਦਰਜ ਕੀਤੀ, ਜਦੋਂ ਕਿ ਨੈਸਡੈਕ ਕੰਪੋਜ਼ਿਟ ਗਿਰਾਵਟ 'ਚ ਅਤੇ ਐੱਸ. ਐਂਡ ਪੀ.-500 ਸਪਾਟ ਰਿਹਾ। ਉੱਥੇ ਹੀ, ਏਸ਼ੀਆਈ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਇਨ੍ਹਾਂ 'ਚ ਤੇਜ਼ੀ ਦੇਖਣ ਨੂੰ ਮਿਲੀ ਹੈ। ਹਾਲਾਂਕਿ, ਚੀਨ ਦੇ ਬਾਜ਼ਾਰ ਸ਼ੰਘਾਈ ਕੰਪੋਜ਼ਿਟ 'ਚ 0.4 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ।
ਜਪਾਨ ਦੇ ਬਾਜ਼ਾਰ ਨਿੱਕੇਈ 'ਚ 122 ਅੰਕ ਯਾਨੀ 0.6 ਫੀਸਦੀ ਦੀ ਤੇਜ਼ੀ 'ਚ ਦਰਜ ਕੀਤੀ ਗਈ। ਹਾਂਗਕਾਂਗ ਦੇ ਬਾਜ਼ਾਰ ਹੈਂਗ ਸੇਂਗ 'ਚ 109 ਅੰਕ ਯਾਨੀ 0.41 ਫੀਸਦੀ ਦੀ ਮਜਬੂਤੀ ਦੇਖਣ ਨੂੰ ਮਿਲੀ। ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ ਦਾ ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 50 ਅੰਕ ਯਾਨੀ 0.5 ਫੀਸਦੀ ਵੱਧ ਕੇ 11,000 ਤੋਂ ਪਾਰ ਕਾਰੋਬਾਰ ਕਰ ਰਿਹਾ ਸੀ। ਇਸ ਦੇ ਇਲਾਵਾ ਦੱਖਣੀ ਕੋਰੀਆ ਦੇ ਬਾਜ਼ਾਰ ਕੋਸਪੀ 'ਚ 0.61 ਫੀਸਦੀ ਅਤੇ ਸਿੰਗਾਪੁਰ ਦੇ ਸਟ੍ਰੇਟਸ ਟਾਈਮਜ਼ 'ਚ 0.5 ਫੀਸਦੀ ਦੀ ਮਜਬੂਤੀ ਦਰਜ ਕੀਤੀ ਗਈ।

  • sensex
  • ਸੈਂਸੈਕਸ

ਰੁਪਿਆ 14 ਪੈਸੇ ਟੁੱਟ ਕੇ 71.84 ਦੇ ਪੱੱਧਰ 'ਤੇ ਖੁੱਲ੍ਹਿਆ

NEXT STORY

Stories You May Like

  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • stock market   sensex rises 491 points  nifty 22 500
    ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 491 ਅੰਕ ਚੜ੍ਹਿਆ ਤੇ ਨਿਫਟੀ 22,500 ਦੇ ਪਾਰ
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • stock markets fall  sensex falls 49 points and nifty closes at 22 620
    ਸ਼ੇਅਰ ਬਾਜ਼ਾਰਾਂ 'ਚ ਗਿਰਾਵਟ ਜਾਰੀ, ਸੈਂਸੈਕਸ 49 ਅੰਕ ਡਿੱਗਿਆ ਤੇ ਨਿਫਟੀ 22,620 'ਤੇ ਹੋਇਆ ਬੰਦ
  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • stock market sensex jumps 879 points nifty closes above 22 560
    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ 879 ਅੰਕਾਂ ਦੀ ਛਾਲ, ਨਿਫਟੀ 22,500 ਦੇ ਪਾਰ ਬੰਦ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
Trending
Ek Nazar
russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • wholesale inflation rate rises to 11 39  in september
      ਸਤੰਬਰ 'ਚ ਥੋਕ ਮਹਿੰਗਾਈ ਦਰ ਵਧ ਕੇ ਹੋਈ 11.39%, ਅਗਸਤ 'ਚ ਸੀ 9.92%
    • huge jump in crude oil prices  oil supply raises concerns
      ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ!  ਤੇਲ ਦੀ ਸਪਲਾਈ ਨੂੰ ਲੈ ਕੇ ਵਧੀ ਚਿੰਤਾ
    • bank of america fined 1 2 billion faces serious charges
      ਬੈਂਕ ਆਫ਼ ਅਮਰੀਕਾ ਨੂੰ ਲੱਗਾ 1.2 ਅਰਬ ਡਾਲਰ ਦਾ ਜੁਰਮਾਨਾ, ਲੱਗੇ ਗੰਭੀਰ ਦੋਸ਼
    • gold and silver prices fall know how much
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਤਿਉਹਾਰਾਂ ਦਰਮਿਆਨ ਕਿੰਨੇ ਡਿੱਗੇ...
    • complete this work by 15th october heavy fine may be imposed
      15 ਅਕਤਬੂਰ ਤੱਕ ਪੂਰਾ ਕਰ ਲਓ EPFO ਨਾਲ ਜੁੜਿਆ ਇਹ ਕੰਮ, ਨਹੀਂ ਤਾਂ ਲੱਗ ਸਕਦੈ...
    • upi mdr charges
      Big Breaking: UPI Payments ਨੂੰ ਲੈ ਕੇ ਸਰਕਾਰ ਦਾ ਵੱਡਾ ਫ਼ੈਸਲਾ
    • person got out of a toyota fortuner and hit a broom on the road
      35 ਲੱਖ ਦੀ Toyota Fortuner 'ਚੋਂ ਨਿਕਲ ਕੇ ਜਦੋਂ ਵਿਅਕਤੀ ਨੇ ਸੜਕ 'ਤੇ ਮਾਰਿਆ...
    • know how much discount is available on which car
      ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ ਕਾਰ 'ਤੇ ਮਿਲ ਰਹੀ ਕਿੰਨੀ ਛੋਟ
    • ai to keep an eye on substandard steel imports proposed based
      ਨਵੀਂ ਇਸਪਾਤ ਨੀਤੀ ਵਿੱਚ ਘਟੀਆ ਇਸਪਾਤ ਦੇ ਆਯਾਤ 'ਤੇ ਨਜ਼ਰ ਰੱਖਣ ਲਈ AI ਆਧਾਰਿਤ...
    • kroger plans major layoffs  will reduce 3 000 corporate positions
      ਕ੍ਰੋਗਰ 'ਚ ਵੱਡੀ ਛਾਂਟੀ ਦੀ ਯੋਜਨਾ, ਤਿੰਨ ਸਾਲਾਂ ਵਿੱਚ 3,000 ਕਾਰਪੋਰੇਟ ਅਹੁਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +