Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    9:56:25 PM

  • heavy rains for 4 consecutive days in punjab thunderstorm alert

    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ...

  • big uproar in politics two congress leaders were expelled from the party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ...

  • senior leader akali dal youth president

    ਇਕ ਹੋਰ ਸੀਨੀਅਰ ਆਗੂ ਨੇ ਅਕਾਲੀ ਦਲ 'ਚੋਂ ਦਿੱਤਾ...

  • haryana chief minister naib singh saini visit in nakodar

    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸੈਂਸੈਕਸ 'ਚ 100 ਤੋਂ ਵੱਧ ਅੰਕ ਦਾ ਉਛਾਲ, ਨਿਫਟੀ 11,060 ਤੋਂ ਪਾਰ

BUSINESS News Punjabi(ਵਪਾਰ)

ਸੈਂਸੈਕਸ 'ਚ 100 ਤੋਂ ਵੱਧ ਅੰਕ ਦਾ ਉਛਾਲ, ਨਿਫਟੀ 11,060 ਤੋਂ ਪਾਰ

  • Updated: 12 Sep, 2019 09:17 AM
Mumbai
sensex
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਗਲੋਬਲ ਬਾਜ਼ਾਰਾਂ 'ਚ ਮਿਲੇ-ਜੁਲੇ ਸੰਕੇਤਾਂ ਵਿਚਕਾਰ ਵੀਰਵਾਰ ਨੂੰ ਸੈਂਸੈਕਸ ਤੇ ਨਿਫਟੀ ਮਜਬੂਤੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦੇ 30 ਸਟਾਕਸ ਵਾਲੇ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੀ ਸ਼ੁਰੂਆਤ 105 ਅੰਕ ਦੀ ਤੇਜ਼ੀ ਨਾਲ 37,376 'ਤੇ ਹੋਈ ਹੈ।


ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ ਵੀ 30 ਅੰਕ ਯਾਨੀ 0.28 ਫੀਸਦੀ ਦੀ ਤੇਜ਼ੀ 'ਚ 11,066 'ਤੇ ਖੁੱਲ੍ਹਾ ਹੈ।
ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 40 ਅੰਕ ਦੀ ਮਜਬੂਤੀ ਅਤੇ ਬੈਂਕ ਨਿਫਟੀ 'ਚ 100 ਅੰਕ ਦੀ ਬੜ੍ਹਤ ਦੇਖਣ ਨੂੰ ਮਿਲੀ।ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 71.43 ਦੇ ਪੱਧਰ 'ਤੇ ਖੁੱਲ੍ਹਾ ਹੈ। ਪਿਛਲੇ ਦਿਨ ਇਹ 71.65 ਦੇ ਪੱਧਰ 'ਤੇ ਬੰਦ ਹੋਇਆ ਸੀ।

 

ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਯੂ. ਐੱਸ. ਬਾਜ਼ਾਰ ਬੜ੍ਹਤ 'ਚ ਬੰਦ ਹੋਏ ਹਨ। ਡਾਓ ਜੋਂਸ ਨੇ 0.85 ਫੀਸਦੀ ਦੀ ਮਜਬੂਤੀ ਦਰਜ ਕੀਤੀ, ਜਦੋਂ ਕਿ ਨੈਸਡੈਕ ਕੰਪੋਜ਼ਿਟ 1 ਫੀਸਦੀ ਅਤੇ ਐੱਸ. ਐਂਡ ਪੀ.-500 0.7 ਫੀਸਦੀ ਵੱਧ ਕੇ ਬੰਦ ਹੋਏ। ਉੱਥੇ ਹੀ, ਏਸ਼ੀਆਈ ਬਾਜ਼ਾਰਾਂ ਦੀ ਗੱਲ ਕਰੀਏ ਤਾਂ ਇਨ੍ਹਾਂ 'ਚ ਮਿਲੀ-ਜੁਲੀ ਤੇਜ਼ੀ ਦੇਖਣ ਨੂੰ ਮਿਲੀ ਹੈ। ਚੀਨ ਦੇ ਬਾਜ਼ਾਰ ਸ਼ੰਘਾਈ ਕੰਪੋਜ਼ਿਟ 'ਚ 0.2 ਫੀਸਦੀ ਦੀ ਹਲਕੀ ਤੇਜ਼ੀ ਦੇਖਣ ਨੂੰ ਮਿਲੀ ਹੈ। ਯੂ. ਐੱਸ. ਨੇ 1 ਅਕਤੂਬਰ ਤੋਂ 250 ਅਰਬ ਡਾਲਰ ਦੇ ਚੀਨੀ ਸਮਾਨਾਂ 'ਤੇ ਲੱਗਣ ਵਾਲਾ 5 ਫੀਸਦੀ ਵਾਧੂ ਟੈਰਿਫ 15 ਅਕਤੂਬਰ ਤੱਕ ਲਈ ਟਾਲ ਦਿੱਤਾ ਹੈ।

ਜਪਾਨ ਦੇ ਬਾਜ਼ਾਰ ਨਿੱਕੇਈ 'ਚ 180 ਅੰਕ ਯਾਨੀ 0.83 ਫੀਸਦੀ ਦੀ ਤੇਜ਼ੀ 'ਚ ਦਰਜ ਕੀਤੀ ਗਈ। ਹਾਂਗਕਾਂਗ ਦੇ ਬਾਜ਼ਾਰ ਹੈਂਗ ਸੇਂਗ 'ਚ 100 ਅੰਕ ਯਾਨੀ 0.4 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ। ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ ਦਾ ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 40 ਅੰਕ ਯਾਨੀ 0.4 ਫੀਸਦੀ ਵੱਧ ਕੇ 11,080 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਦੇ ਇਲਾਵਾ ਦੱਖਣੀ ਕੋਰੀਆ ਦੇ ਬਾਜ਼ਾਰ ਕੋਸਪੀ 'ਚ 0.84 ਫੀਸਦੀ ਦੀ ਤੇਜ਼ੀ ਅਤੇ ਸਿੰਗਾਪੁਰ ਦੇ ਸਟ੍ਰੇਟਸ ਟਾਈਮਜ਼ 'ਚ 0.3 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ।

  • sensex
  • ਸੈਂਸੈਕਸ

ASIA ਬਾਜ਼ਾਰਾਂ 'ਚ ਮਿਲੇ-ਜੁਲੇ ਸੰਕੇਤ, ਹਾਂਗਕਾਂਗ ਦਾ ਬਾਜ਼ਾਰ ਡਿੱਗਾ

NEXT STORY

Stories You May Like

  • stock market gains sensex rises over 500 points nifty crosses 24 100
    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 500 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 24,100 ਦੇ ਪਾਰ
  • stock market  sensex rises 238 points and nifty closes above 23 900
    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ
  • stock market gains  sensex rises 830 points  nifty crosses 24 200
    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 830 ਅੰਕ ਚੜ੍ਹਿਆ ਤੇ ਨਿਫਟੀ 24,200 ਦੇ ਪਾਰ
  • stock market falls sensex rises 606 points nifty crosses 77 500
    ਹਫ਼ਤੇ ਦੇ ਪਹਿਲੇ ਦਿਨ ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 606 ਅੰਕ ਚੜ੍ਹਿਆ ਤੇ ਨਿਫਟੀ 77,500 ਦੇ ਪਾਰ
  • stock market in green  sensex jumps 545 points  nifty at 24 043
    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ, ਸੈਂਸੈਕਸ 545 ਅੰਕ ਉਛਲਿਆ, ਨਿਫਟੀ 24,043 'ਤੇ
  • stock market closes in green  sensex nifty registers big jump  know the reasons
    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ
  • doctor  s unique feat  more than 100 kisses in 30 seconds
    World Record ; ਡਾਕਟਰ ਦਾ ਅਨੋਖਾ ਕਾਰਨਾਮਾ ! 30 ਸਕਿੰਟ 'ਚ ਕਰ'ਤੀਆਂ 100 ਤੋਂ ਵੱਧ Kiss, ਵੇਖੋ ਵੀਡੀਓ
  • buying in big companies filled the stock market  sensex jumped 965 points
    ਵੱਡੀਆਂ ਕੰਪਨੀਆਂ 'ਚ ਖਰੀਦਦਾਰੀ ਨੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 965 ਅੰਕ ਉਛਾਲਿਆ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market closes in red sensex falls 442 points
      ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ
    • fifa season 2026 has become the most expensive world cup ever broken records
      ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ...
    • increase problems for passengers  many international airlines stop flights
      ਮਿਡਲ ਈਸਟ ਤਣਾਅ ਕਾਰਨ ਵਧੀਆਂ ਯਾਤਰੀਆਂ ਦੀਆਂ ਮੁਸ਼ਕਲਾਂ, ਕਈ ਅੰਤਰਰਾਸ਼ਟਰੀ...
    • first dengue vaccine approved people of this age will get the vaccine
      ਖੁਸ਼ਖ਼ਬਰੀ : ਪਹਿਲੇ ਡੇਂਗੂ ਰੋਕਥਾਮ ਟੀਕੇ ਨੂੰ ਮਿਲੀ ਮਨਜ਼ੂਰੀ, ਇਸ ਉਮਰ ਦੇ ਲੋਕਾਂ...
    • gautam adani gets relief in us bribery case  600 pages of legal arguments
      US ਰਿਸ਼ਵਤਖੋਰੀ ਮਾਮਲੇ ’ਚ ਗੌਤਮ ਅਡਾਣੀ ਨੂੰ ਰਾਹਤ, ਜਾਣੋ ਕਰੀਬ 600 ਪੰਨਿਆਂ ਦੀਆਂ...
    • now buy and sell gold like shares  egr
      ਹੁਣ ਸ਼ੇਅਰਾਂ ਵਾਂਗ ਖ਼ਰੀਦੋ ਤੇ ਵੇਚੋ Gold; EGR ਨੇ ਬਦਲਿਆ ਨਿਵੇਸ਼ ਦਾ ਤਰੀਕਾ
    • gold and silver prices have picked up pace rates
      ਸੋਨੇ-ਚਾਂਦੀ ਦੀ ਗਿਰਾਵਟ 'ਤੇ ਲੱਗਾ ਬ੍ਰੇਕ , ਕੀਮਤਾਂ ਨੇ ਫੜੀ ਰਫ਼ਤਾਰ, ਜਾਣੋ ਨਵੇਂ...
    • increase in crude oil prices  sharp fall in the stock market  know reason
      ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਦਰਮਿਆਨ ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ,...
    • trump tariff
      'ਧੂੰਏਂ ਕਾਰਨ ਮੋਟਾ ਟੈਰਿਫ਼ ਲਾਏਗਾ ਅਮਰੀਕਾ ! ਟਰੰਪ ਨੇ ਕੈਨੇਡਾ ਨੂੰ ਦੇ'ਤੀ ਧਮਕੀ
    • preparations to implement mdr on upi
      UPI 'ਤੇ MDR ਲਾਗੂ ਕਰਨ ਦੀ ਤਿਆਰੀ! ਵਧ ਸਕਦੀ ਹੈ ਕਾਰੋਬਾਰ ਦੀ ਲਾਗਤ, ਡਿਜੀਟਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +