Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    4:15:23 PM

  • crude oil crosses 110 petrol and diesel will become expensive in india

    ਕੱਚਾ ਤੇਲ ਪਹੁੰਚਿਆ 110 ਡਾਲਰ ਦੇ ਪਾਰ, ਭਾਰਤ 'ਚ...

  • arms license of parvinder jhota s killer ashwani cancelled

    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ...

  • big incident

    ਕਾਕਸ ਬਾਜ਼ਾਰ ਦੇ ਰਿਜ਼ਾਰਟ 'ਚ ਭਿਆਨਕ ਹਾਦਸਾ ! 10...

  • punjabi man arrested in us

    'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸੈਂਸੈਕਸ 'ਚ 150 ਤੋਂ ਵੱਧ ਅੰਕ ਦਾ ਉਛਾਲ, ਨਿਫਟੀ 10,870 ਤੋਂ ਪਾਰ ਖੁੱਲ੍ਹਾ

BUSINESS News Punjabi(ਵਪਾਰ)

ਸੈਂਸੈਕਸ 'ਚ 150 ਤੋਂ ਵੱਧ ਅੰਕ ਦਾ ਉਛਾਲ, ਨਿਫਟੀ 10,870 ਤੋਂ ਪਾਰ ਖੁੱਲ੍ਹਾ

  • Updated: 18 Sep, 2019 09:20 AM
Mumbai
sensex
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਗਲੋਬਲ ਬਾਜ਼ਾਰਾਂ 'ਚ ਮਿਲੀ-ਜੁਲੀ ਤੇਜ਼ੀ ਵਿਚਕਾਰ ਸੈਂਸੈਕਸ ਤੇ ਨਿਫਟੀ ਬੁੱਧਵਾਰ ਨੂੰ ਮਜਬੂਤੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦੇ 30 ਸਟਾਕਸ ਵਾਲੇ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਨੇ 200 ਅੰਕ ਦੀ ਤੇਜ਼ੀ ਨਾਲ 36,681.78 'ਤੇ ਸ਼ੁਰੂਆਤ ਕੀਤੀ ਹੈ। ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 60.20 ਅੰਕ ਯਾਨੀ 0.56 ਫੀਸਦੀ ਮਜਬੂਤ ਹੋ ਕੇ 10877.80 'ਤੇ ਖੁੱਲ੍ਹਾ ਹੈ।

 

ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 70 ਅੰਕ ਦੀ ਮਜਬੂਤੀ ਤੇ ਬੈਂਕ ਨਿਫਟੀ 'ਚ 220 ਅੰਕ ਦੀ ਤੇਜ਼ੀ ਦੇਖਣ ਨੂੰ ਮਿਲੀ।ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 71.50 ਦੇ ਪੱਧਰ 'ਤੇ ਖੁੱਲ੍ਹਾ ਹੈ। ਪਿਛਲੇ ਦਿਨ ਇਹ 71.78 ਦੇ ਪੱਧਰ 'ਤੇ ਬੰਦ ਹੋਇਆ ਸੀ। ਉੱਥੇ ਹੀ, ਸਾਊਦੀ ਦੀ ਸਪਲਾਈ ਬਹਾਲ ਹੋਣ ਦੇ ਸੰਕੇਤਾਂ ਨਾਲ ਬ੍ਰੈਂਟ ਕੱਚਾ ਤੇਲ 68 ਡਾਲਰ ਤੋਂ ਥੱਲ੍ਹੇ ਡਿੱਗ ਕੇ 64 ਡਾਲਰ ਪ੍ਰਤੀ ਬੈਰਲ ਦੇ ਨਜ਼ਦੀਕ ਕਾਰੋਬਾਰ ਕਰ ਰਿਹਾ ਹੈ। ਡਬਲਿਊ. ਟੀ. ਆਈ. ਕੱਚਾ ਤੇਲ 59 ਡਾਲਰ ਪ੍ਰਤੀ ਬੈਰਲ 'ਤੇ ਹੈ।
 

ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਯੂ. ਐੱਸ. ਫੈਡਰਲ ਰਿਜ਼ਰਵ ਦੀ ਪਾਲਿਸੀ ਜਾਰੀ ਹੋਣ ਤੋਂ ਪਹਿਲਾਂ ਅਮਰੀਕੀ ਬਾਜ਼ਾਰ ਹਲਕੀ ਬੜ੍ਹਤ 'ਚ ਬੰਦ ਹੋਏ ਹਨ। ਡਾਓ ਜੋਂਸ 'ਚ 33.98 ਅੰਕ ਯਾਨੀ 0.1 ਫੀਸਦੀ ਦੀ ਮਜਬੂਤੀ ਆਈ ਹੈ, ਇਹ 27,110.80 ਦੇ ਪੱਧਰ 'ਤੇ ਬੰਦ ਹੋਇਆ ਹੈ। ਉੱਥੇ ਹੀ, ਐੱਸ. ਐਂਡ ਪੀ.-500 ਤੇ ਨੈਸਡੈਕ ਕੰਪੋਜ਼ਿਟ ਨੇ ਕ੍ਰਮਵਾਰ 0.3 ਤੇ 0.4 ਫੀਸਦੀ ਦੀ ਤੇਜ਼ੀ ਦਰਜ ਕੀਤੀ ਹੈ।
ਏਸ਼ੀਆਈ ਬਾਜ਼ਾਰਾਂ 'ਤੇ ਨਜ਼ਰ ਮਾਰੀਏ ਤਾਂ ਚੀਨ ਦੇ ਬਾਜ਼ਾਰ ਸ਼ੰਘਾਈ ਕੰਪੋਜ਼ਿਟ 'ਚ 16 ਅੰਕ ਯਾਨੀ 0.6 ਫੀਸਦੀ ਦੀ ਮਜਬੂਤੀ ਦੇਖਣ ਨੂੰ ਮਿਲੀ। ਜਪਾਨ ਦੇ ਬਾਜ਼ਾਰ ਨਿੱਕੇਈ 'ਚ 12 ਅੰਕ ਯਾਨੀ 0.05 ਫੀਸਦੀ ਦੀ ਤੇਜ਼ੀ ਦਰਜ ਹੋਈ। ਉੱਥੇ ਹੀ, ਹਾਂਗਕਾਂਗ ਦੇ ਬਾਜ਼ਾਰ ਹੈਂਗ ਸੇਂਗ 'ਚ 17 ਅੰਕ ਯਾਨੀ 0.06 ਫੀਸਦੀ ਦੀ ਤੇਜ਼ੀ ਦੇਖਣ ਨੂੰ ਮਿਲੀ। ਇਸ ਤੋਂ ਇਲਾਵਾ ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 50 ਅੰਕ ਯਾਨੀ 0.5 ਫੀਸਦੀ ਵੱਧ ਕੇ 10,890 'ਤੇ ਕਾਰੋਬਾਰ ਕਰ ਰਿਹਾ ਸੀ। ਦੱਖਣੀ ਕੋਰੀਆ ਦੇ ਬਾਜ਼ਾਰ ਕੋਸਪੀ 'ਚ 0.6 ਫੀਸਦੀ ਦੀ ਤੇਜ਼ੀ 'ਚ, ਜਦੋਂ ਕਿ ਸਿੰਗਾਪੁਰ ਦੇ ਸਟ੍ਰੇਟਸ ਟਾਈਮਜ਼ 'ਚ 0.3 ਫੀਸਦੀ ਦੀ ਗਿਰਾਵਟ ਦਰਜ ਹੋਈ।

  • ਸੈਂਸੈਕਸ
  • sensex

ਕੱਚੇ ਤੇਲ 'ਚ ਕਮਜ਼ੋਰੀ, ਸੋਨੇ ਦੀ ਚਾਲ ਸੁਸਤ

NEXT STORY

Stories You May Like

  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • stock market   sensex rises 491 points  nifty 22 500
    ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 491 ਅੰਕ ਚੜ੍ਹਿਆ ਤੇ ਨਿਫਟੀ 22,500 ਦੇ ਪਾਰ
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • stock market sensex jumps 879 points nifty closes above 22 560
    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ 879 ਅੰਕਾਂ ਦੀ ਛਾਲ, ਨਿਫਟੀ 22,500 ਦੇ ਪਾਰ ਬੰਦ
  • share market  sensex fell by more than 500 points
    ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ : 500 ਤੋਂ ਵਧ ਅੰਕ ਡਿੱਗਾ ਸੈਂਸੈਕਸ, ਦਬਾਅ 'ਚ ਦਿਖੇ ਇਨ੍ਹਾਂ ਕੰਪਨੀਆਂ ਦੇ ਸ਼ੇਅਰ
  • stock market recovers after eight weeks of decline  sensex rises 472 points
    ਅੱਠ ਹਫ਼ਤਿਆਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਰਿਕਵਰੀ, ਸੈਂਸੈਕਸ 472 ਅੰਕ ਚੜ੍ਹਿਆ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • india wants to encourage payments in rupee for countries   sitharaman
      ਵਿਦੇਸ਼ੀ ਕਰੰਸੀ ਕਮੀ ਨਾਲ ਜੂਝ ਰਹੇ ਦੇਸ਼ਾਂ ਲਈ ਰੁਪਏ ’ਚ ਭੁਗਤਾਨ ਨੂੰ ਉਤਸ਼ਾਹ ਦੇਣਾ...
    • trump halts tariff law
      ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ ਰੋਕ ! ਰਾਸ਼ਟਰਪਤੀ ਟਰੰਪ ਨੇ...
    • central government takes a firm stance on starlink  s entry into india
      'ਭਾਰਤੀ ਕਾਨੂੰਨ ਮੰਨਣ 'ਤੇ ਹੀ ਮਿਲੇਗਾ ਮੌਕਾ', Starlink ਦੀ ਭਾਰਤ 'ਚ ਐਂਟਰੀ...
    • google s initiative to expand ai in agriculture education and small businesses
      ਭਾਰਤ 'ਚ ਖੇਤੀਬਾੜੀ, ਸਿੱਖਿਆ ਅਤੇ ਛੋਟੇ ਕਾਰੋਬਾਰਾਂ 'ਚ AI ਦਾ ਵਿਸਤਾਰ ਕਰਨ ਲਈ...
    • foreign exchange reserves fall
      ਵਿਦੇਸ਼ੀ ਮੁਦਰਾ ਭੰਡਾਰ 8.58 ਅਰਬ ਡਾਲਰ ਘਟ ਕੇ 726.03 ਅਰਬ ਡਾਲਰ ਹੋ ਗਿਆ
    • fssai issues notices to gemini edibles  bigbasket and flipkart
      FSSAI ਨੇ Gemini Edibles , Bigbasket ਤੇ FlipKart ਨੂੰ ਜਾਰੀ ਕੀਤੇ ਨੋਟਿਸ
    • jio s ipo gets subscribe rating from analysts
      JIO ਦੇ IPO ਨੂੰ ਵਿਸ਼ਲੇਸ਼ਕਾਂ ਤੋਂ ਮਿਲੀ 'ਸਬਸਕ੍ਰਾਈਬ' ਰੇਟਿੰਗ
    • indonesia  s stock market sees biggest drop  trading halted
      ਇੰਡੋਨੇਸ਼ੀਆ ਦੇ ਸਟਾਕ ਮਾਰਕੀਟ 'ਚ Black Friday, 1998 ਤੋਂ ਬਾਅਦ ਸਭ ਤੋਂ ਵੱਡੀ...
    • smartphone and laptop prices have increased concerns  when you can get relief
      ਤਿਉਹਾਰਾਂ ਦਰਮਿਆਨ ਸਮਾਰਟਫੋਨ ਤੇ ਲੈਪਟਾਪ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਜਾਣੋ...
    • stock market booms investments earn rs 1 6 lakh crore profit
      ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਨਿਵੇਸ਼ਾਂ ਨੂੰ 1.6 ਲੱਖ ਕਰੋੜ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +