Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    12:06:07 PM

  • noida bus pm modi compensation

    ਨੋਇਡਾ ਬੱਸ ਅਗਨੀਕਾਂਡ 'ਤੇ PM ਮੋਦੀ ਨੇ ਜਤਾਇਆ...

  • police personnel asi police custody

    ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ...

  • stock market in turmoil  sensex nifty fall sharply

    ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਸੈਂਸੈਕਸ-ਨਿਫਟੀ...

  • ukraine russia conflict

    ਜੰ.ਗ 'ਚ ਭਾਰਤ ਸਣੇ 46 ਹੋਰ ਦੇਸ਼ਾਂ ਦੇ ਨਾਗਰਿਕ ਗੁਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸੈਂਸੈਕਸ ਵਿਚ ਹਲਕੀ ਬੜ੍ਹਤ, ਨਿਫਟੀ ਸ਼ੁਰੂ 'ਚ 11,100 ਤੋਂ ਪਾਰ ਖੁੱਲ੍ਹਾ

BUSINESS News Punjabi(ਵਪਾਰ)

ਸੈਂਸੈਕਸ ਵਿਚ ਹਲਕੀ ਬੜ੍ਹਤ, ਨਿਫਟੀ ਸ਼ੁਰੂ 'ਚ 11,100 ਤੋਂ ਪਾਰ ਖੁੱਲ੍ਹਾ

  • Updated: 09 Oct, 2019 09:44 AM
Mumbai
sensex
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤ ਵਿਚਕਾਰ ਬੁੱਧਵਾਰ ਨੂੰ ਸੈਂਸੈਕਸ ਤੇ ਨਿਫਟੀ ਮਜਬੂਤੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦੇ 30 ਸਟਾਕਸ ਵਾਲੇ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੀ ਸ਼ੁਰੂਆਤ 85.49 ਅੰਕ ਦੀ ਮਜਬੂਤੀ ਨਾਲ 37,617.47 'ਤੇ ਹੋਈ ਹੈ। ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 14.15 ਅੰਕ ਯਾਨੀ 0.13 ਫੀਸਦੀ ਦੀ ਤੇਜ਼ੀ ਨਾਲ 11,140.55 'ਤੇ ਖੁੱਲ੍ਹਾ ਹੈ।
ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 20 ਅੰਕ ਦੀ ਮਜਬੂਤੀ ਤੇ ਬੈਂਕ ਨਿਫਟੀ 'ਚ 100 ਅੰਕ ਦੀ ਬੜ੍ਹਤ ਦੇਖਣ ਨੂੰ ਮਿਲੀ।ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 71.18 ਦੇ ਪੱਧਰ 'ਤੇ ਖੁੱਲ੍ਹਾ ਹੈ। ਪਿਛਲੇ ਦਿਨ ਇਹ 71.02 ਦੇ ਪੱਧਰ 'ਤੇ ਬੰਦ ਹੋਇਆ ਸੀ।

ਨਿਵੇਸ਼ਕਾਂ ਦੀ ਨਜ਼ਰ ਹੁਣ ਗਲੋਬਲ ਬਾਜ਼ਾਰਾਂ ਦੇ ਨਾਲ-ਨਾਲ ਕਾਰਪੋਰੇਟ ਤਿਮਾਹੀ ਨਤੀਜਿਆਂ 'ਤੇ ਵੀ ਰਹਿਣ ਵਾਲੀ ਹੈ। ਇੰਡਸਇੰਡ ਬੈਂਕ, ਟੀ. ਸੀ. ਐੱਸ. ਵੀਰਵਾਰ ਨੂੰ ਤਿਮਾਹੀ ਨਤੀਜੇ ਜਾਰੀ ਕਰਨਗੇ ਅਤੇ 11 ਅਕਤੂਬਰ ਨੂੰ ਇੰਫੋਸਿਸ ਜਾਰੀ ਕਰੇਗੀ। ਬਾਜ਼ਾਰ ਦੀ ਦਿਸ਼ਾ ਨਿਰਧਾਰਤ ਕਰਨ 'ਚ ਕੰਪਨੀਆਂ ਦੀ ਦੂਜੀ ਤਿਮਾਹੀ ਦੇ ਨਤੀਜੇ ਕਾਫੀ ਅਹਿਮ ਰੋਲ ਅਦਾ ਕਰ ਸਕਦੇ ਹਨ।
 

ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਯੂ. ਐੱਸ. ਬਾਜ਼ਾਰ ਗਿਰਾਵਟ 'ਚ ਬੰਦ ਹੋਏ ਹਨ। ਡਾਓ ਜਿੱਥੇ 313 ਅੰਕ ਯਾਨੀ 1.2 ਫੀਸਦੀ ਟੁੱਟਾ ਹੈ। ਉੱਥੇ ਹੀ, ਐੱਸ. ਐਂਡ ਪੀ.-500 ਇੰਡੈਕਸ 1.6 ਫੀਸਦੀ ਖਿਸਕ ਕੇ, ਜਦੋਂ ਕਿ ਨੈਸਡੈਕ ਕੰਪੋਜ਼ਿਟ 1.7 ਫੀਸਦੀ ਦੀ ਕਮਜ਼ੋਰੀ ਨਾਲ ਬੰਦ ਹੋਏ। ਇਸ ਹਫਤੇ ਦੇ ਅਖੀਰ 'ਚ ਯੂ. ਐੱਸ. ਤੇ ਚੀਨ ਦਰਮਿਆਨ ਸ਼ੁਰੂ ਹੋਣ ਵਾਲੀ ਉੱਚ ਪੱਧਰੀ ਵਪਾਰਕ ਗੱਲਬਾਤ ਨੂੰ ਲੈ ਕੇ ਅਨਿਸ਼ਚਿਤਤਾ ਵਿਚਕਾਰ ਏਸ਼ੀਆਈ ਬਾਜ਼ਾਰਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ।
ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ ਉਤਰਾਅ-ਚੜ੍ਹਾਅ 'ਚ ਕਾਰੋਬਾਰ ਕਰ ਰਿਹਾ ਹੈ। ਜਪਾਨ ਦੇ ਬਾਜ਼ਾਰ ਨਿੱਕੇਈ 'ਚ 0.7 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਉੱਥੇ ਹੀ, ਹਾਂਗਕਾਂਗ ਦੇ ਬਾਜ਼ਾਰ ਹੈਂਗ ਸੇਂਗ 'ਚ 144 ਅੰਕ ਯਾਨੀ 0.7 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ। ਇਸ ਤੋਂ ਇਲਾਵਾ ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 38 ਅੰਕ ਯਾਨੀ 0.35 ਫੀਸਦੀ ਚੜ੍ਹ ਕੇ 11,135 'ਤੇ ਕਾਰੋਬਾਰ ਕਰ ਰਿਹਾ ਸੀ। ਦੱਖਣੀ ਕੋਰੀਆ ਦਾ ਬਾਜ਼ਾਰ ਕੋਸਪੀ ਬੰਦ ਹੈ, ਜਦੋਂ ਕਿ ਸਿੰਗਾਪੁਰ ਦੇ ਸਟ੍ਰੇਟਸ ਟਾਈਮਜ਼ 'ਚ 0.5 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ।

  • sensex
  • ਸੈਂਸੈਕਸ

ਰੁਪਿਆ 16 ਪੈਸੇ ਕਮਜ਼ੋਰ ਹੋ ਕੇ 71.18 ਦੇ ਪੱਧਰ ਖੁੱਲ੍ਹਿਆ

NEXT STORY

Stories You May Like

  • stock market crashes  sensex falls 700 points  nifty 23 220
    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ ਡਿੱਗਿਆ, ਨਿਫਟੀ 23,220 ਤੋਂ ਪਾਰ
  • stock market falls  sensex falls 552 points  nifty below 23 300
    ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 552 ਅੰਕ ਡਿੱਗਿਆ, ਨਿਫਟੀ 23,300 ਤੋਂ ਹੇਠਾਂ
  • stock market recovery  sensex rises 244 points  nifty crosses 23 200
    ਸਟਾਕ ਮਾਰਕੀਟ 'ਚ ਰਿਕਵਰੀ :  ਸੈਂਸੈਕਸ 244 ਅੰਕ ਵਧਿਆ ਤੇ ਨਿਫਟੀ 23,200 ਦੇ ਪਾਰ
  • stock market in turmoil  sensex falls 777 points  nifty closes at 23 118
    ਸਟਾਕ ਮਾਰਕੀਟ 'ਚ ਹਾਹਾਕਾਰ : ਸੈਂਸੈਕਸ 777 ਅੰਕ ਡਿੱਗਾ ਤੇ ਨਿਫਟੀ 23,118 'ਤੇ ਹੋਇਆ ਬੰਦ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • stock market in turmoil  sensex nifty fall sharply
    ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਸੈਂਸੈਕਸ-ਨਿਫਟੀ ਡਿੱਗੇ ਧੜੰਮ, ਕਿਉਂ ਆਈ ਇੰਨੀ ਗਿਰਾਵਟ?
  • crude oil crosses  100 per barrel after fresh attacks in west asia
    ਪੱਛਮੀ ਏਸ਼ੀਆ ’ਚ ਤਾਜ਼ਾ ਹਮਲਿਆਂ ਤੋਂ ਬਾਅਦ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ
  • annual total sales of   amazon now   in india surpass  1 billion
    ‘Amazon now’ ਦੀ ਭਾਰਤ ’ਚ ਸਾਲਾਨਾ ਅੰਦਾਜ਼ਨ ਕੁਲ ਵਿਕਰੀ 1 ਅਰਬ ਡਾਲਰ ਤੋਂ ਪਾਰ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • centre sold 1 400 tonnes of onions in west bengal
      ਕੇਂਦਰ ਨੇ ਪੱਛਮੀ ਬੰਗਾਲ ’ਚ 35 ਰੁਪਏ ਕਿਲੋ ਦੀ ਕੀਮਤ ’ਤੇ 1,400 ਟਨ ਪਿਆਜ਼ ਵੇਚਿਆ
    • fall in diamond prices  diamonds have become cheaper
      ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
    • petroleum companies lose rs 530 crore daily on fuel sales  icra
      ਈਂਧਨ ਦੀ ਵਿਕਰੀ ’ਤੇ ਪੈਟਰੋਲੀਅਮ ਕੰਪਨੀਆਂ ਨੂੰ ਰੋਜ਼ਾਨਾ 530 ਕਰੋੜ ਰੁਪਏ ਦਾ...
    • domestic air passenger traffic down 6 34  to 121 26 lakh in august
      ਘਰੇਲੂ ਹਵਾਈ ਯਾਤਰੀ ਗਿਣਤੀ ਅਗਸਤ ’ਚ 6.34 ਫੀਸਦੀ ਘੱਟ ਕੇ 121.26 ਲੱਖ ਰਹੀ
    • rbi withdraws rs 75 026 crore from banks
      RBI ਨੇ ਰਿਵਰਸ ਰੈਪੋ ਨੀਲਾਮੀ ਰਾਹੀਂ ਬੈਂਕਾਂ ’ਚੋਂ ਕੱਢੇ 75,026 ਕਰੋੜ ਰੁਪਏ
    • baa will be mandatory for lpg cylinders from october 1  know about 3 methods
      1 ਅਕਤੂਬਰ ਤੋਂ LPG ਸਿਲੰਡਰਾਂ ਲਈ ਜ਼ਰੂਰੀ ਹੋਵੇਗਾ BAA; ਬਾਇਓਮੈਟ੍ਰਿਕ ਤਸਦੀਕ ਦੇ...
    • global agencies   confidence in india  s economic growth increased
      ਭਾਰਤ ਦੇ ਆਰਥਿਕ ਵਾਧੇ ’ਤੇ ਗਲੋਬਲ ਏਜੰਸੀਆਂ ਦਾ ਭਰੋਸਾ ਵਧਿਆ, ਵਾਧਾ ਦਰ ਦਾ...
    • rules for ups implemented for railway employees  know everything
      ਰੇਲਵੇ ਮੁਲਾਜ਼ਮਾਂ ਲਈ UPS ਲਈ ਨਿਯਮ ਲਾਗੂ, ਭਰਤੀ ਤੋਂ ਲੈ ਕੇ ਸੇਵਾਮੁਕਤੀ ਤੱਕ...
    • now banks will open on sunday 27th september
      ਹੁਣ ਐਤਵਾਰ 27 ਸਤੰਬਰ ਨੂੰ ਵੀ ਖੁੱਲਣਗੇ ਬੈਂਕ, RBI ਨੇ ਦਿੱਤੀ ਮਨਜ਼ੂਰੀ
    • fitch raises india  s gdp growth forecast to 6 9
      Fitch ਨੇ ਭਾਰਤ ਦੇ GDP ਵਿਕਾਸ ਅਨੁਮਾਨ ਨੂੰ ਵਧਾ ਕੇ ਕੀਤਾ 6.9%
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +