Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    4:30:28 AM

  • transfer of shos from several police stations in jalandhar

    ਜਲੰਧਰ ਦੇ ਕਈ ਥਾਣਿਆਂ ਦੇ SHOs ਦਾ ਤਬਾਦਲਾ

  • encounter between police and a criminal

    ਅੰਮ੍ਰਿਤਸਰ: ਪੁਲਸ ਤੇ ਬਦਮਾਸ਼ ਵਿਚਾਲੇ ਐਨਕਾਊਂਟਰ,...

  • parvinder singh chhota family compensation and government job

    ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨੂੰ 2 ਕਰੋੜ ਰੁਪਏ...

  • accident in ludhiana

    GYM ਟ੍ਰੇਨਰ ਨੂੰ PRTC ਬੱਸ ਨੇ ਦਰੜਿਆ, ਮੌਕੇ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸੈਂਸੈਕਸ 'ਚ 100 ਅੰਕ ਤੋਂ ਵੱਧ ਦਾ ਉਛਾਲ, ਨਿਫਟੀ 11,900 ਦੇ ਨੇੜੇ ਖੁੱਲ੍ਹਾ

BUSINESS News Punjabi(ਵਪਾਰ)

ਸੈਂਸੈਕਸ 'ਚ 100 ਅੰਕ ਤੋਂ ਵੱਧ ਦਾ ਉਛਾਲ, ਨਿਫਟੀ 11,900 ਦੇ ਨੇੜੇ ਖੁੱਲ੍ਹਾ

  • Updated: 11 Dec, 2019 09:18 AM
Mumbai
sensex
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਗਲੋਬਲ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਬੁੱਧਵਾਰ ਨੂੰ ਸੈਂਸੈਕਸ ਤੇ ਨਿਫਟੀ ਹਲਕੀ ਮਜਬੂਤੀ 'ਚ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦੇ 30 ਸਟਾਕਸ ਵਾਲੇ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੀ ਸ਼ੁਰੂਆਤ 102.55 ਅੰਕ ਦੀ ਤੇਜ਼ੀ ਨਾਲ 40,342.43 'ਤੇ ਹੋਈ ਹੈ।

ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 17.35 ਅੰਕ ਯਾਨੀ 0.15 ਫੀਸਦੀ ਦੀ ਮਜਬੂਤੀ 'ਚ 11,874.15 'ਤੇ ਖੁੱਲ੍ਹਾ।
ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 40 ਅੰਕ ਦੀ ਬੜ੍ਹਤ ਤੇ ਬੈਂਕ ਨਿਫਟੀ 'ਚ 20 ਅੰਕ ਦੀ ਮਜਬੂਤੀ ਦੇਖਣ ਨੂੰ ਮਿਲੀ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 70.89 ਦੇ ਪੱਧਰ 'ਤੇ ਖੁੱਲ੍ਹਾ ਹੈ, ਜਦੋਂ ਕਿ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 70.92 ਦੇ ਪੱਧਰ 'ਤੇ ਬੰਦ ਹੋਇਆ ਸੀ।

 

ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਅਮਰੀਕੀ ਬਾਜ਼ਾਰ ਗਿਰਾਵਟ 'ਚ ਬੰਦ ਹੋਣ ਮਗਰੋਂ ਤੇ ਫੈਡਰਲ ਰਿਜ਼ਰਵ ਦੀ ਪਾਲਿਸੀ ਜਾਰੀ ਹੋਣ ਤੋਂ ਪਹਿਲਾਂ ਏਸ਼ੀਆਈ ਬਾਜ਼ਾਰਾਂ 'ਚ ਫਿਲਹਾਲ ਮਿਲੇ-ਜੁਲੇ ਰੁਝਾਨ ਦੇਖਣ ਨੂੰ ਮਿਲੇ ਹਨ। ਡਾਓ ਜੋਂਸ 27.88 ਅੰਕ ਦੀ ਗਿਰਾਵਟ ਨਾਲ 27,881.72 ਦੇ ਪੱਧਰ 'ਤੇ ਬੰਦ ਹੋਇਆ ਹੈ।
ਉੱਥੇ ਹੀ, ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 8.89 ਅੰਕ ਯਾਨੀ 0.30 ਫੀਸਦੀ ਦੀ ਮਜਬੂਤੀ 'ਚ 2926.20'ਤੇ ਕਾਰੋਬਾਰ ਕਰ ਰਿਹਾ ਸੀ। ਐੱਸ. ਜੀ. ਐਕਸ. ਨਿਫਟੀ 9 ਅੰਕ ਯਾਨੀ 0.08 ਫੀਸਦੀ ਚੜ੍ਹ ਕੇ 11,916 ਦੇ ਪੱਧਰ 'ਤੇ ਦਿਸਿਆ।
ਜਪਾਨ ਦਾ ਬਾਜ਼ਾਰ ਨਿੱਕੇਈ 57 ਅੰਕ ਯਾਨੀ 0.24 ਫੀਸਦੀ ਦੀ ਗਿਰਾਵਟ 'ਚ 23,352 'ਤੇ ਕਾਰੋਬਾਰ ਕਰ ਰਿਹਾ ਸੀ। ਹਾਂਗਕਾਂਗ ਦਾ ਹੈਂਗ ਸੈਂਗ 48 ਅੰਕ ਯਾਨੀ 0.18 ਫੀਸਦੀ ਮਜਬੂਤ ਹੋ ਕੇ 26,485 'ਤੇ ਕਾਰੋਬਾਰ 'ਤੇ ਸੀ। ਦੱਖਣੀ ਕੋਰੀਆ ਦਾ ਇੰਡੈਕਸ ਕੋਸਪੀ 6.3 ਅੰਕ ਯਾਨੀ 0.25 ਫੀਸਦੀ ਦੀ ਬੜ੍ਹਤ 'ਚ 2,104 'ਤੇ ਕਾਰੋਬਾਰ ਕਰ ਰਿਹਾ ਸੀ। ਸਿੰਗਾਪੁਰ ਦਾ ਬਾਜ਼ਾਰ ਸਟ੍ਰੇਟਸ ਟਾਈਮਜ਼ 0.13 ਫੀਸਦੀ ਵੱਧ ਕੇ 3,166 'ਤੇ ਸੀ।

  • sensex
  • nifty
  • ਸੈਂਸੈਕਸ
  • ਨਿਫਟੀ

ASIA ਬਾਜ਼ਾਰ: SGX ਨਿਫਟੀ 'ਚ ਮਜਬੂਤੀ, ਜਪਾਨ ਦਾ ਨਿੱਕੇਈ ਟੁੱਟਾ

NEXT STORY

Stories You May Like

  • stock market gains  sensex rises 245 points  nifty
    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 245 ਅੰਕ ਚੜ੍ਹਿਆ, ਨਿਫਟੀ ਵੀ ਮਜ਼ਬੂਤ
  • share market   sensex rises 308 points  nifty closes above 23 000 again
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 308 ਅੰਕ ਚੜ੍ਹਿਆ ਤੇ ਨਿਫਟੀ ਫਿਰ 23,000 ਦੇ ਪਾਰ ਬੰਦ
  • stock markets rise  sensex rises 818 points  nifty crosses 23 600
    ਸ਼ੇਅਰ ਬਾਜ਼ਾਰਾਂ 'ਚ ਵਾਧਾ, ਸੈਂਸੈਕਸ 818 ਅੰਕ ਚੜ੍ਹਿਆ ਤੇ ਨਿਫਟੀ 23,600 ਦੇ ਪਾਰ
  • sensex jumps 373 points  nifty rises 0 19  on rise in it stocks
    IT ਸਟਾਕਾਂ 'ਚ ਤੇਜ਼ੀ ਕਾਰਨ ਸੈਂਸੈਕਸ 373 ਅੰਕ ਉਛਲਿਆ, ਨਿਫਟੀ 0.19% ਵਧਿਆ
  • stock market gains  sensex rises 139 points  nifty also strengthens
    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 139 ਅੰਕ ਚੜ੍ਹਿਆ, ਨਿਫਟੀ ਵੀ ਹੋਇਆ ਮਜ਼ਬੂਤ
  • stock market  sensex jumped 1 200 points  nifty closed 370 points stronger
    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 1,200 ਅੰਕ ਉਛਲਿਆ, ਨਿਫਟੀ 370 ਅੰਕ ਮਜ਼ਬੂਤ ਹੋ ਕੇ ਹੋਇਆ ਬੰਦ
  • domestic stock market declines   both sensex and nifty fall
    ਕੱਚੇ ਤੇਲ ਦੀਆਂ ਉੱਚ ਕੀਮਤਾਂ ਕਾਰਨ ਘਰੇਲੂ ਸਟਾਕ ਮਾਰਕੀਟ 'ਚ ਗਿਰਾਵਟ, ਸੈਂਸੈਕਸ-ਨਿਫਟੀ ਦੋਵੇਂ ਡਿੱਗੇ
  • stock market takes a run before diwali  sensex closes with a jump of 1200 points
    ਦੀਵਾਲੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 1200 ਅੰਕਾਂ ਦਾ ਉਛਾਲ ਲੈ ਕੇ ਹੋਇਆ ਬੰਦ
  • customer beaten at phagwara gate
    ਫਗਵਾੜਾ ਗੇਟ ਵਿਖੇ ਗਾਹਕ ਨਾਲ ਕੁੱਟਮਾਰ, ਵੀਡੀਓ ਵਾਇਰਲ
  • transfer of shos from several police stations in jalandhar
    ਜਲੰਧਰ ਦੇ ਕਈ ਥਾਣਿਆਂ ਦੇ SHOs ਦਾ ਤਬਾਦਲਾ
  • clash in jalandhar
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ! 'ਆਪ' ਵਰਕਰ ਤੇ ਪੁੱਤਰ 'ਤੇ ਜਾਨਲੇਵਾ...
  • punjab weather changes
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! ਤੇਜ਼ ਹਵਾਵਾਂ ਨਾਲ ਵਧੇਗੀ ਠੰਡ, ਇਸ ਤਾਰੀਖ਼...
  • high court takes a strict stance on the lpu case
    LPU ਮਾਮਲੇ 'ਤੇ ਹਾਈਕੋਰਟ ਸਖ਼ਤ! NIA ਨੂੰ ਸੌਂਪੀ ਜਾ ਸਕਦੀ ਹੈ ਜਾਂਚ, ਸਰਕਾਰ ਨੂੰ...
  • verka milk canter overturns on gt road in jalandhar after hitting a divider
    ਜਲੰਧਰ 'ਚ ਡਿਵਾਈਡਰ ਨਾਲ ਟਕਰਾ ਕੇ GT ਰੋਡ 'ਤੇ ਪਲਟਿਆ ਦੁੱਧ ਨਾਲ ਭਰਿਆ ਕੈਂਟਰ
  • a trailer full of straw caught fire after colliding with high voltage wires
    ਹਾਈਵੋਲਟੇਜ ਤਾਰਾਂ ਨਾਲ ਟਕਰਾਉਣ ਕਰਕੇ ਪਰਾਲੀ ਨਾਲ ਭਰੇ ਟਰਾਲੇ ਨੂੰ ਲੱਗੀ ਅੱਗ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਕੇ ਦੋ ਨੌਜਵਾਨਾਂ 'ਤੇ ਚਲਾਈਆਂ ਗੋਲ਼ੀਆਂ
Trending
Ek Nazar
indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

transport minister resigned

ਟਰਾਂਸਪੋਰਟ ਮੰਤਰੀ ਨੇ ਦੇ'ਤਾ ਅਸਤੀਫ਼ਾ, ਸਪੇਨ 'ਚ ਘਾਤਕ ਰੇਲ ਹਾਦਸੇ ਤੋਂ ਬਾਅਦ...

a ghost started appearing in dreams and scaring me

ਮੁੰਡੇ ਨੇ ਕੀਤਾ ਦੋਸਤ ਦਾ ਕਤਲ, ਸੁਪਨੇ 'ਚ ਆ ਕੇ ਡਰਾਉਣ ਲੱਗਾ 'ਭੂਤ' ! ਡਰ ਕੇ...

india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold prices may fall further big fall will happen
      ਅਜੇ ਹੋਰ ਟੁੱਟ ਸਕਦੇ ਹਨ ਸੋਨੇ ਦੇ ਭਾਅ, ਮਾਹਰਾਂ ਨੇ ਦੱਸਿਆ ਇੰਨੀ ਵੱਡੀ ਆਵੇਗੀ...
    • renewable energy capacity  300 gigawatts
      ਨਵਿਆਉਣਯੋਗ ਊਰਜਾ ਸਮਰੱਥਾ 300 ਗੀਗਾਵਾਟ ਤੋਂ ਵੱਧ, ਹੋਈ 100 ਅਰਬ ਡਾਲਰ ਦੀ ਬਚਤ:...
    • mcx  s net profit more than doubles to rs 455 crore
      MCX ਦਾ ਸ਼ੁੱਧ ਲਾਭ ਦੁੱਗਣਾ ਤੋਂ ਵੱਧ ਹੋ ਕੇ 455 ਕਰੋੜ ਰੁਪਏ ਹੋਇਆ
    • indian rupee strengthens against usd  14 paise gain
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਮਜ਼ਬੂਤ, ਦਰਜ ਕੀਤਾ 14 ਪੈਸੇ ਦਾ ਵਾਧਾ
    • indian share market
      ਸ਼ੇਅਰ ਬਾਜ਼ਾਰ 'ਚ ਲਗਾਤਾਰ 5ਵੇਂ ਦਿਨ ਛਾਈ ਹਰਿਆਲੀ ! ਜਾਣੋ ਕਿਹੜੇ ਸ਼ੇਅਰ ਹੋਏ UP ਤੇ...
    • nse international exchange will now trade for 23 5 hours a day
      NSE ਇੰਟਰਨੈਸ਼ਨਲ ਐਕਸਚੇਂਜ ਹੁਣ ਰੋਜ਼ਾਨਾ 23.5 ਘੰਟੇ ਕਰੇਗਾ ਵਪਾਰ
    • massive layoffs are being prepared in disney  employees may be affected
      Disney 'ਚ ਵੱਡੇ ਪੱਧਰ 'ਤੇ ਛਾਂਟੀ ਦੀ ਤਿਆਰੀ, ਹਜ਼ਾਰਾਂ ਕਰਮਚਾਰੀਆਂ ਨੂੰ ਹੋ...
    • banks are giving huge discounts on credit cards  huge offers
      ਬੈਂਕ ਦੇ ਰਹੇ Credit Card 'ਤੇ ਭਾਰੀ ਛੋਟ, ਸ਼ਾਪਿੰਗ ਤੋਂ ਲੈ ਕੇ ਟ੍ਰੈਵਲਿੰਗ ਤੱਕ...
    • advisory issued for passengers coming to india from abroad  fill form
      ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory ਜਾਰੀ, ਭਰਨਾ ਹੋਵੇਗਾ ਏਅਰ...
    • trai new rules complaints can be registered within 24 hours fine of 20 lakhs
      TRAI ਨੇ ਲਾਗੂ ਕੀਤੇ ਨਵੇਂ ਨਿਯਮ :  24 ਘੰਟੇ ਦਰਜ ਹੋ ਸਕਣਗੀਆਂ ਸ਼ਿਕਾਇਤਾਂ, 20...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +