Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 18, 2026

    12:21:23 PM

  • reshuffle in the police department officers have been transferred

    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ...

  • bjp president kewal singh dhillon and mp tarun chugh at sri darbar sahib

    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ...

  • ban on smartphone usage

    ਇਸ ਦੇਸ਼ ਨੇ smartphones ਵਰਤਣ 'ਤੇ ਲਾ'ਤੀ...

  • relief for etf investors new rules will reduce the risk

    ETF ਨਿਵੇਸ਼ਕਾਂ ਨੂੰ ਰਾਹਤ, ਨਵੇਂ ਨਿਯਮਾਂ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸੈਂਸੈਕਸ 'ਚ 290 ਅੰਕ ਤੋਂ ਵੱਧ ਦਾ ਜ਼ੋਰਦਾਰ ਉਛਾਲ, ਨਿਫਟੀ 12,400 ਤੋਂ ਪਾਰ

BUSINESS News Punjabi(ਵਪਾਰ)

ਸੈਂਸੈਕਸ 'ਚ 290 ਅੰਕ ਤੋਂ ਵੱਧ ਦਾ ਜ਼ੋਰਦਾਰ ਉਛਾਲ, ਨਿਫਟੀ 12,400 ਤੋਂ ਪਾਰ

  • Updated: 20 Jan, 2020 09:17 AM
Mumbai
sensex
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਕੰਪਨੀਆਂ ਦੇ ਦਸੰਬਰ ਤਿਮਾਹੀ ਨਤੀਜੇ ਜਾਰੀ ਹੋਣ ਵਿਚਕਾਰ ਬਾਜ਼ਾਰ 'ਚ ਉਤਸ਼ਾਹ ਦਿਸ ਰਿਹਾ ਹੈ। ਸੈਂਸੈਕਸ ਤੇ ਨਿਫਟੀ ਸੋਮਵਾਰ ਨੂੰ ਰਿਕਾਰਡ ਪੱਧਰ 'ਤੇ ਖੁੱਲ੍ਹੇ ਹਨ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦੇ 30 ਸਟਾਕਸ ਵਾਲੇ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੀ ਸ਼ੁਰੂਆਤ 293.66 ਅੰਕ ਦੀ ਬੜ੍ਹਤ ਨਾਲ 42,239.03 'ਤੇ ਹੋਈ ਹੈ। ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 75.60 ਅੰਕ ਯਾਨੀ 0.61 ਫੀਸਦੀ ਦੀ ਮਜਬੂਤੀ ਨਾਲ 12,427.95 'ਤੇ ਖੁੱਲ੍ਹਾ ਹੈ।
 

ਕਾਰੋਬਾਰ ਦੇ ਸ਼ੁਰੂ 'ਚ ਬੀ. ਐੱਸ. ਈ. ਮਿਡ ਕੈਪ 'ਚ 60 ਅੰਕ ਦੀ ਮਜਬੂਤੀ ਤੇ ਬੈਂਕ ਨਿਫਟੀ 'ਚ 130 ਅੰਕ ਦੀ ਤੇਜ਼ੀ ਦੇਖਣ ਨੂੰ ਮਿਲੀ। ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ 70.10 ਦੇ ਪੱਧਰ 'ਤੇ ਖੁੱਲ੍ਹਾ ਹੈ, ਜਦੋਂ ਕਿ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 71.08 ਦੇ ਪੱਧਰ 'ਤੇ ਬੰਦ ਹੋਇਆ ਸੀ। ਨੈਸ਼ਨਲ ਸਕਿਓਰਿਟੀਜ਼ ਡਿਪਾਜ਼ਟਰੀ ਲਿਮਟਿਡ (ਐੱਨ. ਐੱਸ. ਡੀ. ਐੱਲ.) ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ (ਐੱਫ. ਪੀ. ਆਈ.) ਨੇ 1 ਜਨਵਰੀ ਤੋਂ 17 ਜਨਵਰੀ ਤੱਕ ਇਕੁਇਟੀ 'ਚ 10,200 ਕਰੋੜ ਰੁਪਏ ਦਾ ਨਿਵੇਸ਼ ਕੀਤਾ, ਜਦੋਂ ਕਿ ਬਾਂਡ ਮਾਰਕੀਟ ਚੋਂ 8,912 ਕਰੋੜ ਰੁਪਏ ਦੀ ਨਿਕਾਸੀ ਕੀਤੀ। ਇਸ ਤਰ੍ਹਾਂ ਇਸ ਸਾਲ ਹੁਣ ਤਕ ਵਿਦੇਸ਼ੀ ਨਿਵੇਸ਼ਕਾਂ ਨੇ 1,288 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ।
 

ਗਲੋਬਲ ਬਾਜ਼ਾਰਾਂ 'ਚ ਕਾਰੋਬਾਰ-
ਸ਼ੁੱਕਰਵਾਰ ਯੂ. ਐੱਸ. ਬਾਜ਼ਾਰ ਮਜਬੂਤੀ 'ਚ ਬੰਦ ਹੋਏ ਸਨ। ਸੋਮਵਾਰ ਨੂੰ ਏਸ਼ੀਆਈ ਬਾਜ਼ਾਰਾਂ 'ਚ ਵੀ ਬੜ੍ਹਤ ਦੇਖਣ ਨੂੰ ਮਿਲੀ। ਹਾਲਾਂਕਿ, ਹੈਂਗ ਸੈਂਗ ਤੇ ਸਟ੍ਰੇਟਜ਼ ਟਾਈਮਜ਼ ਗਿਰਾਵਟ 'ਚ ਸਨ। ਚੀਨ ਦਾ ਬਾਜ਼ਾਰ ਸ਼ੰਘਾਈ ਕੰਪੋਜ਼ਿਟ 0.18 ਫੀਸਦੀ ਦੀ ਮਜਬੂਤੀ ਦੇਖਣ ਨੂੰ ਮਿਲੀ। ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 10 ਅੰਕ ਯਾਨੀ 0.08 ਫੀਸਦੀ ਚੜ੍ਹ ਕੇ 12,393 ਦੇ ਪੱਧਰ 'ਤੇ ਦੇਖਣ ਨੂੰ ਮਿਲਿਆ। ਜਪਾਨ ਦਾ ਬਾਜ਼ਾਰ ਨਿੱਕੇਈ 60 ਅੰਕ ਯਾਨੀ 0.25 ਫੀਸਦੀ ਦੀ ਮਜਬੂਤੀ 'ਚ 24,101 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਦੌਰਾਨ ਹਾਂਗਕਾਂਗ ਦਾ ਬਾਜ਼ਾਰ ਹੈਂਗ ਸੈਂਗ 100 ਅੰਕ ਯਾਨੀ 0.35 ਫੀਸਦੀ ਕਮਜ਼ੋਰ ਹੋ ਕੇ 28,954 'ਤੇ ਕਾਰੋਬਾਰ ਕਰ ਰਿਹਾ ਸੀ। ਦੱਖਣੀ ਕੋਰੀਆ ਦਾ ਕੋਸਪੀ 22 ਅੰਕ ਯਾਨੀ 0.9 ਫੀਸਦੀ ਦੀ ਮਜਬੂਤੀ 'ਚ 2,272 'ਤੇ ਕਾਰੋਬਾਰ ਕਰ ਰਿਹਾ ਸੀ। ਸਿੰਗਾਪੁਰ ਦਾ ਸਟ੍ਰੇਟਸ ਟਾਈਮਜ਼ 0.17 ਫੀਸਦੀ ਦੀ ਗਿਰਾਵਟ ਨਾਲ 3,275 'ਤੇ ਕਾਰੋਬਾਰ ਕਰ ਰਿਹਾ ਸੀ।

  • sensex
  • ਸੈਂਸੈਕਸ

ਬੈਡ ਲੋਨ ਮਾਮਲੇ ’ਚ ਦੁਨੀਆ ਦੀਆਂ 10 ਵੱਡੀਆਂ ਅਰਥਵਿਵਸਥਾਵਾਂ ’ਚ ਭਾਰਤ ਚੋਟੀ ’ਤੇ

NEXT STORY

Stories You May Like

  • before the rbi decision  sensex jumped 200 points  nifty crossed 23 450
    RBI ਦੇ ਫੈਸਲੇ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 200 ਅੰਕ ਉਛਲਿਆ, ਨਿਫਟੀ 23,450 ਦੇ ਪਾਰ
  • stock markets rise  sensex rises 272 points  nifty crosses 23 921
    ਘਰੇਲੂ ਸਟਾਕ ਬਾਜ਼ਾਰਾਂ 'ਚ ਵਾਧਾ : ਸੈਂਸੈਕਸ 272 ਅੰਕ ਚੜ੍ਹਿਆ ਤੇ ਨਿਫਟੀ 23,921 ਦੇ ਪਾਰ
  • stock market   sensex rises 271 points  nifty crosses 77 000
    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 271 ਅੰਕ ਚੜ੍ਹਿਆ ਤੇ ਨਿਫਟੀ 77,000 ਦੇ ਪਾਰ
  • stock market rally sensex jumps 736 points
    ਸ਼ੇਅਰ ਬਾਜ਼ਾਰ 'ਚ ਤੇਜ਼ੀ, ਸੈਂਸੈਕਸ 736 ਅੰਕ ਉਛਲ ਕੇ 76,264 'ਤੇ ਹੋਇਆ ਬੰਦ, ਨਿਫਟੀ 23,850 ਨੂੰ ਪਾਰ
  • sensex falls sharply due to west asia crisis nifty also slips below 24 300
    ਪੱਛਮੀ ਏਸ਼ੀਆ ਸੰਕਟ ਕਾਰਨ ਸੈਂਸੈਕਸ 'ਚ ਭਾਰੀ ਗਿਰਾਵਟ, ਨਿਫਟੀ ਵੀ 24,300 ਤੋਂ ਹੇਠਾਂ ਫਿਸਲਿਆ
  • indian stock market hit by west asia tensions sensex and nifty collapse
    ਭਾਰਤੀ ਸ਼ੇਅਰ ਬਾਜ਼ਾਰ ਨੂੰ ਲੱਗਾ ਪੱਛਮੀ ਏਸ਼ੀਆ ਤਣਾਅ ਦਾ ਸੇਕ, ਢਹਿ-ਢੇਰੀ ਹੋਏ ਸੈਂਸੈਕਸ ਤੇ ਨਿਫਟੀ
  • stock market plunges due to turmoil in west asia  sensex falls 400 points
    ਪੱਛਮੀ ਏਸ਼ੀਆ 'ਚ ਉਥਲ-ਪੁਥਲ ਕਾਰਨ ਸਟਾਕ ਮਾਰਕੀਟ 'ਚ ਭਾਰੀ ਗਿਰਾਵਟ, ਸੈਂਸੈਕਸ 400 ਅੰਕ ਡਿੱਗਾ
  • stock market rumbles due to rise in crude oil prices  sensex falls 829 points
    ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਵਾਧੇ ਕਾਰਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ , ਸੈਂਸੈਕਸ-ਨਿਫਟੀ ਦੋਵੇਂ ਟੁੱਟੇ
  • reshuffle in the police department officers have been transferred
    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • punjabis in canada
    ਕੈਨੇਡਾ 'ਚ ਕਿਰਾਏ ਦਾ ਮਕਾਨ ਛੱਡ 'ਆਪਣਾ ਘਰ' ਖਰੀਦ ਰਹੇ ਪੰਜਾਬੀ, ਅੰਕੜੇ ਕਰ ਦੇਣਗੇ...
  • dera beas bhandara will be held on sunday
    ਐਤਵਾਰ ਨੂੰ ਹੋਵੇਗਾ ਡੇਰਾ ਬਿਆਸ ਭੰਡਾਰਾ, ਵੱਡੀ ਗਿਣਤੀ 'ਚ ਸੰਗਤਾਂ ਦੇ ਪਹੁੰਚਣ ਦੀ...
  • woman shot after entering house in shahkot
    ਸ਼ਾਹਕੋਟ ਵਿਖੇ ਘਰ 'ਚ ਦਾਖ਼ਲ ਹੋ ਕੇ ਔਰਤ 'ਤੇ ਕਰ 'ਤੀ ਫਾਇਰਿੰਗ
  • punjab weather raining imd yellow alert
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 4 ਦਿਨ ਮੀਂਹ ਤੇ...
  • fear of cyber attack on sarathi portal
    ਸਾਰਥੀ ਪੋਰਟਲ ’ਤੇ ਸਾਈਬਰ ਹਮਲੇ ਦਾ ਖ਼ਦਸ਼ਾ, ਚੀਨ ਤੇ ਪਾਕਿਸਤਾਨ ਦੇ ਹੈਕਰਾਂ ਦੇ...
  • khalsa aid becomes messiah for punjabi youth in lebanon crisis
    ਲੇਬਨਾਨ ਸੰਕਟ 'ਚ ਫਸੇ 5 ਪੰਜਾਬੀ ਨੌਜਵਾਨਾਂ ਲਈ ਮਸੀਹਾ ਬਣੀ 'ਖਾਲਸਾ ਏਡ',...
  • new food and beverage shop inaugurated at adampur airport
    ਹਵਾਈ ਯਾਤਰੀਆਂ ਲਈ ਖ਼ੁਸ਼ਖਬਰੀ: ਆਦਮਪੁਰ ਏਅਰਪੋਰਟ ’ਤੇ ਨਵੀਂ ਫੂਡ ਐਂਡ ਬੇਵਰੇਜ ਸ਼ਾਪ...
Trending
Ek Nazar
motorcyclist dies after being hit by truck parked on roadside

ਤਰਨਤਾਰਨ: ਸੜਕ ਕਿਨਾਰੇ ਖੜ੍ਹੇ ਟਰੱਕ 'ਚ ਮੋਟਰਸਾਈਕਲ ਸਵਾਰ ਦੀ ਜ਼ੋਰਦਾਰ ਟੱਕਰ,...

historic indian restaurant

ਬ੍ਰਿਟੇਨ ਦੇ ਇਤਿਹਾਸਕ ਭਾਰਤੀ ਰੈਸਟੋਰੈਂਟ ਨੇ ਬੇਦਖ਼ਲੀ ਖ਼ਿਲਾਫ਼ ਭਾਰਤ ਸਰਕਾਰ ਤੋਂ...

appeal to trump

ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ

rs 6 carry bag costed bata 10000 rupee

Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ...

indian sailors

ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ...

electrical shops will remain closed from 25th to 28th in jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • india britain trade agreement to come into effect from july 15
      15 ਜੁਲਾਈ ਤੋਂ ਲਾਗੂ ਹੋਵੇਗਾ ਭਾਰਤ-ਬ੍ਰਿਟੇਨ ਵਪਾਰ ਸਮਝੌਤਾ, ਇਹ ਚੀਜ਼ਾਂ ਹੋਣਗੀਆਂ...
    • lpg customers  e  kyc done by june 30  then the subsidy will stop
      LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: 30 ਜੂਨ ਤੱਕ ਨਹੀਂ ਕੀਤਾ ਇਹ ਕੰਮ ਤਾਂ ਰੁਕ...
    • unistone capital and director settle insider trading case with sebi
      ਯੂਨੀਸਟੋਨ ਕੈਪੀਟਲ ਅਤੇ ਡਾਇਰੈਕਟਰ ਨੇ ਸੇਬੀ ਨਾਲ ਇਨਸਾਈਡਰ ਟ੍ਰੇਡਿੰਗ ਮਾਮਲਾ...
    • international flight services to start from navi mumbai airport
      ਨਵੀਂ ਮੁੰਬਈ ਹਵਾਈ ਅੱਡੇ ਤੋਂ ਅਗਲੇ ਮਹੀਨੇ ਦੀ ਇਸ ਤਾਰੀਖ਼ ਤੋਂ ਸ਼ੁਰੂ ਹੋਣਗੀਆਂ...
    • elon musk earned 11 more than buffett s entire wealth
      Elon Musk ਸਿਰਫ਼ 1 ਦਿਨ 'ਚ ਕਮਾਏ ਬਫੇਟ ਦੀ ਪੂਰੀ ਦੌਲਤ ਤੋਂ 11% ਜ਼ਿਆਦਾ
    • isn t this 78 000 crores your ancestors have somewhere
      ਕਿਤੇ ਤੁਹਾਡੇ ਪਿਓ-ਦਾਦੇ ਦੇ ਤਾਂ ਨਹੀਂ ਹਨ ਇਹ 78,000 ਕਰੋੜ, ਇੰਝ ਚੈੱਕ ਕਰੋ...
    • if you keep gold in a bank locker or at home important rules of rbi
      ਘਰ ਦੀ ਬਜਾਏ ਬੈਂਕ ਲਾਕਰ ਵਿੱਚ ਰੱਖਦੇ ਹੋ Gold, ਤਾਂ ਜਾਣੋ RBI ਦੇ ਇਨ੍ਹਾਂ...
    • rs 6 carry bag costed bata 10000 rupee
      Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ...
    • stock market closes in green for fourth consecutive day  nifty crosses 24 000
      ਲਗਾਤਾਰ ਚੌਥੇ ਦਿਨ ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ ਪਹੁੰਚਿਆ...
    • chinese network  s illegal   hawala bank     legal action against 33 people
      ਚੀਨੀ ਨੈੱਟਵਰਕ ਦੇ ਗੈਰ-ਕਾਨੂੰਨੀ ‘ਹਵਾਲਾ ਬੈਂਕ’ ਦਾ ਪਰਦਾਫਾਸ਼, 33 ਲੋਕਾਂ ਖ਼ਿਲਾਫ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +