Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    9:28:54 PM

  • kangana ranaut speaks on janata party  s performance

    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ...

  • raja warring came out in favor of the students

    "ਇਹ ਸਿਰਫ਼ ਵਿਦਿਆਰਥੀਆਂ ਦੀ ਲੜਾਈ ਨਹੀਂ, ਭਾਰਤ ਦੇ...

  • punjab farmers march to delhi postponed

    ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ...

  • punjab bjp punjab farmers kewal singh dhillon

    ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ, ਝੂਠਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸੈਂਸੈਕਸ 'ਚ 2,500 ਅੰਕ ਦੀ ਜ਼ੋਰਦਾਰ ਗਿਰਾਵਟ, ਨਿਫਟੀ 750 ਤੋਂ ਵੱਧ ਡਿੱਗਾ

BUSINESS News Punjabi(ਵਪਾਰ)

ਸੈਂਸੈਕਸ 'ਚ 2,500 ਅੰਕ ਦੀ ਜ਼ੋਰਦਾਰ ਗਿਰਾਵਟ, ਨਿਫਟੀ 750 ਤੋਂ ਵੱਧ ਡਿੱਗਾ

  • Updated: 12 Mar, 2020 11:57 AM
New Delhi
sensex
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਗਲੋਬਲ ਬਾਜ਼ਾਰਾਂ 'ਚ ਵਿਕਵਾਲੀ ਦੇ ਮੱਦੇਨਜ਼ਰ ਵੀਰਵਾਰ ਨੂੰ ਕਾਰੋਬਾਰ ਦੇ ਸ਼ੁਰੂ 'ਚ 1,600 ਅੰਕ ਦੀ ਗਿਰਾਵਟ 'ਚ ਖੁੱਲ੍ਹਣ ਮਗਰੋਂ ਸੈਂਸੈਕਸ 'ਚ ਕਮਜ਼ੋਰੀ ਹੋਰ ਵੱਧ ਗਈ ਹੈ। ਤਕਰੀਬਨ 12 ਵਜੇ ਸੈਂਸੈਕਸ 2516.72 ਅੰਕ ਯਾਨੀ 7.05 ਫੀਸਦੀ ਟੁੱਟ ਕੇ 33,180.68 'ਤੇ ਜਾ ਡਿੱਗਾ।

ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ ਇਸ ਦੌਰਾਨ 753.85 ਅੰਕ ਯਾਨੀ 7.21 ਫੀਸਦੀ ਦੀ ਵੱਡੀ ਗਿਰਾਵਟ ਨਾਲ 9,704.55 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ। ਬੀ. ਐੱਸ. ਈ. ਮਿਡ ਕੈਪ 1,097 ਅੰਕ ਡਿੱਗ ਕੇ 12335.30 'ਤੇ ਆ ਚੁੱਕਾ ਹੈ।

ਬੈਂਕ ਨਿਫਟੀ 2,200 ਅੰਕ ਯਾਨੀ 8.32 ਫੀਸਦੀ ਦੀ ਭਾਰੀ ਗਿਰਾਵਟ ਨਾਲ 24284.15 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਨਾਲ ਮਿਉਚੁਅਲ ਫੰਡ ਨਿਵੇਸ਼ਕਾਂ ਦੀ ਚਿੰਤਾ ਵੱਧ ਗਈ ਹੈ, ਜਿਨ੍ਹਾਂ ਦੀ ਮਿਚਿਓਰਿਟੀ ਹੋਣ ਵਾਲੀ ਹੈ। ਉੱਥੇ ਹੀ ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਅੱਜ 74.25 ਦੇ ਪੱਧਰ 'ਤੇ ਖੁੱਲ੍ਹਾ। ਪਿਛਲੇ ਕਾਰੋਬਾਰੀ ਦਿਨ ਇਹ 73.63 'ਤੇ ਬੰਦ ਹੋਇਆ ਸੀ। ਭਾਰਤੀ ਕਰੰਸੀ ਅਕਤੂਬਰ 2018 ਤੋਂ ਮਗਰੋਂ ਸਭ ਤੋਂ ਹੇਠਲੇ ਪੱਧਰ 'ਤੇ ਹੈ। ਡਾਲਰ ਮਹਿੰਗਾ ਹੋਣ ਨਾਲ ਇੰਪੋਰਟ ਵੀ ਮਹਿੰਗਾ ਹੋਵੇਗਾ। ਹਾਲਾਂਕਿ NRIs ਲਈ ਇਹ ਫਾਇਦੇਮੰਦ ਹੈ।



ਵਿਸ਼ਵ ਭਰ ਦੇ ਬਾਜ਼ਾਰਾਂ 'ਚ ਗਿਰਾਵਟ ਕਿਉਂ?
ਵਿਸ਼ਵ ਭਰ 'ਚ ਕੋਰੋਨਾਵਾਇਰਸ ਦਾ ਕਹਿਰ ਵਧਣ ਨਾਲ ਗਲੋਬਲ ਇਕਨੋਮੀ ਨੂੰ ਲੈ ਕੇ ਚਿੰਤਾ ਵੱਧ ਗਈ ਹੈ, ਜਿਸ ਕਾਰਨ ਯੂ. ਐੱਸ. ਬਾਜ਼ਾਰ ਭਾਰੀ ਗਿਰਾਵਟ 'ਚ ਬੰਦ ਹੋਏ ਹਨ। ਡਾਓ ਜੋਂਸ 1,464.94 ਅੰਕ ਯਾਨੀ 5.9 ਫੀਸਦੀ ਦਾ ਵੱਡਾ ਗੋਤਾ ਖਾ ਕੇ 23,553.22 'ਤੇ ਬੰਦ ਹੋਇਆ ਹੈ। ਇਹ ਪਿਛਲੇ ਮਹੀਨੇ ਦੇ ਰਿਕਾਰਡ ਪੱਧਰ ਤੋਂ ਵੀ 20 ਫੀਸਦੀ ਥੱਲ੍ਹੇ ਆ ਚੁੱਕਾ ਹੈ। ਉੱਥੇ ਹੀ, ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾਵਾਇਰਸ ਨੂੰ ਗਲੋਬਲ ਮਹਾਂਮਾਰੀ ਐਲਾਨ ਕਰ ਦਿੱਤਾ ਹੈ। ਓਧਰ ਟਰੰਪ ਨੇ ਵੀ ਯੂਰਪ 'ਤੇ ਯਾਤਰਾ ਪਾਬੰਦੀ ਲਾ ਦਿੱਤੀ ਹੈ।
PunjabKesari

ਕੋਰੋਨਾਵਾਇਰਸ ਸੰਕਟ ਕਾਰਨ ਸਪਲਾਈ ਅਤੇ ਟੂਰਿਜ਼ਮ ਇੰਡਸਟਰੀ ਵੱਡੀ ਮੁਸ਼ਕਲ 'ਚ ਘਿਰ ਗਈ ਹੈ। ਗਲੋਬਲ ਇਕਨੋਮੀ 'ਤੇ ਸੰਕਟ ਦੇ ਬੱਦਲਾਂ ਨੇ ਨਿਵੇਸ਼ਕ ਦੀ ਚਿੰਤਾ ਵਧਾ ਦਿੱਤੀ ਹੈ ਤੇ ਸਰਕਾਰਾਂ ਵੱਲੋਂ ਗ੍ਰੋਥ ਲਈ ਕੋਈ ਠੋਸ ਕਦਮ ਨਾ ਉੱਠਦੇ ਦੇਖ ਵਿਕਵਾਲੀ ਕਰ ਰਹੇ ਹਨ।
ਡਾਓ ਜੋਂਸ ਭਾਰੀ ਗਿਰਾਵਟ 'ਚ ਬੰਦ ਹੋਣ ਮਗਰੋਂ ਏਸ਼ੀਆਈ ਬਾਜ਼ਾਰ ਵੀ ਲਾਲ ਨਿਸ਼ਾਨ 'ਤੇ ਹਨ। ਚੀਨ ਦੇ ਬਾਜ਼ਾਰ ਸ਼ੰਘਾਈ ਕੰਪੋਜ਼ਿਟ 'ਚ ਵੀਰਵਾਰ ਸਵੇਰ ਨੂੰ ਕਾਰੋਬਾਰ ਦੌਰਾਨ 30 ਅੰਕ ਦੀ ਗਿਰਾਵਟ ਦਰਜ ਕੀਤੀ ਗਈ। ਉੱਥੇ ਹੀ, ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 430 ਅੰਕ ਯਾਨੀ 4.12 ਫੀਸਦੀ ਡਿੱਗ ਕੇ 9,987 'ਤੇ ਕਾਰੋਬਾਰ ਕਰ ਰਿਹਾ ਸੀ। ਜਪਾਨ ਦਾ ਬਾਜ਼ਾਰ ਨਿੱਕੇਈ 1,000 ਅੰਕ ਯਾਨੀ 5.17 ਫੀਸਦੀ ਦੀ ਗਿਰਾਵਟ ਨਾਲ 18,412 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਹਾਂਗਕਾਂਗ ਦਾ ਬਾਜ਼ਾਰ ਹੈਂਗ ਸੇਂਗ 922 ਅੰਕ ਯਾਨੀ 3.53 ਫੀਸਦੀ ਦੀ ਕਮਜ਼ੋਰੀ ਨਾਲ 25223.73 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ। ਦੱਖਣੀ ਕੋਰੀਆ ਦਾ ਬਾਜ਼ਾਰ ਕੋਸਪੀ 3.81 ਫੀਸਦੀ ਡਿੱਗ ਕੇ 1,837 'ਤੇ ਸੀ।

ਇਹ ਵੀ ਪੜ੍ਹੋ ►AIR INDIA ਵੱਲੋਂ ਰੋਮ ਸਮੇਤ ਇਹ ਉਡਾਣਾਂ 'ਬੰਦ', ਤੁਹਾਡੀ ਤਾਂ ਨਹੀਂ ਟਿਕਟ ਬੁੱਕ ►ਇਟਲੀ 'ਚ ਪਸਰੀ ਸੁੰਨਸਾਨ, 6 ਕਰੋੜ ਤੋਂ ਵੱਧ ਲੋਕ ਲਾਕਡਾਊਨ ►SBI ਨੇ ਦਿੱਤਾ ਜ਼ੋਰ ਦਾ ਝਟਕਾ, FD ਦਰਾਂ 'ਚ ਕਰ ਦਿੱਤੀ ਇੰਨੀ ਕਟੌਤੀ, ਦੇਖੋ ਲਿਸਟ ►ਥਾਈਲੈਂਡ ਲਈ ਵੀਜ਼ਾ ਮਿਲਣਾ ਬੰਦ, 'AIRPORT' ਤੋਂ ਮੁੜਨਾ ਪਵੇਗਾ ਖਾਲੀ ਹੱਥੀਂ

  • sensex
  • ਸੈਂਸੈਕਸ

AIR INDIA ਵੱਲੋਂ ਰੋਮ ਸਮੇਤ ਇਹ ਉਡਾਣਾਂ 'ਬੰਦ', ਤੁਹਾਡੀ ਤਾਂ ਨਹੀਂ ਟਿਕਟ ਬੁੱਕ

NEXT STORY

Stories You May Like

  • stock market falls sensex rises 606 points nifty crosses 77 500
    ਹਫ਼ਤੇ ਦੇ ਪਹਿਲੇ ਦਿਨ ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 606 ਅੰਕ ਚੜ੍ਹਿਆ ਤੇ ਨਿਫਟੀ 77,500 ਦੇ ਪਾਰ
  • stock market closes in red  sensex falls 442 points
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ
  • stock market gains sensex rises over 500 points nifty crosses 24 100
    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 500 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 24,100 ਦੇ ਪਾਰ
  • stock market panic due to us iran tension  sensex fell 455 points
    ਅਮਰੀਕਾ-ਈਰਾਨ ਤਣਾਅ ਕਾਰਨ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 455 ਅੰਕ ਡਿੱਗਿਆ
  • stock market in green  sensex jumps 545 points  nifty at 24 043
    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ, ਸੈਂਸੈਕਸ 545 ਅੰਕ ਉਛਲਿਆ, ਨਿਫਟੀ 24,043 'ਤੇ
  • stock market gains  sensex rises 830 points  nifty crosses 24 200
    ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 830 ਅੰਕ ਚੜ੍ਹਿਆ ਤੇ ਨਿਫਟੀ 24,200 ਦੇ ਪਾਰ
  • stock market  sensex rises 238 points and nifty closes above 23 900
    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 238 ਅੰਕ ਚੜ੍ਹਿਆ ਤੇ ਨਿਫਟੀ 23,900 ਦੇ ਪਾਰ ਬੰਦ
  • stock market rally halts after four days sensex slips 104 points
    ਸਟਾਕ ਮਾਰਕੀਟ 'ਚ 4 ਦਿਨਾਂ ਤੋਂ ਜਾਪੀ ਤੇਜ਼ੀ ਰੁਕੀ, ਸੈਂਸੈਕਸ 104 ਅੰਕ ਡਿੱਗਾ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
Trending
Ek Nazar
bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • be alert not only for fake 100 200 but also for fake 50 rupee notes
      ਕਿਤੇ ਤੁਹਾਡੇ ਕੋਲ ਤਾਂ ਨਹੀਂ ਨਕਲੀ ਨੋਟ, ਇਨ੍ਹਾਂ ਨੋਟਾਂ ਦੀ ਜਾਅਲੀ ਕਰੰਸੀ ਲਈ RBI...
    • applications for vehicle import quota under india uk trade agreement
      ਭਾਰਤ-ਯੂਕੇ ਵਪਾਰ ਸਮਝੌਤੇ ਤਹਿਤ ਵਾਹਨਾਂ ਦੇ ਆਯਾਤ ਕੋਟੇ ਲਈ ਸਰਕਾਰ ਨੇ ਮੰਗੀਆਂ...
    • airline company looking for deal with spicejet
      Spicejet ਨਾਲ ਸੰਭਾਵੀ ਡੀਲ ਦੀ ਭਾਲ 'ਚ ਗਲਫ ਦੀ ਏਅਰਲਾਈਨ ਕੰਪਨੀ
    • gold and silver prices rose for the second consecutive day today
      ਅੱਜ ਫਿਰ ਲਗਾਤਾਰ ਦੂਜੇ ਦਿਨ ਚੜ੍ਹੇ ਸੋਨੇ-ਚਾਂਦੀ ਦੇ ਭਾਅ, ਖ਼ਰੀਦਣ ਤੋਂ ਪਹਿਲਾਂ...
    • stock markets continue to fluctuate  sensex crosses 77 600
      ਸ਼ੇਅਰ ਬਾਜ਼ਾਰਾਂ 'ਚ ਉਤਰਾਅ-ਚੜ੍ਹਾਅ ਜਾਰੀ , ਸੈਂਸੈਕਸ 77,600 ਦੇ ਪਾਰ ਪਹੁੰਚਿਆ
    • no need to go to toll plaza now
      ਹੁਣ ਟੋਲ ਪਲਾਜ਼ਾ ਜਾਣ ਦੀ ਲੋੜ ਨਹੀਂ! ਘਰ ਬੈਠੇ ਮੋਬਾਈਲ ਰਾਹੀਂ ਬਣਾਓ ਆਪਣਾ 'ਲੋਕਲ...
    • campa becomes country  s third largest company
      ਸਾਫ਼ਟ ਡ੍ਰਿੰਕ ਬਾਜ਼ਾਰ ’ਚ ਬਦਲੀ ਖੇਡ, ਕੈਂਪਾ ਬਣੀ ਦੇਸ਼ ਦੀ ਤੀਜੀ ਸਭ ਤੋਂ ਵੱਡੀ...
    • read this news before sending money abroad as a gift
      ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ...
    • petrol in the us reaches   4 per gallon again  fuel prices increase
      ਅਮਰੀਕਾ ’ਚ ਪੈਟਰੋਲ ਫਿਰ 4 ਡਾਲਰ ਪ੍ਰਤੀ ਗੈਲਨ ’ਤੇ ਪੁੱਜਾ, ਵਧੀਆਂ ਈਂਧਨ ਦੀਆਂ...
    • ccpa  s strictness   41 restaurants  heavy fine imposed
      CCPA ਦੀ ਸਖ਼ਤੀ, 41 ਰੈਸਟੋਰੈਂਟਾਂ ਵਿਰੁੱਧ ਸ਼ੁਰੂ ਕੀਤੀ ਕਾਰਵਾਈ, ਲੱਗਾ ਮੋਟਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +