Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 20, 2026

    1:08:28 PM

  • amit shah has arrived in gurdaspur

    ਗੁਰਦਾਸਪੁਰ ਪੁੱਜੇ ਅਮਿਤ ਸ਼ਾਹ, ਮਾੜੀ ਪੰਨੂਆ ਵਿਖੇ...

  • balkaur singh mansa

    ਸਿੱਧੂ ਮੂਸੇਵਾਲਾ ਦਾ HOLOGRAM ਟੂਰ ਛੱਡ ਮਾਨਸਾ...

  • voter fraud in us

    ਅਮਰੀਕਾ 'ਚ ਪੰਜਾਬਣ ਸਣੇ 28 ਲੋਕਾਂ 'ਤੇ ਵੋਟਿੰਗ...

  • the only brother di es just before his elder sister  s wedding

    ਕਹਿਰ ਓ ਰੱਬਾ ! ਵੱਡੀ ਭੈਣ ਦੇ ਵਿਆਹ ਦੇ ਕਾਰਡ ਵੰਡਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸੈਂਸੈਕਸ 3000 ਤੋਂ ਵੱਧ ਡਿੱਗਾ, ਨਿਫਟੀ ਵੀ ਧੜੰਮ, ਡਾਲਰ 75 ਰੁ: ਤੋਂ ਪਾਰ

BUSINESS News Punjabi(ਵਪਾਰ)

ਸੈਂਸੈਕਸ 3000 ਤੋਂ ਵੱਧ ਡਿੱਗਾ, ਨਿਫਟੀ ਵੀ ਧੜੰਮ, ਡਾਲਰ 75 ਰੁ: ਤੋਂ ਪਾਰ

  • Updated: 23 Mar, 2020 11:53 AM
Mumbai
sensex
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਕੋਰੋਨਾ ਵਾਇਰਸ ਕਾਰਨ ਗਲੋਬਲ ਬਾਜ਼ਾਰਾਂ ਤੋਂ ਮਿਲੇ ਖਰਾਬ ਸੰਕੇਤਾਂ ਦੇ ਮੱਦੇਨਜ਼ਰ ਸੋਮਵਾਰ ਦੇ ਕਾਰੋਬਾਰੀ ਸੈਸ਼ਨ 'ਚ ਭਾਰਤੀ ਬਾਜ਼ਾਰ ਵੱਡੀ ਗਿਰਾਵਟ 'ਚ ਕਾਰੋਬਾਰ ਕਰ ਰਹੇ ਹਨ। 10 ਫੀਸਦੀ ਤੋਂ ਵਧ ਦੀ ਗਿਰਾਵਟ ਕਾਰਨ 45 ਮਿੰਟ ਟਰੇਡਿੰਗ ਰੋਕਣੀ ਪਈ। ਹਾਲਾਂਕਿ, ਦੁਬਾਰਾ ਖੁੱਲ੍ਹਣ 'ਤੇ ਵੀ ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 3476.59 ਅੰਕ ਦੀ ਗਿਰਾਵਟ ਨਾਲ 26,439.37 ਦੇ ਪੱਧਰ 'ਤੇ ਜਾ ਡਿੱਗਾ।


ਉੱਥੇ ਹੀ, ਨੈਸ਼ਨਲ ਸਟਾਕ ਐਕਸਚੇਂਜ (ਐੱਨ. ਐੱਸ. ਈ.) ਦਾ 50 ਸਟਾਕਸ ਵਾਲਾ ਪ੍ਰਮੁੱਖ ਸੂਚਕ ਅੰਕ ਨਿਫਟੀ 1,005.40 ਅੰਕ ਦੀ ਗਿਰਾਵਟ ਨਾਲ 7740.05 'ਤੇ ਹੈ। ਇਸ ਦੌਰਾਨ ਬੀ. ਐੱਸ. ਈ. ਮਿਡ ਕੈਪ 'ਚ 1,220 ਅੰਕ ਦੀ ਕਮਜ਼ੋਰੀ ਅਤੇ ਬੈਂਕ ਨਿਫਟੀ 'ਚ 3,000 ਅੰਕ ਦੀ ਗਿਰਾਵਟ ਦੇਖਣ ਨੂੰ ਮਿਲੀ।

ਕਰੰਸੀ ਬਾਜ਼ਾਰ ਦੀ ਗੱਲ ਕਰੀਏ ਤਾਂ ਡਾਲਰ ਦੇ ਮੁਕਾਬਲੇ ਰੁਪਿਆ ਪਹਿਲੀ ਵਾਰ 75.92 ਦੇ ਰਿਕਾਰਡ ਹੇਠਲੇ ਪੱਧਰ 'ਤੇ ਖੁੱਲ੍ਹਾ ਹੈ। ਸ਼ੁੱਕਰਵਾਰ ਨੂੰ ਇਹ ਯੂ, ਐੱਸ. ਡਾਲਰ ਦੇ ਮੁਕਾਬਲੇ 75.24 'ਤੇ ਬੰਦ ਹੋਇਆ ਸੀ। ਹੁਣ ਪ੍ਰਤੀ ਡਾਲਰ ਤੁਹਾਨੂੰ 76 ਰੁਪਏ ਖਰਚ ਕਰਨੇ ਹੋਣਗੇ।


ਗਲੋਬਲ ਬਾਜ਼ਾਰ : ਕੋਰੋਨਾ ਵਾਇਰਸ ਕਾਰਨ ਗਲੋਬਲ ਮੰਦੀ ਦਾ ਖਦਸ਼ਾ ਵਧਣ ਨਾਲ ਏਸ਼ੀਆਈ ਬਾਜ਼ਾਰ ਲਾਲ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਹਨ। ਚੀਨ ਦੇ ਬਾਜ਼ਾਰ ਸ਼ੰਘਾਈ ਕੰਪੋਜ਼ਿਟ 'ਚ 70 ਅੰਕ ਦੀ ਗਿਰਾਵਟ ਦਰਜ ਕੀਤੀ ਗਈ। ਆਸਟ੍ਰੇਲੀਆ ਦੇ ਸ਼ੇਅਰਾਂ 'ਚ ਲਗਭਗ 8 ਫੀਸਦੀ ਦੀ ਵੱਡੀ ਗਿਰਾਵਟ ਦੇਖਣ ਨੂੰ ਮਿਲੀ। ਸਿੰਗਾਪੁਰ 'ਚ ਐੱਸ. ਜੀ. ਐਕਸ. ਨਿਫਟੀ 11.5 ਫੀਸਦੀ ਡਿੱਗ ਕੇ 7,764 'ਤੇ ਕਾਰੋਬਾਰ ਕਰ ਰਿਹਾ ਸੀ।

PunjabKesari

ਹਾਲਾਂਕਿ, ਇਸ ਵਿਚਕਾਰ ਜਪਾਨ ਦਾ ਬਾਜ਼ਾਰ ਨਿੱਕੇਈ 80.63 ਅੰਕ ਯਾਨੀ 0.49 ਫੀਸਦੀ ਦੀ ਮਜਬੂਤੀ ਨਾਲ 16,600 'ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲਿਆ। ਹਾਂਗਕਾਂਗ ਦਾ ਬਾਜ਼ਾਰ ਹੈਂਗ ਸੇਂਗ 1,000 ਅੰਕ ਯਾਨੀ 4.40 ਫੀਸਦੀ ਦੀ ਕਮਜ਼ੋਰੀ ਨਾਲ 21,700 ਦੇ ਪੱਧਰ 'ਤੇ, ਜਦੋਂ ਕਿ ਦੱਖਣੀ ਕੋਰੀਆ ਦਾ ਬਾਜ਼ਾਰ ਕੋਸਪੀ ਸਵੇਰੇ ਦੇ ਕਾਰੋਬਾਰ 'ਚ 5 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਸੀ।

PunjabKesari

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦਾ ਪ੍ਰਕੋਪ ਪੂਰੇ ਵਿਸ਼ਵ ਵਿਚ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ, ਸੰਕਰਮਿਤ ਲੋਕਾਂ ਦੀ ਗਿਣਤੀ ਹੁਣ 3,00,000 ਤੋਂ ਵੱਧ ਹੈ ਅਤੇ 13,000 ਤੋਂ ਵੱਧ ਦੀ ਮੌਤ ਹੋ ਚੁੱਕੀ ਹੈ।
 

  • coronavirus
  • sensex
  • ਸੈਂਸੈਕਸ
  • ਕੋਰੋਨਾਵਾਇਰਸ

ਲਗਾਤਾਰ ਵਧ ਰਿਹੈ ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦਾ ਅੰਕੜਾ, 10 ਤੋਂ ਜ਼ਿਆਦਾ ਸੂਬੇ ਪੂਰੀ ਤਰ੍ਹਾਂ ਬੰਦ

NEXT STORY

Stories You May Like

  • 75 years tremors
    75 ਸਾਲਾਂ 'ਚ ਸਭ ਤੋਂ ਸ਼ਕਤੀਸ਼ਾਲੀ ਭੂਚਾਲ ! ਜ਼ਬਰਦਸਤ ਝਟਕਿਆਂ ਨਾਲ ਕੰਬਿਆ ਪਨਾਮਾ, ਸਕੂਲਾਂ-ਦਫ਼ਤਰਾਂ 'ਚ ਛੁੱਟੀ
  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • stock market plunges   sensex closes down 429 points
    Repo rate ਵਧਾਉਣ ਦੇ ਫੈਸਲੇ ਤੋਂ ਬਾਅਦ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 429 ਅੰਕ ਟੁੱਟ ਕੇ ਹੋਇਆ ਬੰਦ
  • stock market fell due to crude oil and foreign capital   sensex nifty
    ਕੱਚੇ ਤੇਲ ਦੀਆਂ ਕੀਮਤਾਂ ਤੇ ਵਿਦੇਸ਼ੀ ਪੂੰਜੀ ਨਿਕਾਸੀ ਕਾਰਨ ਡਿੱਗਾ ਸ਼ੇਅਰ ਬਾਜ਼ਾਰ, ਜਾਣੋ ਸੈਂਸੈਕਸ-ਨਿਫਟੀ ਦਾ ਹਾਲ
  • stock market sensex jumps 879 points nifty closes above 22 560
    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ 879 ਅੰਕਾਂ ਦੀ ਛਾਲ, ਨਿਫਟੀ 22,500 ਦੇ ਪਾਰ ਬੰਦ
  • stock market   sensex rises 491 points  nifty 22 500
    ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 491 ਅੰਕ ਚੜ੍ਹਿਆ ਤੇ ਨਿਫਟੀ 22,500 ਦੇ ਪਾਰ
  • share market  sensex fell by more than 500 points
    ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ : 500 ਤੋਂ ਵਧ ਅੰਕ ਡਿੱਗਾ ਸੈਂਸੈਕਸ, ਦਬਾਅ 'ਚ ਦਿਖੇ ਇਨ੍ਹਾਂ ਕੰਪਨੀਆਂ ਦੇ ਸ਼ੇਅਰ
  • law and order is the responsibility of the state government
    ਅਮਨ-ਕਾਨੂੰਨ ਸੂਬਾ ਸਰਕਾਰ ਦੀ ਜ਼ਿੰਮੇਵਾਰੀ, ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ...
  • bjp workers stage strong protest against aap government in west constituency
    ਵੈਸਟ ਹਲਕੇ ’ਚ ਭਾਜਪਾ ਵਰਕਰਾਂ ਨੇ ‘ਆਪ’ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
  • horrific accident on a flyover in jalandhar
    ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
  • 30 kg of poppy husk seized from truck  2 arrested
    ਟਰੱਕ ’ਚੋਂ 30 ਕਿੱਲੋ ਚੂਰਾ-ਪੋਸਤ ਬਰਾਮਦ, 2 ਗ੍ਰਿਫ਼ਤਾਰ
  • canada pr opportunities
    ਪੰਜਾਬੀਆਂ ਲਈ ਖੁਸ਼ਖ਼ਬਰੀ ! ਕੈਨੇਡਾ 'ਚ 4 ਲੱਖ ਲੋਕਾਂ ਲਈ PR ਦੇ ਵਧੇ ਮੌਕੇ
  • security increased in jalandhar heavy police force deployed
    ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ
  • nri couple held captive via   digital arrest   in jalandhar
    ਜਲੰਧਰ 'ਚ ਡਿਜੀਟਲ ਅਰੈਸਟ ਕਰਕੇ NRI ਜੋੜੇ ਨੂੰ ਬਣਾਇਆ ਬੰਧਕ, ਠੱਗੇ 11 ਲੱਖ ਰੁਪਏ
Trending
Ek Nazar
mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

film producer amit jani says his suv was chased

ਫ਼ਿਲਮ ਪ੍ਰੋਡਿਊਸਰ ਅਮਿਤ ਜਾਨੀ ਪਿੱਛੇ ਪੈ ਗਏ 'ਬੰਦੇ' ! ਹਥਿਆਰ ਦਿਖਾ ਕੇ...

varanasi  selfie  4 friends  truck

ਵਾਰਾਣਸੀ 'ਚ ਭਿਆਨਕ ਹਾਦਸਾ : ਸੈਲਫੀ ਲੈ ਰਹੇ 4 ਦੋਸਤਾਂ 'ਤੇ ਚੜ੍ਹਿਆ ਟਰੱਕ, ਹੋਈ...

salman khan

"ਤੇਰੇ ਘਰ 'ਚ ਕੁੱਤਾ ਤੱਕ ਨਹੀਂ ਛੱਡਾਂਗੇ..!", ਸਲਮਾਨ ਖ਼ਾਨ ਨੂੰ ਦਿੱਤੀ ਖੁੱਲ੍ਹੀ...

major action by the drug department against medical stores

ਡਰੱਗ ਵਿਭਾਗ ਦਾ ਮੈਡੀਕਲ ਸਟੋਰਾਂ ’ਤੇ ਵੱਡਾ ਐਕਸ਼ਨ, ਡੇਢ ਸਾਲ ’ਚ 1.10 ਕਰੋੜ ਦੀਆਂ...

time is worrying for these zodiac signs till november 12th

12 ਨਵੰਬਰ ਤੱਕ ਇਨ੍ਹਾਂ ਰਾਸ਼ੀਆਂ ਵਾਲੇ ਹੋ ਜਾਣ ਸਾਵਧਾਨ ! ਆਉਣ ਵਾਲਾ ਹੈ 'ਮਾੜਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • major news regarding crude oil prices
      ਕੱਚੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ: $80 ਪ੍ਰਤੀ ਬੈਰਲ 'ਤੇ ਆ ਜਾਵੇਗੀ...
    • diwali muhurat trading to be held on november 8
      8 ਨਵੰਬਰ ਨੂੰ ਹੋਵੇਗੀ ਦਿਵਾਲੀ 'ਮੁਹੂਰਤ ਟ੍ਰੇਡਿੰਗ': NSE ਤੇ BSE ਨੇ ਜਾਰੀ...
    • fmcg companies   prices may increase after december
      ਮਹਿੰਗੇ ਕੱਚੇ ਮਾਲ ਨਾਲ ‘FMCG’ ਕੰਪਨੀਆਂ ਦੇ ਲਾਭ ’ਤੇ ਦਬਾਅ, ਦਸੰਬਰ ਤੋਂ ਬਾਅਦ ਵਧ...
    • elon musk s every child in america will become a partner of spacex
      Elon Musk ਦਾ ਵੱਡਾ ਐਲਾਨ: ਅਮਰੀਕਾ ਦਾ ਹਰ ਬੱਚਾ ਬਣੇਗਾ SpaceX  ਦਾ ਹਿੱਸੇਦਾਰ;...
    • no trading in the stock market on tuesday  bse and nse
      ਸ਼ੇਅਰ ਬਾਜ਼ਾਰ 'ਚ ਮੰਗਲਵਾਰ ਨੂੰ ਨਹੀਂ ਹੋਵੇਗੀ ਟ੍ਰੇਡਿੰਗ, BSE ਅਤੇ NSE ਰਹਿਣਗੇ...
    • nepal bans import and sale of indian company s biscuit
      Nepal ਦਾ ਵੱਡਾ ਝਟਕਾ : ਭਾਰਤੀ ਕੰਪਨੀ ਦੇ Biscuit ਦੇ ਆਯਾਤ-ਵਿਕਰੀ 'ਤੇ ਲਗਾਈ...
    • preparation for major changes in mining law  new bill
      ਮਾਈਨਿੰਗ ਕਾਨੂੰਨ ’ਚ ਵੱਡੇ ਬਦਲਾਅ ਦੀ ਤਿਆਰੀ, ਨਵਾਂ ਬਿੱਲ ਲਿਆਏਗੀ ਸਰਕਾਰ
    • foreign investors have withdrawn rs 52 100 crore
      ਵਿਦੇਸ਼ੀ ਨਿਵੇਸ਼ਕਾਂ ਨੇ ਅਕਤੂਬਰ ’ਚ ਹੁਣ ਤੱਕ ਸ਼ੇਅਰ ਬਾਜ਼ਾਰ ’ਚੋਂ ਕੱਢੇ 52,100...
    • sales of jewellery companies increased by 28 percent
      ਤਿਉਹਾਰਾਂ ਦੇ ਸਮੇਂ ’ਚ ਬਦਲਾਅ ਦੇ ਬਾਵਜੂਦ ਗਹਿਣਾ ਕੰਪਨੀਆਂ ਦੀ ਵਿਕਰੀ 28 ਫੀਸਦੀ...
    • india s economic growth
      ਭਾਰਤ ਦਾ ਆਰਥਿਕ ਵਿਕਾਸ ਆਰਥਿਕ ਅਤੇ ਸਮਾਜਿਕ ਚੁਣੌਤੀਆਂ ਦੇ ਬਾਵਜੂਦ ਜਸ਼ਨ ਦਾ ਹੱਕਦਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +