ਮੁੰਬਈ - ਨਵੰਬਰ ਮਹੀਨੇ ਦੀ ਸ਼ੁਰੂਆਤ ਦਰਮਿਆਨ ਸ਼ੇਅਰ ਬਾਜ਼ਾਰ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਭਾਵ ਸੋਮਵਾਰ ਨੂੰ ਬੰਬਈ ਸਟਾਕ ਐਕਸਚੇਂਜ ਦਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 506.20 ਅੰਕਾਂ ਦੀ ਤੇਜ਼ੀ ਨਾਲ 59,813.13 'ਤੇ ਖੁੱਲ੍ਹਿਆ। ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ ਅੱਜ 158.40 ਅੰਕਾਂ ਦੇ ਵਾਧੇ ਨਾਲ 17,830.05 ਦੇ ਪੱਧਰ 'ਤੇ ਖੁੱਲ੍ਹਿਆ।
ਟਾਪ ਗੇਨਰਜ਼
ਟਾਟਾ ਸਟੀਲ, ਏਅਰਟੈੱਲ, ਟੇਕ ਮਹਿੰਦਰਾ, ਆਈ.ਓ.ਸੀ., ਐਚ.ਸੀ.ਐਲ., ਇੰਡਸਇੰਡ ਬੈਂਕ, ਟਾਈਟਨ, ਐਕਸਿਸ ਬੈਂਕ
ਟਾਪ ਲੂਜ਼ਰਜ਼
ਯੂਪੀਐਲ, ਟਾਟਾ ਮੋਟਰਜ਼, ਨੇਸਲੇ ਇੰਡੀਆ, ਮਹਿੰਦਰਾ ਐਂਡ ਮਹਿੰਦਰਾ , ਹਿੰਦੁਸਤਾਨ ਯੂਨੀਲੀਵਰ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੱਗੀ ਅੱਗ, ਲਗਾਤਾਰ ਛੇਵੇਂ ਦਿਨ ਵਧੇ ਭਾਅ
NEXT STORY