ਮੁੰਬਈ - ਅੱਜ ਹਫਤੇ ਦੇ ਤੀਜੇ ਕਾਰੋਬਾਰੀ ਦਿਨ ਬੁੱਧਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ ਸਭ ਤੋਂ ਉੱਚੇ ਪੱਧਰ 'ਤੇ ਖੁੱਲ੍ਹਿਆ। ਸੈਂਸੈਕਸ 61 ਹਜ਼ਾਰ ਨੂੰ ਪਾਰ ਕਰ ਗਿਆ ਹੈ। ਬੰਬਈ ਸਟਾਕ ਐਕਸਚੇਂਜ ਦਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 13.11 ਅੰਕਾਂ ਦੇ ਵਾਧੇ ਨਾਲ 61125.16 'ਤੇ ਖੁੱਲ੍ਹਿਆ। ਦੂਜੇ ਪਾਸੇ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 1.70 ਅੰਕਾਂ ਦੇ ਵਾਧੇ ਨਾਲ 18270.10 ਦੇ ਪੱਧਰ 'ਤੇ ਖੁੱਲ੍ਹਿਆ।
ਟਾਪ ਗੇਨਰਜ਼
ਏਸ਼ੀਅਨ ਪੇਂਟ, ਐਸਬੀਆਈ, ਯੂਪੀਐਲ, ਐਸਬੀਆਈ ਲਾਈਫ ਇੰਸ਼ੋਰੈਂਸ, ਐਚਡੀਐਫਸੀ ਬੈਂਕ, ਸਨ ਫਾਰਮਾ, ਨੇਸਲੇ, ਆਈਸੀਆਈਸੀਆਈ ਬੈਂਕ
ਟਾਪ ਲੂਜ਼ਰਜ਼
ਪਾਵਰ ਗਰਿੱਡ, ਬਜਾਜ ਫਾਈਨਾਂਸ, ਟੇਕ ਮਹਿੰਦਰਾ, ਐਕਸਿਸ ਬੈਂਕ ,ਟਾਟਾ ਮੋਟਰਜ਼
ਦੋ ਦਿਨਾਂ ਦੀ ਸ਼ਾਂਤੀ ਤੋਂ ਬਾਅਦ ਅੱਜ ਫਿਰ ਵਧੇ ਪੈਟਰੋਲ-ਡੀਜ਼ਲ ਦੇ ਭਾਅ, ਜਾਣੋ ਪ੍ਰਮੁੱਖ ਸ਼ਹਿਰਾਂ 'ਚ ਕਿੰਨੀ ਹੈ ਕੀਮਤ
NEXT STORY