Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    12:27:42 AM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 205 ਅੰਕ ਟੁੱਟਿਆ ਤੇ ਨਿਫਟੀ 17363 ਦੇ ਪੱਧਰ 'ਤੇ ਖੁੱਲ੍ਹਿਆ

BUSINESS News Punjabi(ਵਪਾਰ)

ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 205 ਅੰਕ ਟੁੱਟਿਆ ਤੇ ਨਿਫਟੀ 17363 ਦੇ ਪੱਧਰ 'ਤੇ ਖੁੱਲ੍ਹਿਆ

  • Edited By Harinder Kaur,
  • Updated: 13 Sep, 2021 10:17 AM
Mumbai
sensex falls 205 points nifty opens at 17 363
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਤਿੰਨ ਦਿਨਾਂ ਦੀ ਛੁੱਟੀ ਤੋਂ ਬਾਅਦ ਅੱਜ ਸੋਮਵਾਰ ਨੂੰ ਸ਼ੇਅਰ ਬਾਜਾਰ ਅੱਜ ਲਾਲ ਨਿਸ਼ਾਨ 'ਚ ਖੁੱਲ੍ਹਿਆ ਹੈ। ਬੰਬਈ ਸਟਾਕ ਐਕਸਚੇਂਜ ਦਾ ਸੈਂਸੈਕਸ 205.64 ਅੰਕ ਭਾਵ 0.35% ਦੀ ਗਿਰਾਵਟ ਨਾਲ 58,099.43 ਤੇ ਨਿਫਟੀ 5.70 ਅੰਕ ਭਾਵ  0.03% ਦੀ ਗਿਰਾਵਟ ਨਾਲ 17,363.55 'ਤੇ ਖੁੱਲ੍ਹਿਆ।
ਪਿਛਲੇ ਸ਼ੁੱਕਰਵਾਰ ਨੂੰ ਗਣੇਸ਼ ਚਤੁਰਥੀ ਉਤਸਵ ਕਾਰਨ ਸ਼ੇਅਰ ਬਾਜ਼ਾਰ 'ਚ ਕਾਰੋਬਾਰ ਨਹੀਂ ਹੋਇਆ ਅਤੇ ਸ਼ਨੀਵਾਰ-ਐਤਵਾਰ ਦੀ ਛੁੱਟੀ ਤੋਂ ਬਾਅਦ ਅੱਜ ਸ਼ੇਅਰ ਬਾਜ਼ਾਰ ਤਿੰਨ ਦਿਨਾਂ ਬਾਅਦ ਖੁੱਲ੍ਹਿਆ ਹੈ।

ਬੀ.ਐਸ.ਈ. ਸੈਂਸੈਕਸ ਪਿਛਲੇ ਵੀਰਵਾਰ ਨੂੰ 54.81 ਅੰਕ ਵਧ ਕੇ 58,305.07 'ਤੇ ਬੰਦ ਹੋਇਆ ਸੀ, ਜਦੋਂ ਕਿ ਨਿਫਟੀ 50 15.80 ਅੰਕ ਵਧ ਕੇ 17,369.30' ਤੇ ਬੰਦ ਹੋਇਆ ਸੀ।

ਟਾਪ ਗੇਨਰਜ਼

ਕੋਲ ਇੰਡੀਆ, ਹਿੰਡਾਲਕੋ ਇੰਡਸ, ਐੱਚ.ਡੀ.ਐੱਫ.ਸੀ., ਟੀ.ਸੀ.ਐੱਸ, ਵਿਪਰੋ

ਟਾਪ ਲੂਜ਼ਰਜ਼

ਰਿਲਾਇੰਸ ਇੰਡਸਟਰੀ, ਆਈ.ਸੀ.ਆਈ.ਸੀ.ਆਈ. ਬੈਂਕਕ, ਐੱਸ.ਬੀ.ਆਈ. ਲਾਈਫ ਇੰਸ਼ੋਰੈਂਸ, ਆਈਚਰ ਮੋਟਰਜ਼, ਗਰਾਸਿਮ ਇੰਡਸਟਰੀਜ਼

FPI ਨੇ ਸਤੰਬਰ 'ਚ ਹੁਣ ਤੱਕ ਬਾਜ਼ਾਰਾਂ ਵਿਚ ਪਾਏ 7,605 ਕਰੋੜ ਰੁਪਏ

ਵਿਦੇਸ਼ੀ ਪੋਰਟਫੋਲਿਓ ਨਿਵੇਸ਼ਕਾਂ ਨੇ ਸਤੰਬਰ ਵਿਚ ਹੁਣ ਤੱਕ ਭਾਰਤੀ ਬਾਜ਼ਾਰਾਂ ਵਿਚ 7,605 ਕਰੋੜ ਰੁਪਏ ਪਾਏ ਹਨ। ਡਿਪਾਜ਼ਿਟਰੀ ਦੇ ਅੰਕੜਿਆਂ ਮੁਤਾਬਕ 1 ਤੋਂ 9 ਸਤੰਬਰ ਦਰਮਿਆਨ FPI ਨੇ ਸ਼ੇਅਰਾਂ 'ਚ 4,385 ਕਰੋੜ ਰੁਪਏ ਅਤੇ ਕਰਜ਼ਾ ਅਤੇ ਬਾਂਡ ਬਾਜ਼ਾਰ ਵਿਚ 3,220 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਇਸ ਤਰ੍ਹਾਂ ਇਸ ਦਾ ਸ਼ੁੱਧ ਨਿਵੇਸ਼ 7,605 ਕਰੋੜ ਰੁਪਏ ਰਿਹਾ ਹੈ। ਇਸ ਤੋਂ ਪਹਿਲਾਂ ਅਗਸਤ ਵਿਚ FPI ਨੇ ਭਾਰਤੀ ਬਾਜ਼ਾਰਾਂ ਵਿਚ 16,459 ਕਰੋੜ ਰੁਪਏ ਪਾਏ ਸਨ। ਇਸ ਵਿਚੋਂ ਰਿਕਾਰਡ 14,376.2 ਕਰੋੜ ਰੁਪਏ ਦਾ ਨਿਵੇਸ਼ ਬਾਂਡ ਬਾਜ਼ਾਰ ਵਿਚ ਹੋਇਆ ਸੀ। 

ਮਾਰਨਿੰਗ ਸਟਾਰ ਇੰਡੀਆ ਦੇ ਐਸੋਸੀਏਟ ਨਿਦੇਸ਼ਕ ਹਿਮਾਂਸ਼ੂ ਸ਼੍ਰੀਵਾਸਤਵ ਨੇ ਕਿਹਾ, 'ਭਾਰਤੀ ਮੁਦਰਾ ਵਿਚ ਸਥਿਰਤਾ ਅਤੇ ਅਮਰੀਕਾ ਅਤੇ ਭਾਰਤ ਵਿਚ ਬਾਂਡ ਪ੍ਰਾਪਤੀ ਦੇ ਵਧਦੇ ਫਰਕ ਕਾਰਨ ਭਾਰਤੀ ਕਰਜ਼ਾ ਬਾਜ਼ਾਰ ਨਿਵੇਸ਼ਕਾਂ ਨੂੰ ਆਕਰਸ਼ਿਤ ਕਰ ਰਿਹਾ ਹੈ। ਸ਼੍ਰੀਵਾਸਤਵ ਨੇ ਕਿਹਾ ਕਿ ਅਮਰੀਕੀ ਫੈਡਰਲ ਰਿਜ਼ਰਵ ਦੇ ਪ੍ਰਮੁੱਖ ਜੇਰੋਮ ਪਾਵੇਲ ਨੇ 'ਜੈਕਸਨ ਹੋਲ' ਵਿਚ ਇਕ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਅਜੇ ਦੇਖੋ ਅਤੇ ਇੰਤਜ਼ਾਰ ਕਰੋ ਦੀ ਪਾਲਸੀ ਅਪਣਾਉਣ ਦਾ ਸੰਕੇਤ ਦਿੱਤਾ ਹੈ। ਕੇਂਦਰੀ ਬੈਂਕ ਵਿਆਜ ਦਰਾਂ ਵਿਚ ਵਾਧੇ ਨੂੰ ਲੈ ਕੇ ਜਲਦੀ 'ਚ ਨਹੀਂ ਹਨ। ਉਨ੍ਹਾਂ ਕਿਹਾ ਕਿ FPI ਭਾਰਤੀ ਬਾਜ਼ਾਰਾਂ  ਵਿਚ ਜ਼ੋਰਦਾਰ ਵਾਧੇ ਦਾ ਹਿੱਸਾ ਬਣਨਾ ਚਾਹੁੰਦੇ ਹਨ। ਕੋਟਕ ਸਕਿਉਰਿਟੀ ਦੇ ਕਾਰਜਕਾਰੀ ਅਧਿਕਾਰੀ ਸ਼੍ਰੀਕਾਂਤ ਚੌਹਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਗਲੋਬਲ ਨਿਵੇਸ਼ ਚੁਣੌਤੀਪੂਰਨ ਬਣਿਆ ਰਹੇਗਾ। ਅਜਿਹੇ ਸਮੇਂ ਵਿਚ ਸਤੰਬਰ-ਦਸੰਬਰ ਦੇ ਦੌਰਾਨ  FPI ਦਾ ਪ੍ਰਵਾਹ ਉਤਰਾਅ-ਚੜ੍ਹਾਅ ਵਾਲਾ ਰਹੇਗਾ।

  • Stock Exchange
  • Sensex
  • Nifty
  • 13 September 2021
  • ਸ਼ੇਅਰ ਬਾਜ਼ਾਰ
  • ਸੈਂਸੈਕਸ
  • ਨਿਫਟੀ
  • 13 ਸਤੰਬਰ 2021

ਸਰਕਾਰੀ ਯੋਜਨਾਵਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਲਈ ਬੈਂਕਾਂ ਨੂੰ ਡਿਜੀਟਲ ਹੋਣਾ ਚਾਹੀਦਾ ਹੈ: ਸੀਤਾਰਮਨ

NEXT STORY

Stories You May Like

  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • stock market   sensex rises 491 points  nifty 22 500
    ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 491 ਅੰਕ ਚੜ੍ਹਿਆ ਤੇ ਨਿਫਟੀ 22,500 ਦੇ ਪਾਰ
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • share market  sensex fell by more than 500 points
    ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ : 500 ਤੋਂ ਵਧ ਅੰਕ ਡਿੱਗਾ ਸੈਂਸੈਕਸ, ਦਬਾਅ 'ਚ ਦਿਖੇ ਇਨ੍ਹਾਂ ਕੰਪਨੀਆਂ ਦੇ ਸ਼ੇਅਰ
  • havoc in indian stock market sensex falls 1045 points
    ਗਲੋਬਲ ਤਣਾਅ ਕਾਰਨ ਭਾਰਤੀ ਸ਼ੇਅਰ ਬਾਜ਼ਾਰ 'ਚ ਮਚੀ ਤਬਾਹੀ, ਸੈਂਸੈਕਸ 1045 ਅੰਕ ਟੁੱਟਿਆ
  • stock market closes in red due to global tensions  sensex falls 250 points
    ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ , ਸੈਂਸੈਕਸ 250 ਅੰਕ ਟੁੱਟਿਆ
  • stock market sensex slips below 72 000 level
    ਮਹੀਨੇ ਦੇ ਪਹਿਲੇ ਦਿਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ, 72,000 ਦੇ ਪੱਧਰ ਤੋਂ ਫਿਸਲਿਆ ਸੈਂਸੈਕਸ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • google pay s big gift in this festive season get special offers
      ਤਿਉਹਾਰੀ ਸੀਜ਼ਨ 'ਚ Google Pay ਦਾ ਵੱਡਾ ਤੋਹਫ਼ਾ, ਇਨ੍ਹਾਂ ਯੂਜ਼ਰਜ਼ ਨੂੰ ਮਿਲੇਗੀ...
    • pakistan tops the list for cyber financial fraud in asia
      ਏਸ਼ੀਆ 'ਚ ਸਾਈਬਰ ਵਿੱਤੀ ਧੋਖਾਧੜੀ ਵਿੱਚ ਪਾਕਿਸਤਾਨ ਸਿਖਰ 'ਤੇ: IMF ਤੇ ਵਿਸ਼ਵ...
    • sc new rules for railway counter tickets will be implemented from october 27
      SC ਨੇ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤ, ਰੇਲਵੇ ਕਾਊਂਟਰ ਟਿਕਟ ਦੇ 27 ਅਕਤਬੂਰ ਤੋਂ...
    • meta ceo bought a mansion worth rs 5451877196 in ireland
      Meta ਦੇ CEO ਨੇ ਆਇਰਲੈਂਡ 'ਚ ਖ਼ਰੀਦੀ 5451877196 ਰੁਪਏ ਦੀ ਹਵੇਲੀ, ਜਾਣੋ...
    • money will rain in the markets from navratri to diwali businessmen
      ਨਰਾਤਿਆਂ ਤੋਂ ਦੀਵਾਲੀ ਤੱਕ ਬਾਜ਼ਾਰਾਂ ’ਚ ਵਰ੍ਹੇਗਾ ਪੈਸਿਆਂ ਦਾ ਮੀਂਹ, ਛੋਟੇ...
    • big jump in gold and silver  know how much rates have increased
      ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਕਿੰਨੇ...
    • paras healthcare  s ipo to open on october 21
      21 ਅਕਤੂਬਰ ਨੂੰ ਖੁੱਲ੍ਹੇਗਾ ਪਾਰਸ ਹੈਲਥਕੇਅਰ ਦਾ IPO , ਜਾਣੋ ਹੋਰ ਵੇਰਵੇ
    • indian currency strengthens 31 paise gain against usdollar
      ਭਾਰਤੀ ਕਰੰਸੀ ਹੋਈ ਮਜ਼ਬੂਤ, ਅਮਰੀਕੀ ਡਾਲਰ ਮੁਕਾਬਲੇ ਦਰਜ ਕੀਤੀ 31 ਪੈਸੇ ਦੀ...
    • stock market surges on rise in shares of it companies
      IT ਕੰਪਨੀਆਂ ਦੇ ਸ਼ੇਅਰਾਂ 'ਚ ਤੇਜ਼ੀ ਦੇ ਮੱਦੇਨਜ਼ਰ ਘਰੇਲੂ ਸ਼ੇਅਰ ਬਾਜ਼ਾਰ 'ਚ ਵਾਧਾ
    • case against nestle
      Nestlé ਬਾਰੇ ਹੈਰਾਨੀਜਨਕ ਖੁਲਾਸਾ ! ਕੰਪਨੀ ਖ਼ਿਲਾਫ਼ ਟੈਕਸਾਸ 'ਚ ਦਰਜ ਹੋਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +