Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    9:49:20 AM

  • indian pilot smit machchhar  pm modi  hero

    ਭਾਰਤੀ ਪਾਇਲਟ ਨੇ ਮਸੀਹਾ ਬਣ ਬਚਾਈ 174 ਯਾਤਰੀਆਂ ਦੀ...

  • bathinda  lover  wife incident

    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ...

  • girl marriage man  tied rakhi  15 years

    ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ...

  • major accident in zimbabwe

    ਜ਼ਿੰਬਾਬਵੇ 'ਚ ਹੈਲੀਕਾਪਟਰ ਕ੍ਰੈਸ਼: ਮਸ਼ਹੂਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸ਼ੇਅਰ ਬਾਜ਼ਾਰ 'ਚ ਫਿਰ ਆਈ ਜ਼ਬਰਦਸਤ ਗਿਰਾਵਟ, 2700 ਅੰਕ ਡਿੱਗਾ ਸੈਂਸੈਕਸ

BUSINESS News Punjabi(ਵਪਾਰ)

ਸ਼ੇਅਰ ਬਾਜ਼ਾਰ 'ਚ ਫਿਰ ਆਈ ਜ਼ਬਰਦਸਤ ਗਿਰਾਵਟ, 2700 ਅੰਕ ਡਿੱਗਾ ਸੈਂਸੈਕਸ

  • Updated: 16 Mar, 2020 05:04 PM
Mumbai
sensex plunges 2700 points again on fall in stock market
  • Share
    • Facebook
    • Tumblr
    • Linkedin
    • Twitter
  • Comment

ਮੁੰਬਈ — ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਯਾਨੀ ਕਿ ਸੋਮਵਾਰ ਨੂੰ ਸ਼ੇਅਰ ਬਾਜ਼ਾਰ 'ਚ ਫਿਰ ਜ਼ਬਰਦਸਤ ਗਿਰਾਵਟ ਦੇਖਣ ਨੂੰ ਮਿਲੀ ਹੈ। ਦਿਨਭਰ ਦੇ ਕਾਰੋਬਾਰ ਦੇ ਬਾਅਦ ਅੱਜ ਬੰਬਈ ਸਟਾਕ ਐਕਸਚੇਂਜ ਦਾ ਪ੍ਰਮੁੱਖ ਇੰਡੈਕਸ ਸੈਂਸੈਕਸ 2713.41 ਅੰਕ ਯਾਨੀ ਕਿ 7.96 ਫੀਸਦੀ ਦੀ ਗਿਰਾਵਟ ਦੇ ਬਾਅਦ 31,390.07 ਦੇ ਪੱਧਰ 'ਤੇ ਬੰਦ ਹੋਇਆ ਹੈ। ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 756.10 ਅੰਕ ਯਾਨੀ ਕਿ 7.60 ਫੀਸਦੀ ਦੀ ਗਿਰਾਵਟ ਦੇ ਬਾਅਦ 9,199.10 ਦੇ ਪੱਧਰ 'ਤੇ ਬੰਦ ਹੋਇਆ ਹੈ।

ਕੋਰੋਨਾ ਵਾਇਰਸ ਦੇ ਕਾਰਨ ਗਲੋਬਲ ਅਰਥਵਿਵਸਥਾ ਨੂੰ ਬਚਾਉਣ ਲਈ ਦੁਨੀਆ ਭਰ ਦੇ ਕੇਂਦਰੀ ਬੈਂਕ ਅੱਗੇ ਆ ਰਹੇ ਹਨ। ਅਮਰੀਕੀ ਫੈਡਰਲ ਬੈਂਕ ਨੇ ਵਿਆਜ ਦਰਾਂ ਵਿਚ ਕਟੌਤੀ ਕੀਤੀ ਹੈ। ਇਸ ਦੇ ਤਹਿਤ ਹੁਣ ਬੈਂਕ 0 ਤੋਂ 25 ਫੀਸਦੀ ਤੱਕ ਦੀ ਵਿਆਜ ਦਰ 'ਤੇ ਕਰਜ਼ਾ ਉਪਲੱਬਧ ਕਰਵਾਏਗਾ। ਨਿਊਜ਼ੀਲੈਂਡ ਦੇ ਕੇਂਦਰੀ ਬੈਂਕ ਨੇ ਬੈਠਕ ਦੇ ਬਾਅਦ ਵਿਆਜ ਦਰਾਂ ਵਿਚ 75 ਆਧਾਰ ਅੰਕਾਂ ਦੀ ਕਟੌਤੀ ਕੀਤੀ ਹੈ। ਇਸ ਤੋਂ ਪਹਿਲਾਂ ਸੰਯੁਕਤ ਅਰਬ ਅਮੀਰਾਤ(ਯੂ.ਏ.ਈ.) ਦੇ ਕੇਂਦਰੀ ਬੈਂਕ ਨੇ 27 ਅਰਬ ਡਾਲਰ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਸੀ। ਇਸ ਦੇ ਤਹਿਤ ਯੂ.ਏ.ਈ. ਦੇ ਬੈਂਕਾਂ ਨੂੰ ਸਪੋਰਟ ਕੀਤਾ ਜਾਵੇਗਾ ਅਤੇ ਵੱਖ-ਵੱਖ ਰੈਗੂਲੇਟਰੀ ਹੱਦਾਂ 'ਚ ਢਿੱਲ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਸਾਊਦੀ ਅਰਬ ਨੇ ਵੱਖ ਤੋਂ 13 ਅਰਬ ਡਾਲਰ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਸ ਦਾ ਬਾਵਜੂਦ ਅੱਜ ਬਾਜ਼ਾਰ ਵਿਚ ਗਿਰਾਵਟ ਦੇਖੀ ਗਈ।

ਇਸ ਕਾਰਨ ਆ ਰਹੀ ਸ਼ੇਅਰ ਬਾਜ਼ਾਰ 'ਚ ਗਿਰਾਵਟ

  • ਯੂ.ਐਸ. ਫੈਡਰਲ ਨੇ ਵਿਆਜ ਦਰਾਂ ਵਿਚ ਕਟੌਤੀ ਕਰਕੇ ਇਸ ਨੂੰ ਸਿਫਰ ਨੇ ਨੇੜੇ ਲਿਆ ਦਿੱਤਾ ਹੈ। ਕੋਰੋਨਾਵਾਇਰਸ ਫੈਲਣ ਕਾਰਨ ਕਾਰੋਬਾਰ ਅਤੇ ਸੈਰ-ਸਪਾਟਾ ਉਦਯੋਗ ਮੰਦੀ ਦੀ ਮਾਰ ਝੇਲ ਰਿਹਾ ਹੈ। ਇਸ ਨਾਲ ਲੜਣ ਲਈ ਫੇਡ ਨੇ ਇਹ ਕਦਮ ਚੁੱਕਿਆ ਹੈ। ਇਸ ਕਦਮ ਦੇ ਬਾਅਦ ਬਾਂਡ ਬਜ਼ਾਰ 'ਚ ਖਰੀਦਦਾਰੀ ਵਧ ਗਈ ਹੈ। ਡਾਲਰ ਦੇ ਮੁਕਾਬਲੇ ਰੁਪਏ 'ਚ ਵੀ ਗਿਰਾਵਟ ਆਈ ਹੈ। 
  • ਫੈਡਰਲ ਬੈਂਕ ਵੱਲੋਂ ਵਿਆਜ ਦਰਾਂ ਵਿਚ ਕਟੌਤੀ ਕਰਨ ਤੋਂ ਬਾਅਦ ਯੂ.ਐਸ. ਸਟਾਕ ਫਿਊਚਰਜ਼ ਵਿਚ 5% ਦੀ ਗਿਰਾਵਟ ਆਈ। ਡਾਓ ਫਿਊਚਰਜ਼ 4.5% ਦੀ ਗਿਰਾਵਟ ਨਾਲ 1,041 ਅੰਕ 'ਤੇ ਪਹੁੰਚ ਗਿਆ। ਐਸ. ਐਂਡ. ਪੀ. 500 ਫਿਊਚਰਜ਼ 4.8% ਅਤੇ ਨੈਸਡੈਕ ਫਿਊਚਰਜ਼ 4.5% ਹੇਠਾਂ ਹਨ। ਇਸ ਗਿਰਾਵਟ ਦਾ ਅਸਰ ਦੇਸ਼ ਦੇ ਬਾਜ਼ਾਰਾਂ 'ਤੇ ਵੀ ਵੇਖਿਆ ਗਿਆ।
  • ਦੇਸ਼ ਵਿਚ ਕੋਰੋਨਾਵਾਇਰਸ ਦੇ ਵੱਧ ਰਹੇ ਸੰਕਰਮਣ ਦੀ ਖ਼ਬਰ ਨੇ ਨਿਵੇਸ਼ਕਾਂ ਦੀ ਘਬਰਾਹਟ ਵਧਾ ਦਿੱਤੀ ਹੈ। ਮਹਾਰਾਸ਼ਟਰ ਅਤੇ ਕੇਰਲ ਵਿਚ ਕੋਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। 450 ਭਾਰਤੀਆਂ ਨੂੰ ਵੀ ਇਟਲੀ ਅਤੇ ਇਰਾਨ ਤੋਂ ਵਾਪਸ ਲਿਆਂਦਾ ਗਿਆ ਹੈ। ਚੀਨ ਤੋਂ ਬਾਅਦ ਇਹ ਦੋਵੇਂ ਦੇਸ਼ ਕੋਰੋਨਾ ਤੋਂ ਸਭ ਤੋਂ ਵੱਧ ਪ੍ਰਭਾਵਤ ਹਨ।
  • ਗਲੋਬਲ ਕਰੈਡਿਟ ਰੇਟਿੰਗ ਏਜੰਸੀ ਕ੍ਰਿਸਿਲ ਨੇ ਕਿਹਾ ਹੈ ਕਿ ਦੁਨੀਆ ਭਰ 'ਚ ਕੋਰੋਨਾ ਦਾ ਸੰਕਟ ਹੋਰ ਵਧਣ ਕਾਰਨ ਭਾਰਤੀ ਕੰਪਨੀਆਂ ਸਾਹਮਣੇ ਕਰੈਡਿਟ ਪ੍ਰੈਸ਼ਰ ਵਧ ਗਿਆ ਹੈ। ਏਜੰਸੀ ਨੇ ਕਿਹਾ ਹੈ ਕਿ ਏਅਰਲਾਇੰਸ, ਹੋਟਲ, ਮਾਲ, ਮਲਟੀਪਲੈਕਸ ਅਤੇ ਰੈਸਟੋਰੈਂਟ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਣਗੇ।
  • ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਦੇ ਘਰੇਲੂ ਬਜ਼ਾਰਾਂ ਵਿਚੋਂ ਪੈਸੇ ਕਢਵਾਉਣ ਕਾਰਨ ਵੀ ਬਾਜ਼ਾਰ 'ਤੇ ਵੀ ਦਬਾਅ ਹੈ। ਨਿਵੇਸ਼ਕ ਮਾਰਚ ਵਿਚ ਹੁਣ ਤਕ 35,000 ਕਰੋੜ ਰੁਪਏ ਕਢਵਾ ਚੁੱਕੇ ਹਨ। ਕੋਰੋਨਵਾਇਰਸ ਦੇ ਫੈਲਣ ਕਾਰਨ ਨਿਵੇਸ਼ਕ ਘਬਰਾ ਗਏ ਹਨ।
     

  • Stock Market
  • Sensex
  • Nifty
  • ਸ਼ੇਅਰ ਬਾਜ਼ਾਰ
  • ਸੈਂਸੈਕਸ
  • ਨਿਫਟੀ

ਚਾਂਦੀ 'ਚ 1,000 ਰੁ: ਤੋਂ ਵੱਧ ਦੀ ਜ਼ੋਰਦਾਰ ਗਿਰਾਵਟ, ਜਾਣੋ ਸੋਨੇ ਦਾ ਰੇਟ

NEXT STORY

Stories You May Like

  • share market
    ਅੱਜ ਫ਼ੇਰ ਗੋਤਾ ਲਾ ਗਿਆ ਸ਼ੇਅਰ ਬਾਜ਼ਾਰ ! 600 ਅੰਕ ਡਿੱਗਾ ਸੈਂਸੈਕਸ, ਨਿਫਟੀ 'ਚ ਵੀ ਆਈ ਵੱਡੀ ਗਿਰਾਵਟ
  • stock market falls  sensex falls 1 247 points to close at 73 580
    ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 1,247 ਅੰਕ ਟੁੱਟ ਕੇ 73,580 'ਤੇ ਹੋਇਆ ਬੰਦ
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • stock markets fall  sensex falls 49 points and nifty closes at 22 620
    ਸ਼ੇਅਰ ਬਾਜ਼ਾਰਾਂ 'ਚ ਗਿਰਾਵਟ ਜਾਰੀ, ਸੈਂਸੈਕਸ 49 ਅੰਕ ਡਿੱਗਿਆ ਤੇ ਨਿਫਟੀ 22,620 'ਤੇ ਹੋਇਆ ਬੰਦ
  • indian stock market
    ਹਫ਼ਤੇ ਦੇ ਪਹਿਲੇ ਦਿਨ ਹੀ ਧੜੰਮ ਡਿੱਗਾ ਸ਼ੇਅਰ ਬਾਜ਼ਾਰ ! 1000 ਅੰਕ ਹੇਠਾਂ ਡਿੱਗਾ ਸੈਂਸੈਕਸ, ਨਿਫਟੀ ਨੇ ਵੀ ਲਾਇਆ ਗੋਤਾ
  • market   sensex rose 332 63 points
    ਬਾਜ਼ਾਰ ’ਚ ਤੇਜ਼ੀ ਪਰਤੀ; ਸੈਂਸੈਕਸ 332.63 ਅੰਕ ਚੜ੍ਹਿਆ
  • stock market crashes  sensex falls 700 points  nifty 23 220
    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ ਡਿੱਗਿਆ, ਨਿਫਟੀ 23,220 ਤੋਂ ਪਾਰ
  • stock market in turmoil  sensex nifty fall sharply
    ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਸੈਂਸੈਕਸ-ਨਿਫਟੀ ਡਿੱਗੇ ਧੜੰਮ, ਕਿਉਂ ਆਈ ਇੰਨੀ ਗਿਰਾਵਟ?
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • before investing in fd  know the new rules  big change
      FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...
    • october month will start with a change in rules will affect your pocket
      ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ ਸ਼ੁਰੂਆਤ, ਜਾਣੋ ਤੁਹਾਡੀ ਜੇਬ...
    • sc s important comment on firecrackers on diwali
      ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ ਟਿੱਪਣੀ, ਕਿਹਾ- ਨਹੀਂ ਮਿਲੇਗੀ 24...
    • stock markets fall  sensex falls 49 points and nifty closes at 22 620
      ਸ਼ੇਅਰ ਬਾਜ਼ਾਰਾਂ 'ਚ ਗਿਰਾਵਟ ਜਾਰੀ, ਸੈਂਸੈਕਸ 49 ਅੰਕ ਡਿੱਗਿਆ ਤੇ ਨਿਫਟੀ 22,620...
    • fssai s seven seas hospitality s food license suspended
      FSSAI ਦੀ ਵੱਡੀ ਕਾਰਵਾਈ : Seven Seas Hospitality ਦਾ ਫੂਡ ਲਾਇਸੈਂਸ ਕੀਤਾ...
    • fda bans advertisements and offers of baby food issues these guidelines
      FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ ਲਗਾਈ ਪਾਬੰਦੀ, ਜਾਰੀ ਕੀਤੇ...
    • pollution control  cafe 3 norms new driving rule
      ਬਦਲ ਜਾਣਗੇ ਗੱਡੀ-ਮੋਟਰਸਾਈਕਲ ਚਲਾਉਣ ਦੇ ਨਿਯਮ ! ਇਸ ਦਿਨ ਤੋਂ ਹੋਣਗੇ ਲਾਗੂ, ਸਰਕਾਰ...
    • rating of tata group companies
      ਟਾਟਾ ਸਮੂਹ ਕੰਪਨੀਆਂ ਦੀ ਰੇਟਿੰਗ ’ਤੇ ਤੁਰੰਤ ਅਸਰ ਨਹੀਂ : S&P
    • apple  s new record
      Apple ਦਾ ਨਵਾਂ ਰਿਕਾਰਡ: ਭਾਰਤ ਤੋਂ 13.2 ਅਰਬ ਡਾਲਰ ਦੇ iPhone ਬਰਾਮਦ
    • discount of thousands of rupees is being available on 10gm gold  why
      10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +