Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 27, 2026

    4:53:10 PM

  • pump shuts down in jalandhar salesman issues statement

    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ,...

  • iran prepared one million fighters

    'ਮਹਾਜੰਗ' ਦੀ ਤਿਆਰੀ! ਈਰਾਨ ਨੇ ਅਮਰੀਕਾ ਖ਼ਿਲਾਫ਼...

  • gurjit singh aujla  lok sabha  lpg gas  black marketing

    ਗੁਰਜੀਤ ਔਜਲਾ ਨੇ ਲੋਕ ਸਭਾ 'ਚ ਚੁੱਕਿਆ ਰਸੋਈ ਗੈਸ...

  • baba gurinder singh dhillon cm nayab saini

    CM ਨਾਇਬ ਸਿੰਘ ਸੈਣੀ ਦੀ ਚੰਡੀਗੜ੍ਹ ਰਿਹਾਇਸ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸ਼ੇਅਰ ਬਾਜ਼ਾਰ ਦੀ ਮਜ਼ਬੂਤ ਸ਼ੁਰੂਆਤ : ਸੈਂਸੈਕਸ 224 ਅੰਕ ਚੜ੍ਹਿਆ ਤੇ ਨਿਫਟੀ 15780 ਦੇ ਪਾਰ ਖੁੱਲ੍ਹਿਆ

BUSINESS News Punjabi(ਵਪਾਰ)

ਸ਼ੇਅਰ ਬਾਜ਼ਾਰ ਦੀ ਮਜ਼ਬੂਤ ਸ਼ੁਰੂਆਤ : ਸੈਂਸੈਕਸ 224 ਅੰਕ ਚੜ੍ਹਿਆ ਤੇ ਨਿਫਟੀ 15780 ਦੇ ਪਾਰ ਖੁੱਲ੍ਹਿਆ

  • Edited By Harinder Kaur,
  • Updated: 29 Jul, 2021 10:18 AM
Mumbai
sensex rises 224 points nifty opens above 15780
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਸ਼ੇਅਰ ਬਾਜ਼ਾਰ 'ਚ ਅੱਜ ਹਫ਼ਤੇ ਦੇ ਚੌਥੇ ਕਾਰੋਬਾਰੀ ਦਿਨ ਖ਼ਰੀਦਦਾਰੀ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਜਿਸ ਕਾਰਨ ਸ਼ੇਅਰ ਬਾਜ਼ਾਰ ਦੀ ਮਜ਼ਬੂਤ ਸ਼ੁਰੂਆਤ ਹੋਈ ਅਤੇ ਬਾਜ਼ਾਰ ਹਰੇ ਨਿਸ਼ਾਨ 'ਤੇ ਖੁੱਲ੍ਹਿਆ। ਬੰਬਈ ਸਟਾਕ ਐਕਸਚੇਂਜ ਦਾ ਪ੍ਰਮੁੱਖ ਇੰਡੈਕਸ ਸੈਂਸੈਕਸ 224.86 ਅੰਕ ਭਾਵ 0.43 ਫ਼ੀਸਦੀ ਚੜ੍ਹ ਕੇ 52668.57 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 70.60 ਅੰਕ ਭਾਵ 0.45 ਫ਼ੀਸਦੀ ਦੇ ਵਾਧੇ ਨਾਲ 15780 ਦੇ ਪੱਧਰ ਦੇ ਪਾਰ ਖੁੱਲ੍ਹਿਆ ਹੈ। ਪਿਛਲੇ ਹਫ਼ਤੇ ਬੰਬਈ ਸਟਾਕ ਐਕਸਚੇਂਜ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 164.26 ਅੰਕ ਭਾਵ 0.30 ਫ਼ੀਸਦੀ ਦੇ ਨੁਕਸਾਨ ਵਿਚ ਰਿਹਾ। ਸ਼ੁਰੂਆਤੀ ਕਾਰੋਬਾਰ ਵਿਚ 1484 ਸ਼ੇਅਰਾਂ ਵਿਚ ਤੇਜ਼ੀ ਆਈ, 353 ਸ਼ੇਅਰਾਂ ਵਿਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ 61 ਸ਼ੇਅਰਾਂ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਹੋਇਆ ਹੈ।

ਛੋਟੇ ਅਤੇ ਮੱਧਮ ਸ਼੍ਰੇਣੀ ਦੇ ਸ਼ੇਅਰਾਂ ਦੇ ਇੰਡੈਕਸ ਹਰੇ ਨਿਸ਼ਾਨ ਵਿਚ ਹਨ। ਨਿਫਟੀ ਦੇ ਸਾਰੇ ਸੈਕਟਰ ਹਰੇ ਨਿਸ਼ਾਨ ਵਿਚ ਹਨ। ਸਭ ਤੋਂ ਵਧ ਲਗਭਗ 1 ਫ਼ੀਸਦੀ ਦਾ ਉਛਾਲ ਰਿਐਲਿਟੀ ਇੰਡੈਕਸ ਵਿਚ ਵੇਖਣ ਨੂੰ ਮਿਲ ਰਿਹਾ ਹੈ।

ਟਾਪ ਗੇਨਰਜ਼

ਐਮ ਐਂਡ ਐਮ, ਟੈਕ ਮਹਿੰਦਰਾ, ਇੰਡਸਇੰਡ ਬੈਂਕ, ਬਜਾਜ ਵਿੱਤ, ਹਿੰਦੁਸਤਾਨ ਯੂਨੀਲੀਵਰ, ਆਈ.ਟੀ.ਸੀ., ਐਨ.ਟੀ.ਪੀ.ਸੀ., ਅਲਟਰਾਟੈਕ ਸੀਮੈਂਟ, ਟਾਟਾ ਸਟੀਲ, ਟਾਈਟਨ, ਪਾਵਰ ਗਰਿੱਡ, ਆਈ.ਸੀ.ਆਈ.ਸੀ.ਆਈ. ਬੈਂਕ, ਐਲ.ਐਂਡ.ਟੀ., ਐਸ.ਬੀ.ਆਈ., ਏਸ਼ੀਅਨ ਪੇਂਟਸ, ਡਾ. ਰੈਡੀ, ਐਚ.ਡੀ.ਐਫ.ਸੀ. ਬੈਂਕ, ਕੋਟਕ ਬੈਂਕ, ਟੀ.ਸੀ.ਐਸ., ਬਜਾਜ ਫਿਨਸਰ, ਇਨਫੋਸਿਸ, ਰਿਲਾਇੰਸ, ਐਚ.ਸੀ.ਐਲ. ਟੇਕ, ਭਾਰਤੀ ਏਅਰਟੈੱਲ, ਸਨ ਫਾਰਮਾ, ਐਚ.ਡੀ.ਐਫ.ਸੀ., ਐਕਸਿਸ ਬੈਂਕ

ਟਾਪ ਲੂਜ਼ਰਜ਼

ਮਾਰੂਤੀ, ਬਜਾਜ ਆਟੋ , ਨੇਸਲ ਇੰਡੀਆ

  • Stock Exchange
  • Sensex
  • Nifty
  • 29 July 2021
  • ਸ਼ੇਅਰ ਬਾਜ਼ਾਰ
  • ਸੈਂਸੈਕਸ
  • ਨਿਫਟੀ
  • 29 ਜੁਲਾਈ 2021

‘ਪਿਛਲੇ ਇਕ ਸਾਲ ’ਚ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ’ਤੇ ਕੋਈ ਟੈਕਸ ਨਹੀਂ ਲਗਾਇਆ : ਪੁਰੀ’

NEXT STORY

Stories You May Like

  • stock markets closed sensex up 325 points nifty up 112 points
    ਵਾਧਾ ਲੈ ਕੇ ਬੰਦ ਹੋਏ ਸ਼ੇਅਰ ਬਾਜ਼ਾਰ : ਸੈਂਸੈਕਸ 325 ਅੰਕ ਚੜ੍ਹਿਆ ਤੇ ਨਿਫਟੀ 23,100 ਦੇ ਪਾਰ
  • stock market sensex falls 1 800 points nifty closes above 22 500
    ਠਾਹ ਡਿੱਗਾ ਸ਼ੇਅਰ ਬਾਜ਼ਾਰ : ਸੈਂਸੈਕਸ 1,800 ਤੋਂ ਵਧ ਅੰਕ ਟੁੱਟਿਆ ਤੇ ਨਿਫਟੀ 22,500 ਦੇ ਪਾਰ ਬੰਦ
  • sensex closing bell share market closing sensex nifty share market
    ਹਰੇ ਨਿਸ਼ਾਨ 'ਤੇ ਬੰਦ ਹੋਇਆ ਸ਼ੇਅਰ ਬਾਜ਼ਾਰ, ਸੈਂਸੈਕਸ 939 ਅੰਕ ਚੜ੍ਹਿਆ, ਨਿਫਟੀ 23,400 ਦੇ ਪਾਰ
  • stock market  sensex fell by 1000 points  nifty reached the level of 23 000
    ਸ਼ੇਅਰ ਬਾਜ਼ਾਰ 'ਚ ਮਚਿਆ ਹਾਹਾਕਾਰ: ਸੈਂਸੈਕਸ 1000 ਅੰਕ ਟੁੱਟਿਆ, ਨਿਫਟੀ 23,000 ਦੇ ਪਾਰ; ਜਾਣੋ ਗਿਰਾਵਟ ਦੇ ਕਾਰਨ
  • sensex jumps 1000 points nifty also crosses 23 300 know the reasons
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 1000 ਅੰਕ ਉਛਲਿਆ, ਨਿਫਟੀ ਵੀ 23,300 ਦੇ ਪਾਰ; ਜਾਣੋ ਤੇਜ਼ੀ ਦੇ ਕਾਰਨ
  • comeback in the stock market  sensex jumped beyond 800 and nifty 260 points
    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 800 ਤੇ ਨਿਫਟੀ 260 ਅੰਕਾਂ ਤੋਂ ਪਾਰ ਉਛਲਿਆ, IT ਸੈਕਟਰ 'ਚ ਆਈ ਤੇਜ਼ੀ
  • market took off amid value buying  sensex and nifty closed with strong rally
    Value Buying ਦਰਮਿਆਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਜ਼ਬਰਦਸਤ ਰੈਲੀ ਨਾਲ ਬੰਦ ਹੋਏ ਸੈਂਸੈਕਸ ਤੇ ਨਿਫਟੀ
  • share market sensex rises 1000 points boom in banking and auto sectors
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 1500 ਅੰਕ ਚੜ੍ਹਿਆ, ਬੈਂਕਿੰਗ ਅਤੇ ਆਟੋ ਸੈਕਟਰਾਂ 'ਚ ਬਹਾਰ
  • pump shuts down in jalandhar salesman issues statement
    ਜਲੰਧਰ ਵਾਸੀ ਦੇਣ ਧਿਆਨ! ਇਹ ਪੈਟਰੋਲ ਪੰਪ ਹੋਇਆ ਬੰਦ, ਸੇਲਸਮੈਨ ਦਾ ਆਇਆ ਬਿਆਨ
  • amid the war dollar increased in punjab after rupee fall
    ਜੰਗ ਵਿਚਾਲੇ ਪੰਜਾਬ 'ਤੇ ਪਿਆ ਡਾਲਰਾਂ ਦਾ ਮੀਂਹ! ਦੋਆਬਾ ਵਾਲਿਆਂ ਦਾ ਵਧਿਆ ਬੈਂਕ...
  • police have released the owner of dips school
    ਤੜਕਸਾਰ ਗ੍ਰਿਫ਼ਤਾਰ ਕੀਤੇ ਗਏ ਸਕੂਲ ਦੇ ਮਾਲਕ ਨੂੰ ਪੁਲਸ ਨੇ ਪੁੱਛਗਿੱਛ ਤੋਂ ਬਾਅਦ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ...
  • aam aadmi party government was in controversy over arrest of school owner
    ਸਕੂਲ ਮਾਲਕ ਨੂੰ ਗ੍ਰਿਫ਼ਤਾਰ ਕਰਨ ਨੂੰ ਲੈ ਕੇ 'ਆਪ' ਸਰਕਾਰ ਵਿਵਾਦਾਂ 'ਚ ਘਿਰੀ
  • petrol diesel in punjab
    ਪੰਜਾਬ 'ਚ ਕਈ ਪੈਟਰੋਲ ਪੰਪ ਹੋਣ ਲੱਗੇ ਡਰਾਈ, ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ
  • big warning regarding punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਵਿਭਾਗ ਨੇ 5 ਦਿਨਾਂ ਦੀ ਦਿੱਤੀ ਅਹਿਮ...
  • inter state arms supply module exposed
    ਅੰਤਰਰਾਜੀ ਹਥਿਆਰ ਸਪਲਾਈ ਮਾਡਿਊਲ ਦਾ ਪਰਦਾਫ਼ਾਸ਼! BKI ਦੇ ਦੋ ਮੁਲਜ਼ਮ ਉੱਤਰ...
Trending
Ek Nazar
big news for sidhu moosewala fans

ਯੂਟਿਊਬ 'ਤੇ ਦੁਨੀਆ ਭਰ 'ਚ ਦੂਜੇ ਨੰਬਰ 'ਤੇ ਛਾਇਆ ਮੂਸੇਵਾਲਾ ਦਾ 'ਬਰੋਟਾ', ਜਲਦ...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 5 ਅਪ੍ਰੈਲ ਨੂੰ

iran banned its teams from traveling

ਜੰਗੀ ਮਾਹੌਲ ਦਾ ਅਸਰ! ਈਰਾਨ ਨੇ ਆਪਣੇ ਖਿਡਾਰੀਆਂ ਦੀ ਸੁਰੱਖਿਆ ਲਈ ਚੁੱਕਿਆ ਸਖ਼ਤ ਕਦਮ

naib saini  help  house  cylinder  om kumar  haryana

6 ਧੀਆਂ ਦੇ ਪਿਓ ਨੇ ਸਿਲੰਡਰ ਨਾ ਮਿਲਣ 'ਤੇ CM ਸੈਣੀ ਤੋਂ ਲਗਾਈ ਗੁਹਾਰ, ਕੁਝ ਦੇਰ...

petrol pump oil youth fight video viral

ਪੈਟਰੋਲ ਪੰਪ 'ਤੇ ਖੂਨੀ ਖੇਡ! ਤੇਲ ਪਵਾਉਣ ਨੂੰ ਲੈ ਕੇ ਭਿੜੇ ਨੌਜਵਾਨ, ਇਕ ਦੂਜੇ ਨੂੰ...

gold silver price

ਅਚਾਨਕ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਬਾਜ਼ਾਰ 'ਚ ਮਚੀ...

major changes to fastag annual passes from april 1

1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ

a major threat looms over millions of mobile users

ਕਰੋੜਾਂ ਮੋਬਾਇਲ ਯੂਜ਼ਰਜ਼ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਸਿਰਫ਼ ਇੱਕ ਵੈੱਬਸਾਈਟ...

jaundice rages in this village of ferozepur

ਫਿਰੋਜ਼ਪੁਰ ਦੇ ਇਸ ਪਿੰਡ 'ਚ ਭਿਆਨਕ ਬੀਮਾਰੀ ਦਾ ਕਹਿਰ, ਇਕ ਨੌਜਵਾਨ ਦੀ ਮੌਤ, 35...

missile production increased in us

ਅਮਰੀਕਾ ਦੀ ਫੌਜੀ ਤਾਕਤ 'ਚ ਵੱਡਾ ਵਾਧਾ; ਮਿਜ਼ਾਈਲ ਉਤਪਾਦਨ ਵਧਾਉਣ ਲਈ ਹੋਇਆ ਸਮਝੌਤਾ

now the trip to triund will not be free

ਹੁਣ ਮੁਫ਼ਤ ਨਹੀਂ ਹੋਵੇਗੀ Triund ਦੀ ਸੈਰ! ਟ੍ਰੈਕਿੰਗ ਤੇ ਕੈਂਪਿੰਗ ਲਈ ਦੇਣੀ...

naval protection to russian cargo ships

ਸਮੁੰਦਰ 'ਚ ਵਧਿਆ ਟਕਰਾਅ ਦਾ ਖ਼ਤਰਾ; ਹੁਣ ਜੰਗੀ ਜਹਾਜ਼ ਕਰਨਗੇ ਰੂਸੀ ਤੇਲ ਟੈਂਕਰਾਂ...

indian origin accused in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਵਿਅਕਤੀ ਦੀ ਵੱਡੀ ਲਾਪਰਵਾਹੀ; ਕਾਰ ਦੀ ਡਿੱਗੀ 'ਤੇ...

china support pakistan

ਪਾਕਿਸਤਾਨ ਦਾ ਨਿਰੰਤਰ ਸਮਰਥਨ ਜਾਰੀ ਰੱਖੇਗਾ ਚੀਨ

inflation australia reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

doctors from government medical college create history

ਅੰਮ੍ਰਿਤਸਰ: ਡਾਕਟਰਾਂ ਨੇ ਰਚਿਆ ਇਤਿਹਾਸ, ਜਨਮ ਤੋਂ ਗੂੰਗੇ-ਬੋਲੇ 8 ਬੱਚਿਆਂ ਨੂੰ...

21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • 27 lakh income tax refunds stalled
      ਟੈਕਸਪੇਅਰਜ਼ ਪ੍ਰੇਸ਼ਾਨ : 27 ਲੱਖ ਆਮਦਨ ਕਰ ਰਿਫੰਡ ਰੁਕੇ, ਲੱਖਾਂ ਕਰਦਾਤਾ ਇੰਤਜ਼ਾਰ...
    • 27 lakh income tax refunds stalled
      ਟੈਕਸਪੇਅਰਜ਼ ਪ੍ਰੇਸ਼ਾਨ : 27 ਲੱਖ ਆਮਦਨ ਕਰ ਰਿਫੰਡ ਰੁਕੇ, ਲੱਖਾਂ ਕਰਦਾਤਾ ਇੰਤਜ਼ਾਰ...
    • gold silver price
      ਅਚਾਨਕ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ! ਬਾਜ਼ਾਰ 'ਚ ਮਚੀ...
    • major changes to fastag annual passes from april 1
      1 ਅਪ੍ਰੈਲ ਤੋਂ Fastag 'ਚ ਹੋ ਰਿਹਾ ਵੱਡਾ ਬਦਲਾਅ! ਢਿੱਲੀ ਹੋਵੇਗੀ ਤੁਹਾਡੀ ਜੇਬ
    • prices of 767 essential medicines including painkillers and antibiotics
      1 ਅਪ੍ਰੈਲ ਤੋਂ ਲੱਗੇਗਾ ਇਕ ਹੋਰ ਝਟਕਾ! Painkiller-Antibiotic ਸਣੇ 767 ਦਵਾਈਆਂ...
    • good news for air travelers
      ਹਵਾਈ ਯਾਤਰੀਆਂ ਲਈ 'Good News'! ਟਿਕਟ ਕੈਂਸਲੇਸ਼ਨ ਦੇ ਬਦਲੇ ਨਿਯਮ, ਇੰਨੇ...
    • rumors of petrol diesel shortage  hpcl makes a big statement
      ਪੈਟਰੋਲ-ਡੀਜ਼ਲ ਦੀ ਕਿੱਲਤ ਦੀਆਂ ਅਫਵਾਹਾਂ ਵਿਚਾਲੇ HPCL ਦਾ ਵੱਡਾ ਬਿਆਨ, ਲੋਕਾਂ...
    • huge fall in crypto market  bitcoin slips below  70 000  investors lose
      ਕ੍ਰਿਪਟੋ ਮਾਰਕੀਟ 'ਚ ਭਾਰੀ ਗਿਰਾਵਟ: 70,000 ਡਾਲਰ ਤੋਂ ਹੇਠਾਂ ਫਿਸਲਿਆ Bitcoin,...
    • goldman sachs warns  if the war ends    the impact will remain
      Goldman Sachs ਦੀ ਚਿਤਾਵਨੀ : ਜੰਗ ਖਤਮ ਹੋ ਵੀ ਜਾਵੇ... ਲੰਮੇ ਸਮੇਂ ਤੱਕ ਬਣਿਆ...
    • inflation hits the common man petrol becomes expensive
      ਆਮ ਆਦਮੀ 'ਤੇ ਮਹਿੰਗਾਈ ਦੀ ਮਾਰ: ਪੈਟਰੋਲ 5.30 ਰੁਪਏ ਤੇ ਡੀਜ਼ਲ 3 ਰੁਪਏ ਹੋਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +