ਮੁੰਬਈ (ਭਾਸ਼ਾ) - ਗਲੋਬਲ ਬਾਜ਼ਾਰਾਂ 'ਚ ਮਜ਼ਬੂਤੀ ਦੇ ਰੁਖ ਦੇ ਵਿਚਕਾਰ ਵੀਰਵਾਰ ਦੇ ਸ਼ੁਰੂਆਤੀ ਕਾਰੋਬਾਰ 'ਚ ਪ੍ਰਮੁੱਖ ਸਟਾਕ ਸੂਚਕਾਂਕ ਸੈਂਸੈਕਸ ਅਤੇ ਨਿਫਟੀ 'ਚ ਤੇਜ਼ੀ ਦਰਜ ਕੀਤੀ ਗਈ। ਇਸ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 333.95 ਅੰਕ ਚੜ੍ਹ ਕੇ 65,767.25 'ਤੇ ਪਹੁੰਚ ਗਿਆ। NSE ਨਿਫਟੀ 101.65 ਅੰਕ ਵਧ ਕੇ 19,545.65 'ਤੇ ਰਿਹਾ।
ਇਹ ਵੀ ਪੜ੍ਹੋ : ਮਹਿੰਗਾਈ ਦੇ ਮੁੱਦੇ ਨੂੰ ਲੈ ਕੇ ਔਰਤ ਨੇ ਟਰੂਡੋ ਸਰਕਾਰ 'ਤੇ ਕੱਸਿਆ ਤੰਜ, ਵੀਡੀਓ ਜਾਰੀ ਕਰਕੇ ਦਿੱਤੀ ਇਹ ਸਲਾਹ
ਟਾਪ ਗੇਨਰਜ਼
ਟੈੱਕ ਮਹਿੰਦਰਾ, ਲਾਰਸਨ ਐਂਡ ਟੂਬਰੋ, ਪਾਵਰ ਗਰਿੱਡ, ਆਈਸੀਆਈਸੀਆਈ ਬੈਂਕ, ਇੰਡਸਇੰਡ ਬੈਂਕ, ਇੰਫੋਸਿਸ, ਜੇਐਸਡਬਲਯੂ ਸਟੀਲ, ਵਿਪਰੋ, ਟਾਈਟਨ , ਅਲਟਰਾਟੈਕ ਸੀਮੈਂਟ
ਇਹ ਵੀ ਪੜ੍ਹੋ : ਹੁਣ ਭਾਰਤ 'ਚ ਤੈਅ ਹੋਵੇਗੀ ਕਰੈਸ਼ ਟੈਸਟ ਕਾਰਾਂ ਦੀ ਸੇਫਟੀ ਰੇਟਿੰਗ, ਗਡਕਰੀ ਨੇ ਲਾਂਚ ਕੀਤਾ 'B-NCAP'
ਟਾਪ ਲੂਜ਼ਰਜ਼
ਜਿਓ ਫਾਈਨਾਂਸ਼ੀਅਲ ਸਰਵਿਸਿਜ਼, ITC, Reliance,NTPC, M&M ,
ਗਲੋਬਲ ਬਾਜ਼ਾਰਾਂ ਦਾ ਹਾਲ
ਹੋਰ ਏਸ਼ੀਆਈ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਹਾਂਗਕਾਂਗ ਦਾ ਹੈਂਗਸੇਂਗ ਅਤੇ ਚੀਨ ਦਾ ਸ਼ੰਘਾਈ ਕੰਪੋਜ਼ਿਟ ਮੁਨਾਫੇ 'ਚ ਰਿਹਾ। ਅਮਰੀਕੀ ਬਾਜ਼ਾਰ ਬੁੱਧਵਾਰ ਨੂੰ ਸਕਾਰਾਤਮਕ ਨੋਟ 'ਤੇ ਬੰਦ ਹੋਏ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.31 ਫੀਸਦੀ ਡਿੱਗ ਕੇ 82.95 ਅਮਰੀਕੀ ਡਾਲਰ ਪ੍ਰਤੀ ਬੈਰਲ ਦੇ ਭਾਅ 'ਤੇ ਆ ਗਿਆ।
ਇਹ ਵੀ ਪੜ੍ਹੋ : ਰੈਂਟ ਫ੍ਰੀ ਹਾਊਸ ਲਈ ਇਨਕਮ ਟੈਕਸ ਨੇ ਬਦਲੇ ਨਿਯਮ, 1 ਸਤੰਬਰ ਤੋਂ ਹੋ ਜਾਣਗੇ ਲਾਗੂ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕੀ ਡਾਲਰ ਮੁਕਾਬਲੇ ਰੁਪਿਆ 25 ਪੈਸੇ ਵਧ ਕੇ ਖੁੱਲ੍ਹਿਆ
NEXT STORY