Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    12:03:23 PM

  • punjabi origin canadian police officer arrested

    ਕੈਨੇਡਾ 'ਚ ਪੰਜਾਬੀ ਮੂਲ ਦਾ ਪੁਲਸ ਅਫਸਰ ਕਾਲ ਦੋਸਾਂਝ...

  • punjab board s big decision regarding exams

    ਪੰਜਾਬ ਬੋਰਡ ਦਾ Exams ਨੂੰ ਲੈ ਕੇ ਵੱਡਾ ਫ਼ੈਸਲਾ,...

  • punjab 3 boys reach bhakra canal after skipping school

    ਪੰਜਾਬ : ਸਕੂਲੋਂ ਬੰਕ ਕਰਕੇ ਭਾਖੜਾ ਨਹਿਰ ਕੰਢੇ...

  • hearing of da case postponed in punjab and haryana highcourt

    ਪੰਜਾਬ ਤੇ ਹਰਿਆਣਾ ਹਾਈਕੋਰਟ 'ਚ DA ਮਾਮਲੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਬਾਜ਼ਾਰ 'ਚ ਬੜ੍ਹਤ, ਸੈਂਸੈਕਸ 400 ਅੰਕ ਦਾ ਉਛਾਲ ਲਾ ਕੇ 49,400 ਤੋਂ ਪਾਰ ਖੁੱਲ੍ਹਾ

BUSINESS News Punjabi(ਵਪਾਰ)

ਬਾਜ਼ਾਰ 'ਚ ਬੜ੍ਹਤ, ਸੈਂਸੈਕਸ 400 ਅੰਕ ਦਾ ਉਛਾਲ ਲਾ ਕੇ 49,400 ਤੋਂ ਪਾਰ ਖੁੱਲ੍ਹਾ

  • Updated: 30 Mar, 2021 09:20 AM
Mumbai
sensex up 418 points
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਗਲੋਬਲ ਬਾਜ਼ਾਰਾਂ ਤੋਂ ਮਿਲੇ-ਜੁਲੇ ਸੰਕੇਤਾਂ ਵਿਚਕਾਰ ਮੰਗਲਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ ਮਜਬੂਤੀ ਵਿਚ ਸ਼ੁਰੂ ਹੋਏ ਹਨ। ਬੀ. ਐੱਸ. ਈ. ਸੈਂਸੈਕਸ 418.55 ਅੰਕ ਯਾਨੀ 0.85 ਫ਼ੀਸਦੀ ਦੀ ਬੜ੍ਹਤ ਨਾਲ 49,427.05 ਦੇ ਪੱਧਰ 'ਤੇ ਖੁੱਲ੍ਹਾ ਹੈ। ਉੱਥੇ ਹੀ, ਨੈਸ਼ਨਲ ਸਟਾਕਸ ਐਕਸਚੇਂਜ (ਐੱਨ. ਐੱਸ. ਈ.) ਦਾ ਨਿਫਟੀ 121.20 ਅੰਕ ਯਾਨੀ  0.84 ਫ਼ੀਸਦੀ ਚੜ੍ਹ ਕੇ 14,628.50 ਦੇ ਪੱਧਰ 'ਤੇ ਖੁੱਲ੍ਹਾ।


ਬੀ. ਐੱਸ. ਈ. ਸੈਂਸੈਕਸ ਦੇ 30 ਪ੍ਰਮੁੱਖ ਸ਼ੇਅਰਾਂ ਵਿਚੋਂ ਕਾਰੋਬਾਰ ਦੇ ਸ਼ੁਰੂ ਵਿਚ 3 ਵਿਚ ਗਿਰਾਵਟ ਦੇਖਣ ਨੂੰ ਮਿਲੀ, ਜਦੋਂ ਬਾਕੀ ਤੇਜ਼ੀ ਵਿਚ ਸਨ।

PunjabKesari

ਗਲੋਬਲ ਬਾਜ਼ਾਰ-
ਵਿਦੇਸ਼ੀ ਬਾਜ਼ਾਰ ਮਿਲੇ-ਜੁਲੇ ਹਨ। ਯੂ. ਐੱਸ. ਦਾ ਪ੍ਰਮੁੱਖ ਇੰਡੈਕਸ ਡਾਓ ਜੋਂਸ 98 ਅੰਕ ਦੇ ਵਾਧੇ ਨਾਲ 33,171 ਦੇ ਰਿਕਾਰਡ ਪੱਧਰ 'ਤੇ ਬੰਦ ਹੋਇਆ ਹੈ, ਹਾਲਾਂਕਿ, ਐੱਸ. ਐਂਡ ਪੀ.-500 ਅਤੇ ਨੈਸਡੈਕ ਗਿਰਾਵਟ ਵਿਚ ਬੰਦ ਹੋਏ।

ਉੱਥੇ ਹੀ, ਏਸ਼ੀਆਈ ਬਾਜ਼ਾਰ ਜ਼ਿਆਦਾਤਰ ਹਰੇ ਨਿਸ਼ਾਨ 'ਤੇ ਹਨ। ਇਸ ਦੌਰਾਨ ਸਿੰਗਾਪੁਰ ਟ੍ਰੇਡਿਡ ਐੱਸ. ਜੀ. ਐਕਸ. ਨਿਫਟੀ 118 ਅੰਕ ਯਾਨੀ 0.81 ਫ਼ੀਸਦੀ ਦੀ ਤੇਜ਼ੀ ਨਾਲ 14,740 'ਤੇ ਚੱਲ ਰਿਹਾ ਸੀ। ਜਾਪਾਨ ਦਾ ਬਾਜ਼ਾਰ ਨਿੱਕੇਈ 36 ਅੰਕ ਯਾਨੀ 0.12 ਫ਼ੀਸਦੀ ਦੀ ਹਲਕੀ ਮਜਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਚੀਨ ਦਾ ਬਾਜ਼ਾਰ ਸ਼ੰਘਾਈ 20.1 ਅੰਕ ਯਾਨੀ 0.6 ਫ਼ੀਸਦੀ, ਹਾਂਗਕਾਂਗ ਦਾ ਹੈਂਗਸੇਂਗ 370 ਅੰਕ ਯਾਨੀ 1.12 ਫ਼ੀਸਦੀ ਅਤੇ ਦੱਖਣੀ ਕੋਰੀਆ ਦਾ ਕੋਸਪੀ 1.15 ਫ਼ੀਸਦੀ ਦੀ ਮਜਬੂਤੀ ਵਿਚ ਸਨ। 
 

  • sensex
  • ਸੈਂਸੈਕਸ
  • Nifty
  • ਨਿਫਟੀ

ਖ਼ੁਸ਼ਖ਼ਬਰੀ! ਪੈਟਰੋਲ, ਡੀਜ਼ਲ ਦੀ ਕੀਮਤ ਘਟੀ, ਜਾਣੋ ਪੰਜਾਬ 'ਚ ਅੱਜ ਦੇ ਮੁੱਲ

NEXT STORY

Stories You May Like

  • stock markets fall amid rising crude oil prices  sensex falls 506 points
    ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਸ਼ੇਅਰ ਬਾਜ਼ਾਰ ਡਿੱਗੇ, ਸੈਂਸੈਕਸ 506 ਅੰਕ ਟੁੱਟਿਆ
  • stock market falls   rise in crude oil prices  sensex falls 417 points
    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਚੌਥੇ ਦਿਨ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 417 ਅੰਕ ਟੁੱਟਿਆ
  • stock market rises   both sensex and nifty rise
    ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਵਾਧਾ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • temple demolished in pakistan
    ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ
  • reliance  s big bang in the ice cream market
    ਆਈਸਕ੍ਰੀਮ ਬਾਜ਼ਾਰ 'ਚ ਰਿਲਾਇੰਸ ਦਾ ਵੱਡਾ ਧਮਾਕਾ, 10 ਰੁਪਏ ਤੋਂ ਹੋਵੇਗੀ ਸ਼ੁਰੂਆਤ
  • janata piles clinic opens in pathankot
    ਪਾਠਨਕੋਟ 'ਚ ਖੁੱਲ੍ਹਾ ‘ਜਨਤਾ ਪਾਈਲਸ ਕਲੀਨਿਕ’, 5 ਸਤੰਬਰ ਤੱਕ ਹੋਣਗੇ ਮੁਫਤ ਟੈਸਟ
  • two wheeler manufacturer hero motocorp
    ਘਰੇਲੂ ਬਾਜ਼ਾਰ 'ਚ ਹੀਰੋ ਦੀ ਬੱਲੇ-ਬੱਲੇ: ਅਗਸਤ ਮਹੀਨੇ 'ਚ ਵੇਚੇ 5.68 ਲੱਖ ਤੋਂ ਵੱਧ ਵਾਹਨ
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
  • police tightens belt for shri krishna janmashtami
    ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਲੈ ਕੇ ਪੁਲਸ ਨੇ ਕੱਸੀ ਕਮਰ, ਸਾਰੇ ਮੰਦਰਾਂ ’ਚ...
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
Trending
Ek Nazar
singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • paypal suddenly lays off 600 indian employees
      600 ਕਰਮਚਾਰੀਆਂ ਨੂੰ ਲੱਗਾ ਝਟਕਾ, ਵਿਦੇਸ਼ੀ ਕੰਪਨੀ ਨੇ ਅਚਾਨਕ ਨੋਕਰੀਓਂ ਕੱਢ'ਤੇ...
    • stock market falls   rise in crude oil prices  sensex falls 417 points
      ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਚੌਥੇ ਦਿਨ ਡਿੱਗਾ ਸ਼ੇਅਰ ਬਾਜ਼ਾਰ,...
    • cement prices likely to increase drastically
      ਘਰ ਬਣਾਉਣਾ ਹੋਵੇਗਾ ਮਹਿੰਗਾ, ਸੀਮਿੰਟ ਦੀਆਂ ਕੀਮਤਾਂ 'ਚ ਭਾਰੀ ਵਾਧੇ ਦੀ ਸੰਭਾਵਨਾ
    • sbi customers upi services will remain closed on september 4 bank issues alert
      SBI ਗਾਹਕਾਂ ਲਈ ਜ਼ਰੂਰੀ ਖ਼ਬਰ: 4 ਸਤੰਬਰ ਨੂੰ ਬੰਦ ਰਹਿਣਗੀਆਂ UPI ਸੇਵਾਵਾਂ, ਬੈਂਕ...
    • atm transaction rules changed for sbi account holders  new rates
      SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ...
    • reduced purchase due to expensive eggs  concerned about adulteration
      ਮਹਿੰਗੇ ਆਂਡਿਆਂ ਕਾਰਨ ਘਟੀ ਖ਼ਰੀਦਦਾਰੀ, ਸਰਵੇਖਣ 'ਚ 90 ਫ਼ੀਸਦੀ ਪਰਿਵਾਰਾਂ ਨੂੰ...
    • now you can file complaints against tax officials online how
      ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
    • new commercial vehicle buyers to get tax exemption replace old vehicles
      ਨਵੇਂ ਵਪਾਰਕ ਵਾਹਨ ਖਰੀਦਦਾਰਾਂ ਨੂੰ ਮਿਲੇਗੀ ਟੈਕਸ ਛੋਟ, 78,000 ਪੁਰਾਣੇ ਵਾਹਨਾਂ...
    • maggi  kurkure and thumsup dates tampered
      Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ...
    • indian currency made a long jump against the usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +