Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    10:59:24 AM

  • license driving test applicant

    ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ...

  • aakriti and prithvi reunited a few weeks after breaking off their engagement

    ਮੰਗਣੀ ਤੋੜਨ ਦੇ ਕੁੱਝ ਹਫ਼ਤਿਆਂ ਬਾਅਦ ਮੁੜ ਇੱਕ ਹੋਏ...

  • punjab people shaken by the sound of a loud explosion

    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ!...

  • passenger train derails

    ਵੱਡੀ ਖ਼ਬਰ : ਲਹਿੰਦੇ ਪੰਜਾਬ 'ਚ ਲੀਹ ਤੋਂ ਲੱਥੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸੈਂਸੈਕਸ 'ਚ 660 ਅੰਕ ਦਾ ਜ਼ਬਰਦਸਤ ਉਛਾਲ, ਨਿਫਟੀ 14,500 ਤੋਂ ਪਾਰ

BUSINESS News Punjabi(ਵਪਾਰ)

ਸੈਂਸੈਕਸ 'ਚ 660 ਅੰਕ ਦਾ ਜ਼ਬਰਦਸਤ ਉਛਾਲ, ਨਿਫਟੀ 14,500 ਤੋਂ ਪਾਰ

  • Updated: 13 Apr, 2021 04:07 PM
Mumbai
sensex up 660 points
  • Share
    • Facebook
    • Tumblr
    • Linkedin
    • Twitter
  • Comment

ਮੁੰਬਈ- ਗਲੋਬਲ ਬਾਜ਼ਾਰਾਂ ਵਿਚ ਤੇਜ਼ੀ ਵਿਚਕਾਰ ਮੰਗਲਵਾਰ ਦਾ ਦਿਨ ਭਾਰਤੀ ਬਾਜ਼ਾਰਾਂ ਲਈ ਸ਼ਾਨਦਾਰ ਰਿਹਾ। ਬੀ. ਐੱਸ. ਈ. ਸੈਂਸੈਕਸ 660.68 ਅੰਕ ਯਾਨੀ 1.38 ਫ਼ੀਸਦੀ ਦੇ ਉਛਾਲ ਨਾਲ 48,544.06 ਦੇ ਪੱਧਰ 'ਤੇ ਬੰਦ ਹੋਇਆ। ਨਿਫਟੀ ਵੀ 194 ਅੰਕ ਯਾਨੀ 1.36 ਫ਼ੀਸਦੀ ਦੀ ਛਲਾਂਗ ਲਾ ਕੇ 14,504.80 ਦੇ ਪੱਧਰ 'ਤੇ ਪਹੁੰਚ ਗਿਆ। ਬੈਂਕਿੰਗ, ਆਟੋ, ਫਾਈਨੈਂਸ ਸਰਵਿਸਿਜ਼ ਸੈਕਟਰ ਦੇ ਸ਼ੇਅਰਾਂ ਵਿਚ ਜ਼ੋਰਦਾਰ ਤੇਜ਼ੀ ਦੇ ਦਮ 'ਤੇ ਬਾਜ਼ਾਰ ਨੂੰ ਬੜ੍ਹਤ ਮਿਲੀ।

ਉੱਥੇ ਹੀ, ਆਈ. ਟੀ. ਅਤੇ ਫਾਰਮਾ ਸੈਕਟਰ ਵਿਚ ਨਰਮੀ ਦੇਖਣ ਨੂੰ ਮਿਲੀ। ਬੀ. ਐੱਸ. ਈ. ਮਿਡਕੈਪ 1.46 ਫ਼ੀਸਦੀ, ਸਮਾਲਕੈਪ 1.21 ਫ਼ੀਸਦੀ ਅਤੇ ਲਾਰਜਕੈਪ 1.41 ਫ਼ੀਸਦੀ ਦੀ ਮਜਬੂਤੀ ਵਿਚ ਬੰਦ ਹੋਏ। 

ਬੀ. ਐੱਸ. ਈ. ਵਿਚ ਅੱਜ ਟਾਪ ਗੇਨਰ ਮਹਿੰਦਰਾ ਐਂਡ ਮਹਿੰਦਰਾ ਰਿਹਾ, ਇਸ ਦੇ ਸ਼ੇਅਰ ਨੇ 8.02 ਫ਼ੀਸਦੀ ਤੇਜ਼ੀ ਦਰਜ ਕੀਤੀ। ਉੱਥੇ ਹੀ ਟਾਪ ਲੂਜ਼ਰ ਟੀ. ਸੀ. ਐੱਸ. ਰਿਹਾ, ਜਿਸ ਨੇ 4.21 ਫ਼ੀਸਦੀ ਦੀ ਗਿਰਾਵਟ ਦਰਜ ਕੀਤੀ। ਸੈਂਸੈਕਸ ਦੇ 30 ਪ੍ਰਮੁੱਖ ਸ਼ੇਅਰਾਂ ਵਿਚੋਂ 23 ਸਟਾਕਸ ਨੇ ਬੜ੍ਹਤ ਬਣਾਈ, ਜਦੋਂ ਕਿ 7 ਲਾਲ ਨਿਸ਼ਾਨ 'ਤੇ ਬੰਦ ਹੋਏ।

ਨਿਫਟੀ 'ਚ ਕਾਰੋਬਾਰ-
ਨਿਫਟੀ ਵਿਚ ਮਹਿੰਦਰਾ ਐਂਡ ਮਹਿੰਦਰਾ ਦਾ ਸਟਾਕ 7.95 ਫ਼ੀਸਦੀ ਦੀ ਤੇਜ਼ੀ ਨਾਲ ਟਾਪ ਗੇਨਰ ਰਿਹਾ, ਜਦੋਂ ਕਿ 4.4 ਫ਼ੀਸਦੀ ਦੀ ਗਿਰਾਵਟ ਨਾਲ ਡਾ. ਰੈਡੀਜ਼ ਟਾਪ ਲੂਜ਼ਰ ਰਿਹਾ। ਨਿਫਟੀ 50 ਦੇ 13 ਸਟਾਕਸ ਗਿਰਾਵਟ ਵਿਚ ਬੰਦ ਹੋਏ ਅਤੇ ਬਾਕੀ 37 ਹਰੇ ਨਿਸ਼ਾਨ 'ਤੇ ਬੰਦ ਹੋਏ ਹਨ। ਨਿਫਟੀ 50 ਦੇ ਹੋਰ ਟਾਪ ਗੇਨਰ ਵਿਚ ਬਜਾਜ ਫਿਨਸਰਵ, ਟਾਟਾ ਮੋਟਰਜ਼, ਬਜਾਜ ਫਾਈਨੈਂਸ ਤੇ ਮਾਰੂਤੀ ਰਹੇ, ਇਨ੍ਹਾਂ ਸਟਾਕਸ ਵਿਚ 4.67 ਫ਼ੀਸਦੀ ਤੋਂ 6.58 ਫ਼ੀਸਦੀ ਤੱਕ ਦੀ ਤੇਜ਼ੀ ਆਈ। 

ਵਿਪਰੋ, ਟੀ. ਸੀ. ਐੱਸ., ਐੱਚ. ਸੀ. ਐੱਲ. ਟੈੱਕ 2 ਤੋਂ 4 ਫ਼ੀਸਦੀ ਵਿਚਕਾਰ ਗਿਰਾਵਟ ਵਿਚ ਬੰਦ ਹੋਏ। ਨਿਫਟੀ ਦੇ ਸੈਕਟਰਲ ਇੰਡੈਕਸ ਵਿਚ ਸਭ ਤੋਂ ਜ਼ਿਆਦਾ 4.18 ਫ਼ੀਸਦੀ ਦੀ ਤੇਜ਼ੀ ਨਾਲ ਨਿਫਟੀ ਆਟੋ, 3.18 ਫ਼ੀਸਦੀ ਦੀ ਤੇਜ਼ੀ ਨਾਲ ਨਿਫਟੀ ਬੈਂਕ ਰਹੇ। ਉੱਥੇ ਹੀ, ਸੈਕਟਰਲ ਇੰਡੈਕਸ ਵਿਚ ਨਿਫਟੀ ਆਈ. ਟੀ. 3.28 ਫ਼ੀਸਦੀ ਅਤੇ ਨਿਫਟੀ ਫਾਰਮਾ 1.19 ਫ਼ੀਸਦੀ ਦੀ ਗਿਰਾਵਟ ਵਿਚ ਬੰਦ ਹੋਏ।

  • sensex
  • ਸੈਂਸੈਕਸ
  • Nifty
  • ਨਿਫਟੀ

2020-21 'ਚ ਟਾਪ-5 ਕਾਰਾਂ ਦੀ ਵਿਕਰੀ 'ਚ ਰਿਹਾ ਮਾਰੂਤੀ ਦਾ ਦਬਦਬਾ

NEXT STORY

Stories You May Like

  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • stock market   sensex rises 491 points  nifty 22 500
    ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 491 ਅੰਕ ਚੜ੍ਹਿਆ ਤੇ ਨਿਫਟੀ 22,500 ਦੇ ਪਾਰ
  • stock market  sensex opens with a gain of 120 points and nifty crosses 22 600
    ਸ਼ੇਅਰ ਬਾਜ਼ਾਰ 'ਚ ਤੇਜ਼ੀ : ਸੈਂਸੈਕਸ 120 ਅੰਕਾਂ ਦੇ ਵਾਧੇ ਨਾਲ ਖੁੱਲ੍ਹਿਆ ਤੇ ਨਿਫਟੀ 22,600 ਦੇ ਪਾਰ
  • stock market plunges ahead of rbi mpc results  sensex falls 460 points
    RBI MPC ਨਤੀਜਿਆਂ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਚ ਭਾਰੀ ਗਿਰਾਵਟ, ਸੈਂਸੈਕਸ 460 ਅੰਕ ਡਿੱਗਿਆ
  • stock markets fall  sensex falls 49 points and nifty closes at 22 620
    ਸ਼ੇਅਰ ਬਾਜ਼ਾਰਾਂ 'ਚ ਗਿਰਾਵਟ ਜਾਰੀ, ਸੈਂਸੈਕਸ 49 ਅੰਕ ਡਿੱਗਿਆ ਤੇ ਨਿਫਟੀ 22,620 'ਤੇ ਹੋਇਆ ਬੰਦ
  • stock market sensex jumps 879 points nifty closes above 22 560
    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ 879 ਅੰਕਾਂ ਦੀ ਛਾਲ, ਨਿਫਟੀ 22,500 ਦੇ ਪਾਰ ਬੰਦ
  • markets rise due to rise in shares of tcs and other it companies
    TCS ਤੇ ਹੋਰ IT ਕੰਪਨੀਆਂ ਦੇ ਸ਼ੇਅਰਾਂ 'ਚ ਵਾਧੇ ਕਾਰਨ ਬਾਜ਼ਾਰ ਚੜ੍ਹਿਆ; ਸੈਂਸੈਕਸ 775 ਅੰਕ ਉਛਲਿਆ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold prices rise   silver prices also fell
      ਰੁਪਏ ਦੀ ਮਜ਼ਬੂਤੀ ਕਾਰਨ ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਚਾਂਦੀ ਦੇ ਭਾਅ...
    • basmati will become 74 percent cheaper export of rice  businessmen
      74 ਫ਼ੀਸਦੀ ਸਸਤਾ ਹੋ ਜਾਵੇਗਾ ਬਾਸਮਤੀ ਚੌਲਾਂ ਦਾ ਨਿਰਯਾਤ, ਕਾਰੋਬਾਰੀਆਂ ਨੂੰ...
    • silver fell 50 percent  from record level
      ਰਿਕਾਰਡ ਪੱਧਰ ਤੋਂ 50 ਫ਼ੀਸਦੀ ਡਿੱਗੀ ਚਾਂਦੀ, ਨਿਵੇਸ਼ਕਾਂ ਦੀ ਅੱਧੀ ਰਕਮ ਹੋਈ ਸੁਆਹ
    • british delegation reached india  benefits of fta
      ਭਾਰਤ ਪਹੁੰਚਿਆ ਬ੍ਰਿਟਿਸ਼ ਵਫ਼ਦ, FTA ਦੇ ਲਾਭਾਂ ਨੂੰ ਵੱਧ ਤੋਂ ਵੱਧ ਕਰਨ 'ਤੇ ਜ਼ੋਰ
    • america gets nobel prize in economics  know how much prize money
      ਅਮਰੀਕਾ ਦੇ ਹਿੱਸੇ ਆਇਆ ਅਰਥਸ਼ਾਸਤਰ ਦਾ ਨੋਬਲ ਪੁਰਸਕਾਰ, ਜਾਣੋ ਕਿੰਨੀ ਮਿਲੇਗੀ ਇਨਾਮ...
    • share market  sensex fell by more than 500 points
      ਸ਼ੇਅਰ ਬਾਜ਼ਾਰ 'ਚ ਭਾਰੀ ਗਿਰਾਵਟ : 500 ਤੋਂ ਵਧ ਅੰਕ ਡਿੱਗਾ ਸੈਂਸੈਕਸ, ਦਬਾਅ 'ਚ...
    • careful with gold  silver new direction
      ਸੋਨੇ ’ਚ ਸੰਭਲਣ ਦੇ ਸੰਕੇਤ, ਚਾਂਦੀ ਨੂੰ ਨਵੀਂ ਦਿਸ਼ਾ ਦਾ ਇੰਤਜ਼ਾਰ
    • reduction in slr is necessary to encourage manufacturing
      ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
    • e commerce companies sold goods worth rs 24 000 crore in festive sale
      ਤਿਉਹਾਰੀ ਸੇਲ ਦੇ ਪਹਿਲੇ 2 ਦਿਨਾਂ ’ਚ ਈ-ਕਾਮਰਸ ਕੰਪਨੀਆਂ ਨੇ 24,000 ਕਰੋੜ ਰੁਪਏ...
    • may be a huge increase in cement prices
      ਘਰ ਬਣਾਉਣਾ ਹੋਵੇਗਾ ਹੋਰ ਮਹਿੰਗਾ, ਸੀਮੈਂਟ ਦੀਆਂ ਕੀਮਤਾਂ 'ਚ ਹੋ ਸਕਦੈ ਭਾਰੀ ਵਾਧਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +