Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 19, 2026

    8:10:17 PM

  • hotels using cremation coal for tandoori roti and chicken

    ਹੋਟਲਾਂ 'ਚ ਮੁਰਦਿਆਂ ਦੀ ਚਿਤਾ ਦੇ ਕੋਲੇ 'ਤੇ ਪੱਕ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • bad condition of tehsils

    ਪੰਜਾਬ ਸਰਕਾਰ ਦੀ ਖੁੱਲ੍ਹੀ ਪੋਲ! ਤਹਿਸੀਲਾਂ ਦਾ ਬੁਰਾ...

  • us secretary of defence pete hegseth on war against iran

    'ਅੱਜ ਈਰਾਨ 'ਤੇ ਹੋਵੇਗਾ ਸਭ ਤੋਂ ਵੱਡਾ ਹਮਲਾ',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸੈਂਸੈਕਸ 165 ਅੰਕ ਚੜ੍ਹਿਆ, ਕਾਰੋਬਾਰ ਦੌਰਾਨ ਪਹਿਲੀ ਵਾਰ ਪਾਰ ਕੀਤਾ 66000 ਅੰਕਾਂ ਦਾ ਅੰਕੜਾ

BUSINESS News Punjabi(ਵਪਾਰ)

ਸੈਂਸੈਕਸ 165 ਅੰਕ ਚੜ੍ਹਿਆ, ਕਾਰੋਬਾਰ ਦੌਰਾਨ ਪਹਿਲੀ ਵਾਰ ਪਾਰ ਕੀਤਾ 66000 ਅੰਕਾਂ ਦਾ ਅੰਕੜਾ

  • Edited By Rajwinder Kaur,
  • Updated: 13 Jul, 2023 05:29 PM
Mumbai
sensex165 points  crossing the 66000 mark for the first time during trading
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ) - ਵੀਰਵਾਰ ਨੂੰ ਘਰੇਲੂ ਸ਼ੇਅਰ ਬਾਜ਼ਾਰਾਂ 'ਚ ਜ਼ਬਰਦਸਤ ਤੇਜ਼ੀ ਦੇਖਣ ਨੂੰ ਮਿਲੀ ਅਤੇ ਬੀਐੱਸਈ ਸੈਂਸੈਕਸ 'ਚ 165 ਅੰਕਾਂ ਦੀ ਤੇਜ਼ੀ ਆਈ। ਵਪਾਰ ਦੌਰਾਨ ਦੋਵੇਂ ਬੈਂਚਮਾਰਕ ਸੂਚਕਾਂਕ ਵਿੱਚ ਰਿਕਾਰਡ ਉੱਚ ਪੱਧਰ ਰਿਹਾ ਅਤੇ ਇੱਕ ਸਮੇਂ ਸੈਂਸੈਕਸ ਪਹਿਲੀ ਵਾਰ 66,000 ਦੇ ਅੰਕੜੇ ਨੂੰ ਪਾਰ ਕਰ ਗਿਆ। ਅਮਰੀਕਾ 'ਚ ਪ੍ਰਚੂਨ ਮਹਿੰਗਾਈ ਦਰ 'ਚ ਨਰਮੀ ਦੇ ਨਾਲ ਗਲੋਬਲ ਬਾਜ਼ਾਰਾਂ 'ਤੇ ਘਰੇਲੂ ਬਾਜ਼ਾਰ ਮਜ਼ਬੂਤ ​​ਹੋਇਆ ਹੈ। ICICI ਬੈਂਕ ਅਤੇ ਟਾਟਾ ਕੰਸਲਟੈਂਸੀ ਸਰਵਿਸਿਜ਼ (TCS) ਵਰਗੇ ਪ੍ਰਮੁੱਖ ਸ਼ੇਅਰਾਂ 'ਚ ਖਰੀਦਦਾਰੀ ਨਾਲ ਵੀ ਤੇਜ਼ੀ ਨੂੰ ਸਮਰਥਨ ਮਿਲਿਆ। 

ਇਹ ਵੀ ਪੜ੍ਹੋ : Air India ਦੀ ਫਲਾਈਟ 'ਚ ਯਾਤਰੀ ਨੇ ਕੀਤਾ ਹੰਗਾਮਾ, ਟਾਇਲਟ 'ਚ ਸਿਗਰਟ ਪੀਣ ਮਗਰੋਂ ਤੋੜਿਆ ਦਰਵਾਜ਼ਾ

ਬੀ.ਐੱਸ.ਈ. ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 164.99 ਅੰਕ ਭਾਵ 0.25 ਫ਼ੀਸਦੀ ਦੇ ਵਾਧੇ ਨਾਲ 65,558.89 'ਤੇ ਬੰਦ ਹੋਇਆ। ਕਾਰੋਬਾਰ ਦੌਰਾਨ ਇੱਕ ਸਮੇਂ ਸੈਂਸੈਕਸ 670.31 ਅੰਕ ਜਾਂ 1.02 ਫ਼ੀਸਦੀ ਵੱਧ ਕੇ 66,064.21 ਦੇ ਆਪਣੇ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ ਸੀ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 29.45 ਅੰਕ ਭਾਵ 0.15 ਫ਼ੀਸਦੀ ਦੇ ਵਾਧੇ ਨਾਲ 19,413.75 'ਤੇ ਬੰਦ ਹੋਇਆ। ਕਾਰੋਬਾਰ ਦੌਰਾਨ ਇਹ 182.7 ਅੰਕਾਂ ਦੇ ਵਾਧੇ ਨਾਲ ਰਿਕਾਰਡ 19,567 ਅੰਕਾਂ 'ਤੇ ਚਲਾ ਗਿਆ ਸੀ। 

ਇਹ ਵੀ ਪੜ੍ਹੋ : 14 ਜੁਲਾਈ ਨੂੰ ਸਸਤੇ ਹੋਣਗੇ ਟਮਾਟਰ! ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਕੇਂਦਰ ਸਰਕਾਰ

ਸੈਂਸੈਕਸ ਦੇ ਸ਼ੇਅਰਾਂ ਵਿੱਚ ਟਾਟਾ ਕੰਸਲਟੈਂਸੀ ਸਰਵਿਸਿਜ਼, ਇੰਫੋਸਿਸ, ਬਜਾਜ ਫਿਨਸਰਵ, ਟੇਕ ਮਹਿੰਦਰਾ, ਆਈਸੀਆਈਸੀਆਈ ਬੈਂਕ, ਵਿਪਰੋ ਅਤੇ ਬਜਾਜ ਫਾਈਨਾਂਸ ਪ੍ਰਮੁੱਖ ਰੂਪ ਤੋਂ ਲਾਭ ਵਿੱਚ ਰਹੇ। ਟੀਸੀਐੱਸ ਦਾ ਸ਼ੇਅਰ ਜੂਨ ਤਿਮਾਹੀ ਵਿੱਚ ਵਿੱਤੀ ਨਤੀਜਿਆਂ ਦੀ ਘੋਸ਼ਣਾ ਕਰਨ ਤੋਂ ਇੱਕ ਦਿਨ ਬਾਅਦ ਅੱਜ 2.47 ਫ਼ੀਸਦੀ ਵਧਿਆ। ਦੇਸ਼ ਦੀ ਸਭ ਤੋਂ ਵੱਡੀ ਸੂਚਨਾ ਤਕਨਾਲੋਜੀ ਕੰਪਨੀ ਦਾ ਸ਼ੁੱਧ ਲਾਭ ਜੂਨ ਤਿਮਾਹੀ 'ਚ 16.83 ਫ਼ੀਸਦੀ ਵਧ ਕੇ 11,074 ਕਰੋੜ ਰੁਪਏ ਹੋ ਗਿਆ। ਹਾਲਾਂਕਿ, ਕੰਪਨੀ ਬਾਜ਼ਾਰ ਅਨਿਸ਼ਚਿਤਤਾਵਾਂ ਦੇ ਕਾਰਨ ਵਿੱਤੀ ਸਾਲ ਲਈ ਵਿਕਾਸ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਸਾਵਧਾਨ ਹੈ। 

ਇਹ ਵੀ ਪੜ੍ਹੋ : 15 ਰੁਪਏ ਲਿਟਰ ਮਿਲੇਗਾ ਪੈਟਰੋਲ! ਨਿਤਿਨ ਗਡਕਰੀ ਨੇ ਦੱਸਿਆ ਫਾਰਮੂਲਾ, ਕਿਸਾਨ ਵੀ ਹੋਣਗੇ ਖ਼ੁਸ਼ਹਾਲ

ਦੂਜੇ ਪਾਸੇ, ਨੁਕਸਾਨ ਵਿੱਚ ਰਹਿਣ ਵਾਲੇ ਸ਼ੇਅਰਾਂ ਵਿੱਚ ਪਾਵਰ ਗਰਿੱਡ, ਮਾਰੂਤੀ, NTPC, ਰਿਲਾਇੰਸ ਇੰਡਸਟਰੀਜ਼, ਹਿੰਦੁਸਤਾਨ ਯੂਨੀਲੀਵਰ ਅਤੇ ਨੇਸਲੇ ਸ਼ਾਮਲ ਸਨ। ਏਸ਼ੀਆ ਦੇ ਹੋਰ ਬਾਜ਼ਾਰਾਂ 'ਚ ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ, ਚੀਨ ਦਾ ਸ਼ੰਘਾਈ ਕੰਪੋਜ਼ਿਟ ਅਤੇ ਹਾਂਗਕਾਂਗ ਦਾ ਹੈਂਗਸੇਂਗ ਰਿਹਾ। ਯੂਰਪ ਦੇ ਪ੍ਰਮੁੱਖ ਬਾਜ਼ਾਰਾਂ 'ਚ ਸ਼ੁਰੂਆਤੀ ਕਾਰੋਬਾਰ 'ਚ ਤੇਜ਼ੀ ਰਹੀ। ਬੁੱਧਵਾਰ ਨੂੰ ਅਮਰੀਕੀ ਬਾਜ਼ਾਰਾਂ 'ਚ ਤੇਜ਼ੀ ਰਹੀ। ਗਲੋਬਲ ਆਇਲ ਬੈਂਚਮਾਰਕ ਬ੍ਰੈਂਟ ਕਰੂਡ 0.27 ਫ਼ੀਸਦੀ ਵਧ ਕੇ 80.33 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਸਟਾਕ ਐਕਸਚੇਂਜ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ ਬੁੱਧਵਾਰ ਨੂੰ ਵੇਚਣ ਵਾਲੇ ਪਾਸੇ ਰਹੇ ਅਤੇ 1,242.44 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Domestic stock markets
  • Sensex
  • up 165 points
  • business
  • ਘਰੇਲੂ ਸ਼ੇਅਰ ਬਾਜ਼ਾਰਾਂ
  • ਸੈਂਸੈਕਸ
  • 165 ਅੰਕ ਚੜ੍ਹਿਆ
  • ਕਾਰੋਬਾਰ

HDFC ਬੈਂਕ ਨੇ CBDC ਨਾਲ ਜੋੜੇ 1 ਲੱਖ ਤੋਂ ਵੱਧ ਗਾਹਕ ਅਤੇ 1.7 ਲੱਖ ਵਪਾਰੀ

NEXT STORY

Stories You May Like

  • sensex closing bell share market closing sensex nifty share market
    ਹਰੇ ਨਿਸ਼ਾਨ 'ਤੇ ਬੰਦ ਹੋਇਆ ਸ਼ੇਅਰ ਬਾਜ਼ਾਰ, ਸੈਂਸੈਕਸ 939 ਅੰਕ ਚੜ੍ਹਿਆ, ਨਿਫਟੀ 23,400 ਦੇ ਪਾਰ
  • stock market gains momentum sensex rises
    ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ, ਸੈਂਸੈਕਸ 800 ਤੋਂ ਵਧ ਅੰਕ ਚੜ੍ਹਿਆ
  • stock market sees gains sensex jumps 400 points nifty crosses 23 700
    ਬਾਜ਼ਾਰ ਨੇ ਲਗਾਤਾਰ ਤੀਜੇ ਦਿਨ ਭਰੀ ਉਡਾਣ : ਸੈਂਸੈਕਸ 400 ਅੰਕਾਂ ਦੇ ਉਛਾਲਿਆ ਤੇ ਨਿਫਟੀ  23,700 ਦੇ ਪਾਰ
  • crash closing  sensex dives by 1500 points  nifty at 11 month low
    Crash Closing :  ਸੈਂਸੈਕਸ ਨੇ 1500 ਅੰਕਾਂ ਦਾ ਲਾਇਆ ਗੋਤਾ, 11 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਨਿਫਟੀ
  • stock market   sensex closes with a gain of more than 600 points
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 600 ਤੋਂ ਜ਼ਿਆਦਾ ਅੰਕਾਂ ਦਾ ਵਾਧਾ ਲੈ ਕੇ ਹੋਇਆ ਬੰਦ
  • stock market  sensex rises 550 points  nifty at 24 651 points
    ਗਿਰਾਵਟ ਤੋਂ ਉਭਰਿਆ ਸ਼ੇਅਰ ਬਾਜ਼ਾਰ : ਸੈਂਸੈਕਸ 550 ਅੰਕ ਵਧਿਆ ਤੇ ਨਿਫਟੀ 24,651 ਅੰਕ 'ਤੇ
  • sensex jumps 939 points to cross 75 000
    ਸ਼ੇਅਰ ਬਾਜ਼ਾਰ 'ਚ ਰੌਣਕ: ਸੈਂਸੈਕਸ 939 ਅੰਕਾਂ ਦੇ ਉਛਾਲ ਨਾਲ 75,000 ਦੇ ਪਾਰ, ਨਿਫਟੀ 'ਚ ਵੀ ਜ਼ੋਰਦਾਰ ਤੇਜ਼ੀ
  • stock market falls due to west asia crisis  sensex falls 518 points
    ਪੱਛਮੀ ਏਸ਼ੀਆ ਸੰਕਟ ਕਾਰਨ ਸ਼ੇਅਰ ਬਾਜ਼ਾਰ 'ਚ ਗਿਰਾਵਟ , ਸੈਂਸੈਕਸ 518 ਅੰਕ ਡਿੱਗਿਆ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sunil kumar jakhar statement
    ਸਰਕਿਟ ਹਾਊਸ ਨੂੰ ਤਾਲੇ ਲਗਾਉਣ 'ਤੇ ਭੜਕੇ ਜਾਖੜ! ਕਿਹਾ-ਕੇਜਰੀਵਾਲ ਸਾਬ੍ਹ ਜਲਦ...
  • rain with strong winds to occur in punjab for 3 days
    ਪੰਜਾਬ 'ਚ 3 ਦਿਨ ਪਵੇਗਾ ਭਾਰੀ ਮੀਂਹ, ਤੇਜ਼ ਤੁਫਾਨ ਦੀ ਸੰਭਾਵਨਾ, ਮੌਸਮ ਵਿਭਾਗ...
  • deadly attacked on boy with sharp weapons in goraya
    ਗੋਰਾਇਆ 'ਚ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਕੁੜੀ ਕਰਕੇ ਹੋਇਆ ਵਿਵਾਦ
  • punjab lucky couple
    ਪੰਜਾਬ: ਆਖ਼ਿਰ ਲੱਭ ਹੀ ਗਿਆ 3 ਕਰੋੜ ਜਿੱਤਣ ਵਾਲਾ ਬੰਦਾ, ਜਾਣੋ ਕਿਸ ਦੀ ਖੁੱਲ੍ਹੀ...
  • thieves snatch woman  s earrings in broad daylight
    ਜਲੰਧਰ 'ਚ ਦਿਨ-ਦਿਹਾੜੇ ਲੁੱਟ! ਧੀ ਨੂੰ ਸਕੂਲ ਛੱਡਣ ਜਾ ਰਹੀ ਔਰਤ ਦੀਆਂ ਖੋਹ ਲਈਆਂ...
  • explosion is going to happen in politics aap may face a big setback in adampur
    ਸਿਆਸਤ 'ਚ ਹੋਣ ਜਾ ਰਿਹੈ ਵੱਡਾ ਧਮਾਕਾ! ਆਦਮਪੁਰ ਹਲਕੇ 'ਚ 'ਆਪ' ਨੂੰ ਲੱਗ ਸਕਦੈ...
  • doaba has become a stronghold of fake travel agents
    ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
Trending
Ek Nazar
ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਟੀਮ ਨੂੰ ਲੱਗਾ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ...

iran attack saudi arab kuwait qatar oil fields

'ਅਜੇ ਬਦਲਾ ਪੂਰਾ ਨਹੀਂ ਹੋਇਆ', ਈਰਾਨ ਦੇ ਹਮਲਿਆਂ ਨਾਲ ਖਾੜੀ ਦੇਸ਼ਾਂ ਦੇ ਤੇਲ ਖੂਹਾਂ...

us envoy holds talks with sri lankan president

ਪੱਛਮੀ ਏਸ਼ੀਆ ਸੰਕਟ 'ਤੇ ਅਮਰੀਕੀ ਰਾਜਦੂਤ ਨੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਨਾਲ...

big good news for railway employees

ਰੇਲਵੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਮਹਿੰਗਾਈ ਭੱਤੇ ਤੋਂ ਬਾਅਦ ਹੁਣ KMA 'ਚ...

good news on occasion of eid

ਈਦ ਮੌਕੇ Good news : ਟੀਟੀਪੀ ਨੇ ਵੀ ਹਮਲੇ ਰੋਕਣ ਦਾ ਕਰ 'ਤਾ ਐਲਾਨ

pakistan  s army chief munir statement

ਪਾਕਿ ਫੌਜ ਮੁਖੀ ਨੇ ਅੱਤਵਾਦ ਦੇ ਮੁੱਦੇ 'ਤੇ ਅਫਗਨਿਸਤਾਨ ਨੂੰ ਸੁਣਾਈਆਂ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

famous punjabi singer received death threats

ਮਸ਼ਹੂਰ ਪੰਜਾਬੀ ਗਾਇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਗੈਂਗਸਟਰ ਦੀ Audio Viral

iran executed three people

ਈਰਾਨ 'ਚ ਵਿਰੋਧ ਪ੍ਰਦਰਸ਼ਨਾਂ 'ਚ ਸ਼ਾਮਲ ਤਿੰਨ ਵਿਅਕਤੀਆਂ ਨੂੰ 'ਫਾਂਸੀ'

kwality walls ice cream

Kwality Walls ਆਈਸ ਕਰੀਮ 'ਚ ਤੇਲ ਹੋਣ ਦਾਅਵਾ ਕਰਦਾ ਵੀਡੀਓ ਵਾਇਰਲ, ਗੁਣਵੱਤਾ...

phone suddenly exploded

ਫੋਨ ਬਣਿਆ ਬੰਬ, ਕੁੜੀ ਦੇ ਚਿਹਰੇ 'ਤੇ ਅਚਾਨਕ ਫਟਿਆ

gold silver prices plunge after record high

ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਕਿੰਨੇ...

this mistake was made at the toll plaza

ਟੋਲ ਪਲਾਜਾ 'ਤੇ ਕੀਤੀ ਇਹ ਗਲਤੀ ਤਾਂ 72 ਘੰਟਿਆਂ 'ਚ ਦੁੱਗਣੇ ਭਰਨੇ ਪੈਣਗੇ ਪੈਸੇ !...

babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ ਪੋਲ

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • the stock market collapsed like a house of cards
      ਤਾਸ਼ ਦੇ ਪੱਤਿਆਂ ਵਾਂਗ ਢਹਿ ਗਿਆ ਸ਼ੇਅਰ ਬਾਜ਼ਾਰ! ਨਿਵੇਸ਼ਕਾਂ 'ਚ ਮਚੀ ਹਾਹਾਕਾਰ
    • gold and silver prices fell sharply  due to these reasons
      ਵੱਡੀ ਰਾਹਤ! ਮੂਧੇ ਮੂੰਹ ਡਿੱਗੇ Gold-Silver ਦੇ ਭਾਅ, ਇਨ੍ਹਾਂ ਕਾਰਨਾਂ ਕਰਕੇ ਆਈ...
    • oil market huge increase in prices citigroup makes a surprising prediction
      ਤੇਲ ਬਾਜ਼ਾਰ 'ਚ ਉਥਲ-ਪੁਥਲ, ਕੀਮਤਾਂ 'ਚ ਜ਼ਬਰਦਸਤ ਵਾਧਾ, Citigroup ਨੇ ਕੀਤੀ...
    • petrol prices on fire across the world prices may increase in india too
      ਜੰਗ ਦੌਰਾਨ ਦੁਨੀਆ ਭਰ 'ਚ ਪੈਟਰੋਲ ਦੀਆਂ ਕੀਮਤਾਂ ਨੂੰ ਲੱਗੀ ਅੱਗ ! ਜਾਣੋ ਭਾਰਤ 'ਚ...
    • 8th pay commission  suggestions  how you can submit your opinion
      8ਵਾਂ ਤਨਖਾਹ ਕਮਿਸ਼ਨ : ਸਰਕਾਰ ਨੇ ਮੰਗੇ ਸੁਝਾਅ, ਜਾਣੋ ਹੁਣ ਕਦੋਂ ਤੱਕ ਅਤੇ ਕਿਵੇਂ...
    • rupee falls sharply  indian currency hits record low against usd
      ਰੁਪਏ 'ਚ ਭਾਰੀ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ ਰਿਕਾਰਡ ਹੇਠਲੇ ਪੱਧਰ 'ਤੇ...
    • huge fall in gold and silver prices know the prices
      Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਕੀਮਤੀ ਧਾਤਾਂ ਦੇ ਭਾਅ
    • us federal reserve did not cut interest rates uproar in stock markets
      ਅਮਰੀਕੀ ਫੈਡਰਲ ਰਿਜ਼ਰਵ ਨੇ ਵਿਆਜ ਦਰਾਂ 'ਚ ਨਹੀਂ ਕੀਤੀ ਕਟੌਤੀ, ਸ਼ੇਅਰ ਬਾਜ਼ਾਰਾਂ...
    • hdfc bank chairman resigns  shares plunge
      HDFC ਬੈਂਕ ਦੇ ਚੇਅਰਮੈਨ ਨੇ ਦਿੱਤਾ ਅਸਤੀਫ਼ਾ, ਸ਼ੇਅਰਾਂ 'ਚ ਆਈ ਵੱਡੀ ਗਿਰਾਵਟ
    • stock market crashes due to federal reserve s tough stance
      ਫੈਡਰਲ ਰਿਜ਼ਰਵ ਦੇ ਸਖ਼ਤ ਰੁਖ਼ ਕਾਰਨ ਟੁੱਟਿਆ ਸ਼ੇਅਰ ਬਾਜ਼ਾਰ, ਨਿਵੇਸ਼ਕਾਂ ਨੂੰ 8 ਲੱਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +