Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 28, 2026

    1:10:52 PM

  • us involved in israeli attacks on iran

    Big Breaking : ਈਰਾਨ ਖ਼ਿਲਾਫ਼ ਇਜ਼ਰਾਇਲੀ ਹਮਲਿਆਂ...

  • tram derailed and crashed into building in milan

    ਵੱਡੀ ਖ਼ਬਰ : ਪਟੜੀ ਤੋ ਉੱਤਰੀ ਟਰਾਮ, ਇਮਾਰਤ ਨਾਲ...

  • congress cm candidate  mp gurjit aujla

    ਕਾਂਗਰਸ ਕੋਲ ਮੁੱਖ ਮੰਤਰੀ ਦੇ ਚਿਹਰਿਆਂ ਦੀ ਕਮੀ...

  • rules will change from tomorrow

    ਕੱਲ੍ਹ ਤੋਂ ਬਦਲ ਜਾਣਗੇ ਟਿਕਟ ਬੁਕਿੰਗ, UPI, LPG,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸ਼ੇਅਰ ਬਜ਼ਾਰ 'ਚ ਕੋਹਰਾਮ, ਇਨ੍ਹਾਂ ਸੈਕਟਰਾਂ 'ਚ ਭਾਰੀ ਗਿਰਾਵਟ, ਨਿਵੇਸ਼ਕਾਂ ਦੇ 9 ਲੱਖ ਕਰੋੜ ਡੁੱਬੇ

BUSINESS News Punjabi(ਵਪਾਰ)

ਸ਼ੇਅਰ ਬਜ਼ਾਰ 'ਚ ਕੋਹਰਾਮ, ਇਨ੍ਹਾਂ ਸੈਕਟਰਾਂ 'ਚ ਭਾਰੀ ਗਿਰਾਵਟ, ਨਿਵੇਸ਼ਕਾਂ ਦੇ 9 ਲੱਖ ਕਰੋੜ ਡੁੱਬੇ

  • Edited By Harinder Kaur,
  • Updated: 07 Oct, 2024 04:57 PM
Mumbai
share market  heavy decline   9 lakh crores of investors sunk
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਹਫਤੇ ਦਾ ਪਹਿਲਾ ਕਾਰੋਬਾਰੀ ਸੈਸ਼ਨ ਭਾਰਤੀ ਸ਼ੇਅਰ ਬਾਜ਼ਾਰ ਲਈ ਕਾਲਾ ਸੋਮਵਾਰ ਸਾਬਤ ਹੋਇਆ। ਵਿਦੇਸ਼ੀ ਨਿਵੇਸ਼ਕਾਂ ਦੀ ਵਿਕਰੀ ਕਾਰਨ ਭਾਰਤੀ ਸ਼ੇਅਰ ਬਾਜ਼ਾਰ ਲਗਾਤਾਰ ਛੇਵੇਂ ਕਾਰੋਬਾਰੀ ਸੈਸ਼ਨ 'ਚ ਭਾਰੀ ਗਿਰਾਵਟ ਦੇ ਨਾਲ ਬੰਦ ਹੋਇਆ ਹੈ। ਬੈਂਕਿੰਗ, ਐਨਰਜੀ, ਕੰਜ਼ਿਊਮਰ ਡਿਊਰੇਬਲਸ ਸਟਾਕ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਏ ਹਨ। ਅੱਜ ਦੇ ਕਾਰੋਬਾਰ 'ਚ ਮਿਡਕੈਪ ਅਤੇ ਸਮਾਲਕੈਪ ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲੀ। ਬੀ.ਐੱਸ.ਈ. ਦਾ ਸੈਂਸੈਕਸ 638 ਅੰਕ ਡਿੱਗ ਕੇ 81050 ਅੰਕਾਂ 'ਤੇ ਬੰਦ ਹੋਇਆ ਜਦਕਿ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 198 ਅੰਕਾਂ ਦੀ ਗਿਰਾਵਟ ਨਾਲ 24,817 'ਤੇ ਬੰਦ ਹੋਇਆ। ਅੱਜ ਨਿਵੇਸ਼ਕਾਂ ਨੂੰ ਕਰੀਬ 9 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ :     ਹੋ ਜਾਓ ਸਾਵਧਾਨ! 10 ਰੁਪਏ ਦਾ ਸਿੱਕਾ ਭੇਜ ਸਕਦੈ ਜੇਲ੍ਹ

ਸੈਕਟੋਰਲ ਅੱਪਡੇਟ

ਅੱਜ ਦੇ ਕਾਰੋਬਾਰ 'ਚ ਬੈਂਕਿੰਗ ਅਤੇ ਊਰਜਾ ਸਟਾਕਾਂ 'ਚ ਸਭ ਤੋਂ ਜ਼ਿਆਦਾ ਮਾਰ ਪਈ। ਨਿਫਟੀ ਬੈਂਕ 837 ਅੰਕ ਜਾਂ 1.63 ਫੀਸਦੀ ਦੀ ਗਿਰਾਵਟ ਨਾਲ ਬੰਦ ਹੋਇਆ ਹੈ। ਜਦੋਂ ਕਿ ਨਿਫਟੀ ਦਾ ਐਨਰਜੀ ਇੰਡੈਕਸ 2.52 ਫੀਸਦੀ ਜਾਂ 1050 ਅੰਕ ਦੀ ਗਿਰਾਵਟ ਨਾਲ ਬੰਦ ਹੋਇਆ ਹੈ। ਇਸ ਤੋਂ ਇਲਾਵਾ ਆਟੋ, ਐੱਫ.ਐੱਮ.ਸੀ.ਜੀ., ਧਾਤੂ, ਮੀਡੀਆ, ਹੈਲਥਕੇਅਰ, ਤੇਲ ਅਤੇ ਗੈਸ ਅਤੇ ਕੰਜ਼ਿਊਮਰ ਡਿਊਰੇਬਲਸ ਸੈਕਟਰ ਦੇ ਸ਼ੇਅਰ ਡਿੱਗ ਕੇ ਬੰਦ ਹੋਏ। ਨਿਫਟੀ ਦਾ ਮਿਡਕੈਪ ਇੰਡੈਕਸ ਵੀ 1170 ਅੰਕ ਜਾਂ 2 ਫੀਸਦੀ ਅਤੇ ਨਿਫਟੀ ਸਮਾਲਕੈਪ ਇੰਡੈਕਸ 495 ਅੰਕ ਜਾਂ 2.75 ਫੀਸਦੀ ਡਿੱਗ ਕੇ ਬੰਦ ਹੋਇਆ ਹੈ। ਸਿਰਫ ਆਈਟੀ ਸੈਕਟਰ ਸਟਾਕ ਵਿਚ ਹਰਿਆਲੀ ਦੇਖਣ ਨੂੰ ਮਿਲੀ।

ਇਹ ਵੀ ਪੜ੍ਹੋ :     E-Scooter ਦੀਆਂ ਕੀਮਤਾਂ 'ਚ ਵੱਡੀ ਕਟੌਤੀ, ਇੰਝ 50 ਹਜ਼ਾਰ ਰੁਪਏ ਤੋਂ ਵੀ ਮਿਲੇਗਾ ਸਸਤਾ

ਨਿਵੇਸ਼ਕਾਂ ਨੂੰ 9 ਲੱਖ ਕਰੋੜ ਰੁਪਏ ਦਾ ਨੁਕਸਾਨ 

ਸਟਾਕ ਮਾਰਕੀਟ 'ਚ ਚੌਤਰਫਾ ਵਿਕਰੀ ਕਾਰਨ ਨਿਵੇਸ਼ਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਬੀਐਸਈ 'ਤੇ ਸੂਚੀਬੱਧ ਸਟਾਕਾਂ ਦਾ ਮਾਰਕੀਟ ਕੈਪ 452.20 ਲੱਖ ਕਰੋੜ ਰੁਪਏ 'ਤੇ ਬੰਦ ਹੋਇਆ ਜੋ ਪਿਛਲੇ ਸੈਸ਼ਨ ਵਿੱਚ 460.89 ਲੱਖ ਕਰੋੜ ਰੁਪਏ ਸੀ। ਅੱਜ ਦੇ ਕਾਰੋਬਾਰ 'ਚ ਨਿਵੇਸ਼ਕਾਂ ਦੀ ਦੌਲਤ 'ਚ 8.69 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਇਹ ਵੀ ਪੜ੍ਹੋ :    ਅਭਿਸ਼ੇਕ ਬੱਚਨ ਨੂੰ SBI ਹਰ ਮਹੀਨੇ ਦੇ ਰਿਹੈ 18 ਲੱਖ ਰੁਪਏ! ਇਹ ਵਜ੍ਹਾ ਆਈ ਸਾਹਮਣੇ

ਵਧਦੇ ਅਤੇ ਡਿੱਗਦੇ ਸ਼ੇਅਰ

ਅੱਜ ਦੇ ਕਾਰੋਬਾਰ 'ਚ ਸੈਂਸੈਕਸ ਦੇ 30 ਸ਼ੇਅਰਾਂ 'ਚੋਂ 7 ਸਟਾਕ ਵਾਧੇ ਦੇ ਨਾਲ ਬੰਦ ਹੋਏ ਜਦਕਿ 23 ਘਾਟੇ ਨਾਲ ਬੰਦ ਹੋਏ। ਨਿਫਟੀ ਦੇ 50 ਸ਼ੇਅਰਾਂ 'ਚੋਂ 10 ਵਧੇ ਅਤੇ 40 ਘਾਟੇ ਨਾਲ ਬੰਦ ਹੋਏ। ਵਧ ਰਹੇ ਸ਼ੇਅਰਾਂ 'ਚ ਮਹਿੰਦਰਾ ਐਂਡ ਮਹਿੰਦਰਾ 1.46 ਫੀਸਦੀ, ਆਈ.ਟੀ.ਸੀ. 1.40 ਫੀਸਦੀ, ਭਾਰਤੀ ਏਅਰਟੈੱਲ 1.31 ਫੀਸਦੀ, ਇੰਫੋਸਿਸ 0.80 ਫੀਸਦੀ, ਬਜਾਜ ਫਾਈਨਾਂਸ 0.74 ਫੀਸਦੀ, ਟੀਸੀਐਸ 0.26 ਫੀਸਦੀ, ਟੇਕ ਮਹਿੰਦਰਾ 0.14 ਫੀਸਦੀ ਦੇ ਵਾਧੇ ਨਾਲ ਬੰਦ ਹੋਏ। ਜਦੋਂ ਕਿ ਅਡਾਨੀ ਪੋਰਟਸ 4.08%, NTPC 3.50%, SBI 2.96%, ਪਾਵਰ ਗਰਿੱਡ 2.92%, ਇੰਡਸਇੰਡ ਬੈਂਕ 2.43% ਫ਼ੀਸਦੀ ਦੀ ਗਿਰਾਵਟ ਨਾਲ ਬੰਦ ਹੋਏ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 

  • Stock market
  • decline
  • investors
  • losses
  • ਸ਼ੇਅਰ ਬਜ਼ਾਰ
  • ਗਿਰਾਵਟ
  • ਨਿਵੇਸ਼ਕ
  • ਨੁਕਸਾਨ

ਹੁਣ ਚੋਰੀ ਨਹੀਂ ਹੋਵੇਗਾ ਤੁਹਾਡਾ ਫੋਨ! ਗੂਗਲ ਲਿਆਇਆ 3 ਖ਼ਾਸ ਸਕਿਓਰਿਟੀ ਫੀਚਰਸ

NEXT STORY

Stories You May Like

  • fall in shares of 6 companies including tcs info  rs 3 lakh crore lost
    TCS-ਇਨਫੋਸਿਸ ਸਮੇਤ 6 ਕੰਪਨੀਆਂ ਦੇ ਸ਼ੇਅਰਾਂ ’ਚ ਗਿਰਾਵਟ ਨਾਲ ਹਿੱਲੇ ਨਿਵੇਸ਼ਕ, 3 ਲੱਖ ਕਰੋੜ ਰੁਪਏ ਸੁਆਹ
  • idfc first bank   investors lost rs 14 438 crore in a scam of rs 590 crore
    IDFC ਫਸਟ ਬੈਂਕ ਧੋਖਾਦੇਹੀ ਮਾਮਲਾ : 590 ਕਰੋੜ ਦੇ ਘਪਲੇ ਨਾਲ ਨਿਵੇਸ਼ਕਾਂ ਦੇ ਡੁੱਬੇ 14,438 ਕਰੋੜ
  • stormy fall in the market investors lose rs 2 94 lakh crore
    ਬਾਜ਼ਾਰ 'ਚ ਤੂਫ਼ਾਨੀ ਗਿਰਾਵਟ...ਨਿਵੇਸ਼ਕਾਂ ਨੂੰ 2.94 ਲੱਖ ਕਰੋੜ ਦਾ ਨੁਕਸਾਨ, IT ਤੇ ਆਟੋ ਸਟਾਕਾਂ 'ਚ ਵਧੀ ਵਿਕਰੀ
  • the stock market suddenly crashed there was a huge decline
    ਅਚਾਨਕ ਕਰੈਸ਼ ਹੋ ਗਿਆ ਸ਼ੇਅਰ ਬਾਜ਼ਾਰ, ਇਨ੍ਹਾਂ ਕਾਰਨਾਂ ਕਰਕੇ ਨਿਵੇਸ਼ਕਾਂ ਦੇ ਡੁੱਬੇ 7.57 ਲੱਖ ਕਰੋੜ
  • idfc first bank shares fell by 20   this caused huge fall
    20% ਡਿੱਗੇ IDFC First Bank ਦੇ ਸ਼ੇਅਰ, ਇਸ ਵਜ੍ਹਾ ਕਾਰਨ ਆਈ ਭਾਰੀ ਗਿਰਾਵਟ
  • 9 years judges 8600 complaints
    9 ਸਾਲਾਂ 'ਚ ਜੱਜਾਂ ਖ਼ਿਲਾਫ਼ 8,600 ਤੋਂ ਵੱਧ ਸ਼ਿਕਾਇਤਾਂ ਦਰਜ, ਸਰਕਾਰ ਨੇ ਲੋਕ ਸਭਾ 'ਚ ਦਿੱਤੇ ਹੈਰਾਨੀਜਨਕ ਅੰਕੜੇ
  • changes have been made in mutual fund rules  impact on investors
    ਮਿਉਚੁਅਲ ਫੰਡ ਨਿਯਮਾਂ 'ਚ ਹੋ ਗਏ ਕਈ ਅਹਿਮ ਬਦਲਾਅ, ਨਿਵੇਸ਼ਕਾਂ 'ਤੇ ਪਵੇਗਾ ਪ੍ਰਭਾਵ
  • 9 lakhs duped under the guise of sending a person abroad to get pr
    ਵਿਦੇਸ਼ ਭੇਜ ਕੇ ਪੀ. ਆਰ. ਕਰਵਾਉਣ ਦੀ ਆੜ ’ਚ ਠੱਗੇ 9 ਲੱਖ, ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ
  • preparations for major changes in bjp at the national level
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ ਪੱਧਰ ’ਤੇ ਭਾਜਪਾ ’ਚ ਵੱਡੇ...
  • special trains will run from amritsar from today
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...
  • gun firing in jalandhar
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ
  • robbed 600 euros at gunpoint after entering money exchange shop
    ਪਹਿਲਾਂ ਕਿਹਾ 'ਪੈਰੀਂ ਪੈਣਾ' ਫਿਰ ਦਿਖਾਈ ਪਿਸਤੌਲ, ਲੁਟੇਰੇ ਮਨੀ ਐਕਸਚੇਂਜਰ ਤੋਂ...
  • punjab long powercut
    ਪੰਜਾਬੀਓ ਕਰ ਲਓ ਤਿਆਰੀ! ਭਲਕੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • punjab weather changes
    ਪੰਜਾਬ ਦੇ ਮੌਸਮ ਦੀ ਪੜ੍ਹੋ 5 ਦਿਨਾਂ ਦੀ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ 3...
  • agriculture department issued advisory
    ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ...
  • stray dogs attack and kill 8 year old boy who went to feed his father
    ਦਿਲ-ਦਹਿਲਾਉਣ ਵਾਲੀ ਘਟਨਾ! ਖੇਤਾਂ ਵੱਲ ਪਿਤਾ ਨੂੰ ਖਾਣਾ ਦੇਣ ਗਏ ਜਵਾਕ ਨੂੰ...
Trending
Ek Nazar
special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

29 countries in schengen visa

ਇਕ Visa 'ਤੇ 29 ਦੇਸ਼ਾਂ ਦੀ ਸੈਰ! ਬੱਸ ਪੂਰੀਆਂ ਕਰ ਲਓ ਇਹ ਸ਼ਰਤਾਂ

epstein donald trump

Epstein ਨਾਲ ਸਬੰਧਾਂ ਬਾਰੇ Trump ਤੋ ਪੁੱਛੇ ਜਾਣ ਸਵਾਲ : ਕਲਿੰਟਨ

hacking by ai tools steal sensitive data in mexico

AI ਰਾਹੀਂ ਹੋ ਗਈ ਸਭ ਤੋਂ ਵੱਡੀ ਚੋਰੀ! 150GB ਦੇ ਮੈਕਸੀਕਨ ਸਰਕਾਰੀ ਡਾਟੇ ਨੂੰ ਲਾਈ...

bodies recovered  in congo

ਵੱਡੀ ਖ਼ਬਰ : ਸਮੂਹਿਕ ਕਬਰਾਂ 'ਚੋਂ 171 ਲਾਸ਼ਾਂ ਬਰਾਮਦ

britain  s green party wins special election

ਬ੍ਰਿਟਿਸ਼ PM ਨੂੰ ਝਟਕਾ, ਗ੍ਰੀਨ ਪਾਰਟੀ ਨੇ ਜਿੱਤੀ ਵਿਸ਼ੇਸ਼ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • modi urges indian companies to invest and take advantage
      ਮੋਦੀ ਨੇ ਭਾਰਤੀ ਕੰਪਨੀਆਂ ਨੂੰ ਨਿਵੇਸ਼ ਕਰਨ ਅਤੇ ਬਜਟ ਐਲਾਨਾਂ ਦਾ ਲਾਭ ਲੈਣ ਦੀ...
    • india  s gdp grew by 7 8  in the third quarter  data released
      ਭਾਰਤ ਦੀ GDP ਤੀਜੀ ਤਿਮਾਹੀ 'ਚ 7.8% ਵਧੀ, ਨਵੀਂ ਸੀਰੀਜ਼ ਤੋਂ ਪਹਿਲੇ ਜਾਰੀ ਹੋਏ...
    • irctc s package travel to 10 beautiful cities of the world
      IRCTC ਦਾ ਸ਼ਾਨਦਾਰ ਪੈਕੇਜ : ਚੈਰੀ ਬਲੌਸਮ ਸੀਜ਼ਨ 'ਚ ਕਰੋ ਦੁਨੀਆ ਦੇ 10 ਖੂਬਸੂਰਤ...
    • stock market sensex nifty closes down more than 1 1 due to this
      ਠਾਹ ਡਿੱਗਾ ਸ਼ੇਅਰ ਬਾਜ਼ਾਰ : ਸੈਂਸੈਕਸ-ਨਿਫਟੀ 1-1% ਤੋਂ ਵਧ ਟੁੱਟ ਕੇ ਹੋਏ ਬੰਦ, ਇਸ...
    • despite us economy being strong risks persist
      ਅਮਰੀਕੀ ਅਰਥਵਿਵਸਥਾ ‘ਮਜ਼ਬੂਤ’ ਹੋਣ ਦੇ ਬਾਵਜੂਦ ਜੋਖਿਮ ਬਰਕਰਾਰ
    • american billionaire blitzer joins bidding war for ipl teams
      ਅਮਰੀਕੀ ਅਰਬਪਤੀ ਬਲਿਟਜ਼ਰ IPL ਟੀਮਾਂ ਲਈ ਬੋਲੀ ਦੀ ਜੰਗ 'ਚ ਹੋਏ ਸ਼ਾਮਲ !
    • sebi  s    44 mutual funds for children and retirement will be closed
      SEBI ਦਾ ਵੱਡਾ ਐਲਾਨ: ਬੱਚਿਆਂ ਤੇ ਰਿਟਾਇਰਮੈਂਟ ਵਾਲੇ 44 ਮਿਊਚੁਅਲ ਫੰਡ ਹੋਣਗੇ...
    • now israel is also connected to upi payment
      ਗਲੋਬਲ ਹੋ ਰਿਹਾ UPI , ਹੁਣ ਇਜ਼ਰਾਈਲ ਵੀ ਜੁੜਿਆ ਭਾਰਤ ਦੀ ਡਿਜੀਟਲ ਭੁਗਤਾਨ...
    • small traders and fintech companies  rbi gives clarification on upi transactions
      ਛੋਟੇ ਵਪਾਰੀਆਂ ਤੇ ਫਿਨਟੈੱਕ ਕੰਪਨੀਆਂ ਲਈ ਵੱਡੀ ਰਾਹਤ: UPI ਲੈਣ-ਦੇਣ 'ਤੇ RBI ਨੇ...
    • cbi cracks down on anil ambani case registered in rs 2 220 crore
      ED ਤੋਂ ਬਾਅਦ ਅਨਿਲ ਅੰਬਾਨੀ 'ਤੇ CBI ਦਾ ਸ਼ਿਕੰਜਾ, 2,220 ਕਰੋੜ ਦੇ ਮਾਮਲੇ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +