ਮੁੰਬਈ — ਸ਼ੇਅਰ ਬਾਜ਼ਾਰ 'ਚ ਅੱਜ ਯਾਨੀ 1 ਜਨਵਰੀ ਨੂੰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸੈਂਸੈਕਸ ਕਰੀਬ 600 ਅੰਕਾਂ ਦੇ ਵਾਧੇ ਨਾਲ 78,739 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਨਿਫਟੀ ਵੀ 168 ਅੰਕਾਂ ਤੋਂ ਵਧ ਕੇ 23,813 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ।
ਸ਼ੁਰੂਆਤੀ ਕਾਰੋਬਾਰ ਦੌਰਾਨ, ਸੈਂਸੈਕਸ ਦੇ 30 ਸਟਾਕਾਂ ਵਿੱਚੋਂ, 25 ਵਿੱਚ ਵਾਧਾ ਅਤੇ 5 ਵਿੱਚ ਗਿਰਾਵਟ ਦੇਖੀ ਗਈ। ਅੱਜ ਆਟੋ ਅਤੇ ਆਈਟੀ ਸ਼ੇਅਰਾਂ 'ਚ ਤੇਜ਼ੀ ਹੈ। ਇਸ ਦੇ ਨਾਲ ਹੀ ਊਰਜਾ ਅਤੇ ਮੈਟਲ ਸ਼ੇਅਰਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
ਇਹ ਵੀ ਪੜ੍ਹੋ : ਟੈਕਸ ਦੇਣ ਵਾਲਿਆਂ ਨੂੰ ਵੱਡੀ ਰਾਹਤ! ਲੇਟ ਫੀਸ ਦੇ ਨਾਲ ITR ਫਾਈਲ ਕਰਨ ਦੀ ਡੈੱਡਲਾਈਨ ਵਧੀ
ਇਹ ਵੀ ਪੜ੍ਹੋ : 15,000 ਤੋਂ ਜ਼ਿਆਦਾ ਵੈੱਬਸਾਈਟਸ ਤੇ ਇੰਫਲੁਐਂਸਰਸ 'ਤੇ ਲੱਗਾ ਬੈਨ, ਲੱਗੇ ਗੰਭੀਰ ਦੋਸ਼
ਸੈਂਸੈਕਸ 'ਚ ਕੱਲ੍ਹ 109 ਅੰਕਾਂ ਦੀ ਗਿਰਾਵਟ ਦਰਜ ਕੀਤੀ ਗਈ ਸੀ
ਇਸ ਤੋਂ ਪਹਿਲਾਂ ਸਾਲ 2024 ਦੇ ਆਖਰੀ ਕਾਰੋਬਾਰੀ ਦਿਨ ਯਾਨੀ 31 ਦਸੰਬਰ ਨੂੰ ਸੈਂਸੈਕਸ 109 ਅੰਕਾਂ ਦੀ ਗਿਰਾਵਟ ਨਾਲ 78,139 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੇ ਨਾਲ ਹੀ ਨਿਫਟੀ ਬਿਨਾਂ ਕਿਸੇ ਬਦਲਾਅ ਦੇ 23,644 ਦੇ ਪੱਧਰ 'ਤੇ ਬੰਦ ਹੋਇਆ।
ਇਹ ਵੀ ਪੜ੍ਹੋ : ਟੈਕਸ ਵਿਵਾਦਾਂ ਨੂੰ ਸੁਲਝਾਉਣ ਦਾ ਮੌਕਾ, ਸਰਕਾਰ ਨੇ ਵਧਾਈ 'ਵਿਵਾਦ ਸੇ ਵਿਸ਼ਵਾਸ ਯੋਜਨਾ' ਦੀ ਡੈੱਡਲਾਈਨ
ਇਹ ਵੀ ਪੜ੍ਹੋ : ਸੌਰਵ ਗਾਂਗੁਲੀ ਦੀ ਬੇਟੀ 'ਸਨਾ' ਨੇ ਆਪਣੇ ਦਮ 'ਤੇ ਹਾਸਲ ਕੀਤਾ ਵੱਡਾ ਮੁਕਾਮ, ਮਿਲ ਰਿਹੈ ਮੋਟਾ ਪੈਕੇਜ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਕੰਨਿਆ ਸਮ੍ਰਿਧੀ, PPF ਸਮੇਤ ਛੋਟੀਆਂ ਬੱਚਤ ਯੋਜਨਾਵਾਂ 'ਤੇ ਵੱਡਾ ਅਪਡੇਟ, ਸਰਕਾਰ ਨੇ ਵਿਆਜ ਦਰਾਂ 'ਤੇ ਕੀ ਲਿਆ ਫੈਸਲਾ?
NEXT STORY