Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    8:08:25 PM

  • exit poll 2026 kamal will bloom in west bengal

    ਐਗਜ਼ਿਟ ਪੋਲ 2026: ਪੱਛਮੀ ਬੰਗਾਲ 'ਚ ਖਿੜੇਗਾ...

  • exit poll 2026 who is the first choice for cm in bengal and assam

    ਐਗਜ਼ਿਟ ਪੋਲ 2026: ਬੰਗਾਲ ਤੋਂ ਅਸਾਮ ਤੱਕ ਲੋਕਾਂ ਦੀ...

  • weather warning in punjab alert for 8 districts

    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3...

  • railway line cctv cameras ravneet bittu

    ਰੇਲਵੇ ਲਾਈਨਾਂ 'ਤੇ ਡਰੋਨਾਂ ਰਾਹੀਂ ਰੱਖੀ ਜਾਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸ਼ੇਅਰ ਬਾਜ਼ਾਰ : ਸੈਂਸੈਕਸ 530 ਅੰਕਾਂ ਤੋਂ ਵੱਧ ਚੜ੍ਹਿਆ, 82,000 ਦੇ ਪਾਰ ਕਰ ਰਿਹਾ ਕਾਰੋਬਾਰ

BUSINESS News Punjabi(ਵਪਾਰ)

ਸ਼ੇਅਰ ਬਾਜ਼ਾਰ : ਸੈਂਸੈਕਸ 530 ਅੰਕਾਂ ਤੋਂ ਵੱਧ ਚੜ੍ਹਿਆ, 82,000 ਦੇ ਪਾਰ ਕਰ ਰਿਹਾ ਕਾਰੋਬਾਰ

  • Edited By Harinder Kaur,
  • Updated: 10 Sep, 2024 01:48 PM
Mumbai
share market  sensex rises over 530 points  crosses 82 000 mark
  • Share
    • Facebook
    • Tumblr
    • Linkedin
    • Twitter
  • Comment

ਮੁੰਬਈ — ਅੱਜ ਯਾਨੀ 10 ਸਤੰਬਰ ਨੂੰ ਸ਼ੇਅਰ ਬਾਜ਼ਾਰ 'ਚ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਸੈਂਸੈਕਸ 530 ਤੋਂ ਜ਼ਿਆਦਾ ਅੰਕਾਂ ਦੇ ਵਾਧੇ ਨਾਲ 82,096 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ 30 ਸ਼ੇਅਰਾਂ 'ਚੋਂ 25 ਵਧ ਰਹੇ ਹਨ।

ਇਸ ਦੇ ਨਾਲ ਹੀ ਨਿਫਟੀ ਵੀ 160 ਅੰਕਾਂ ਤੋਂ ਵੱਧ ਚੜ੍ਹਿਆ ਹੋਇਆ ਹੈ। 25,099 ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਨਿਫਟੀ 50 ਦੇ 37 ਸ਼ੇਅਰ ਵਧ ਰਹੇ ਹਨ ਅਤੇ 13 ਡਿੱਗ ਰਹੇ ਹਨ। ਅੱਜ ਆਈਟੀ ਅਤੇ ਬੈਂਕਿੰਗ ਸ਼ੇਅਰਾਂ ਵਿੱਚ ਜ਼ਿਆਦਾ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ :     ਅਗਲੇ 3 ਮਹੀਨਿਆਂ ’ਚ ਸੋਨੇ ਦੀ ਕੀਮਤ ’ਚ ਆਵੇਗਾ ਬੰਪਰ ਉਛਾਲ

ਏਸ਼ੀਆਈ ਬਾਜ਼ਾਰ 'ਚ ਗਿਰਾਵਟ ਦਰਜ ਕੀਤੀ ਗਈ

ਏਸ਼ੀਆਈ ਬਾਜ਼ਾਰ 'ਚ ਜਾਪਾਨ ਦੇ ਨਿੱਕੇਈ 'ਚ 0.07 ਫੀਸਦੀ ਅਤੇ ਹਾਂਗਕਾਂਗ ਦੇ ਹੈਂਗ ਸੇਂਗ 'ਚ 0.13 ਫੀਸਦੀ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਜਦੋਂ ਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ 0.59% ਹੇਠਾਂ ਹੈ। ਕੋਰੀਆ ਦਾ ਕੋਸਪੀ 0.04% ਚੜ੍ਹਿਆ ਹੈ।

9 ਸਤੰਬਰ ਨੂੰ ਅਮਰੀਕੀ ਬਾਜ਼ਾਰ ਦਾ ਡਾਓ ਜੋਂਸ 1.20 ਫੀਸਦੀ ਦੇ ਵਾਧੇ ਨਾਲ 40,829 ਦੇ ਪੱਧਰ 'ਤੇ ਬੰਦ ਹੋਇਆ ਸੀ। ਇਸ ਦੇ ਨਾਲ ਹੀ ਨੈਸਡੈਕ 1.16% ਵਧ ਕੇ 16,884 ਦੇ ਪੱਧਰ 'ਤੇ ਬੰਦ ਹੋਇਆ। SP500 1.16% ਵਧ ਕੇ 5,471 'ਤੇ ਬੰਦ ਹੋਇਆ।

ਬੀਤੇ ਦਿਨ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲੀ

ਇਸ ਤੋਂ ਪਹਿਲਾਂ ਕੱਲ ਯਾਨੀ 9 ਸਤੰਬਰ ਨੂੰ ਸ਼ੇਅਰ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲੀ ਸੀ। ਸੈਂਸੈਕਸ 375 ਅੰਕਾਂ ਦੇ ਵਾਧੇ ਨਾਲ 81,559 'ਤੇ ਬੰਦ ਹੋਇਆ। ਇਸ ਦੇ ਨਾਲ ਹੀ ਨਿਫਟੀ ਵੀ 84 ਅੰਕ ਚੜ੍ਹਿਆ ਹੈ। 24,936 ਦੇ ਪੱਧਰ 'ਤੇ ਬੰਦ ਹੋਇਆ।

ਇਹ ਵੀ ਪੜ੍ਹੋ :     ਆਧਾਰ ਨੂੰ ਮੁਫ਼ਤ 'ਚ ਅਪਡੇਟ ਕਰਨ ਲਈ ਬਚੇ ਸਿਰਫ਼ ਕੁਝ ਦਿਨ ਬਾਕੀ, ਬਾਅਦ 'ਚ ਲੱਗੇਗੀ 50 ਰੁਪਏ ਫ਼ੀਸ
   
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Share market
  • Sensex
  • Nifty
  • ਸ਼ੇਅਰ ਬਾਜ਼ਾਰ
  • ਸੈਂਸੈਕਸ
  • ਨਿਫਟੀ

Tata ਦੀਆਂ ਕਾਰਾਂ 'ਤੇ 2 ਲੱਖ ਰੁਪਏ ਤੱਕ ਦਾ ਬੰਪਰ ਡਿਸਕਾਊਂਟ, ਜਾਣੋ ਕਦੋਂ ਲੈ ਸਕਦੇ ਹੋ ਲਾਭ

NEXT STORY

Stories You May Like

  • stock market closes in green  sensex rises 609 points  nifty crosses 24 170
    ਵਾਧਾ ਲੈ ਕੇ ਬੰਦ ਹੋਏ ਸ਼ੇਅਰ ਬਾਜ਼ਾਰ : ਸੈਂਸੈਕਸ 609 ਅੰਕ ਚੜ੍ਹਿਆ ਤੇ ਨਿਫਟੀ 24,170 ਦੇ ਪਾਰ
  • possibilities of peace in us iran  sensex jumps more than 700 points
    ਅਮਰੀਕਾ-ਈਰਾਨ 'ਚ ਸ਼ਾਂਤੀ ਦੀ ਉਮੀਦ : ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਸੈਂਸੈਕਸ ਨੇ ਮਾਰੀ 700 ਤੋਂ ਵੱਧ ਅੰਕਾਂ ਦੀ...
  • stock market  sensex jumps 1100 points to 78 000  nifty crosses 24 150
    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ 1100 ਅੰਕਾਂ ਦੇ ਉਛਾਲ ਨਾਲ 78,000 'ਤੇ ਪਹੁੰਚਿਆ, ਨਿਫਟੀ 24,150 ਦੇ ਪਾਰ
  • hopes of peace in the middle east cheered investors  sensex jumped
    ਮੱਧ ਪੂਰਬ 'ਚ ਸ਼ਾਂਤੀ ਦੀ ਉਮੀਦ ਨੇ ਨਿਵੇਸ਼ਕਾਂ ਨੂੰ ਕੀਤਾ ਬਾਗੋ-ਬਾਗ, ਸੈਂਸੈਕਸ 500 ਅੰਕਾਂ ਤੋਂ ਪਾਰ ਉਛਲਿਆ
  • stock market surges   nifty crosses 24 300
    ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਫਟੀ 24,300 ਦੇ ਪਾਰ
  • strait of hormuz again  stock market trading is flat
    Strait of Hormuz ਦੇ ਫਿਰ ਬੰਦ ਹੋਣ ਕਾਰਨ ਨਿਵੇਸ਼ਕਾਂ ਦੀ ਵਧੀ ਚਿੰਤਾ, ਸ਼ੇਅਰ ਬਾਜ਼ਾਰ 'ਚ ਸਪਾਟ ਕਾਰੋਬਾਰ
  • stock market in turmoil for third consecutive day  sensex falls 600 points
    ਬਾਜ਼ਾਰ ’ਚ ਲਗਾਤਾਰ ਤੀਜੇ ਦਿਨ ਹਾਹਾਕਾਰ: ਸੈਂਸੈਕਸ 600 ਤੋਂ ਵੱਧ ਅੰਕ ਟੁੱਟਿਆ, ਕੱਚੇ ਤੇਲ ਦੀਆਂ ਕੀਮਤਾਂ ਨੇ ਵਧਾਈ...
  • slow start in the stock market flat move in sensex nifty which stocks
    ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, ਸੈਂਸੈਕਸ-ਨਿਫਟੀ 'ਚ 'ਸਪਾਟ' ਕਾਰੋਬਾਰ; ਜਾਣੋ ਅੱਜ ਕਿਹੜੇ ਸ਼ੇਅਰਾਂ 'ਤੇ ਰਹੇਗੀ ਨਜ਼ਰ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

singer michael jackson  biopic

ਪਹਿਲੇ ਹਫ਼ਤੇ ਹੀ 2000 ਕਰੋੜ ਦੀ ਕਮਾਈ ! ਕਿੰਗ ਆਫ ਪੋਪ ਦੀ ਫਿਲਮ ਨੇ ਤੋੜ'ਤੇ...

buffer zones  places of worship  america

ਅਮਰੀਕਾ ’ਚ ਪੂਜਾ ਸਥਾਨਾਂ ਦੇ ਆਲੇ-ਦੁਆਲੇ ‘ਬਫਰ ਜ਼ੋਨ’ ਬਣਾਉਣ ਸਬੰਧੀ ਬਿੱਲ ਪੇਸ਼

ampere magnus neo

ਲਾਂਚ ਹੋਇਆ ਨਵਾਂ ਇਲੈਕਟ੍ਰਿਕ ਸਕੂਟਰ, ਸਿੰਗਲ ਚਾਰਜ 'ਤੇ ਚੱਲੇਗਾ 118 ਕਿਲੋਮੀਟਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock market surges  sensex jumps 1087 points  investors panic
      ਸ਼ੇਅਰ ਬਾਜ਼ਾਰ 'ਚ ਧਮਾਕੇਦਾਰ ਤੇਜ਼ੀ: ਸੈਂਸੈਕਸ 1087 ਅੰਕ ਉਛਲਿਆ, ਨਿਵੇਸ਼ਕਾਂ ਦੀ...
    • crisis over air travel  indian airlines on verge of closure  fia seeks help
      ਹਵਾਈ ਸਫ਼ਰ 'ਤੇ ਸੰਕਟ ਦੇ ਬੱਦਲ: ਬੰਦ ਹੋਣ ਦੀ ਕਗਾਰ 'ਤੇ Indian Airlines,...
    • petrol diesel tension over travel will be cheaper govt issues draft
      ਪੈਟਰੋਲ-ਡੀਜ਼ਲ ਦੀ ਟੈਂਸ਼ਨ ਖ਼ਤਮ! ਸਸਤਾ ਹੋਵੇਗਾ ਸਫ਼ਰ, ਸਰਕਾਰ ਨੇ ਡਰਾਫਟ ਜਾਰੀ ਕਰ...
    • for hdfc bank cardholders  rules for credit cards
      HDFC Bank ਦੇ ਕਾਰਡਧਾਰਕਾਂ ਲਈ ਵੱਡਾ ਅਪਡੇਟ, Credit Card ਦੇ ਬਦਲੇ ਨਿਯਮ
    • gold silver prices increase  gold crosses 1 50 000  silver also rises
      Gold-Silver ਦੀਆਂ ਕੀਮਤਾਂ 'ਚ ਵਾਧਾ, 1,50,000 ਦੇ ਪਾਰ ਪਹੁੰਚਿਆ ਸੋਨਾ, ਚਾਂਦੀ...
    • rupee falls 13 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਟੁੱਟਿਆ
    • stock market rises on hope of peace in west asia  sensex jumps 500 points
      ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ 'ਤੇ ਸਟਾਕ ਮਾਰਕੀਟ ਚੜ੍ਹੀ, ਸੈਂਸੈਕਸ ਨੇ...
    • us on china tariff
      ਇਰਾਨੀ ਤੇਲ ਕਾਰਨ ਹੁਣ ਚੀਨ ਦੇ ਪਿੱਛੇ ਪੈ ਗਿਆ ਅਮਰੀਕਾ ! ਦੇ'ਤੀ 100 ਫ਼ੀਸਦੀ...
    • hyundai cars will become more expensive from may 1
      1 ਮਈ ਤੋਂ ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ
    • central employees 3 day meeting begins salary and fitment factor
      ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਸ਼ੁਰੂ ਹੋਈ 3 ਦਿਨਾਂ ਬੈਠਕ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +