Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    5:09:34 PM

  • sc  s important comment on firecrackers on diwali

    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • nri  firing

    ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਅੱਜ ਫ਼ੇਰ ਗੋਤਾ ਲਾ ਗਿਆ ਸ਼ੇਅਰ ਬਾਜ਼ਾਰ ! 600 ਅੰਕ ਡਿੱਗਾ ਸੈਂਸੈਕਸ, ਨਿਫਟੀ 'ਚ ਵੀ ਆਈ ਵੱਡੀ ਗਿਰਾਵਟ

BUSINESS News Punjabi(ਵਪਾਰ)

ਅੱਜ ਫ਼ੇਰ ਗੋਤਾ ਲਾ ਗਿਆ ਸ਼ੇਅਰ ਬਾਜ਼ਾਰ ! 600 ਅੰਕ ਡਿੱਗਾ ਸੈਂਸੈਕਸ, ਨਿਫਟੀ 'ਚ ਵੀ ਆਈ ਵੱਡੀ ਗਿਰਾਵਟ

  • Edited By Harpreet Singh,
  • Updated: 29 Sep, 2026 10:07 AM
Business
share market
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ- ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਗਲੋਬਲ ਸੰਕੇਤਾਂ ਦੇ ਚਲਦਿਆਂ ਮੰਗਲਵਾਰ ਨੂੰ ਭਾਰਤੀ ਸ਼ੇਅਰ ਬਾਜ਼ਾਰ 'ਚ ਇਕ ਵਾਰ ਫ਼ਿਰ ਗਿਰਾਵਟ ਦੇਖਣ ਨੂੰ ਮਿਲੀ ਹੈ। ਕਾਰੋਬਾਰ ਦੀ ਸ਼ੁਰੂਆਤ 'ਚ ਦੋਵੇਂ ਇੰਡੈਕਸ ਲਾਲ ਨਿਸ਼ਾਨ ਨਾਲ ਖੁੱਲ੍ਹੇ। ਖਬਰ ਲਿਖੇ ਜਾਣ ਸਮੇਂ ਸੈਂਸੈਕਸ 600 ਅੰਕਾਂ ਦੀ ਗਿਰਾਵਟ ਨਾਲ 72,180 ਦੇ ਨੇੜੇ ਟ੍ਰੇ਼ਡ ਕਰ ਰਿਹਾ ਸੀ, ਜਦਕਿ ਨਿਫ਼ਟੀ 170 ਅੰਕਾਂ ਦੀ ਗਿਰਾਵਟ ਨਾਲ 22,600 ਦੇ ਕਰੀਬ ਚੱਲ ਰਿਹਾ ਸੀ। 

ਬ੍ਰੈਂਟ ਕ੍ਰੂਡ ਆਇਲ 1 ਫ਼ੀਸਦੀ ਤੋਂ ਵੱਧ ਦੇ ਉਛਾਲ ਨਾਲ 106.87 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਕਾਰਨ ਆਟੋ, ਮੀਡੀਆ, ਐੱਫ.ਐੱਮ.ਸੀ.ਜੀ. (FMCG), ਸੀਮੈਂਟ, ਕੰਜ਼ਿਊਮਰ ਡਿਊਰੇਬਲਸ, ਮੈਟਲ ਅਤੇ ਕੈਮੀਕਲ ਸੈਕਟਰ ਦੇ ਸ਼ੇਅਰਾਂ 'ਚ ਗਿਰਾਵਟ ਦੇਖੀ ਗਈ ਹੈ, ਜਦਕਿ ਫਾਰਮਾ ਅਤੇ ਹੈਲਥਕੇਅਰ ਸੈਕਟਰ ਦੇ ਸ਼ੇਅਰਾਂ 'ਚ ਤੇਜ਼ੀ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ- ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ

ਇਸ ਦੌਰਾਨ ਲਗਾਤਾਰ ਤੀਜੇ ਦਿਨ ਵਿਦੇਸ਼ੀ ਸੰਸਥਾਗਤ ਨਿਵੇਸ਼ਕਾਂ ਨੇ ਸੋਮਵਾਰ ਨੂੰ 5,353 ਕਰੋੜ ਦੇ ਸ਼ੇਅਰ ਵੇਚੇ, ਜਦਕਿ ਘਰੇਲੂ ਨਿਵੇਸ਼ਕਾਂ (DIIs) ਨੇ 5,189 ਕਰੋੜ ਦੀ ਖਰੀਦਦਾਰੀ ਕਰਕੇ ਬਾਜ਼ਾਰ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ।

ਸੋਮਵਾਰ ਨੂੰ ਭਾਰਤ ਤੋਂ ਇਲਾਵਾ ਜਾਪਾਨ ਦੇ ਨਿੱਕੇਈ, ਹਾਂਗਕਾਂਗ ਦੇ ਹੈਂਗਸੈਂਗ ਅਤੇ ਦੱਖਣੀ ਕੋਰੀਆ ਦੇ ਕੋਸਪੀ 'ਚ 1 ਫ਼ੀਸਦੀ ਤੱਕ ਦੀ ਗਿਰਾਵਟ ਰਹੀ। ਅਮਰੀਕਾ 'ਚ ਵੀ ਐੱਸ ਐਂਡ ਪੀ 500 0.77 ਫ਼ੀਸਦੀ ਅਤੇ ਨੈਸਡੈਕ 0.92 ਫ਼ੀਸਦੀ ਡਿੱਗ ਕੇ ਬੰਦ ਹੋਏ ਸਨ।

ਮਾਹਿਰਾਂ ਦਾ ਮੰਨਣਾ ਹੈ ਕਿ ਨਿਫਟੀ ਦੇ 23,000 ਦੇ ਪੱਧਰ ਤੋਂ ਹੇਠਾਂ ਜਾਣ ਤੋਂ ਬਾਅਦ ਬਾਜ਼ਾਰ ਦਾ ਸ਼ਾਰਟ-ਟਰਮ ਰੁਖ਼ ਮੰਦੀ ਵਾਲਾ ਬਣਿਆ ਹੋਇਆ ਹੈ। ਹੁਣ ਨਿਫਟੀ ਲਈ 22,650–22,700 'ਤੇ ਪਹਿਲਾ ਸਪੋਰਟ ਹੈ, ਜਦਕਿ 22,950–23,000 'ਤੇ ਰੁਕਾਵਟ ਦੇਖਣ ਨੂੰ ਮਿਲ ਸਕਦੀ ਹੈ। ਹਾਲਾਂਕਿ, ਲੰਬੇ ਸਮੇਂ ਦੇ ਨਿਵੇਸ਼ਕਾਂ ਲਈ ਲਾਰਜ-ਕੈਪ ਸ਼ੇਅਰਾਂ 'ਚ ਨਿਵੇਸ਼ ਕਰਨ ਦਾ ਇਹ ਚੰਗਾ ਮੌਕਾ ਹੈ।

ਇਹ ਵੀ ਪੜ੍ਹੋ- 'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Share Market
  • Sensex
  • Nifty
  • Stock Market

ਦੇਸ਼ ਦੇ ਸੱਤ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਕਾਨਾਂ ਦੀ ਵਿਕਰੀ 3 ਫੀਸਦੀ ਵਧੀ

NEXT STORY

Stories You May Like

  • indian stock market
    ਹਫ਼ਤੇ ਦੇ ਪਹਿਲੇ ਦਿਨ ਹੀ ਧੜੰਮ ਡਿੱਗਾ ਸ਼ੇਅਰ ਬਾਜ਼ਾਰ ! 1000 ਅੰਕ ਹੇਠਾਂ ਡਿੱਗਾ ਸੈਂਸੈਕਸ, ਨਿਫਟੀ ਨੇ ਵੀ ਲਾਇਆ ਗੋਤਾ
  • stock market crashes  sensex falls 700 points  nifty 23 220
    ਸ਼ੇਅਰ ਬਾਜ਼ਾਰ ਕ੍ਰੈਸ਼, ਸੈਂਸੈਕਸ 700 ਤੋਂ ਵੱਧ ਅੰਕ ਡਿੱਗਿਆ, ਨਿਫਟੀ 23,220 ਤੋਂ ਪਾਰ
  • stock market in turmoil  sensex nifty fall sharply
    ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਸੈਂਸੈਕਸ-ਨਿਫਟੀ ਡਿੱਗੇ ਧੜੰਮ, ਕਿਉਂ ਆਈ ਇੰਨੀ ਗਿਰਾਵਟ?
  • stock market  both sensex and nifty close higher
    ਤੇਲ ਦੀਆਂ ਕੀਮਤਾਂ 'ਚ ਗਿਰਾਵਟ ਕਾਰਨ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ
  • stock market falls  sensex falls 1 247 points to close at 73 580
    ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 1,247 ਅੰਕ ਟੁੱਟ ਕੇ 73,580 'ਤੇ ਹੋਇਆ ਬੰਦ
  • share market  sensex  nifty closes above 23 100
    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,100 ਦੇ ਪਾਰ ਬੰਦ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • market   sensex rose 332 63 points
    ਬਾਜ਼ਾਰ ’ਚ ਤੇਜ਼ੀ ਪਰਤੀ; ਸੈਂਸੈਕਸ 332.63 ਅੰਕ ਚੜ੍ਹਿਆ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • indian ipo market moves towards third consecutive blockbuster year
      ਭਾਰਤੀ IPO ਬਾਜ਼ਾਰ ਗੁਲਜ਼ਾਰ, ਲਗਾਤਾਰ ਤੀਜੇ ਬਲਾਕਬਸਟਰ ਸਾਲ ਵੱਲ ਵਧੇ ਕਦਮ
    • shares of vermora granito limited listed
      ਵਰਮੋਰਾ ਗ੍ਰੇਨਿਟੋ ਲਿਮਟਿਡ ਦਾ ਸ਼ੇਅਰ ਕਰੀਬ 5 ਫੀਸਦੀ ਦੇ ਵਾਧੇ ਨਾਲ ਸੂਚੀਬੱਧ
    • india will now have to find new markets and opportunities
      'ਦੁਨੀਆ ਦੀ ਅਰਥਵਿਵਸਥਾ ’ਚ ਵੱਡਾ ਬਦਲਾਅ, ਭਾਰਤ ਨੂੰ ਹੁਣ ਲੱਭਣੇ ਹੋਣਗੇ ਨਵੇਂ...
    • gold silver jumped  gold strengthened  silver prices also rose
      Gold-Silver ਨੇ ਮਾਰੀ ਛਾਲ : ਸੋਨਾ ਹੋਇਆ ਮਜ਼ਬੂਤ, ਚਾਂਦੀ ਦੀਆਂ ਕੀਮਤਾਂ 'ਚ ਵੀ...
    • sensex rises 190 points  nifty crosses 22 700
      ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700...
    • today is the last chance to deposit property tax
      ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, 30 ਸਤੰਬਰ ਤੋਂ ਬਾਅਦ ਨਹੀਂ...
    • over 1 crore people purchase fastag annual pass
      ਇਸ ਸਰਕਾਰੀ ਸਕੀਮ ਨੂੰ ਟੁੱਟ ਕੇ ਪੈ ਗਏ ਲੋਕ, 1 ਕਰੋੜ ਤੋਂ ਵੱਧ ਲੋਕਾਂ ਨੇ ਖਰੀਦਿਆ...
    • flipkart expands logistics network ahead of festivals
      Flipkart ਨੇ ਤਿਉਹਾਰਾਂ ਤੋਂ ਪਹਿਲਾਂ ਲੌਜਿਸਟਿਕਸ ਨੈੱਟਵਰਕ ਦਾ ਕੀਤਾ ਵਿਸਤਾਰ
    • why is there no uniform margin on all medicines  know what sc said
      ਸਾਰੀਆਂ ਦਵਾਈਆਂ 'ਤੇ ਇਕਸਾਰ ਮਾਰਜਿਨ ਕਿਉਂ ਨਹੀਂ? 10 ਗੁਣਾ ਵਧ ਕੀਮਤ ਨੂੰ ਲੈ ਕੇ...
    • antilia bomb threat case officer sachin waze gets bail
      ਐਂਟੀਲੀਆ ਬੰਬ ਧਮਕੀ ਮਾਮਲਾ : ਸਾਬਕਾ ਪੁਲਸ ਅਧਿਕਾਰੀ ਸਚਿਨ ਵਾਜ਼ੇ ਨੂੰ ਮਿਲੀ ਜ਼ਮਾਨਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +