Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    11:45:28 AM

  • lpg gas shortage causes chaos in punjab

    ਪੰਜਾਬ 'ਚ LPG ਗੈਸ ਦੀ ਕਮੀ ਨਾਲ ਮਚੀ ਹਾਹਾਕਾਰ,...

  • electricity meters meter reading

    ਪੰਜਾਬ ਵਿਚ ਵੱਡੀ ਘਟਨਾ, ਬਿਜਲੀ ਦੇ ਮੀਟਰ ਰੀਡਿੰਗ...

  • sensex nifty plummet  investors lose rs 5 lakh crore  these stocks affected

    ਧੜੰਮ ਡਿੱਗੇ Sensex-Nifty : ਨਿਵੇਸ਼ਕਾਂ ਨੂੰ 5...

  • trump threatens iran s new supreme leader

    ਈਰਾਨ ਦੇ ਨਵੇਂ ਸੁਪਰੀਮ ਲੀਡਰ ਦਾ ਕਰ ਦੇਵਾਂਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸ਼ੇਅਰ ਬਾਜ਼ਾਰ : ਸੈਂਸੈਕਸ 'ਚ 145 ਅੰਕ ਤੋਂ ਜ਼ਿਆਦਾ ਦਾ ਵਾਧਾ ਤੇ ਨਿਫਟੀ 24,808 ਦੇ ਪੱਧਰ 'ਤੇ ਹੋਇਆ ਬੰਦ

BUSINESS News Punjabi(ਵਪਾਰ)

ਸ਼ੇਅਰ ਬਾਜ਼ਾਰ : ਸੈਂਸੈਕਸ 'ਚ 145 ਅੰਕ ਤੋਂ ਜ਼ਿਆਦਾ ਦਾ ਵਾਧਾ ਤੇ ਨਿਫਟੀ 24,808 ਦੇ ਪੱਧਰ 'ਤੇ ਹੋਇਆ ਬੰਦ

  • Edited By Harinder Kaur,
  • Updated: 22 Aug, 2024 03:41 PM
Mumbai
share market sensex increased by 145 points and nifty closed at 24 808
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਅੱਜ ਯਾਨੀ 22 ਅਗਸਤ ਨੂੰ ਸ਼ੇਅਰ ਬਾਜ਼ਾਰ 'ਚ ਸਾਰਾ ਦਿਨ ਵਾਧੇ ਦਾ ਰੁਝਾਨ ਦੇਖਣ ਨੂੰ ਮਿਲਿਆ ਹੈ। ਸੈਂਸੈਕਸ 147 ਅੰਕਾਂ ਭਾਵ 0.18  ਫ਼ੀਸਦੀ ਦੇ ਵਾਧੇ ਨਾਲ 81,053 ਦੇ ਪੱਧਰ 'ਤੇ ਬੰਦ ਹੋਇਆ ਹੈ। ਇਸ ਦੇ ਨਾਲ ਹੀ ਨਿਫਟੀ 38.20 ਭਾਵ 0.15 ਫ਼ੀਸਦੀ ਦਾ ਵਾਧਾ ਦਰਜ ਕਰਦੇ ਹੋਏ 24,808 ਦੇ ਪੱਧਰ 'ਤੇ ਬੰਦ ਹੋਇਆ ਹੈ।

ਸੈਂਸੈਕਸ ਦੇ 30 ਸਟਾਕਾਂ ਵਿੱਚੋਂ, 18 ਉੱਪਰ ਅਤੇ 12 ਗਿਰਾਵਟ ਨਾਲ ਕਾਰੋਬਾਰ ਕਰ ਰਹੇ ਸਨ। ਇਸ ਦੇ ਨਾਲ ਹੀ ਨਿਫਟੀ ਦੇ 25 ਸ਼ੇਅਰ ਵਾਧੇ ਨਾਲ ਅਤੇ 25 ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ। ਬੈਂਕਿੰਗ ਅਤੇ ਆਈਟੀ ਸ਼ੇਅਰਾਂ 'ਚ ਵਾਧਾ ਦੇਖਿਆ ਜਾ ਰਿਹਾ ਹੈ। 

ਟਾਪ ਗੇਨਰਜ਼

ਭਾਰਤੀ ਏਅਰਟੈੱਲ, ਆਈਸੀਆਈਸੀਆਈ ਬੈਂਕ, ਟਾਟਾ ਸਟੀਲ, ਟਾਈਟਨ,ਏਸ਼ੀਅਨ ਪੇਂਟਸ, ਸਟੇਟ ਬੈਂਕ ਆਫ਼ ਇੰਡੀਆ,ਟਾਟਾ ਸਟੀਲ, ਆਈਸੀਆਈਸੀਆਈ ਬੈਂਕ, ਟੈੱਕ ਮਹਿੰਦਰਾ

ਟਾਪ ਲੂਜ਼ਰਜ਼

ਟਾਟਾ ਮੋਟਰਜ਼, ਮਹਿੰਦਰਾ ਐੱਡ ਮਹਿੰਦਰਾ,ਐੱਨ.ਟੀ.ਪੀ.ਸੀ.,ਟੀਸੀਐੱਸ,ਪਾਵਰਗ੍ਰਿਡ,  ਅਡਾਨੀ ਪੋਰਟਸ, ਸਨ ਫਾਰਮਾ, ਐਕਸਿਸ ਬੈਂਕ,ਰਿਲਾਇੰਸ

ਜਾਪਾਨ ਦਾ ਨਿੱਕੇਈ ਇੰਡੈਕਸ ਵਧਿਆ

ਏਸ਼ੀਆਈ ਬਾਜ਼ਾਰਾਂ 'ਚ ਮਿਲਿਆ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਜਾਪਾਨ ਦਾ ਨਿੱਕੇਈ ਇੰਡੈਕਸ 0.63% ਅਤੇ ਹਾਂਗਕਾਂਗ ਦਾ ਹੈਂਗ ਸੇਂਗ 0.25% ਉੱਪਰ ਹੈ। ਜਦੋਂ ਕਿ ਚੀਨ ਦਾ ਸ਼ੰਘਾਈ ਕੰਪੋਜ਼ਿਟ 0.08% ਹੇਠਾਂ ਹੈ।

ਬੁੱਧਵਾਰ ਨੂੰ ਅਮਰੀਕੀ ਬਾਜ਼ਾਰ ਡਾਓ ਜੋਂਸ 55.52 ਅੰਕਾਂ ਭਾਵ 0.14%  ਦੀ ਤੇਜ਼ੀ ਨਾਲ 40,890 'ਤੇ ਬੰਦ ਹੋਇਆ। ਜਦੋਂ ਕਿ NASDAQ 102.05 ਅੰਕ ਭਾਵ 0.57%  ਡਿੱਗ ਕੇ 17,918 'ਤੇ ਬੰਦ ਹੋਇਆ।

NSE ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਨਿਵੇਸ਼ਕਾਂ (FIIs) ਨੇ 21 ਅਗਸਤ ਨੂੰ 799.74 ਕਰੋੜ ਰੁਪਏ ਦੇ ਸ਼ੇਅਰ ਵੇਚੇ। ਘਰੇਲੂ ਨਿਵੇਸ਼ਕਾਂ (DIIs) ਨੇ 3,097.45 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

ਕੱਲ੍ਹ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲੀ

ਇਸ ਤੋਂ ਪਹਿਲਾਂ ਕੱਲ ਯਾਨੀ 21 ਅਗਸਤ ਨੂੰ ਸ਼ੇਅਰ ਬਾਜ਼ਾਰ 'ਚ ਤੇਜ਼ੀ ਦੇਖਣ ਨੂੰ ਮਿਲੀ ਸੀ। ਸੈਂਸੈਕਸ 102 ਅੰਕ ਭਾਵ 0.13% ਦੇ ਵਾਧੇ ਨਾਲ 80,905 'ਤੇ ਬੰਦ ਹੋਇਆ। ਜਦੋਂ ਕਿ ਨਿਫਟੀ 71 ਅੰਕ ਭਾਵ 0.29% ਵਧਿਆ ਅਤੇ 24,770 ਦੇ ਪੱਧਰ 'ਤੇ ਬੰਦ ਹੋਇਆ।

 

  • Share market
  • Sensex
  • Nifty
  • 22 August 2024
  • ਸ਼ੇਅਰ ਬਾਜ਼ਾਰ
  • ਸੈਂਸੈਕਸ
  • ਨਿਫਟੀ
  • 22 ਅਗਸਤ 2024

Zomato ਅਤੇ Paytm ਦਰਮਿਆਨ ਹੋਇਆ ਕਰੋੜਾਂ ਦਾ ਸੌਦਾ, Paytm ਨੇ ਵੇਚਿਆ ਆਪਣਾ ਕਾਰੋਬਾਰ

NEXT STORY

Stories You May Like

  • stock market sensex falls 1097 points and nifty closes at 24 450 level
    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 1097 ਅੰਕ ਟੁੱਟਿਆ ਤੇ ਨਿਫਟੀ 24,450 ਦੇ ਪੱਧਰ 'ਤੇ ਬੰਦ
  • stock market   sensex rises over 300 points  nifty crosses 25 500
    ਸ਼ੇਅਰ ਬਾਜ਼ਾਰ ਚ ਵਾਧਾ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 25,500 ਦੇ ਪਾਰ
  • stock market turns red on holi sensex closes at 1122 nifty at 385 points
    ਹੋਲੀ ਮੌਕੇ ਲਾਲ ਹੋਇਆ ਸ਼ੇਅਰ ਬਾਜ਼ਾਰ ; ਸੈਂਸੈਕਸ 1122 ਤੇ ਨਿਫਟੀ 385 ਅੰਕ ਟੁੱਟ ਕੇ ਹੋਏ ਬੰਦ
  • stock market  sensex rises 550 points  nifty at 24 651 points
    ਗਿਰਾਵਟ ਤੋਂ ਉਭਰਿਆ ਸ਼ੇਅਰ ਬਾਜ਼ਾਰ : ਸੈਂਸੈਕਸ 550 ਅੰਕ ਵਧਿਆ ਤੇ ਨਿਫਟੀ 24,651 ਅੰਕ 'ਤੇ
  • recovery in stock market  sensex closed 899 and nifty 285 points stronger
    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ 899 ਤੇ ਨਿਫਟੀ 285 ਅੰਕ ਮਜ਼ਬੂਤ ਹੋ ਕੇ ਹੋਏ ਬੰਦ
  • stock market sensex falls 1 048 points and nifty closes at 24 865
    ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 1,048 ਅੰਕ ਡਿੱਗਾ ਤੇ ਨਿਫਟੀ 24,865 'ਤੇ ਹੋਇਆ ਬੰਦ
  • stock market falls  sensex falls over 350 points  nifty crosses 25 300
    ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 350 ਤੋਂ ਵਧ ਅੰਕ ਡਿੱਗਾ ਤੇ ਨਿਫਟੀ 25,300 ਦੇ ਪਾਰ
  • outcry in the stock market  sensex fell by 1352 and nifty by 422 points
    ਸ਼ੇਅਰ ਬਾਜ਼ਾਰ 'ਚ ਹਾਹਾਕਾਰ : ਸੈਂਸੈਕਸ 1352 ਤੇ ਨਿਫਟੀ 422 ਅੰਕ ਟੁੱਟੇ, ਜਾਣੋ ਗਿਰਾਵਟ ਦੇ ਕਾਰਨ
  • rain will fall in many districts of punjab on march 14 and 15
    ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ
  • big change in police administration  transfer of these 19 big officers in punjab
    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ...
  • jalandhar two smugglers arrested in filmy style
    ਜਲੰਧਰ : ANTF ਨੇ ਫ਼ਿਲਮੀ ਸਟਾਈਲ 'ਚ ਪਿੱਛਾ ਕਰਕੇ ਦੋ ਨਸ਼ਾ ਤਸਕਰ ਦਬੋਚੇ, 1.564...
  •   nayab   energy 2 years cm nayab saini
    ‘ਨਾਯਾਬ’ ਊਰਜਾ ਦੇ 2 ਸਾਲ: ਵਿਸ਼ੇਸ਼ ਨੀਤੀਆਂ ਨਾਲ ਆਮ ਲੋਕਾਂ ਦਾ ਦਿਲ ਜਿੱਤਣ ’ਚ...
  • jalandhar bike rider dies on the spot car driver absconding
    ਜਲੰਧਰ 'ਚ ਦੇਰ ਰਾਤ ਭਿਆਨਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਨੂੰ ਕੁਚਲਿਆ
  • dead body of youth recovered from bushes near warehouse in jalandhar
    ਜਲੰਧਰ ਵਿਖੇ ਗੋਦਾਮ ਨੇੜੇ ਝਾੜੀਆਂ ਵਿੱਚੋਂ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • lpg cylinder booking problem in punjab
    ਪੰਜਾਬ 'ਚ ਘਰੇਲੂ LPG ਸਿਲੰਡਰ ਦੀ ਬੁਕਿੰਗ ਬੰਦ! 3500 ਰੁਪਏ 'ਚ ਵਿਕਣ ਲੱਗਿਆ...
  • 6th meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ 6ਵੀਂ ਮੀਟਿੰਗ ਦਾ ਆਯੋਜਨ
Trending
Ek Nazar
locked room recovered bodies debt

ਫਤਿਹਪੁਰ 'ਚ ਬੰਦ ਕਮਰੇ 'ਚੋਂ ਬਰਾਮਦ ਮਾਂ-ਪੁੱਤ ਸਣੇ ਤਿੰਨ ਜੀਆਂ ਦੀਆਂ ਲਾਸ਼ਾਂ,...

alcohol cheap price liquor

'90 ਰੁਪਏ ਦਾ ਕੁਆਰਟਰ 75 'ਚ ਅਤੇ 75 ਵਾਲਾ 55 'ਚ', ਇਸ ਸੂਬੇ 'ਚ ਪਿਆਕੜਾਂ ਦੀ...

zodiac signs

15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ

mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

famous actress divorces husband

ਵਿਆਹ ਦੇ 4 ਸਾਲਾਂ ਅੰਦਰ ਹੀ ਟੁੱਟ ਗਿਆ ਮਸ਼ਹੂਰ ਅਦਾਕਾਰਾ ਦਾ ਘਰ ! ਤਲਾਕ ਲੈ ਪਤੀ...

taranjit singh sandhu  lieutenant governor  oath  delhi

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉੱਪ ਰਾਜਪਾਲ ਵਜੋਂ ਚੁੱਕੀ ਸਹੁੰ

lpg gas shortage zomato swiggy restaurant

LPG Gas Crisis: ਅੱਜ ਰਾਤ ਤੋਂ ਹੋਟਲ-ਰੈਸਟੋਰੈਂਟਾਂ 'ਚ ਚੁੱਲ੍ਹੇ ਹੋ ਜਾਣਗੇ...

woman accused of shooting at rihanna  s home faces life in prison if convicted

ਰਿਹਾਨਾ ਦੇ ਘਰ 'ਤੇ ਫਾਇਰਿੰਗ ਕਰਨ ਵਾਲੀ ਮਹਿਲਾ ਦੀਆਂ ਵਧੀਆਂ ਮੁਸ਼ਕਿਲਾਂ, ਹੋ...

not sara shubman gill is dating this actress

ਸਾਰਾ ਨਹੀਂ, ਇਸ ਅਦਾਕਾਰਾ ਨੂੰ ਡੇਟ ਕਰ ਰਿਹਾ ਸ਼ੁੱਭਮਨ ਗਿੱਲ ? ਮਸ਼ਹੂਰ Actress ਨੇ...

dhurandhar 2 sees strong buzz 1 5 lakh tickets sold for paid previews

ਰਿਲੀਜ਼ ਤੋਂ ਪਹਿਲਾਂ ਹੀ ਵਿਕ ਗਈਆਂ 1.5 ਲੱਖ ਟਿਕਟਾਂ ! ਰਣਵੀਰ ਸਿੰਘ ਦੀ ਫਿਲਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • lpg cooking gas no shortage modi
      'LPG ਰਸੋਈ ਗੈਸ ਦੀ ਕਿੱਲਤ ਨਹੀਂ, ਅਫ਼ਵਾਹਾਂ ’ਤੇ ਧਿਆਨ ਨਾ ਦੇਣ ਲੋਕ', PM ਮੋਦੀ...
    • impact of middle east war
      ਮਿਡਲ ਈਸਟ ਜੰਗ ਦਾ ਅਸਰ: ਕੋਲਕਾਤਾ 'ਚ LPG ਦੀ ਭਾਰੀ ਕਿੱਲਤ, ਰੈਸਟੋਰੈਂਟਾਂ ਤੇ...
    • gold silver rates
      Gold-Silver Rates: ਜੰਗ ਵਿਚਕਾਰ ਚਾਂਦੀ 12000 ਰੁਪਏ ਹੋਈ ਸਸਤੀ, ਸੋਨੇ ਦੀਆਂ...
    • drug prices to rise by 30 percent
      30 ਫੀਸਦੀ ਤੱਕ ਵਧਣਗੀਆਂ ਦਵਾਈਆਂ ਦੀਆਂ ਕੀਮਤਾਂ! ਮੱਧ ਪੂਰਬ ਦੇ ਤਣਾਅ ਦਾ ਫਾਰਮਾ...
    • phonepe launches   on the go   card  public transport payments
      Phonepe ਨੇ ਲਾਂਚ ਕੀਤਾ ‘ਆਨ-ਦਿ-ਗੋ’ ਕਾਰਡ, ਬਿਨਾਂ ਇੰਟਰਨੈੱਟ ਵੀ ਹੋਵੇਗਾ ਜਨਤਕ...
    • lpg cylinder will be available after two and a half days
      LPG ਦੀ ਘਾਟ 'ਤੇ ਵੱਡਾ ਅਪਡੇਟ, ਜਾਣੋ ਕਿੰਨੇ ਦਿਨਾਂ ਬਾਅਦ ਮਿਲੇਗੀ ਸਿਲੰਡਰ ਦੀ...
    • two more lng cargoes on way to india
      ਖਾੜੀ ਤੋਂ ਬਾਹਰੋਂ ਆਯਾਤ ਵਧਣ ਕਾਰਨ ਦੋ ਹੋਰ LNG ਕਾਰਗੋ ਭਾਰਤ ਲਈ ਰਵਾਨਾ
    • lpg cylinder delivery not available despite booking complaint here
      LPG ਸਿਲੰਡਰ ਦੀ ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੀ ਡਿਲੀਵਰੀ? ਇੱਥੇ ਕਰੋ...
    • gas cylinders become understand
      ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?
    • finance minister makes surprising revelation regarding minimum balance
      ਮਿਨੀਮਮ ਬੈਲੇਂਸ ਨੂੰ ਲੈ ਕੇ ਵਿੱਤ ਮੰਤਰੀ ਨੇ ਕੀਤਾ ਹੈਰਾਨੀਜਨਕ ਖੁਲਾਸਾ, ਜਾਣੋ ਕੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +