Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    3:09:57 PM

  • strong protest in bhogpur against cng plant city remained completely closed

    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ...

  • canadian mp amarjit gill pays obeisance at sachkhand sri harmandir sahib

    ਕੈਨੇਡਾ ਦੇ MP ਅਮਰਜੀਤ ਗਿੱਲ ਸੱਚਖੰਡ ਸ੍ਰੀ ਹਰਿਮੰਦਰ...

  • tsunami of police encounters in punjab

    ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3...

  • good news for punjab centre s announcement

    ਪੰਜਾਬ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਅਮਰੀਕਾ ਅਤੇ ਯੂਰਪ ’ਚ ਵਧਦੀ ਸਿਆਸੀ ਅਸਥਿਰਤਾ ਨਾਲ ਭਾਰਤੀ ਸ਼ੇਅਰ ਬਾਜ਼ਾਰ ’ਚ ਤੇਜ਼ੀ ਦੇ ਸੰਕੇਤ

BUSINESS News Punjabi(ਵਪਾਰ)

ਅਮਰੀਕਾ ਅਤੇ ਯੂਰਪ ’ਚ ਵਧਦੀ ਸਿਆਸੀ ਅਸਥਿਰਤਾ ਨਾਲ ਭਾਰਤੀ ਸ਼ੇਅਰ ਬਾਜ਼ਾਰ ’ਚ ਤੇਜ਼ੀ ਦੇ ਸੰਕੇਤ

  • Edited By Harinder Kaur,
  • Updated: 19 Feb, 2026 01:18 PM
Business
signs of a bullish trend in the indian stock market
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਗਲੋਬਲ ਭੂ-ਸਿਆਸੀ ਤਣਾਅ, ਉੱਚੀਆਂ ਵਿਆਜ ਦਰਾਂ ਅਤੇ ਆਰਥਿਕ ਬੇਯਕੀਨੀ ਦੇ ਮਾਹੌਲ ’ਚ ਹੁਣ ਅਮੀਰ ਦੇਸ਼ਾਂ ਦੇ ਵੱਡੇ ਨਿਵੇਸ਼ ਫੰਡ ਪੱਛਮੀ ਬਾਜ਼ਾਰਾਂ ਤੋਂ ਦੂਰੀ ਬਣਾ ਕੇ ਪੂਰਬ ਵੱਲ ਰੁਖ ਕਰ ਰਹੇ ਹਨ। ਅਮਰੀਕਾ ਅਤੇ ਯੂਰਪ ਦੇ ਸ਼ੇਅਰ ਬਾਜ਼ਾਰਾਂ ’ਚ ਉਤਰਾਅ-ਚੜ੍ਹਾਅ ਦੇ ਵਿਚਾਲੇ ਭਾਰਤ ਤੇਜ਼ੀ ਨਾਲ ਨਿਵੇਸ਼ ਦਾ ਨਵਾਂ ਅਤੇ ਭਰੋਸੇਮੰਦ ਟਿਕਾਣਾ ਬਣ ਕੇ ਉੱਭਰਿਆ ਹੈ।

ਇਹ ਵੀ ਪੜ੍ਹੋ :     100 ਰੁਪਏ ਦਾ ਨੋਟ ਰਾਤੋਂ-ਰਾਤ ਬਣਾ ਸਕਦੈ ਕਰੋੜਪਤੀ; ਜਾਣੋ ਇਸ ਦਾ ਖ਼ਾਸ ਇਤਿਹਾਸਕ ਮਹੱਤਵ

ਸਥਿਰ ਨੀਤੀਆਂ, ਮਜ਼ਬੂਤ ਆਰਥਿਕ ਬੁਨਿਆਦ ਅਤੇ ਪੈਂਡਿੰਗ ਮਿਆਦ ਦੀਆਂ ਵਿਕਾਸ ਸੰਭਾਵਨਾਵਾਂ ਨੇ ਵਿਦੇਸ਼ੀ ਨਿਵੇਸ਼ਕਾਂ ਦਾ ਭਰੋਸਾ ਜਿੱਤਿਆ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਅਮਰੀਕਾ ਅਤੇ ਯੂਰਪ ’ਚ ਵਧਦੀ ਸਿਆਸੀ ਅਸਥਿਰਤਾ, ਵਿਆਜ ਦਰਾਂ ਦਾ ਦਬਾਅ ਅਤੇ ਮੰਦੀ ਦੇ ਖਦਸ਼ੇ ਨੇ ਨਿਵੇਸ਼ਕਾਂ ਨੂੰ ਚੌਕਸ ਕਰ ਦਿੱਤਾ ਹੈ। ਇਹੀ ਕਾਰਨ ਹੈ ਕਿ ਗਲੋਬਲ ਫੰਡ ਹੁਣ ਆਪਣੇ ਪੋਰਟਫੋਲੀਓ ’ਚ ਬਦਲਾਅ ਕਰ ਰਹੇ ਹਨ ਅਤੇ ਜੋਖਿਮ ਘੱਟ ਕਰਨ ਲਈ ਉੱਭਰਦੇ ਬਾਜ਼ਾਰਾਂ ਵੱਲ ਵਧ ਰਹੇ ਹਨ।

ਇਹ ਵੀ ਪੜ੍ਹੋ :    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਕੀ ਨਿਵੇਸ਼ ਦਾ ਇਹ ਸਹੀ ਸਮਾਂ ਹੈ ਜਾਂ ਅਜੇ ਹੋਰ ਡਿੱਗਣਗੇ ਭਾਅ?

ਭਾਰਤ ਕਿਉਂ ਬਣ ਰਿਹਾ ਪਹਿਲੀ ਪਸੰਦ

ਭਾਰਤ ’ਚ ਨਿਵੇਸ਼ ਵਧਣ ਦੇ ਪਿੱਛੇ ਕਈ ਮਜ਼ਬੂਤ ਕਾਰਨ ਹਨ। ਇੱਥੇ ਰੈਗੂਲੇਟਰੀ ਮਾਹੌਲ ਲਗਾਤਾਰ ਸਥਿਰ ਹੋਇਆ ਹੈ, ਪ੍ਰਤੀ ਵਿਅਕਤੀ ਆਮਦਨ ਅਤੇ ਖਪਤ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਬੈਂਕਿੰਗ ਪ੍ਰਣਾਲੀ ਪਹਿਲਾਂ ਨਾਲੋਂ ਕਿਤੇ ਵੱਧ ਮਜ਼ਬੂਤ ਹੋਈ ਹੈ ਅਤੇ ਵੱਡੇ ਪੱਧਰ ’ਤੇ ਬੁਨਿਆਦੀ ਢਾਂਚੇ ਤੇ ਉਦਯੋਗਾਂ ’ਚ ਵਿਸਥਾਰ ਦਿਖ ਰਿਹਾ ਹੈ। ਇਸ ਦੇ ਨਾਲ ਹੀ ਭੂ-ਸਿਆਸੀ ਜੋਖਿਮਾਂ ਤੋਂ ਬਚਾਅ ਲਈ ਨਿਵੇਸ਼ਕਾਂ ਨੂੰ ਭਾਰਤ ’ਚ ਵਿਭਿੰਨਤਾ ਦਾ ਬਿਹਤਰ ਮੌਕਾ ਮਿਲ ਰਿਹਾ ਹੈ।

ਇਹ ਵੀ ਪੜ੍ਹੋ :    ਹੋਰ ਡਿੱਗਣਗੀਆਂ ਸੋਨੇ ਦੀਆਂ ਕੀਮਤਾਂ, 1 ਲੱਖ ਤੋਂ ਹੇਠਾਂ ਜਾਏਗਾ ਭਾਅ, ਮਾਹਰਾਂ ਦੀ ਵੱਡੀ ਭਵਿੱਖਬਾਣੀ

ਭਾਰਤ-ਏਸ਼ੀਆ ’ਤੇ ਕੇਂਦਰਿਤ ਨਵੀਂ ਨਿਵੇਸ਼ ਰਣਨੀਤੀ

ਗਲੋਬਲ ਨਿਵੇਸ਼ ਸਮੂਹ ਹੁਣ ਭਾਰਤ, ਦੱਖਣ-ਪੂਰਬੀ ਏਸ਼ੀਆ ਅਤੇ ਖਾੜੀ ਦੇਸ਼ਾਂ ’ਚ ਵੱਡੇ ਪੱਧਰ ’ਤੇ ਪੂੰਜੀ ਲਾਉਣ ਦੀ ਯੋਜਨਾ ਬਣਾ ਰਹੇ ਹਨ। ਕਈ ਅੰਤਰਰਾਸ਼ਟਰੀ ਫੰਡ ਅਗਲੇ ਇਕ ਦਹਾਕੇ ’ਚ ਆਪਣੇ ਕੁੱਲ ਪੋਰਟਫੋਲੀਓ ਦਾ ਵੱਡਾ ਹਿੱਸਾ ਏਸ਼ੀਆ ’ਚ ਲਾਉਣ ਦੀ ਤਿਆਰੀ ’ਚ ਹਨ, ਜਿਸ ’ਚ ਭਾਰਤ ਪ੍ਰਮੁੱਖ ਕੇਂਦਰ ਹੋਵੇਗਾ। ਖਾਸ ਤੌਰ ’ਤੇ ਮਿਡ-ਸਾਈਜ਼ ਕੰਪਨੀਆਂ ਨੂੰ ਲੈ ਕੇ ਨਿਵੇਸ਼ਕਾਂ ਦਾ ਭਰੋਸਾ ਵਧਿਆ ਹੈ।

ਇਹ ਵੀ ਪੜ੍ਹੋ :     ਸਰਕਾਰੀ ਬੈਂਕ ਦੇ Assistant Manager ਦੀ ਧੋਖਾਧੜੀ, ਲਾਕਰ 'ਚੋਂ ਚੋਰੀ ਕੀਤਾ 3 ਕਿਲੋ ਸੋਨਾ

ਕਿਹੜੇ ਸੈਕਟਰਾਂ ’ਤੇ ਹੈ ਨਿਵੇਸ਼ਕਾਂ ਦੀ ਨਜ਼ਰ

ਵਿਦੇਸ਼ੀ ਨਿਵੇਸ਼ਕਾਂ ਦੀ ਰੁਚੀ ਟੈਕਨਾਲੋਜੀ, ਹੈਲਥਕੇਅਰ, ਖਪਤਕਾਰ ਵਸਤੂਆਂ, ਰਿਟੇਲ, ਮੈਨੂਫੈਕਚਰਿੰਗ ਅਤੇ ਵਿੱਤੀ ਸੇਵਾਵਾਂ ਵਰਗੇ ਖੇਤਰਾਂ ’ਚ ਸਭ ਤੋਂ ਵੱਧ ਦੇਖੀ ਜਾ ਰਹੀ ਹੈ। ਇਸ ਤੋਂ ਇਲਾਵਾ ਆਰਟੀਫੀਸ਼ੀਅਲ ਇੰਟੈਲੀਜੈਂਸ, ਮੈਡੀਕਲ ਉਪਕਰਣ, ਡਿਜੀਟਲ ਪਲੇਟਫਾਰਮ ਅਤੇ ਰੀਅਲ ਅਸਟੇਟ ਨਾਲ ਜੁੜੀਆਂ ਕੰਪਨੀਆਂ ਵੀ ਗਲੋਬਲ ਫੰਡਾਂ ਦੇ ਰਾਡਾਰ ’ਤੇ ਹਨ।

ਇਹ ਵੀ ਪੜ੍ਹੋ :    ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦਾ ਖ਼ਦਸ਼ਾ, 80 ਹਜ਼ਾਰ ਰੁਪਏ ਤੱਕ ਟੁੱਟੇਗਾ ਭਾਅ!

ਭਾਰਤ ਬਣਿਆ ਨਿਵੇਸ਼ ਦਾ ਸੰਭਾਵੀ ਬਦਲ

ਆਬੂਧਾਬੀ, ਖਾੜੀ ਦੇਸ਼ਾਂ ਅਤੇ ਯੂਰਪ ਦੇ ਵੱਡੇ ਸਰਕਾਰੀ ਫੰਡ ਏਸ਼ੀਆ ’ਚ ਆਪਣੀ ਮੌਜੂਦਗੀ ਤੇਜ਼ੀ ਨਾਲ ਵਧਾ ਰਹੇ ਹਨ। ਟੀਚਾ ਸਾਫ ਹੈ ਕਿ ਆਉਣ ਵਾਲੇ ਸਾਲਾਂ ’ਚ ਵਿਕਸਤ ਦੇਸ਼ਾਂ ਦੀ ਤੁਲਨਾ ’ਚ ਉੱਭਰਦੇ ਬਾਜ਼ਾਰਾਂ ਤੋਂ ਬਿਹਤਰ ਰਿਟਰਨ ਹਾਸਲ ਕਰਨਾ ਹੈ। ਇਸ ਦੌੜ ’ਚ ਭਾਰਤ ਸਭ ਤੋਂ ਅੱਗੇ ਨਜ਼ਰ ਆ ਰਿਹਾ ਹੈ।

ਮਾਹਿਰ ਮੰਨਦੇ ਹਨ ਕਿ ਜਦੋਂ ਵਿਕਸਤ ਅਰਥਵਿਵਸਥਾਵਾਂ ’ਚ ਵਿਕਾਸ ਦੀ ਰਫਤਾਰ ਸੁਸਤ ਹੈ, ਉਦੋਂ ਭਾਰਤ ਵਰਗੇ ਵੱਡੇ ਅਤੇ ਤੇਜ਼ੀ ਨਾਲ ਵਧ ਰਹੇ ਬਾਜ਼ਾਰ ਸੰਭਾਵੀ ਬਦਲ ਬਣ ਜਾਂਦੇ ਹਨ। ਹਾਲ ਹੀ ਦੇ ਸਾਲਾਂ ’ਚ ਭਾਰਤ ’ਚ ਵਿਦੇਸ਼ੀ ਪੂੰਜੀ ਦਾ ਪ੍ਰਵਾਹ ਲਗਾਤਾਰ ਵਧਿਆ ਹੈ ਅਤੇ ਕਈ ਗਲੋਬਲ ਸੰਸਥਾਗਤ ਨਿਵੇਸ਼ਕਾਂ ਨੇ ਇੱਥੇ ਆਪਣੇ ਨਵੇਂ ਦਫਤਰ ਵੀ ਖੋਲ੍ਹੇ ਹਨ।

ਲੰਬੀ ਮਿਆਦ ਦੇ ਭਰੋਸੇ ਦਾ ਸੰਕੇਤ

ਨਿਵੇਸ਼ਕਾਂ ਦੀ ਵਧਦੀ ਮੌਜੂਦਗੀ ਇਹ ਸੰਕੇਤ ਦਿੰਦੀ ਹੈ ਕਿ ਭਾਰਤ ਨੂੰ ਸਿਰਫ ਥੋੜ੍ਹੇ ਸਮੇਂ ਦੇ ਮੁਨਾਫੇ ਲਈ ਨਹੀਂ, ਸਗੋਂ ਲੰਬੀ ਮਿਆਦ ਦੀ ‘ਗ੍ਰੋਥ ਸਟੋਰੀ’ ਦੇ ਰੂਪ ’ਚ ਦੇਖਿਆ ਜਾ ਰਿਹਾ ਹੈ। ਮਜ਼ਬੂਤ ਨੀਤੀਆਂ, ਨੌਜਵਾਨ ਆਬਾਦੀ ਅਤੇ ਵਿਸ਼ਾਲ ਘਰੇਲੂ ਬਾਜ਼ਾਰ ਭਾਰਤ ਨੂੰ ਗਲੋਬਲ ਨਿਵੇਸ਼ ਨਕਸ਼ੇ ’ਤੇ ਹੋਰ ਮਜ਼ਬੂਤ ਕਰ ਰਹੇ ਹਨ। ਪੱਛਮੀ ਬਾਜ਼ਾਰਾਂ ਦੀ ਬੇਯਕੀਨੀ ਵਿਚਾਲੇ ਗਲੋਬਲ ਫੰਡਾਂ ਦਾ ਰੁਖ ਹੁਣ ਸਪੱਸ਼ਟ ਤੌਰ ’ਤੇ ਪੂਰਬ ਭਾਵ ਖਾਸ ਕਰ ਕੇ ਭਾਰਤ ਵੱਲ ਹੈ। ਮਜ਼ਬੂਤ ਆਰਥਿਕ ਬੁਨਿਆਦ ਅਤੇ ਵਿਕਾਸ ਦੀਆਂ ਅਪਾਰ ਸੰਭਾਵਨਾਵਾਂ ਦੌਰਾਨ ਭਾਰਤ ਅੱਜ ਗਲੋਬਲ ਨਿਵੇਸ਼ਕਾਂ ਲਈ ਸਭ ਤੋਂ ਭਰੋਸੇਮੰਦ ਅਤੇ ਆਕਰਸ਼ਕ ਟਿਕਾਣਾ ਬਣ ਚੁੱਕਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • ਅਮਰੀਕਾ
  • ਯੂਰਪ
  • ਸਿਆਸੀ ਅਸਥਿਰਤਾ
  • ਭਾਰਤੀ ਸ਼ੇਅਰ ਬਾਜ਼ਾਰ

ਫਲਾਈਟ 'ਚ ਹੁਣ ਕੀਤਾ ਇਹ ਕੰਮ ਤਾਂ ਨਹੀਂ ਹੋਵੇਗੀ ਖ਼ੈਰ ! DGCA ਨੇ ਜਾਰੀ ਕੀਤੇ ਸਖ਼ਤ ਹੁਕਮ

NEXT STORY

Stories You May Like

  • indian stock market with increasing political instability in us and europe
    ਅਮਰੀਕਾ ਅਤੇ ਯੂਰਪ ’ਚ ਵਧਦੀ ਸਿਆਸੀ ਅਸਥਿਰਤਾ ਨਾਲ ਭਾਰਤੀ ਸ਼ੇਅਰ ਬਾਜ਼ਾਰ ’ਚ ਤੇਜ਼ੀ ਦੇ ਸੰਕੇਤ
  • volatility in the stock market fluctuates amid global trends
    ਗਲੋਬਲ ਰੁਝਾਨਾਂ ਦਰਮਿਆਨ ਉਤਰਾਅ-ਚੜ੍ਹਾਅ 'ਚ ਸ਼ੇਅਰ ਬਾਜ਼ਾਰ ਵਿਚ ਅਸਥਿਰਤਾ
  • stock markets open with a decline  sensex falls 146 points  nifty at 25 423
    ਗਿਰਾਵਟ ਨਾਲ ਖੁੱਲ੍ਹੇ ਸ਼ੇਅਰ ਬਾਜ਼ਾਰ : ਸੈਂਸੈਕਸ 146 ਅੰਕ ਟੁੱਟਿਆ ਤੇ ਨਿਫਟੀ 25,423 ਦੇ ਪੱਧਰ 'ਤੇ
  • stock markets closed with a stunning recovery  sensex rose 650 points
    ਸ਼ਾਨਦਾਰ ਰਿਕਵਰੀ ਨਾਲ ਬੰਦ ਹੋਏ ਸ਼ੇਅਰ ਬਾਜ਼ਾਰ : ਸੈਂਸੈਕਸ 650 ਅੰਕ ਚੜ੍ਹਿਆ ਤੇ ਨਿਫਟੀ 25,682 ਦੇ ਪੱਧਰ 'ਤੇ ਬੰਦ
  • indian agricultural products worth 1 3 billion sold in us duty free
    ਅਮਰੀਕਾ 'ਚ ਬਿਨਾਂ ਕਿਸੇ ਟੈਕਸ ਦੇ ਵਿਕਣਗੇ 1.3 ਬਿਲੀਅਨ ਡਾਲਰ ਦੇ ਭਾਰਤੀ ਖੇਤੀਬਾੜੀ ਉਤਪਾਦ
  • ai rages in the us stock market
    ਅਮਰੀਕੀ ਸ਼ੇਅਰ ਬਾਜ਼ਾਰ 'ਚ AI ਦਾ ਕਹਿਰ: ਇਕੋ ਝਟਕੇ 'ਚ ਡੁੱਬੇ 26 ਹਜ਼ਾਰ ਅਰਬ ਰੁਪਏ
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ ਪਰਮਿਟ ਦੀਆਂ ਵੱਡੀਆਂ ਸਹੂਲਤਾਂ
  • investors will have only silver  big prediction made
    ਸ਼ੇਅਰ ਬਾਜ਼ਾਰ 'ਚ ਆਵੇਗੀ 'ਸੁਨਾਮੀ'! ਨਿਵੇਸ਼ਕਾਂ ਦੀ ਹੋਵੇਗੀ ਚਾਂਦੀ ਹੀ ਚਾਂਦੀ, ਹੋ ਗਈ ਵੱਡੀ ਭਵਿੱਖਬਾਣੀ
  • strong protest in bhogpur against cng plant city remained completely closed
    ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਸੜਕਾਂ 'ਤੇ ਪਸਰਿਆ ਸੰਨਾਟਾ
  • tsunami of police encounters in punjab
    ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ...
  • senior bjp leader dinesh arora statement on aap rally
    'ਆਪ' ਸਰਕਾਰ ਨੇ ਸਿਰਫ਼ ਵਿਖਾਵਾ ਕੀਤਾ, ਵਪਾਰੀਆਂ ਨਾਲ ਮੀਟਿੰਗਾਂ ਸੜਕਾਂ ਨੂੰ ਰੋਕ...
  • bike riders fired shots at an nri s home in jalandhar
    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ ਇਲਾਕਾ
  • weather is changing rapidly in punjab
    ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE
  • daughters motivated mother to get divorce
    ਧੀਆਂ ਨੇ ਕਾਮਯਾਬ ਹੋ ਕੇ ਕਰਵਾਇਆ ਮਾਪਿਆਂ ਦਾ ਤਲਾਕ, ਮਾਂ ਨੂੰ 29 ਸਾਲਾਂ ਦੇ...
  • as elections approach  aap remembers businessmen  lucky sandhu
    ਚੋਣਾਂ ਨੇੜੇ ਆਉਂਦੇ ਹੀ 'ਆਪ' ਨੂੰ ਯਾਦ ਆਏ ਵਪਾਰੀ: ਲੱਕੀ ਸੰਧੂ
  • chief minister  s health insurance scheme
    ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਵੱਡਾ ਖੁਲਾਸਾ, ਅੱਜ 3 ਵਜੇ ਦੇਖੋ...
Trending
Ek Nazar
man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • indian stock market with increasing political instability in us and europe
      ਅਮਰੀਕਾ ਅਤੇ ਯੂਰਪ ’ਚ ਵਧਦੀ ਸਿਆਸੀ ਅਸਥਿਰਤਾ ਨਾਲ ਭਾਰਤੀ ਸ਼ੇਅਰ ਬਾਜ਼ਾਰ ’ਚ ਤੇਜ਼ੀ...
    • ed issues biggest ever attachment order
      ਪਰਲਜ਼ ਗਰੁੱਪ ਕੇਸ : 10,000 ਕਰੋੜ ਰੁਪਏ ਤੋਂ ਵੱਧ ਦੀ ਹੁਣ ਤੱਕ ਦੀ ਸਭ ਤੋਂ ਵੱਡੀ...
    • from food and drinks to detergents and shampoos  will become more expensive
      ਖਾਣ-ਪੀਣ ਦੇ ਸਾਮਾਨ ਤੋਂ ਲੈ ਕੇ ਡਿਟਰਜੈਂਟ-ਸ਼ੈਂਪੂ ਤੱਕ ਹੋਣਗੇ ਮਹਿੰਗੇ, ਜਾਣੋ...
    • silver falls 46  from record high  will the price change in march
      ਰਿਕਾਰਡ ਹਾਈ ਤੋਂ 46% ਟੁੱਟੀ ਚਾਂਦੀ, ਕੀ ਮਾਰਚ 'ਚ ਬਦਲੇਗੀ ਕੀਮਤ? ਜਾਣੋ ਮਾਹਰਾਂ...
    • ultra rich people s have changed the image of tourism industry
      ​​​​​​​Ultra-Rich ਲੋਕਾਂ ਦੀਆਂ ਅਜੀਬ ਮੰਗਾਂ ਨੇ ਬਦਲੀ ਟੂਰਿਜ਼ਮ ਇੰਡਸਟਰੀ ਦੀ...
    • pm modi to inaugurate   india ai impact summit
      PM ਮੋਦੀ ਵੀਰਵਾਰ ਨੂੰ ਕਰਨਗੇ 'ਇੰਡੀਆ AI ਇਮਪੈਕਟ ਸਮਿਟ' ਦਾ ਉਦਘਾਟਨ
    • openai partners with iit delhi iim ahmedabad know details
      OpenAI ਨੇ IIT-ਦਿੱਲੀ, IIM-ਅਹਿਮਦਾਬਾਦ ਨਾਲ ਕੀਤੀ ਸਾਂਝੇਦਾਰੀ, ਜਾਣੋ ਵੇਰਵੇ
    • pm modi and google ceo sundar pichai held a special meeting
      PM ਮੋਦੀ ਤੇ Google ਦੇ CEO ਸੁੰਦਰ ਪਿਚਾਈ ਨੇ ਕੀਤੀ ਵਿਸ਼ੇਸ਼ ਮੀਟਿੰਗ , ਭਵਿੱਖ...
    • stock market closes with gains sensex rises 283 points nifty crosses 25 800
      ਵਾਧਾ ਲੈ ਕੇ ਬੰਦ ਹੋਇਆ ਸ਼ੇਅਰ ਬਾਜ਼ਾਰ : ਸੈਂਸੈਕਸ 283 ਅੰਕ ਚੜ੍ਹਿਆ ਤੇ ਨਿਫਟੀ...
    • planning to visit the bank check list of holiday
      Bank Visit ਦੀ ਹੈ ਯੋਜਨਾ ਤਾਂ ਪਹਿਲਾਂ ਦੇਖ ਲਓ ਛੁੱਟੀਆਂ ਦੀ ਸੂਚੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +